Wednesday, November 25, 2026

Daily Archives: August 20, 2016

ਪੱਤਰਕਾਰ ਜਗਮੋਹਨ ਸਿੰਘ ਦੇ ਪਿਤਾ ਬਲਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 21 ਨੂੰ

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਪੀ. ਟੀ. ਆਈ ਦੇ ਅੰਮ੍ਰਿਤਸਰ ਤੋਂ ਰਿਪੋਰਟਰ ਸ. ਜਗਮੋਹਨ ਸਿੰਘ ਦੇ ਪਿਤਾ ਸ. ਬਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਤੋਂ ਗਿਆ ਸੀ, ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 21 ਅਗਸਤ, ਦਿਨ ਐਤਵਾਰ ਸਵੇਰੇ 11.30 ਤੋਂ ਦੁਪਹਿਰ 12.30 ਵਜੇ ਤੱਕ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬੀ-ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ। ਇਹ ਜਾਣਕਾਰੀ ਸੀਨੀਅਰ ਪੱਤਰਕਾਰ …

Read More »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਅੰਮ੍ਰਿਤਸਰ ਪੁੱਜੀਆਂ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਬੱਸਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸਾਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅੱਜ ਅੰਮ੍ਰਿਤਸਰ ਪੁੱਜੀਆਂ। ਇਸ ਮੌਕੇ ਸੰਗਤਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ …

Read More »

ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਵਰੁਣ ਰੂਜ਼ਮ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) -ਸ਼ਹਿਰ ਵਿਚ ਗੈਰਕਾਨੂੰਨੀ ਹੋਰਡਿੰਗਜ਼ ਅਤੇ ਪੋਸਟਰ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਬੱਚਤ ਭਵਨ ਵਿਖੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਪ੍ਰਿੰਟਰਾਂ ਅਤੇ ਪਬਲਿਸ਼ਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਕਮਿਸ਼ਨਰ ਪੁਲਿਸ ਸ. ਅਮਰ ਸਿੰਘ ਚਾਹਲ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਜ਼ਿਲ੍ਹੇ ਦੇ ਆਹਲਾ …

Read More »

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਦਾ ਲਾਰਵਾ ਮਿਲਣ ‘ਤੇ ਇਕ ਦੁਕਾਨ ਦਾ ਕੱਟਿਆ ਚਲਾਨ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) -ਮਲੇਰੀਆ/ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਸਬੰਧੀ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ, ਅੰਮ੍ਰਿਤਸਰ ਡਾ. ਪ੍ਰਦੀਪ ਚਾਵਲਾ ਜੀ ਦੇ ਦਿਸ਼ਾ-ਨਿਰਦੇਸ਼ ਹੇਠਾਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਗੋਲ਼ ਬਾਗ ਅੰਮ੍ਰਿਤਸਰ ਦੇ ਜਨਰਲ ਮੈਨੇਜਰ ਰੋਡਵੇਜ਼-1 ਅਤੇ 2 ਦੀਆਂ ਪਾਣੀ ਵਾਲੀਆਂ ਟੈਕੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਿਥੇ …

Read More »

ਜ਼ਿਲ੍ਹੇ ਦੀ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ 23 ਨੂੰ

ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਐਫ. ਸੀ ਮਿੱਤਲ ਟਰਾਫੀ ਲਈ ਨਿਰਧਾਰਤ ਓਵਰਾਂ ਦੇ ਇਕ ਦਿਨਾ ਅੰਤਰ ਜ਼ਿਲ੍ਹਾ ਟੂਰਨਾਮੈਂਟ ਲਈ ਅੰਮ੍ਰਿਤਸਰ ਜ਼ਿਲ੍ਹੇ ਦੀ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਕਰਨ ਤਹਿਤ ਟਰਾਇਲ ਗਾਂਧੀ ਗਰਾਊਂਡ ਕ੍ਰਿਕਟ ਸਟੇਡੀਅਮ ਵਿਖੇ 23 ਅਗਸਤ 2016 ਨੂੰ ਦੁਪਹਿਰ ਬਾਅਦ 3 ਵਜੇ ਹੋਣਗੇ। ਇਹ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ-ਕਮ-ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ …

Read More »

Top Rankers of NEET – 2016 honoured at DAV Public School

Amritsar, Aug. 19 (Punjab post Bureau) – Four Std – XII  Medical  students of  DAV Public Lawrence Road were honoured for securing top ranks in  NEET 2016 (National Eligibility Cum Entrance Test as they have made the school proud . Raghav Arora AIR –  41 Tanishq Kansal AIR –  65 Pranshul Aggarwal AIR –  233 Pranav Vig AIR –  635 …

Read More »

ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੀਆਂ ਨਿਯੁੱਕਤੀਆਂ

ਬਟਾਲਾ, 19 ਅਗਸਤ (ਨਰਿੰਦਰ ਬਰਨਾਲ)  ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਵੱਲੋਂ ਅੱਜ ਆਪਣਾ ਵਿਸਥਾਰ ਕਰਦਿਆਂ ਰਾਜ ਪੱਧਰੀ ਨਿਯੁੱਕਤੀਆਂ ਕੀਤੀਆਂ ਗਈਆਂ ਹਨ। ਇਸਦੇ ਨਾਲ ਕਿਸਾਨ ਵਿੰਗ ਵੱਲੋਂ ਪੁਲਿਸ ਜ਼ਿਲ੍ਹਾ ਬਟਾਲਾ ਦੀ ਕਮੇਟੀ ਦਾ ਵਿਸਥਾਰ ਵੀ ਕੀਤਾ ਗਿਆ ਹੈ।ਅੱਜ ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ …

Read More »