ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ)- ਜਨਮ ਅਸ਼ਟਮੀ ਦਾ ਉਤਸਵ ਜੋ ਕਿ ਸਾਰੇ ਸ਼ਹਿਰ ਵਿਚ ਬਹੁਤ ਜੋਸ਼ ਨਾਲ ਮਨਾਇਆ ਗਿਆ। ਇਸ ਮੋਕੇ ਦਿਨੇਸ਼ ਬੱਸੀ (ਸੈਕਟਰੀ ਪੰਜਾਬ ਕਾਂਗਰੇਸ ਕਮੇਟੀ) ਨੇ ਕ੍ਰਿਸ਼ਨ ਭਗਤਾ ਨਾਲ ਨਗਰ ਦੇ ਵੱਖ ਵੱਖ ਮੰਦਿਰਾ ਵਿਚ ਮਨਾਇਆ ਗਿਆ।ਇਸ ਮੌਕੇ ਤੇ ਮੰਦਿਰਾ ਦੀ ਸਜਾਵਟ ਅਤੇ ਭਗਤਾ ਵਿਚ ਉਤਸਤਾਹ ਚਰਮ ਸੀਮਾ ਤੇ ਸੀ,ਇਸ ਮੌਕੇ ਬੱਸੀ ਨੇ ਕਿਹਾ ਕਿ ਜਿਸ ਤਰਾਂ …
Read More »Daily Archives: August 26, 2016
ਬੱਸੀ ਨੇ ਸੁਣੀਆਂ ਆਜ਼ਾਦ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਦੀ ਵਾਰਡ ਨੰ: 29 ਅਧੀਨ ਇਲਾਕਾ ਅਜ਼ਾਦ ਨਗਰ ਵਿਖੇ ਨੱਥਾ ਸਿੰਘ ਦੇ ਗ੍ਰਹਿ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੀਆਂ ਮੁਸ਼ਕਲਾਂ ਪ੍ਰਤੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਦਿਨੇਸ਼ ਬੱਸੀ ਸਕੱਤਰ ਪੰਜਾਬ ਕਾਂਗਰਸ ਨੇ ਉਚੇਚੇ ਤੌਰ ਤੇ ਹਾਜ਼ਰੀ ਭਰੀ ਜਿਸ ਦੌਰਾਨ ਇਲਾਕਾ ਵਾਸੀਆਂ ਵੱਲੋਂ ਬੱਸੀ …
Read More »ਬਟਾਲਾ ਪੁਲਿਸ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦੇ ਝੂਠੇ ਮਾਮਲੇ ਦਾ ਪਰਦਾ ਫਾਸ਼
ਪੈਸਿਆਂ ਦੇ ਲੈਣ-ਦੇਣ ਕਾਰਨ ਲੁਧਿਆਣਾ ਵਾਸੀ ਨੇ ਖੁਦ ਹੀ ਰਚੀ ਬੇਅਦਬੀ ਦੀ ਸਾਜਿਸ਼ ਬਟਾਲਾ, 25 ਅਗਸਤ (ਨਰਿੰਦਰ ਬਰਨਾਲ) – ਨਿੱਜੀ ਮੁਫਾਦਾਂ ਦੀ ਪੂਰਤੀ ਅਤੇ ਆਪਸੀ ਰੰਜ਼ਿਸ਼ਾਂ ਕੱਢਣ ਲਈ ਕੁਝ ਸਮਾਜ ਵਿਰੋਧੀ ਅਨਸਰ ਅਜਿਹੇ ਘਿਨਾਉਣੇ ਕਾਰੇ ਕਰ ਦਿੰਦੇ ਹਨ ਕਿ ਉਨ੍ਹਾਂ ਨੂੰ ਦੇਖ ਕੇ ਮਨੁੱਖਤਾ ਵੀ ਸ਼ਰਮਸ਼ਾਰ ਹੋ ਜਾਂਦੀ ਹੈ। ਅਜਿਹੇ ਹੀ ਇੱਕ ਮਾਮਲੇ ਨੂੰ ਬਟਾਲਾ ਪੁਲਿਸ ਵੱਲੋਂ ਬੇਨਾਬ ਕੀਤਾ ਗਿਆ …
Read More »ਪੰਜਾਬ ਸਰਕਾਰ ਵੱਲੋਂ ‘ਕਿਸਾਨ ਸੁਵਿਧਾ’ ਮੋਬਾਇਲ ਐਪ ਦਾ ਆਗਾਜ਼
ਬਟਾਲਾ, 24 ਅਗਸਤ (ਨਰਿੰਦਰ ਬਰਨਾਲ) – ਕਿਸਾਨਾਂ ਨੂੰ ਨਵੀਨ ਖੇਤੀ ਤਕਨੀਕਾਂ ਬਾਰੇ ਪੁਖਤਾ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਾਸ਼ਾ ਵਿੱਚ ‘ਕਿਸਾਨ ਸੁਵਿਧਾ’ ਮੋਬਾਇਲ ਐਪ ਤਿਆਰ ਕੀਤੀ ਗਈ ਹੈ, ਜਿਸਦਾ ਅਗਾਜ਼ ਬੀਤੇ ਦਿਨੀ ਮੁੱਖ ਮੰਤਰੀ ਸ. ਪਰਕਾਸ਼ …
Read More »ਜੱਚਾ-ਬੱਚਾ ਦੀ ਮੌਤ ਦਰ ਘਟਾਉਣ ਤੇ ਸਿਹਤ ਸੰਭਾਲ ਲਈ ਕਾਰਗਰ ਸਾਬਤ ਹੋਈ ਜਨਨੀ ਸੁਰੱਕਸ਼ਾ ਯੋਜਨਾ
ਬਟਾਲਾ, 25 ਅਗਸਤ (ਨਰਿੰਦਰ ਬਰਨਾਲ)- ਜੱਚਾ-ਬੱਚਾ ਦੀ ਮੌਤ ਦਰ ਘਟਾਉਣ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਨਨੀ ਸੁਰੱਕਸ਼ਾ ਯੋਜਨਾ ਕਾਰਗਰ ਸਾਬਤ ਹੋਈ ਹੈ।ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ ਤਹਿਤ ਸਰਕਾਰੀ ਸੰਸਥਾਵਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਨਵ-ਜਨਮੇਂ ਬੱਚਿਆਂ ਲਈ ਬਿਨਾਂ ਖਰਚੇ ਤੋਂ ਸਿਹਤ ਸਹੂਲਤਾਂ ਉਪਲੱਬਧ ਹਨ। ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੀਵ …
Read More »ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ‘ਚ ਸ਼ਾਮਿਲ ਹੋਏ ਡਾ. ਨਿੱਜ਼ਰ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਢਾਬ ਬੱਸਤੀ ਰਾਮ ਸਥਿਤ ਮਾਤਾ ਚਿੰਤਪੁਰਨੀ ਮੰਦਰ ਵੱਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਚ’ ਸ਼ਾਮਿਲ ਹੋਏ ।ਆਪ ਵਰਕਰਾਂ ਸਮੇਤ ਸ਼ਾਮਿਲ ਹੋਏ ਡਾ. ਨਿੱਜ਼ਰ ਨੇ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਤਿਉਹਾਰ …
Read More » ਪੱਤਰਕਾਰ ਭਾਈਚਾਰੇ ਵਲੋਂ ਥਾਣਾ ਵਲਟੋਹਾ ਮੁਖੀ ਨੂੰ ਸਸਪੈਂਡ ਕਰਨ ਦੀ ਮੰਗ
ਅਲਗੋਂ ਕੋਠੀ, 25 ਅਗਸਤ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਪੱਤਰਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਕੀਤੇ ਵਾਅਦੇ ਮੁਤਾਬਿਕ ਜੇਕਰ 27 ਅਗਸਤ ਨੂੰ ਐਸ.ਪੀ (ਡੀ) ਜਗਮੋਹਣ ਸਿੰਘ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਕੋਈ ਹੱਲ ਨਾ ਲੱਭਿਆ ਗਿਆ ਤਾਂ ਪੱਤਰਕਾਰ ਭਾਈਚਾਰਾ ਸ਼ੰਘਰਸ਼ ਨੂੰ ਤੇਜ ਕਰਨ ਵਾਸਤੇ ਮਜਬੂਰ ਹੋਵੇਗਾ।ਜਿਸ ਦੀ ਸਾਰੀ ਜਿੰਮੇਵਾਰੀ ਜਿਲਾ ਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।ਅੱਜ ਗੁਰਦੁਆਰਾ ਸ੍ਰੀ …
Read More »
Punjab Post Daily Online Newspaper & Print Media