ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪ੍ਰਸਿੱਧ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਪੱਧਰ ਤੇ ਸਪੋਰਟਸ ਡੇ ਦੇ ਰੂਪ ਵਿਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਵਾਰਸ ਸਪੋਰਟਸ ਐਂਡ ਕਲਚਰ ਕਲੱਬ ਦੇ ਵਲੋਂ ਹੋਲੀਸਿਟੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਮ ਤੀਰਥ ਰੋਡ ਵਿਖੇ ਇਕ ਮਿਨੀ ਮੈਰਾਥਨ …
Read More »Daily Archives: August 30, 2016
ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਬ੍ਰਾਂਚ ਨੇ ਲਗਾਇਆ ਵਿਸ਼ੇਸ਼ ਕੈਂਪ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਐਂਡ ਸਿੰਧ ਬੈਂਕ ਦੇ ਵਲੋਂ ਨਵਾਂ ਚਾਲੂ ਬਚਤ ਖਾਲਾ ਖੋਲਣ ਦੀ ਦੇਸ਼ ਵਿਆਪੀ ਮੁਹਿੰਮ ਦੇ ਚੱਲਦਿਆਂ ਪੰਜਾਬ ਐਂਡ ਸਿੰਧ ਬੇਂਕ ਖਾਲਸਾ ਕਾਲਜ ਬ੍ਰਾਂਚ ਵਲੋਂ ਮੈਨੇਜਰ ਜਸਵੰਸਿੰਘ ਕਾਲਰਾ ਦੀ ਦੇਖ ਰੇਖ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਸੈਂਕੜੇ ਲੋਕਾਂ ਨੇ ਦਿਲਚਸਪੀ ਦਿਖਾਈ। ਮੈਨੇਜਰ ਜਸਵੰਤ ਸਿੰਘ ਕਾਲੜਾ ਨੇ ਦੱਸਿਆ ਕਿ ਬੈਂਕ ਦੇ ਸਮੂਹ …
Read More »ਮਾਊਟ ਲਿਟਰਾ ਜੀ ਸਕੂਲ ਵਿਖੇ ਐਥਲੈਟਿਕਸ ਮੁਕਾਬਲਿਆਂ ਦੌਰਾਨ ਓਲੰਪੀਅਨ ਸ਼ੰਮੀ, ਅਜੀਤ ਢਿੱਲੋਂ, ਕੰਵਲਜੀਤ ਢਿੱਲੋਂ ਨੇ ਵੰਡੇ ਇਨਾਮ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਖੇਡ ਦਿਵਸ ਦੇ ਸ਼ੁਭ ਅਵਸਰ ਤੇ ਲੋਹਾਰਕਾ ਰੋਡ ਸਥਿਤ ਮਾਊਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਮਨਜੋਤ ਢਿੱਲੋਂ, ਅਜੀਤ ਢਿੱਲੋਂ ਤੇ ਕੰਵਲਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰ: ਅਲਪਨਾ ਕਸ਼ਯਪ ਦੇ ਬੇਮਿਸਾਲ ਪ੍ਰਬੰਧਾਂ ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁੱਖੀ ਹਰਜੀਤ ਕੋਰ ਹੁੰਦਲ ਦੀ ਅਗਵਾਈ ਵਿਚ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ …
Read More »ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡਾਂਸ, ਗਿੱਧਾ ਅਤੇ ਭੰਗੜਾ ਵਿਸ਼ੇ ‘ਤੇ ਵਰਕਸ਼ਾਪ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੂਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੁਵਕ ਭਲਾਈ ਵਿਭਾਗ ਦੁਆਰਾ ਮਿਤੀ 29-08-2016 ਨੂੰ ਯੂਥ ਫੈਸਟੀਵਲਾਂ ਤੋਂ ਪਹਿਲਾਂ ਡਾਂਸ, ਗਿੱਧਾ, ਭੰਗੜਾ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਾਈ ਗਈ। ਇਸ ਵਰਕਸ਼ਾਪ ਦਾ ਮੰਤਵ ਡਾਂਸ, ਗਿੱਧੇ ਅਤੇ ਭੰਗੜੇ ਦੇ ਤਕਨੀਕੀ ਨੁਕਤਿਆਂ ਨਾਲ ਵਿਦਿਆਰਥੀਆਂ ਨੂੰ ਜਾਣੂ …
Read More »12 ਸਤੰਬਰ ਨੂੰ ਪੰਜਾਬ ਭਰ ਵਿਚ ਵੰਡੀਆਂ ਜਾਣਗੀਆਂ ਖੇਡ ਕਿੱਟਾਂ ਤੇ ਜਿੰਮ-ਮਜੀਠੀਆ
ਅਮਨਦੀਪ ਕ੍ਰਿਕੇਟ ਅਕੈਡਮੀ ਵੱਲੋਂ ਖੇਡਾਂ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) -ਅਕਾਲੀ-ਭਾਜਪਾ ਸਰਕਾਰ ਨੇ ਰਾਜ ਵਿਚ ਖੇਡ ਢਾਂਚਾ ਵਿਕਸਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਬੀਤੇ ਸਮੇਂ ਦੌਰਾਨ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ 6 ਹਾਕੀ ਐਸਟੋਟਰਫ ਮੈਦਾਨ, 10 ਬਹੁ ਮੰਤਵੀ ਖੇਡ ਸਟੇਡੀਅਮ ਅਤੇ ਜਲੰਧਰ ਵਿਚ ਅੰਤਰਰਾਸ਼ਟਰੀ ਖੇਡ ਹੋਸਟਲ ਦਾ …
Read More »ਨਹਿਰੂ ਯੁਵਾ ਕੇਂਦਰ ਵੱਲੋਂ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਵੱਲੋਂ ਵੇਰਕਾ ਬਲਾਕ ਵਿਚ ਯੂਥ ਕਲੱਬ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 50 ਯੂਥ ਕਲੱਬਾਂ ਨੂੰ ਅਪਡੇਟ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦੋ-ਦੋ ਮੈਂਬਰਾਂ ਦੀਆਂ …
Read More »ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਮੀਟਿੰਗ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਹੋਈ ਚਰਚਾ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਲਾਹਕਾਰ ਕਮੇਟੀ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਬਣਾਉਣ ਲਈ ਚੰਗੇ ਸੁਝਾਅ ਪੇਸ਼ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸੁਝਾਵਾਂ ਨੂੰ ਲਾਗੂ ਵੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਦੋ-ਦਿਨਾ ਸਮਾਗਮ 1 ਤੇ 2 ਸਤੰਬਰ ਨੂੰ
ਨਵੀਂ ਦਿੱਲੀ, 29 ਅਗਸਤ (ਪੰਜਾਬ ਪੋਸਟ ਬਿਊਰੋ) – ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਲਈ ਦੋ-ਦਿਨਾ (1 ਅਤੇ 2 ਸਤੰਬਰ) ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ …
Read More »DAV Public School Observes National Sports Day
Amritsar, Aug. 30 (Punjab Post Bureau) – DAV Public School, Lawrence Road organised a special assembly in the school today to observe National Sports Days, Hyderabad Satya grah Diwas and Death anniversary of Pandit Ganga Prasad Upadhya. To commemorate the birth anniversary of the great hockey wizard , Major Dhyan Chand , the school celebrated the National Sports Day. On …
Read More »BBK DAV College Observes Vedic Prachar Saptah
Amritsar, Aug. 30 (Punjab Post Bureau) – Swami Dayanand Study Centre and Arya Yuvti Sabha of BBK DAV College for Women observed Ved Prachar Saptah in the college premises under the visionary leadership of Arya Rattan, Dr. Punam Suri, President, DAV College Managing Committee, New Delhi. The purpose of the religious event was to instill vedic values into the students. …
Read More »
Punjab Post Daily Online Newspaper & Print Media