ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਬੀਰ ਸਿੰਘ ਅਤੇ ਹੋਰਨਾਂ ਸ਼ਖਸੀਅਤਾਂ ਨੇ ਪੌਦੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤ ਨਾਲ ਨੇੜਿਓਂ ਜੁੜਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਰੁੱਖ ਲਗਾਉਣੇ …
Read More »Daily Archives: August 31, 2016
ਕੇਜਰੀਵਾਲ ਜੁੰਡਲੀ ਈਸਟ ਇੰਡੀਆ ਕੰਪਨੀ ਦੀ ਤਰਾਂ ਪੰਜਾਬ ਨੂੰ ਲੁੱਟਣ ਦੀ ਤਾਕ ‘ਚ-ਮਜੀਠੀਆ
ਕੱਥੂਨੰਗਲ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਵਿਚ ਹੋ ਰਹੀ ‘ਖਰੀਦੋ-ਫਰੋਖਤ’ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਸ ਪਾਰਟੀ ਦਾ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਗੈਰ ਪੰਜਾਬੀ ਜੁੰਡਲੀ ਰਾਹੀਂ ਈਸਟ ਇੰਡੀਆ ਕੰਪਨੀ ਦੀ ਤਰਾਂ ਪੰਜਾਬ ਨੂੰ ਇਕ ਬਸਤੀ ਸਮਝ ਕੇ ਲੁੱਟਣ ਦੀ ਫਿਰਾਕ ਵਿਚ ਹੈ।ਅੱਜ …
Read More »ਕੌਮੀ ਖੇਡ ਦਿਵਸ ਮੋਕੇ ਮੈਡਮ ਸਵੀਟੀ ਬਾਲਾ ਦਾ ਹੋਇਆ ਸਨਮਾਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਰਾਸ਼ਟਰੀ ਖੇਡ ਹਾਕੀ ਦੇ ਅੰਤਰਰਾਸ਼ਟਰੀ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਰਾਸ਼ਟਰੀ ਖੇਡ ਦਿਵਸ ਮੋਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਸਰੀਰਕ ਸਿੱਖਿਆ ਵਿਭਾਗ ਮੁੱਖੀ ਮੈਡਮ ਸਵੀਟੀ ਬਾਲਾ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਦੀ ਰਸਮ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਜਨਰਲ ਸਕੱਤਰ ਕੋਚ ਬਲਦੇਵ ਰਾਜ ਦੇਵ ਤੇ …
Read More »ਮਹਿਲਾ-ਪੁਰਸ਼ਾਂ ਦੇ ਵਰਗ ਵਿੱਚ ਖਾਲਸਾ ਕਾਲਜ ਬਣਿਆ ਗਤਕਾ ਚੈਂਪੀਅਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ-ਮੰਤਵੀ ਇਨਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਗਤਕਾ ਪ੍ਰਤੀਯੋਗਿਤਾ ਸੰਪੰਨ ਹੋ ਗਈ। ਜਿਸ ਦੋਰਾਨ ਮਹਿਲਾ-ਪੁਰਸ਼ਾਂ ਦੇ ਦੋਨਾਂ ਵਰਗਾਂ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਦੋ ਦਿਨ ਚੱਲੇ ਇਨ੍ਹਾਂ ਖੇਡ …
Read More »ਕੇ.ਵੀ-1 ਵਿਖੇ ਕੇ.ਵੀ.ਐਸ ਜੰਮੂ ਰਿਜ਼ਨ ਦੀਆਂ ਦੋ ਦਿਨਾਂ 47ਵੀਆਂ ਖੇਡਾਂ ਸ਼ੁਰੂ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਕੇ.ਵੀ.ਐਸ ਜੰਮੂ ਰੀਜ਼ਨ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਵੱਖ ਵੱਖ ਕੇਂਦਰੀ ਵਿਦਿਆਲਿਆ ਦੇ 47ਵੇਂ ਦੋ ਦਿਨਾਂ ਜੁਡੋ, ਮੁੱਕੇਬਾਜੀ, ਤੈਰਾਕੀ ਤੇ ਤੀਰ ਅੰਦਾਜੀ ਖੇਡ ਮੁਕਾਬਲੇ ਕੇਵੀ-1 ਸਦਰ ਕੈਂਟ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਗਏ। ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਤੇ ਪੀਈਟੀ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਆਯੋਜਤ ਦੋ ਦਿਨਾਂ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ 23 …
Read More »ਛੋਟੇਪੁਰ ਨੂੰ ਪਾਰਟੀ ਵਿੱਚੋਂ ਬਰਖਾਸਤ ਕੀਤੇ ਜਾਣ ‘ਤੇ ਵਲੰਟੀਅਰ ਖੁਸ਼- ਸਵਰਨ ਸਿੰਘ
ਤਰਸਿੱਕਾ, 30 ਅਗਸਤ (ਕੰਵਲ ਜੋਧਾਨਗਰੀ)- ਅੱਜ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੁ ਦੀ ਅਹਿਮ ਮੀਟਿੰਗ ਕਿਸਾਨ ਵਿੰਗ ਦੇ ਹਲਕਾ ਇੰਚਾਰਜ ਸਵਰਨ ਸਿੰਘ ਗਹਿਰੀ ਮੰਡੀ ਦੀ ਪ੍ਰਧਾਨਗੀ ਹੇਠ ਕਸਬਾ ਖਲਚੀਆਂ ਵਿਖੇ ਹੋਈ।ਮੀਟਿੰਗ ਦੀ ਸੁਰੂਆਤ ਕਰਦੇ ਹੋਏ ਸਵਰਨ ਸਿੰਘ ਨੇ ਕਿਹਾ ਕਿ ਜਦੋਂ ਦਾ ਪਾਰਟੀ ਨੇ ਛੋਟੇਪੁਰ ਨੂੰ ਪੰਜਾਬ ਕਨਵੀਨਰ ਅਹੁੱਦੇ ਤੋਂ ਬਰਖਾਸਤ ਕੀਤਾ ਹੈ ਉਸ ਨਾਲ ਆਪ ਵਲੰਟੀਅਰਾਂ ਵਿੱਚ ਖੁਸ਼ੀ ਦੀ …
Read More » ਖੇਡ ਦਿਵਸ ਮੌਕੇ ਫੁੱਟਬਾਲ ਟੂਰਨਾਮੈਟ ਆਯੋਜਿਤ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹਾ ਖੇਡ ਦਫਤਰ ਦੇ ਵੱਲੋ ਡੀਐਸਓ ਮੈਡਮ ਹਰਪਾਲਜੀਤ ਕੌਰ ਸੰਧੂ ਦੇ ਬੇਮਿਸਾਲ ਪ੍ਰਬੰਧਾ ਹੇਠ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਨਾਇਕ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਹੋ ਰਹੇ ਦੇਸ਼ ਵਿਆਪੀ ਸਮਾਗਮਾਂ ਦੇ ਚੱਲਦਿਆਂ ਜੀ ਐਨ ਡੀ ਯੂ ਦੇ ਬਹੁਖੇਡ ਮੈਦਾਨ ਵਿਖੇ ਮਹਿਲਾਂ-ਪੁਰਸ਼ਾ ਦੇ ਜਿਲ੍ਹਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਬਦੇਸ਼ਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਮੋਗੇ ਦੇ ਦੌਲਤਪੁਰਾ ਦੇ ਨੀਵੇਂ ਬਜ਼ਾਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨੋ ਦਿਨ ਵਧਦੀਆਂ ਜਾ ਰਹੀਆਂ ਸ੍ਰੀ …
Read More »ਕੇਂਦਰ ਵੱਲੋਂ 1984 ਸਿੱਖ ਕਤਲੇਆਮ ਦੀ ਐਸ.ਆਈ.ਟੀ ਜਾਂਚ ਸ਼ਲਾਘਾਯੋਗ ਕਦਮ ਪ੍ਰਧਾਨ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਨਾਲ ਜੁੜੇ 28 ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਅਤੇ ਸਮੁੱਚੇ ਮਾਮਲਿਆਂ ਦੀ ਜਾਂਚ ਐਸ.ਆਈ.ਟੀ. ਤੋਂ ਕਰਵਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਇਸ ਤੋਂ ਪਹਿਲਾਂ ਸੀ.ਬੀ.ਆਈ. …
Read More »ਚੰਨਣਕੇ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਚੌਂਕ ਮਹਿਤਾ, 30 ਅਗਸਤ (ਜੋਗਿੰਦਰ ਸਿੰਘ ਮਾਣਾ)- ਸਰਬੱਤ ਦੇ ਭਲੇ ਲਈ ਅਤੇ ਖਾਲਸਾ ਪੰਥ ਦੀ ਚੜਦੀਕਲਾ ਵਾਸਤੇ ਪਿੰਡ ਚੰਨਣਕੇ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਕਰਵਾਇਆ ਗਿਆ ਭੋਗ ਪੈਣ ਉਪਰੰਤ ਰਾਗੀ ਜੱਥਾ ਦਮਦਮੀ ਟਕਸਾਲ ਦੇ ਭਾਈ ਨਿਸ਼ਾਨ ਸਿੰਘ ਦੇ ਜੱਥੇ ਨੇ ਆਈਆ ਸੰਗਤਾਂ ਨੂੰ ਗੁਰਬਾਣੀ ਦਾ ਸਰਵਣ ਕਰਵਾਇਆ ਇਸ ਸਮੇ ਭਾਈ ਪ੍ਰਗਟ ਸਿੰਘ ਤਿੰਮੋਵਾਲ ਨੇ ਸਿੱਖ ਇਤਿਹਾਸ ਦੀ ਕਥਾ ਸਰਵਣ …
Read More »
Punjab Post Daily Online Newspaper & Print Media