📝 *ਅੱਜ ਦੀਆਂ ਸੁਰਖੀਆਂ…..* ਮਿਤੀ : 26 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕ੍ਰਿਸ਼ਨ ਜਨਮ ਅਸ਼ਟਮੀ ਦੇਸ਼ ਭਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ – ਮੰਦਰਾਂ ਵਿੱਚ ਲੱਗੀਆਂ ਭਾਰੀ ਰੋਣਕਾਂ। ▶ ਪੰਜਾਬ ਦੇ 21 ਆਪ ਆਗੂਆਂ ਵਲੋਂ ਹਾਈ ਕਮਾਂਡ ਨੂੰ …
Read More »Daily Archives: August 25, 2016
ਭਾਰਤੀ ਫੌਜ ਵੱਲੋਂ ਕਸ਼ਮੀਰ ਦੇ ਗੁਰਦੁਆਰਾ ਸਾਹਿਬ ਦੀ ਭੰਨਤੋੜ ਤੇ ਸਿੱਖਾਂ ਦੇ ਘਰਾਂ ਦਾ ਨੁਕਸਾਨ ਨਿੰਦਣਯੋਗ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਭਾਰਤੀ ਫੌਜ ਵੱਲੋਂ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਪਿੰਡ ਸਾਲ੍ਹੀਆ ‘ਤੇ ਹਮਲਾ ਕਰ ਕੇ ਗੁਰਦੁਆਰਾ ਸਾਹਿਬ ਦੀ ਭੰਨਤੋੜ ਅਤੇ ਮਰਯਾਦਾ ਭੰਗ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਫੌਜ ਦੀ ਇਸ ਘਿਨਾਉਣੀ ਕਾਰਵਾਈ ਵੱਲ ਵਿਸ਼ੇਸ਼ ਧਿਆਨ …
Read More »ਨਿੱਜੀ ਪ੍ਰਕਾਸ਼ਕਾਂ ਵੱਲੋਂ ਵਪਾਰ ਦੇ ਨਜ਼ਰੀਏ ਨਾਲ ਗੁਟਕਾ ਸਾਹਿਬ ਤੇ ਪੋਥੀਆਂ ਦੀ ਪ੍ਰਕਾਸ਼ਨਾ ਗਲਤ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਛਪਾਈ ਕਰਨ ਦਾ ਅਧਿਕਾਰ ਹੈ ਕਿਸੇ ਦੂਸਰੀ ਫਰਮ ਨੂੰ ਇਸ ਦਾ ਕੋਈ ਹੱਕ ਨਹੀਂ ਹੈ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …
Read More »ਯੂ.ਪੀ ‘ਚ ਗੁਰਦੁਆਰਾ ਸਾਹਿਬ ‘ਤੇ ਨਗਰ ਨਿਗਮ ਵੱਲੋਂ ਟੈਕਸ ਲਗਾਉਣਾ ਭਾਰਤੀ ਸੰਵਿਧਾਨ ਦੀ ਉਲੰਘਣਾ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਨਗਰ ਨਿਗਮ ਵੱਲੋਂ ਗੁਰਦੁਆਰਾ ਸਾਹਿਬ ਬੈਕੁੰਠ ਨਗਰ ‘ਤੇ 15 ਹਜ਼ਾਰ ਰੁਪਏ ਦਾ ਗ੍ਰਹਿ ਅਤੇ ਜਲ ਟੈਕਸ ਲਗਾ ਕੇ ਤੁਰੰਤ ਅਦਾਇਗੀ ਕਰਨ ਲਈ ਨੋਟਿਸ ਜਾਰੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ …
Read More »ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿੱਚ ਦਾਖਲਾ ਫਾਰਮ ਭਰਨ ਦੀ ਅੰਤਿਮ 31 ਅਗਸਤ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਇਸ ਸਾਲ ਨਵੰਬਰ 2016 ਨੂੰ ਪੂਰੇ ਭਾਰਤ ਵਿੱਚ ਹੋਣ ਵਾਲੀ ਧਾਰਮਿਕ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਸਮੂਹ ਸਕੂਲਾਂਫ਼ਕਾਲਜਾਂ ਦੇ ਮੁਖੀ ਆਪਣੇ ਵਿਦਿਅਕ ਅਦਾਰਿਆਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰੂਪ ਸਿੰਘ ਸਕੱਤਰ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ …
Read More »ਜਥੇ: ਅਵਤਾਰ ਸਿੰਘ ਨੇ ਕਿਤਾਬ ‘ਸ. ਹਰੀ ਸਿੰਘ ਨਲਵਾਵਾਰਾਂ ਤੇ ਜੰਗਨਾਮੇ’ ਕੀਤੀ ਲੋਕ ਅਰਪਣ
ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਰਦਾਰ ਹਰੀ ਸਿੰਘ ਨਲਵਾ-ਵਾਰਾਂ ਤੇ ਜੰਗਨਾਮੇ’ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਬੁੱਧੀਜੀਵੀ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਲੋਕ ਅਰਪਣ ਕੀਤੀ। ਇਸ ਪੁਸਤਕ ਨੂੰ ਸ. ਦਿਲਜੀਤ ਸਿੰਘ ‘ਬੇਦੀ’ ਤੇ ਡਾ. ਜਸਬੀਰ ਸਿੰਘ ਸਰਨਾ ਨੇ ਸੰਪਾਦਿਤ ਕੀਤਾ ਹੈ। ਜਥੇ. …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਗਾਈ ਗਣਿਤ ਪ੍ਰਦਰਸ਼ਨੀ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਗਣਿਤ ਵਰਗੇ ਵਿਸ਼ੇ ਨੂੰ ਸਰਲਤਾ ਤੇ ਸਪੱਸ਼ਟਤਾ ਨਾਲ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜੋ ਕਿ ਬੱਚਿਆਂ ਦੀ ਕਲਾ ਕੁਸ਼ਲਤਾ ਨੂੰ ਦਰਸਾਉਣ ਦਾ ਇੱਕ ਚੰਗਾ ਉਪਰਾਲਾ ਸਾਬਤ ਹੋਈ।ਇਹ ਪ੍ਰਦਰਸ਼ਨੀ …
Read More »ਵਟਸਐਪ ਸਮੂਹ ਦੇ ਕਿਸਾਨ ਮੈਂਬਰਾਂ ਵੱਲੋਂ ਰਾਜ ਪੱਧਰੀ ਸਮਾਗਮ 27 ਅਗਸਤ ਨੂੰ
ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੇ ਹਰ ਖੇਤਰ ਦੇ ਵਿਕਾਸ ਦਾ ਆਧਾਰ ਸੂਚਨਾ ਅਤੇ ਗਿਆਨ ਦਾ ਪ੍ਰਸਾਰ ਹੀ ਹੈ।ਪੰਜਾਬ ਦਾ ਨੌਜਵਾਨ ਕਿਸਾਨ ਵੀ ਸੂਚਨਾ ਅਤੇ ਨਵੀਂ ਤਕਨੀਕ ਦੇ ਗਿਆਨ ਨਾਲ ਖੇਤੀ ਖੇਤਰ ਵਿਚ ਅੱਗੇ ਨਿਕਲ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਵਟਸਐਪ ਸਮੂਹ ਦੇ ਕਿਸਾਨ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਦੇ …
Read More »ਪੰਜਾਬੀ ਸੂਬਾ ਮੋਰਚਾ ਤੇ ਐਮਰਜੈਂਸੀ ‘ਚ ਕੈਦ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਮਿਲੇਗੀ ਪੈਨਸ਼ਨ- ਡੀ.ਸੀ ਅਮਿਤ ਕੁਮਾਰ
ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ਼ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ 8 ਦਸੰਬਰ, 2015 ਤੋਂ ਲਾਗੂ …
Read More »ਡੀ.ਆਈ.ਜੀ ਸੁਰਿੰਦਰ ਕਾਲੀਆ ਨੇ ਸਬਮਰਸੀਬਲ ਪੰਪ ਦੀ ਸੇਵਾ ਕਰਵਾਈ
ਚੌਂਕ ਮਹਿਤਾ, 24 ਅਗਸਤ (ਜੋਗਿੰਦਰ ਸਿੰਘ ਮਾਣਾ) – ਪਿੰਡ ਟਕਾਪੁਰ ਵਿਖੇ ਬਣ ਰਹੇ ਚਰਚ ਬੈਥਲ ਹਿਮ ਵਿੱਚ ਡੀ.ਆਈ.ਜੀ ਸੁਰਿੰਦਰ ਕੁਮਾਰ ਕਾਲੀਆ ਬਾਰਡਰ ਰੇਂਜ ਲੁਧਿਆਣਾ ਨੇ ਸਬਮਰਸੀਬਲ ਪੰਪ ਦੀ ਸੇਵਾ ਕਰਵਾਈ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਚਮਨ ਲਾਲ ਨੇ ਗੱਲਬਾਤ ਦੋਰਾਨ ਦੱਸਿਆ ਉਹ ਡੀ.ਆਈ.ਜੀ ਸੁਰਿੰਦਰ ਕਾਲੀਆ ਦਾ ਤਹਿ ਦਿਲੋ ਧੰਨਵਾਦੀ ਹਨ ਜਿੰਨਾ ਦੇ ਮਾਣ ਸਦਕਾ ਇਸ ਚਰਚ ਨੂੰ ਵੱਖ ਵੱਖ …
Read More »
Punjab Post Daily Online Newspaper & Print Media