📝 ਅੱਜ ਦੀਆਂ ਸੁਰਖੀਆਂ….. ਮਿਤੀ : 31 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ‘ਚ ਅੱਤਵਾਦੀ ਫੰਡਿੰਗ ਮਾਮਲਾ– ਹੁਰੀਅਤ ਨੇਤਾ ਸਈਅਦ ਅਲੀਸ਼ਾਹ ਗਿਲਾਨੀ ਦੇ ਬੇਟੇ ਨਈਮ ਗਿਲਾਨੀ ਨੂੰ ਐਨ.ਆਈ.ਏ ਨੇ ਭੇਜਿਆ ਨੋਟਿਸ। ▶ ਨੀਲੇ ਕਾਰਡ ਧਾਰਕਾਂ ਨੂੰ ਭਗਵੰਤ ਮਾਨ ਵਲੋਂ …
Read More »Daily Archives: August 30, 2016
ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਰਮੇਸ਼ ਲਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ
ਅੰਮ੍ਰਿਤਸਰ, 29 ਅਗਸਤ (ਗੁਰਪ੍ਰੀਤ ਸਿੰਘ) – ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਸ੍ਰੀ ਰਮੇਸ਼ ਲਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪ੍ਰਸ਼ਾਦਾ ਛਕਿਆ। ਇਸ ਉਪਰੰਤ ਉਹ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਤੇ ਸ: ਪ੍ਰਮਜੀਤ ਸਿੰਘ ਮੁੰਡਾ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿਖੇ ਦੂਜਾ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 29 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੀ ੮ਵੀਆਂ ਓਪਨ ਰਾਜ ਖੇਡਾਂ ਵਿੱਚ ਸ਼ਾਨਦਾਰ ਜਿੱਤ
ਅੰਮ੍ਰਿਤਸਰ਼, 29 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ 5 ਤੋਂ 8 ਅਗਸਤ ਤੱਕ ਹੋਈ 8ਵੀਂ ਓਪਨ ਰਾਜ ਰੋਪ ਸਕਿਪਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।ਇਹਨਾਂ ਖੇਡਾਂ ਵਿੱਚ ਹਿਰਦੇਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਸੋਨੇ ਦੇ ਮੈਡਲ ਜਿਤੇ । ਲੜਕੀਆਂ ਦੇ ਮੁਕਾਬਲੇ ਵਿੱਚ ਇਸੇ ਸਕੂਲ ਦੀ …
Read More »ਚੈਕਿੰਗ ਦੌਰਾਨ ਇੱਕ ਈ.ਟੀ.ਓ ਤੇ 6 ਕਰਮਚਾਰੀ ਪਾਏ ਗਏ ਗੈਰਹਾਜ਼ਰ
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਨੇ ਅੱਜ ਸਵੇਰੇ 09:10 ‘ਤੇ ਅਚਨਚੇਤ ਆਬਕਾਰੀ ਤੇ ਕਰ ਵਿਭਾਗ ਪਠਾਨਕੋਟ ਦੇ ਦਫ਼ਤਰ ਦੀ ਚੈਕਿੰਗ ਕੀਤੀ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇੱਕ ਈ.ਟੀ.ਓ. ਐਕਸਾਈਜ਼ ਅਤੇ ਵਿਭਾਗ ਦੇ 6 ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਐਸ.ਡੀ.ਐਮ. ਨੇ ਦੱਸਿਆ ਕਿ ਇੰਨ੍ਹਾਂ ਅਧਿਕਾਰੀ/ਕਰਮਚਾਰੀਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾ ਰਿਹਾ …
Read More »ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਮਰਦ ਜਾਂ ਔਰਤਾਂ ‘ਤੇ ਮੂੰਹ ਢੱਕਣ ‘ਤੇ ਪੂਰਨ ਪਾਬੰਦੀ
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਅਮਿਤ ਕੁਮਾਰ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਸਵਾਰ ਜਾਂ ਪੈਦਲ ਜਾਂਦੇ ਵਿਅਕਤੀਆਂ (ਮਰਦ ਜਾਂ ਔਰਤ) ਦੇ ਕਿਸੇ ਵੀ ਮੌਸਮ ਦੌਰਾਨ ਕੱਪੜੇ ਜਾਂ ਮਖੌਟੇ ਨਾਲ ਪੂਰੀ ਤਰ੍ਹਾਂ ਮੂੰਹ ਢੱਕਣ ‘ਤੇ ਪੂਰਨ ਪਾਬੰਦੀ ਲੱਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ ੧੩ …
Read More »PM congratulates ISRO scientists, on the successful testing of Scramjet Rocket Engine
New Delhi, Aug, 29 (Punjab Post Bureau) -The Prime Minister, Shri Narendra Modi has congratulated ISRO scientists, on the successful testing of Scramjet Rocket Engine. “Successful testing of Scramjet Rocket Engine is a testimony to the hardwork and excellence of our scientists. Congratulations to ISRO. We have seen time and again how our scientists and space programme has made India very …
Read More »BRICS convention on Tourism to be held in Khajuraho on Sept. 1
New Delhi, Aug, 29 (Punjab Post Bureau) – Ministry of Tourism is organising the “BRICS Convention on Tourism” on September 01-02, 2016 in Khajuraho Madhya Pradesh as a precursor to the The BRICS Summit to be held in Goa on October 15-16,2016. Delegation from the BRICS Countries are expected to participate in the Convention. The two day event will comprise of inter- Governmental exchange of views …
Read More »ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ 33 ਹਜ਼ਾਰ ਕਰੋੜ ਦੀ ਬਿਜਲੀ ਸਬਸਿਡੀ – ਮਜੀਠੀਆ
ਮੱਤੇਵਾਲ, 29 ਅਗਸਤ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਨੂੰ ਵੱਡੀ ਸਹੂਲਤ ਦਿੰਦੇ ਹੋਏ ਸੱਤਾ ਵਿਚ ਆਉਂਦੇ ਸਾਰ ਹੀ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿਲ ਮੁਆਫ਼ ਕੀਤੇ, ਜਿਸ ਤਹਿਤ ਪੰਜਾਬ ਦੇ ਕਿਸਾਨ ਨੂੰ ਆਪਣੀਆਂ ਮੋਟਰਾਂ ਦੇ ਬਿਲ ਭਰਨ ਤੋ ਮੁਕਤੀ ਮਿਲੀ ਅਤੇ …
Read More »4 ਸਤੰਬਰ ਦੀ ਰੈਲੀ ਦੀ ਸਫਲਤਾ ਲਈ ਕਿਸਾਨ ਜਥੇਬੰਦੀ ਨੇ ਰਣਨੀਤੀ ਘੜੀ
ਅੰਮ੍ਰਿਤਸਰ, 29 ਅਗਸਤ (ਜਸਬੀਰ ਸਿੰਘ ਸੱਗੂ) ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ 4 ਸਤੰਬਰ ਦੀ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਦੀ ਪ੍ਰਧਾਨਗੀ ‘ਚ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀ: ਮੀਤ ਪ੍ਰਧਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਸੰਘਰਸ਼ਾਂ ਦੌਰਾਨ ਸ਼ਹੀਦ ਹੋਏ ਬਲਵੰਤ ਸਿੰਘ …
Read More »
Punjab Post Daily Online Newspaper & Print Media