New Delhi, Aug. 26 (Punjab Post Bureau) – The Prime Minister Shri Narendra Modi announced at the meeting of the Council of Minister’s today that Task Force will be set up to prepare a comprehensive action plan for effective participation of Indian sports persons in the next three Olympic games 2020, 2024 and 2028. The Task Force will prepare overall strategy …
Read More »Daily Archives: August 27, 2016
ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਲਗਾਈ 5 ਰੋਜਾ ਟਰੇਨਿੰਗ
ਚੌਂਕ ਮਹਿਤਾ, 26 ਅਗਸਤ (ਜੋਗਿੰਦਰ ਸਿੰਘ ਮਾਣਾ) – ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਜੀ ਦੀ ਉਸਾਰੂ ਸੋਚ ਅਤੇ ਐਸ.ਸੀ.ਈ.ਆਰ.ਟੀ ਦੇ ਡਾਈਰੈਕਟਰ ਸੁਖਦੇਵ ਸਿੰਘ ਕਾਹਲੋਂ ਦੇ ਸੁਹਿਰਦ ਯਤਨਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸੁਖਵਿੰਦਰ ਸਿੰਘ ਪ੍ਰਿੰਸੀਪਲ ਇੰਨ ਸਰਵਿਸ ਟਰੇਨਿੰਗ ਸੈਂਟਰ ਦੀ ਰਹਿਨੁਮਾਈ ਹੇਠ ਮਾਤ ਭਾਸ਼ਾ ਪੰਜਾਬੀ ਅਤੇ ਹਿੰਦੀ ਭਾਸ਼ਾ ਦੇ ਅੰਮ੍ਰਿਤਸਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ …
Read More »47ਵੀਆਂ ਰਿਜ਼ਨਲ ਖੇਡਾਂ ਵਿਚ ਕੇਵੀ-1 ਖਿਡਾਰੀਆਂ ਦਾ ਬੇਹਤਰ ਪ੍ਰਦਰਸ਼ਨ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੇਵੀਐਸ ਜੰਮੂ ਵਿਭਾਗ ਦੀਆਂ ਵੱਖ ਵੱਖ ਕੇਵੀ ਵਿਖੇ ਚੱਲ ਰਹੀਆਂ ੪੭ਵੀਆਂ ਰਿਜ਼ਨਲ ਬਹੁ ਖੇਡਾਂ ਦੇ ਦੋਰਾਨ ਕੇਵੀ-1 ਸਦਰ ਕੈਂਟ ਦੇ ਐਥਲੈਟਿਕਸ ਖਿਡਾਰੀਆਂ ਦਾ ਬੇਮਿਸਾਲ ਪ੍ਰਦਰਸ਼ਨ ਰਿਹਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੀਈਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਗਏ ਇਨ੍ਹਾਂ ਖਿਡਾਰੀਆਂ ਵਿਚੋਂ ਟਿੱਬਰੀ ਕੈਂਟ ਗੁਰਦਾਸਪੁਰ ਵਿਖੇ ਹੋਏ …
Read More »ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਵਲੋਂ ਤਕਨੀਕੀ ਸੰਗੋਸ਼ਠੀ ਦਾ ਆਯੋਜਨ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਦੀ ਰਾਜ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਤਕਨੀਕੀ ਸੰਗੋਸ਼ਠੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਾਅਰੰਭ ਕੇਵੀ-1 ਸਦਰ ਕੈਂਟ ਦੇ ਬੱਚਿਆਂ ਵਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਦੇ ਨਾਲ ਹੋਇਆ।ਸਭ ਤੋਂ ਪਹਿਲਾਂ ਮੈਡਮ ਪ੍ਰਤਿਭਾ ਮਲਿਕ ਉਪ ਨਿਰਦੇਸ਼ਕ ਗਾਜਿਆਬਾਦ ਨੇ ਵੱਖ ਵੱਖ ਕੇਂਦਰੀ ਵਿਭਾਗਾਂ …
Read More »ਸਾਥੀਆਂ ਦੇ ਕਾਫਲੇ ਸਮੇਤ ਫਿਲਮ ਸੈਮੀਨਾਰ ‘ਚ ਪੁੱਜੇ ਕੰਵਰਬੀਰ ਸਿੰਘ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਹਿੱਤ ਕੀਤੇ ਗਏ ਕੰਮਾਂ ਨੂੰ ਦਰਸਾਉਂਦਾ ਨਵੀਨ ਤੇ ਪੁਰਾਤਨ ਇਤਿਹਾਸ ਝਲਕੀਆਂ ਦੇ ਰਾਹੀਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਰੂਬਰੂ ਕਰਨ ਲਈ ਸਥਾਨਕ ਫਾਰਮ ਜੀ.ਟੀ. ਰੋਡ ਇੱਕ ਫਿਲਮ ਸੈਮੀਨਾਰ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ।ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਉਪ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ …
Read More »ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ 30 ਨੂੰ ਮਨਾਇਆ ਜਾਵੇਗਾ ਵਣ ਮਹਾਂਉਤਸਵ
ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਮ੍ਰਿਤਸਰ ਵਿਖੇ 30 ਅਗਸਤ ਨੂੰ ਸਵੇਰੇ 8.45 ਵਜੇ ਵਣ ਮਹਾਂਉਤਸਵ ਤਹਿਤ ਪੌਦੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਚੌਗਿਰਦੇ ਨੂੰ ਹਰਿਆ-ਭਰਿਆ ਅਤੇ …
Read More »ਵੱਖ-ਵੱਖ ਵਿਭਾਗ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ ਦੇਣ- ਸਿਵਲ ਸਰਜਨ
ਅੰਮ੍ਰਿਤਸਰ, 26 ਅਗਸਤ (ਪੰਜਾ ਪੋਸਟ ਬਿਊਰੋ) – ‘ਜ਼ਿੰਦਗੀ ਚੁਣੋ ਤੰਬਾਕੂ ਨਹੀਂ।’ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੀ ਪ੍ਰਧਾਨਗੀ ਹੇਠ ਇਸ ਥੀਮ ਨੂੰ ਸਮਰਪਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਡਾ. ਚਾਵਲਾ ਨੇ ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ …
Read More »ਡਿਪਟੀ ਕਮਿਸ਼ਨਰ ਤੇ ‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਵੱਲੋਂ ਨਿਸ਼ਕਾਮ ਸੇਵਾ ਸਕੂਲ ਦਾ ਦੌਰਾ
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਅਤੇ ਖੰਨਾ ਪੇਪਰ ਮਿੱਲ ਦੇ ਡਾਇਰੈਕਟਰ ਸ੍ਰੀ ਸੁਨੀਤ ਕੋਛੜ ਨੇ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਸਾਰੇ 200 ਦੇ ਕਰੀਬ ਵਿਦਿਆਰਥੀਆਂ ਨੂੰ ਬੂਟਾਂ ਅਤੇ ਵਰਦੀਆਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥੀਆਂ …
Read More »MADAD to Nishkam Sewa Public School
Amritsar, Aug. 26 (Punjab Post Bureau) – Deputy Commissioner Amritsar Sh. Varun Roojam IAS and Mr. Suneet Kochar Chairman MADAD Charitable Foundation and Director Khanna Paper Mill visited “Nishkam Sewa Public School”. Where “MADAD Charitable Foundation” under the able guidance of DC Amritsar organized distribution of Shoes an important part of school uniform to all the Students of “Nishkam Sewa …
Read More »’ਗੁਰੂ ਲਾਧੋ ਰੇ’ ਸਮਾਗਮਾਂ ਦੀ ਲੜੀ ਤਹਿਤ ਦਿੱਲੀ ਕਮੇਟੀ ਨੇ ਵਿਸ਼ੇਸ਼ ਸੈਮੀਨਾਰ ਕਰਵਾਇਆ
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ”ਗੁਰੂ ਲਾਧੋ ਰੇ” ਸਮਾਗਮਾਂ ਦੀ ਲੜੀ ਤਹਿਤ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ, ਪੀਤਮ ਪੁਰਾ ਦੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਅੋਡੀਟੋਰੀਅਮ ਵਿਖੇ ਕਰਵਾਏ ਗਏ ਇਸ ਸੈਮੀਨਾਰ ਵਿਚ ਵਿਦਿਵਾਨਾਂ ਵੱਲੋਂ …
Read More »
Punjab Post Daily Online Newspaper & Print Media