Wednesday, November 25, 2026

Daily Archives: August 23, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਿਸਾਨ ਖੁਦਕੁਸ਼ੀਆਂ ‘ਤੇ ਬੋਲੇ ਸੀ.ਐਮ ਬਾਦਲ –  ਗਲਤ ਮਾਮਲਿਆਂ ਕਾਰਨ ਸਹੀ ਕੇਸਾਂ ‘ਚ ਮੁਆਵਜਾਂ ਦੇਣ ‘ਚ ਆ ਰਹੀ ਹੈ ਦਿੱਕਤ। ▶ ਪੰਜਾਬ ਦੀ ਰਾਜਥਾਨੀ ਚੰਡੀਗ੍ਹੜ ਤੋਂ ਤਬਦੀਲ ਕਰਨ ‘ਤੇ ਅਕਾਲੀ …

Read More »

ਕਿਸਾਨ, ਮਜਦੂਰ ਜਥੇਬੰਦੀ ਵੱਲੋਂ ਸੀ.ਡੀ.ਪੀ.ਓ ਬਲਾਕ ਤਰਸਿੱਕਾ ਦੇ ਦਫਤਰ ਅੱਗੇ ਧਰਨਾ

ਤਰਸਿੱਕਾ 22 ਅਗਸਤ (ਕੰਵਲ ਜੋਧਾਨਗਰੀ) – ਕਿਸਾਨ ਸਘਰਸ ਕਮੇਟੀ ਪੰਜਾਬ ਜੋਨ ਮਹਿਤਾ ਦੇ ਪ੍ਰਧਾਨ ਅਮਰੀਕ ਸਿੰਘ ਭੋਏਵਾਲ, ਰਣਜੀਤ ਸਿੰਘ ਕਲੇਰ ਬਾਲਾ, ਮੁਖਬੈਨ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਕਿਸਾਨ, ਮਜਦੂਰ ਅਤੇ ਬੀਬੀਆਂ ਵਜੋਂ ਰੋਸ ਧਰਨਾ ਦਿੱਤਾ ਗਿਆ।ਇਹ ਧਰਨਾ ਬੁਢਾਪਾ, ਅੰਗਹੀਣ ਅਤੇ ਵਿਧਵਾ ਪੈਨਸਨਾ ਨਾ ਮਿਲਣ ਕਰਕੇ ਦਿੱਤਾ ਗਿਆ ਸੀ। ਧਰਨੇ ਨੂੰ ਸਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, …

Read More »

ਰੋਹਨ ਨੇ ਜਿੱਤਿਆ ਪੰਜਾਬ ਸਟੇਟ ਰੈਕਿੰਗ ਓਪਨ ਟੇਬਲ ਟੈਨਿਸ ਟੂਰਨਾਂਮੈਂਟ ਦਾ ਖਿਤਾਬ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਗੋਲਬਾਗ ਵਿਖੇ ਟੇਬਲ ਟੈਨਿਸ ਸਟੇਡਿਅਮ ਵਿਖੇ ਅੰਮ੍ਰਿਤਸਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਕਰਵਾਏ ਜਾ ਰਹੇ ਵਜੀਰ ਸਿੰਘ ਮਦਾਨ ਮੈਮੋਰੀਅਲ ਪੰਜਾਬ ਸਟੇਟ ਰੈਕਿੰਗ ਓਪਨ ਟੇਬਲ ਟੈਨਿਸ ਟੂਰਨਾਂਮੈਂਟ ਅਜ ਅਮਿਤ ਛਾਪ ਛਡਦਾ ਹੋਇਆ ਸਮਾਪਤ ਹੋਇਆ। ਪੰਜਾਬ ਭਰ ਤੋਂ ਆਏ ਟੇਬਲ ਟੈਨਿਸ ਦੇ ਨੰਨੇ ਖਿਡਾਰੀਆਂ ਨੇ ਜਿਥੇ ਆਪਣੀ ਖੇਡ ਦਾ ਅਨੋਖਾ ਪ੍ਰਦਰਸ਼ਨ …

Read More »

ਸ਼ੋ੍ਮਣੀ ਕਮੇਟੀ ਵਲੋਂ ਸਾਬਕਾ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਈ ਹਰੀ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਜੀ ਆਪਣੀ ਜ਼ਿੰਦਗੀ ਦਾ ਬਹੁਤ ਲੰਮਾ ਸਮਾਂ ਚਹੁੰ ਵਰਨਾ ਲਈ ਸਰਬ ਸਾਂਝੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ …

Read More »

ਹਲਕਾ ਪਠਾਨਕੋਟ ਦੇ ਵਾਸੀਆਂ ਲਈ ਹਰਿਦੁਆਰ ਦੀ ਯਾਤਰਾ ਲਈ ਹਰ ਮਹੀਨੇ ਦੋ ਬੱਸਾਂ ਕੀਤੀਆਂ ਜਾਣਗੀਆਂ ਰਵਾਨਾ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਦੇ ਵਾਸੀਆਂ ਦੀ ਸਹੂਲਤ ਲਈ ਹਰਿਦੁਆਰ ਦੀ ਧਾਰਮਿਕ ਯਾਤਰਾ ਲਈ ਹਰ ਮਹੀਨੇ ਹਲਕਾ ਪਠਾਨਕੋਟ ਤੋਂ ਦੋ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਅਤੇ ਜਿੰਨ੍ਹਾਂ ਦਾ ਸਾਰਾ ਖਰਚਾ ਉਨਾਂ  (ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ) ਵੱਲੋਂ ਕੀਤਾ ਜਾਵੇਗਾ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਪਠਾਨਕੋਟ ਵਾਰਡ ਨੰਬਰ 40 ਤੋਂ ਹਰਿਦੁਆਰ ਦੀ …

Read More »

ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ਮਿੰਨੀ ਸਕੱਤਰੇਤ ਤੇ ਆਧੁਨਿਕ ਖੇਡ ਸਟੇਡੀਅਮ- ਅਸਵਨੀ ਸ਼ਰਮਾ

ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਜਿਲ੍ਹੇ ਅੰਦਰ ਪੂਰੀ ਤਰ੍ਹਾ ਨਾਲ ਤਿਆਰ ਹੋ ਚੁੱਕੇ ਚਾਰ ਵੱਡੇ ਪ੍ਰੋਜੈਕਟ ਬਣਾ ਕੇ ਸਮਰਪਿਤ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਦੋ ਹੋਰ ਵੱਡੇ ਪ੍ਰੋਜੈਕਟ ਲੋਕਾਂ ਨੂੰ ਆਉਣ ਵਾਲੇ ਦੋ ਮਹੀਨੇ ਦੇ ਅੰਦਰ-ਅੰਦਰ ਸਮਰਪਿਤ ਕੀਤੇ ਜਾਣਗੇ। ਇਹ ਜਾਣਕਾਰੀ ਸ੍ਰੀ ਅਸਵਨੀ ਸ਼ਰਮਾ ਵਿਧਾਇਕ ਹਲਕਾ …

Read More »

Delegation of leaders from J&K Opposition Parties meets PM

News Delhi, Aug. 22 (Punjab Post Bureau) – The Prime Minister, Shri Narendra Modi, met a delegation of leaders of the Opposition Parties from the State of J&K comprising of Shri Omar Abdullah of J&K National Conference; Shri Ghulam Ahmed Mir, INC; Shri Hakeem Mohammad of People’s Democratic Front; Shri M.Y. Tarigami, CPM; Shri Ghulam Hassan Mir of Democratic Party …

Read More »

ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਚੜਿਆ ਪੁਲਿਸ ਅੜਿੱਕੇ

ਚੌਂਕ ਮਹਿਤਾ, 22 ਅਗਸਤ (ਜੋਗਿੰਦਰ ਸਿੰਘ ਮਾਣਾ)  ਐਸ.ਐਸ.ਪੀ ਦਿਹਾਤੀ ਤੇ ਐਸ.ਐਚ.ਓ ਮਹਿਤਾ ਸੁਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਗਲਤ ਅਨਸਰਾਂ ਨੂੰ ਨੱਥ ਪਾਉਣ ਦੀ ਮੁਹਿੰਮ ਤਹਿਤ ਥਾਣਾ ਮਹਿਤਾ ਦੀ ਪੁਲਿਸ ਨੂੰ ਉਸ ਸਮਂੇ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੂੰ ਵੇਖ ਕੇ ਖੇਤਾਂ ਵੱਲ ਭੱਜਣ ਲੱਗਾ ਇੱਕ ਦੋਸ਼ੀ ਪੁਲਸ ਦੇ ਅੜਿਕੇ ਚੜ ਗਿਆ।ਪ੍ਰਾਪਤ ਸਮਾਚਾਰ ਅਨੁਸਾਰ ਏ.ਐਸ.ਆਈ ਬਲਜੀਤ ਸਿੰਘ ਆਪਣੇ ਪੁਲਿਸ …

Read More »

ਮਾਨਸਿਕ ਬਿਮਾਰੀਆਂ ਪ੍ਰਤੀ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ)- ਮਾਨਸਿਕ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਗਰੀਨ ਐਵਨਿਊ ਵਿਖੇ ਦਿਮਾਗੀ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਦੇਖ ਰੇਖ ਵਿਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਮੁਖ ਮਹਿਮਾਨ ਏ. ਸੀ. ਪੀ. ਪਰਵਿੰਦਰ ਕੌਰ ਸਨ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਆਈ. ਐਮ. ਏ. ਦੇ ਸਾਬਕਾ ਪ੍ਰਧਾਨ ਡਾ. ਜਗਦੀਸ਼ ਗੋਸਵਾਮੀ, ਗੁਰੂ ਨਾਨਕ ਦੇਵ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਵਾਰਸੀ ਦੇ ਕਲਾਮਾਂ ਨੇ ਸਰੋਤਿਆਂ ਨੂੰ ਕੀਤਾ ‘ਕਾਇਲ’

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆ )-ਪੱਛਮੀ ਪੰਜਾਬ ਪਾਕਿਸਤਾਨ ਦੇ ਅਜ਼ੀਮ ਗਾਇਕ ਸਾਈਂ ਖ਼ਾਦਿਮ ਹੁਸੈਨ ਵਾਰਸੀ ਨੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਹੀਰ ਗਾਇਨ’ ਪ੍ਰੋਗਰਾਮ ਮੌਕੇ ਆਪਣੀ ਦਿਲਕਸ਼ ਬੁਲੰਦ ਅਵਾਜ਼ ਦੇ ਬੋਲਾਂ ਨਾਲ ਹਾਜ਼ਰ ਸਰੋਤਿਆਂ ਨੂੰ ਗਾਇਕੀ ਨਾਲ ਮਦਹੋਸ਼ ਕਰ ਦਿੱਤਾ। ਵਾਰਸ਼ੀ ਨੇ ਆਪਣੇ ਗਾਇਕੀ ਦਾ ਜਾਦੂ ਬਿਖੇਰਦਿਆਂ ਬੁੱਲ੍ਹੇ ਸ਼ਾਹ ਦਾ ਇਕ ਕਲਾਮ ‘ਮੈਂ ਤੇਰੇ ਕੁਰਬਾਨ ਵਿਹੜੇ ਆ ਵੜ ਮੇਰੇ’ …

Read More »