Wednesday, November 25, 2026

Daily Archives: August 17, 2016

Nepalese students performs at Global Institutes to celebrate India’s I-Day

Amritsar, Aug. 16 (Punjab Post Bureau) – Nepalese students studying in Global Institutes Amritsar (GIA) gave dance performances celebrating India’s 70th Independence Day at Institute premises. Students also put up impressive performances of short plays highlighting the social evils have played havoc with the social fabric of the society – Rampant Drug Addiction and Dowry system.Following the hoisting the Tricolor …

Read More »

ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਮੁਫ਼ਤ ਟ੍ਰੇਨਿੰਗ ਦੇਵੇਗਾ ਭਲਾਈ ਵਿਭਾਗ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਭਲਾਈ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੇਰੁਜ਼ਗਾਰ ਗ੍ਰੈਜੂਏਟ ਨੌਜਵਾਨਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਦੀ ਇਕ ਸਾਲ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਲਾਈ ਅਫ਼ਸਰ ਅੰਮ੍ਰਿਤਸਰ ਸ੍ਰੀ ਸੰਜੀਵ ਮੰਨਣ ਨੇ ਦੱਸਿਆ ਕਿ ਇਸ ਸਬੰਧੀ ਦਫ਼ਤਰ ਜ਼ਿਲ੍ਹਾ ਭਲਾਈ ਅਫ਼ਸਰ, ਡਾ. ਬੀ. ਆਰ ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ  ਵਿਖੇ …

Read More »

ਨਹਿਰੂ ਯੁਵਾ ਕੇਂਦਰ ਨੇ ਕਰਵਾਇਆ ਤਿਰੰਗਾ ਯਾਤਰਾ ਸਮਾਗਮ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਯੂਥ ਕਲੱਬਾਂ ਅਤੇ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਵਿਖੇ ਤਿਰੰਗਾ ਯਾਤਰਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁਣ ਚੁੱਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਨ ਦੇਸ਼ ਭਗਤਾਂ, …

Read More »

ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ- ਸੁਖਬੀਰ ਬਾਦਲ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਉਦਯੋਗ ਅਤੇ ਵਪਾਰ ਦੀ ਤਰੱਕੀ ਲਈ ਹਮੇਸ਼ਾ ਵਚਨਬੱਧ ਹੈ। ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਫੈਸਟਿਮ ਇਰਾ ਰਿਜ਼ੋਰਟ, ਮਜੀਠਾ-ਵੇਰਕਾ ਬਾਈਪਾਸ ਵਿਖੇ ਅੰਮ੍ਰਿਤਸਰ ਦੇ ਨਾਮੀ ਉਦਯੋਗਤੀਆਂ ਅਤੇ ਵਪਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਅੰਮ੍ਰਿਤਸਰ ਦੇ ਵਪਾਰ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਜਾਣ ਦਾ ਐਲਾਨ ਕਰਦਿਆਂ ਸ. ਸੁਖਬੀਰ …

Read More »

ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਭਲਕੇ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਸਾਹਮਣੇ ਸੈਲੀਬ੍ਰੇਸ਼ਨ ਮਾਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ …

Read More »

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੱਖੜ ਪੁੰਨਿਆ ਦੇ ਮੱਦੇਨਜ਼ਰ ਮਨਾਹੀ ਦੇ ਹੁਕਮ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਦੇ 500 ਮੀਟਰ ਘੇਰੇ ਵਿਚ ਮਿਤੀ 17 ਅਗਸਤ 2016 ਤੋਂ 19 ਅਗਸਤ 2016 ਤੱਕ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਸਥਾਨਾਂ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ …

Read More »

ਸ਼ਰਾਬਬੰਦੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਨਸ਼ਾ ਮੁਕਤੀ ਮਾਰਚ ਕੱਢਿਆ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦਿੱਲੀ ਵਿਚ ਸ਼ਰਾਬ ਦੀ ਵਿਕ੍ਰੀ ਵਿਚ ਵਾਧਾ ਕਰਨ ਦੀ ਚਲਾਈ ਗਈ ਮੁਹਿੰਮ ਦਾ ਹੁਣ ਜਨਤਕ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦਰਅਸਲ ਬੀਤੇ ਦਿਨੀਂ ਇੱਕ ਆਰ.ਟੀ.ਆਈ. ਦੇ ਰਾਹੀਂ ਕੇਜਰੀਵਾਲ ਦੇ ਮੁਖਮੰਤਰੀ ਬਣਨ ਤੋਂ ਬਾਅਦ ਦਿੱਲੀ ਵਿਖੇ 58 ਸ਼ਰਾਬ ਦੇ ਨਵੇਂ ਠੇਕੇ ਖੁਲਣ ਦਾ ਖੁਲਾਸਾ ਸਾਹਮਣੇ …

Read More »

ਦਿੱਲੀ ਕਮੇਟੀ ਕੇਜਰੀਵਾਲ ਦੀ ਕੋਠੀ ਦਾ ਕਰੇਗੀ ਘਿਰਾਓ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ 17 ਅਗਸਤ ਨੂੰ ਪੁੱਤਲਾ ਸਾੜਿਆ ਜਾਵੇਗਾ। ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕੀਤਾ।ਉਨ੍ਹਾਂ ਕਿਹਾ ਕਿ ਕੇਜਰੀਵਾਲ ਸਿੱਖਾਂ ਦੇ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਬਾਬਾ ਬੰਦਾ ਸਿੰਘ ਬਹਾਦਰ …

Read More »

ਗ਼ਲਪਕਾਰ ਗੁਰਦਿਆਲ ਸਿੰਘ ਦੇ ਦੇਹਾਂਤ ਤੇ ਲੇਖਕ ਭਾਈਚਾਰੇ ਵਿੱਚ ਸੋਗ ਦੀ ਲਹਿਰ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖਰ, ਪ੍ਰਸਿੱਧ ਗ਼ਲਪਕਾਰ ਅਤੇ ਗਿਆਨ ਪੀਠ ਪੁਰਸਕਾਰ ਨਾਲ ਸਨਮਾਨਿਤ ਸ੍ਰ ਗੁਰਦਿਆਲ ਸਿੰਘ ਦੇ ਦੇਹਾਂਤ ਤੇ ਲੇਖਕ ਭਾਈਚਾਰੇ ਅਤੇ ਪੰਜਾਬੀ ਜੁਬਾਨ ਨਾਲ ਮੋਹ ਰੱਖਣ ਵਾਲਿਆ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਸ੍ਰ. ਗੁਰਦਿਆਲ ਸਿੰਘ ਹੋਰਾਂ ਲੰਮਾ ਸਮਾਂ ਆਪਣੀ ਸਾਫ ਸੁਥਰੀ ਅਤੇ ਪੁਖਤਗੀ ਲੇਖਣੀ ਕਰਕੇ ਪਾਠਕਾਂ ਅਤੇ ਲੇਖਕਾਂ ਦੇ ਦਿਲਾਂ …

Read More »

ਸੁਤੰਤਰਤਾ ਦਿਵਸ ਮੌਕੇ ਪ੍ਰਿੰ: ਰਵਿੰਦਰ ਕੌਰ ਬਮਰਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਨੂੰ ਸੁਤੰਤਰਤਾ ਦਿਵਸ ਦੇ ਵਿਸ਼ੇਸ਼ ਮੌਕੇ ਗਾਂਧੀ ਗਰਾਉਡ ਵਿਖੇ ਆਯੋਜਿਤ ਸਮਾਗਮ ‘ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨਿਤ ਕੀਤਾ ਗਿਆ।ਜਿਲ੍ਹਾ ਪੱਧਰ ‘ਤੇ ਉਹਨਾਂ ਦੀਆਂ ਵਿਸ਼ੇਸ਼ ਕਾਰਗੁਜਾਰੀਆਂ ਲਈ ਬੈਸਟ ਪ੍ਰਿੰਸੀਪਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਚਰਨਜੀਤ ਸਿੰਘ ਚੱਢਾ ਪ੍ਰਧਾਨ ਚੀਫ ਖਲਾਸਾ …

Read More »