Wednesday, November 25, 2026

Daily Archives: August 31, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 1 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੈਟਰੋਲ 3.38 ਅਤੇ 2.87 ਰੁਪਏ ਮਹਿੰਗਾ – ਅੱਧੀ ਰਾਤ ਤੋਂ ਲਾਗੂ ਹੋਣਗੀਆਂ ਕੀਮਤਾਂ। ▶ ਆਮ ਆਦਮੀ ਛੱਡ ਚੁੱਕੇ ਐਚ.ਐਸ ਕਿੰਗਰਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ‘ਆਪ’ ਦੇ ਭ੍ਰਿਸ਼ਟਾਚਾਰ ਦਾ …

Read More »

ਜਿਲ੍ਹਾ ਪਠਾਨਕੋਟ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ 7 ਸਤੰਬਰ ਤੋਂ

ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- 7 ਸਤੰਬਰ ਤੋਂ ਜਿਲ੍ਹਾ ਪਠਾਨਕੋਟ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਸੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਟੀਚਾਂ ਹੈ ਕਿ ਸਵੀਪ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਜਿਲ੍ਹੇ ਅੰਦਰ 18 ਤੋਂ 19 ਸਾਲ ਜਾ ਇਸ ਤੋਂ ਉਪਰ ਉਮਰ ਵਾਲੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਵੱਧ ਤੋਂ ਵੱਧ ਕੀਤੀ ਜਾਵੇ।ਇਹ …

Read More »

ਡਾ. ਅਮਰੀਕ ਸਿੰਘ ਨੇ ਮੱਕੀ ਦੀ ਬਿਜਾਈ ਵਾਲੇ ਪਿੰਡ ਚੱਕ ਮਾਧੋ ਸਿੰਘ ਤੇ ਗੰਦਲਾਂ ਲਾਹੜੀ ਦਾ ਕੀਤਾ ਦੌਰਾ

ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਫਸਲਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਟੀਮ ਸਮੇਤ ਮੱਕੀ ਦੀ ਬਿਜਾਈ ਵਾਲੇ ਪਿੰਡ ਚੱਕ ਮਾਧੋ ਸਿੰਘ ਅਤੇ ਗੰਦਲਾਂ ਲਾਹੜੀ ਦਾ ਦੌਰਾ ਕੀਤਾ।ਦੌਰੇ ਦੌਰਾਨ …

Read More »

ਭਗਤ ਪੂਰਨ ਸਿੰਘ ਬੀਮਾ ਯੋਜਨਾ ਅਧੀਨ 100 ਪ੍ਰਤੀਸ਼ਤ ਹੋਇਆ ਪੂਰਾ – ਡੀ.ਸੀ ਅਮਿਤ ਕੁਮਾਰ

ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਕੁਮਾਰ ਕਮਿਸਨਰ ਨਗਰ ਨਿਗਮ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਜੀਤ …

Read More »

ਖੇਤੀਬਾੜੀ, ਬਾਗਬਾਨੀ ਵਿਭਾਗ ਤੇ ਸਵੈ ਰੋਜਗਾਰ ਲਈ ਨੋਜਵਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ- ਡੀ.ਸੀ

ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਖੇਤੀ ਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਤੋਂ ਜਾਗਰੁਕ ਕਰਵਾਉਣ ਲਈ ਸਾਲ 2016-17 ਦੇ ਦੋਰਾਨ ਹੁਣ ਤੱਕ ਜਿਲ੍ਹਾ ਪੱਧਰ ‘ਤੇ 1, ਬਲਾਕ ਪੱਧਰ ‘ਤੇ 4 ਅਤੇ ਪਿੰਡ ਪੱਧਰ ‘ਤੇ 54 ਸਿਖਲਾਈ ਕੈਂਪ ਲਗਾ ਕੇ 3236 ਕਿਸਾਨਾਂ ਨੂੰ ਆਧੁਨਿਕ ਸਮੇਂ ਅੰਦਰ ਖੇਤੀ ਕਰਨ ਦੇ ਢੰਗ, ਫਸਲਾਂ ਨੂੰ ਹੋਣ ਵਾਲੀਆਂ ਬੀਮਾਰੀਆਂ ਅਤੇ ਉਨ੍ਹਾਂ ਦੀ …

Read More »

ਬਾਰਿਸ਼ ਕਾਰਨ ਮੁਲਤਵੀ ਕੀਤੇ ਮਹਿਲਾ ਪੁਲਿਸ ਟਰਾਇਲਾਂ ਲਈ ਨਵੀਆਂ ਮਿਤੀਆਂ ਅਲਾਟ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਪੁਰਸ਼ਾਂ ਅਤੇ ਔਰਤਾਂ ਦੀ ਸਿਪਾਹੀ ਰੈਂਕ ਲਈ ਕੀਤੀ ਜਾ ਰਹੀ ਭਰਤੀ ਤਹਿਤ ਪੰਜਾਬ ਵਿਚ ਮਹਿਲਾ ਸਿਪਾਹੀਆਂ ਦੀ ਭਰਤੀ ਜ਼ੋਨ ਵਾਈਜ਼ ਚਾਰ ਥਾਵਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਵਿਚ ਬਾਰਡਰ ਜ਼ੋਨ ਦੀ ਭਰਤੀ ਸਰਕਾਰੀ ਮੈਡੀਕਲ ਕਾਲਜ, ਸਰਕੂਲਰ ਰੋਡ, ਅੰਮ੍ਰਿਤਸਰ ਦੀ ਗਰਾਊਂਡ ਵਿਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ …

Read More »

ਸਿਹਤ ਮੰਤਰੀ ਨੇ ‘ਮੇਰਾ ਅਸਪਤਾਲ / ਮਾਈ ਹਾਸਪੀਟਲ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ

ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਕੇੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜੇ ਪੀ ਨੱਡਾ ਨੇ ਅੱਜ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿੱਖੇ ਜਨ ਸਿਹਤ ਸਹੂਲਤਾਂ ਵਿਚ ਵਧੀਆ ਅਤੇ ਸਾਨਦਾਰ ਪ੍ਰੈਕਟੀਸਿਜ਼ ਅਤੇ ਤਬਦੀਲੀਆਂ ਸੰਬੰਧੀ ਤੀਜੇ ਕੌਮੀ ਸਿਖਰ ਸੰਮੇਲਨ ਵਿਚ ”ਮੇਰਾ ਅਸਪਤਾਲ/ਮਾਈ ਹਾਸਪੀਟਲ” ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਸਿਹਤ ਮੰਤਰੀ ਨੇ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ …

Read More »

ਸੈਰ ਸਪਾਟੇ ਬਾਰੇ ਬ੍ਰਿਕਸ ਕਨਵੈਨਸ਼ਨ ਮੱਧ ਪ੍ਰਦੇਸ਼ ਦੇ ਖਜੂਰਾਹੋੋ ਵਿਖੇ 1-2 ਸਤੰਬਰ ਨੂੰ

ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸੈਰ-ਸਪਾਟਾ ਮੰਤਰਾਲਾ ਵਲੋਂ ਗੋਆ ਵਿਖੇ 15-16 ਅਕਤੂਬਰ 2016 ਨੂੰ ਹੋ ਰਹੇ ਬ੍ਰਿਕਸ ਸਿਖਰ ਸੰਮੇਲਨ ਤੋਂ ਪਹਿਲਾਂ ‘ਸੈਰ-ਸਪਾਟੇ ਬਾਰੇ ਬ੍ਰਿਕਸ ਕਨਵੈਨਸ਼ਨ’ ਕਰਵਾਈ ਜਾ ਰਹੀ ਹੈ, ਜਿਸ ਵਿੱਚ ਬ੍ਰਿਕਸ ਦੇਸ਼ਾਂ ਤੋਂ ਨੁਮਾਇੰਦਿਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। ਇਸ ਦੋ ਦਿਨਾ ਪ੍ਰੋਗਰਾਮ ਵਿਚ ਵਿਚਾਰਾਂ ਅਤੇ ਆਈਡੀਆਜ਼ ਦਾ ਅੰਤਰ ਸਰਕਾਰੀ ਵਿਚਾਰ-ਵਟਾਂਦਰਾ, ਤਕਨਾਲੋਜੀ ਬਾਰੇ ਪੈਨਲ ਵਿਚਾਰ …

Read More »

ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿ’ਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਨਾਨਕਸ਼ਾਹੀ ਕੈਲੰਡਰ ਸੰਨ 2003 ਵਿਚ ਜਾਰੀ ਕੀਤਾ ਗਿਆ ਸੀ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨਮਾਈ ਹੇਠ ਦੇਸ਼ੁਵਿਦੇਸ਼ ਦੀਆਂ ਸੰਗਤਾਂ ਅਤੇ ਸਰਕਾਰਾਂ ਇਸੇ ਅਨੁਸਾਰ ਹੀ ਸਾਰੇ …

Read More »

Seventh Batch of 25 Declassified Files Relating To Netaji released on Web Portal

  New Delhi, Aug. 30 (Punjab Post Bureau) – The 7th batch of 25 declassified files relating to Netaji Subhas Chandra Bose was released online on web portal www.netajipapers.gov.in by Shri N.K. Sinha, Secretary, Ministry of Culture here today. The present batch of 25 files pertains to Ministry of External Affairs (MEA) (1951-2006). It may be recalled that first lot …

Read More »