Wednesday, November 25, 2026

Daily Archives: August 30, 2016

ਵਿਧਾਇਕ ਸਿੰਗਲਾ ਨੇੇ ਅਧਿਕਾਰੀਆਂ ਸਮੇਤ ਕੀਤਾ ਬਾਰਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਸ਼ਹਿਰ ਵਿਚ ਬਹੁਤ ਜਿਆਦਾ ਬਾਰਸ ਹੋਣ ਕਰਕੇ ਪਾਵਰ ਹਾਊਸ ਰੋਡ, ਸਿਵਲ ਲਾਇਨ, ਧੋਬੀਆਣਾ, ਸਿਰਕੀ ਬਾਜਾਰ, ਗੁਰੂ ਨਾਨਕ ਪੁਰਾ ਆਦਿ ਇਲਾਕੇ ਬਾਰਸ ਦੇ ਪਾਣੀ ਨਾਲ ਪ੍ਰਭਾਵਤ ਹੋਏ ਹਨ। ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸਿਰਕੀ ਬਾਜਾਰ ਵਿਚ ਬਾਰਸਾਾਂ ਨਾਲ ਭਰਿਆ ਪਾਣੀ ਦੇ ਏਰੀਏ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨੈਸ਼ਨਲ ਸਪੋਰਟਸ ਡੇਅ ਮਨਾਇਆ

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇ ਮਨਾਇਆ ਗਿਆ।ਜਿਸ ਵਿੱਚ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਟਾਫ ਮੈਂਬਰ ਤੇ ਬੱਚਿਆਂ ਨੇ ਭਾਰੀ ਮੀਂਹ ਦੇ ਬਾਵਜੂਦ ਬਾਸਕਟਬਾਲ ਦਾ ਮੈਚ ਕਰਵਾਇਆ ਗਿਆ।ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੇਵਲ ਸਿੰਘ …

Read More »

ਡਾ: ਵਸ਼ਿਸ਼ਟ ਬਣੇ ‘ਐਸੋਸੀਏਸ਼ਨ ਆਫ਼ ਰੇਡੀਏਸ਼ਨ ਓਨਕੋਲੋਜਿਸਟ ਆਫ ਇੰਡਿਆ ਦੇ ਪ੍ਰਧਾਨ

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਬਠਿੰਡਾ ਵਿੱਚ ਸੀਨੀਅਰ ਰੇਡਇਏਸ਼ਨ ਆਨਕੋਲੋਜਿਸਟ ਦੀ ਸੇਵਾ ਨਿਭਾ ਰਹੇ ਡਾ. ਰਾਜੇਸ਼ ਵਸ਼ਿਸ਼ਠ ਨੂੰ ਐਸੋਸਇਏਸ਼ਨ ਆਫ ਰੇਡਇਏਸ਼ਨ ਆਨਕੋਲੋਜਿਸਟ ਆਫ ਇੰਡਿਆ (ਏਆਰਓਆਈ ) ਵਲੋਂ ਸਰਵਸਹਿਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਡਾ. ਵਸ਼ਿਸ਼ਠ ਦੀ ਕੰਮ ਪ੍ਰਤੀ ਨਿਸ਼ਠਾ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਦਾ ਪਦ ਪ੍ਰਦਾਨ ਕੀਤਾ ਗਿਆ। ਇਸ ਮੌਕੇ …

Read More »

ਲਾਈਨਜ਼ ਕਲੱਬ ਇੰਟਰਨੈਸ਼ਨਲ ਵਲੋਂ ਸਰਕਾਰੀ ਸਕੂਲ ਨੂੰ ਦਿੱਤੇ ਬੈਂਚ

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਲਾਇਅਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ਿਲ੍ਹਾ ਕੈਬਨਿਟ ਸੈਕਟਰੀ ਲਾਇਅਨਜ਼  ਪੰਕਜ ਅਰੋੜਾ ਦੀ ਅਗਵਾਈ ਹੇਠ ਕਲੱਬ ਦੇ ਸੈਕਟਰੀ ਲਾਇਨਜ਼ ਮੋਹਨ ਸਿੰਘ ਮਾਵੀ, ਲਾਇਨਜ਼ ਜਗਵੰਤ ਰਾਏ ਬਾਂਸਲ ਕੈਸ਼ੀਅਰ ਤੇ ਹੋਰ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੁਆਰਾ ਮਾਡਲ ਟਾਊਨ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਲਈ 50 ਬੈਂਚ ਤੇ ਕੁਰਸੀਆਂ ਮੁਹੱਈਆ ਕਰਵਾਈਆਂ ਗਈਆਂ। ਇਸ …

Read More »

ਬਠਿੰਡਾ ‘ਚ ਅਕਾਲੀ ਦਲ ਬਾਦਲ ਵਲੋਂ ਵਰਕਰਾਂ ਦੀ ਸਿਖਲਾਈ ਮੀਟਿੰਗ

ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਅਕਾਲੀ ਵਰਕਰਾਂ ਨੂੰ ਪਾਰਟੀ ਵੱਲੋ ਕੀਤੇ ਗਏ ਕੰਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਿਖਲਾਈ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਸੇ ਲੜੀ ਤਹਿਤ …

Read More »

ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਲਗਾਏ ਫਸਟ-ਏਡ ਕੈਂਪ ਵਿੱਚ ਬੱਸੀ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਭਾਈ ਘਨ੍ਹਈਆ ਜੀ ਸੁਸਾਇਟੀ ਡਵੀਜ਼ਨ ਨੰ. 1 ਵੱਲੋਂ ਸ਼ਿਵਾਲਾ ਭਾਈਆ ਵਿਖੇ ਸੁਸਾਇਟੀ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਐਮ.ਬੀ.ਬੀ.ਐਸ ਡਾਕਟਰਾਂ ਦੀ ਦੇਖ-ਰੇਖ ਹੇਠ ਫਸਟ-ਏਡ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੰਜਾਬ ਕਾਂਗਰਸ ਦੇ ਸਕੱਤਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਉਨਾਂ ਨੇ ਸੁਸਾਇਟੀ ਵਲੋਂ ਕੀਤੇ …

Read More »

’ਆਪ’ ਸਰਕਾਰੀ ਫੀਸਾਂ ‘ਤੇ ਨੌਜਵਾਨਾਂ ਨੂੰ ਕਾਲਜਾਂ ਵਿੱਚ ਦਿਵਾਏਗੀ ਸਿੱਖਿਆ – ਡਾ. ਨਿੱਜਰ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਡੀ ਤਰੱਕੀ ਉਨ੍ਹਾਂ ‘ਤੇ ਹੀ ਨਿਰਭਰ ਹੈ ਅਜਿਹੇ ਵਿੱਚ ਜੇਕਰ ਉਹ ਖੁਸ਼ਹਾਲ ਹੋਣਗੇ ਤਾਂ ਦੇਸ਼ ਖੁਦ ਵਿਕਾਸ ਵੱਲ ਵਧੇਗਾ। ਇਹ ਵਿਚਾਰ ਅੱਜ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਛਤਰਾ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਵੱਲੋਂ ਆਯੋਜਿਤ ਰੈਲੀ ਵਿੱਚ ਆਪਣੇ ਮੁੱਖ ਭਾਸ਼ਨ …

Read More »

 ਛੋਟੇਪੁਰ ਨੂੰ ਕਨਵੀਨਰ ਦੇ ਅਹੁੱਦੇ ਤੋਂ ਹਟਾਉਣਾ ਪਾਰਟੀ ਦੀ ਭ੍ਰਿਸ਼ਟਾਚਾਰ ਖਿਲਾਫ ਜੀਰੋ ਲੈਵਲ ਟੋਲਰੈਂਸ -ਤਲਵਾੜ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੀ ਪੀ.ਏ.ਸੀ ਦੇ ਮੈਂਬਰਾਂ ਨੇ ਮੀਟਿੰਗ ਕਰਕੇ ਵੀਡਿਉ ਨੂੰ ਦੇਖਣ ਉਪਰੰਤ ਸz. ਸੁੱਚਾ ਛੋਟੇਪੁਰ ਨੂੰ ਪੰਜਾਬ ਕਨਵੀਨਰ ਦੇ ਅਹੁੱਦੇ ਤੋਂ ਹਟਾਉਣ ਦਾ ਫੈਲਿਆ ਗਿਆ ਹੈ,  ਜੋ ਕਿ ਪਾਰਟੀ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਜੀਰੋ ਲੈਵਲ ਟੋਲਰੈਨਸ ਪਲਸੀ ਦੀ ਪ੍ਰੋੜਤਾ ਕਰਦਾ ਹੈ।ਇਹ ਵਿਚਾਰ ਨੈਸ਼ਨਲ ਕੌਂਸਲ ਮੈਂਬਰ ਅਸ਼ੋਕ ਤਲਵਾੜ ਨੇ ਅੰਮ੍ਰਿਤਸਰ ਇਕਾਈ ਦੇ ਵੰਲਟੀਅਰਾਂ …

Read More »