ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰੇ ਨੂੰ ਭੰਗ ਕਰਨ ਦੀਆਂ ਕੋਸ਼ਿਸਾਂ ਸਫਲ ਨਹੀਂ ਹੋਣਗੀਆਂ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – 70ਵਾਂ ਆਜ਼ਾਦੀ ਦਿਹਾੜਾ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ …
Read More »Daily Archives: August 16, 2016
ਲੋਕ ਨਿਰਮਾਣ ਮੰਤਰੀ ਸੇਖੋਂ ਨੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਲਹਿਰਾਇਆ ਤਿਰੰਗਾ
ਬਠਿੰਡਾ, 15 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਲੋੋਕ ਨਿਰਮਾਣ, ਰੱਖਿਆ ਸੇਵਾਵਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਇੱਥੇ ਆਜ਼ਾਦੀ ਦਿਹਾੜੇ ਦੀ 70ਵੀਂ ਵਰੇ ਗੰਢ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਤਾਰਪੁਰ, ਜਲੰਧਰ ਵਿਖੇ ਬਣਾਏ ਜਾ ਰਹੇ ਜੰਗੇ-ਏ-ਆਜ਼ਾਦੀ ਮੈਮੋਰੀਅਲ ਨਵੰਬਰ ਮਹੀਨੇ ਦੇਸ਼-ਦੁਨੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।ਸਥਾਨਕ ਬਹੁਮੰਤਵੀ ਸਟੇਡੀਅਮ ਵਿਚ …
Read More »DAV Public School Celebrates Independence Day with Fervour
Amritsar, Aug. 15 (Punjab Post Buereau) – DAV Public School Lawrence Road celebrated Independence Day with great fervour. The students paid their reverence to the great freedom fighters who laid down their lives to attain independence. The students of the school sang patriotic songs, recited poem and also staged a role play highlighting the social concerns like corruption , poverty, …
Read More » ਐਸ.ਡੀ.ਐਮ ਬਟਾਲਾ ਨੇ ਲਹਿਰਾਇਆ ਤਹਿਸੀਲ ਪੱਧਰੀ ਕੌਮੀ ਝੰਡਾ
ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਨੇ ਰੰਗ ਬੰਨਿਆ ਬਟਾਲਾ, 15 ਅਗਸਤ (ਨਰਿੰਦਰ ਬਰਨਾਲ) – 70ਵੇਂ ਅਜ਼ਾਦੀ ਦਿਹਾੜੇ ਮੌਕੇ ਬਟਾਲਾ ਵਿੱਚ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਗਏ ਅਜ਼ਾਦੀ ਸਮਾਗਮ ਵਿੱਚ ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਬ ਅਰੋੜਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਐੱਸ.ਡੀ.ਐੱਮ. ਸ੍ਰੀ ਅਰੋੜਾ …
Read More »
Punjab Post Daily Online Newspaper & Print Media