Wednesday, November 25, 2026

Monthly Archives: August 2016

ਸ਼ਿਵ ਸੈਨਾ ਸਮਾਜਵਾਦੀ ਯੂਥ ਵਿੰਗ ਦੇ ਵਲੋਂ ਨਵੇਂ ਅਹੁਦੇਦਾਰ ਨਿਯੁੱਕਤ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਮਜਬੂਤ ਕਰਦੇ ਹੋਏ ਪੰਜਾਬ ਯੂਥ ਪ੍ਰਧਾਨ ਵਿਸ਼ਾਲ ਦੱਤਾ ਦੀ ਅਗਵਾਈ ਵਿਚ ਯੂਥ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ।ਇਸ ਸਮੇਂ ਪੰਜਾਬ ਪ੍ਰਧਾਨ ਬਿਕਰਮ ਦੱਤਾ ਵੀ ਉਚੇਚੇ ਤੋਰ ‘ਤੇ ਪਹੁੰਚੇ।ਵਿਸ਼ਾਲ ਦੱਤਾ ਨੇ ਸਾਰੇ ਸਾਥੀਆਂ ਦੇ ਇੱਕਠ ਵਿਚ ਜਗਦੀਪ ਸਿੰਘ ਨੂੰ ਯੂਥ …

Read More »

ਨੌਜਵਾਨ ਉਦਮੀ ਕਿਸਾਨ ਵਟਸਐਪ ਸਮੂਹ ਪੰਜਾਬ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ

ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਆਡੀਟੋਰੀਅਮ ਵਿਖੇ ਨੌਜਵਾਨ ਉਦਮੀ ਕਿਸਾਨ ਵਟਸਐਪ ਸਮੂਹ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਿਜੀਟਲ ਕਿਸਾਨ ਸਲਾਹ ਅਤੇ ਖੇਤੀ ਗਿਆਨ ਅਦਾਨ ਪ੍ਰਦਾਨ ਦੇ ਦੋ ਸਾਲ ਪੂਰੇ ਹੋਣ ‘ਤੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ. ਕਾਹਨ ਸਿੰਘ ਪੰਨੂ ਸਕੱਤਰ ਸਿੰਚਾਈ ਵਿਭਾਗ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ …

Read More »

ਐਸ.ਸੀ ਕਮਿਸ਼ਨ ਵਲੋਂ ਅੰਮ੍ਰਿਤਸਰ ਦੇ ਡੀ.ਸੀ ਤੇ ਐਸ.ਐਸ.ਪੀ 23 ਸਤੰਬਰ ਨੂੰ ਤਲਬ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ)  ਐਸ.ਸੀ ਕਮਿਸ਼ਨ ਪੰਜਾਬ ਸਰਕਾਰ ਦੇ ਮੈਂਬਰ ਗਿਆਨ ਚੰਦ ਅਤੇ ਡਾ: ਤਰਸੇਮ ਸਿੰਘ ਸਿਆਲਕਾ ਦੋ ਮੈਂਬਰੀ ਬੈਚ ਨੇ ਵੱਖ ਵੱਖ ਸ਼ਿਕਾਇਤਾਂ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਡੀ.ਸੀ ਅਤੇ ਐਸ.ਐਸ.ਪੀ ਦਿਹਾਤੀ ਨੂੰ 23 ਸਤੰਬਰ ਨੂੰ ਰੂਪ ਨਗਰ ਵਿਖੇ ਸਵੇਰੇ 11.30 ਤੇ ਰਿਪੋਰਟ ਸਮੇਤ ਤਲਬ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਕਮਿਸ਼ਨ ਦੇ ਮੈਂਬਰ ਡਾ: ਤਰਸੇਮ …

Read More »

ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਕਬੱਡੀ ਟੀਮ ਪਹਿਲੇ ਸਥਾਨ ‘ਤੇ ਰਹੀ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਸਕੂਲ ਖੇਡਾਂ ਵਿੱਚ ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਲੜਕੀਆਂ ਦੀ ਕਬਡੀ ਨੈਸ਼ਨਲ ਟੀਮ ਨੇ ਜ਼ਿਲੇ ਭਰ ਚੋਂ ਪਹਿਲਾ ਸਥਾਨ ਪਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕਬੱਡੀ ਨੈਸ਼ਨਲ ਦੇ ਕਨਵੀਨਰ ਕੋਚ ਬਲਵਾਨ ਸਿੱੰਘ ਦੀ ਦੇਖ ਰੇਖ ਹੇਠ ਹੋਏ ਮੁਕਾਬਲਿਆਂ ਵਿੱਚ ਤੋਲਾ ਨੰਗਲ ਦੀ ਟੀਮ ਨੇ ਸਰਕਾਰੀ ਸਕੈਡਰੀ …

Read More »

ਅੰਮ੍ਰਿਤਸਰ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟ ਛੇਤੀ ਮੁਕੰਮਲ ਕੀਤੇ ਜਾਣ- ਸੁਖਬੀਰ ਬਾਦਲ

ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਵਿਸ਼ਵ ਦੇ ਬਿਹਤੀਰਨ ਸ਼ਹਿਰਾਂ ਵਿਚ ਸ਼ਾਮਿਲ ਕਰਵਾਉਣ ਲਈ ਯਤਨਸ਼ੀਲ ਹੈ ਅਤੇ ਇਸ ਕੰਮ ਵਿਚ ਕਿਸੇ ਤਰਾਂ ਦੀ ਢਿੱਲ ਨਾ ਵਰਤੀ ਜਾਵੇ। ਉਨਾਂ …

Read More »

No need for Chhotepur to be admitted into SAD fold – Sukhbir Badal

Lays foundation stone of beautification of Durgiana Mandir open plaza  Amritsar, August 27 (Punjab Post Bureau) – “The Shiromani Akali Dal (SAD) has lots of committed workers and a dedicated cadre so there is no need for people like Sucha Singh Chhotepur to be admitted back into the SAD fold.”             This was disclosed by the Deputy Chief Minister, Punjab, …

Read More »

ਛੋਟੇਪੁਰ ਵਰਗੇ ਆਦਮੀਆਂ ਦੀ ਸ੍ਰੋਮਣੀ ਅਕਾਲੀ ਦਲ ਨੂੰ ਕੋਈ ਲੋੜ ਨਹੀਂ- ਸੁਖਬੀਰ ਬਾਦਲ

ਦੁਰਗਿਆਣਾ ਮੰਦਰ ਵਿਖੇ 115 ਕਰੋੜ ਦੀ ਲਾਗਤ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਵੱਲੋਂ ਬਰਖਾਸਤ ਕੀਤੇ ਗਏ ਪਾਰਟੀ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੂੰ ਅਕਾਲੀ ਦਲ ਵਿਚ ਲਏ ਜਾਣ ਸਬੰਧੀ ਸਪੱਸ਼ਟ ਕਰਦੇ ਕਿਹਾ …

Read More »

ਮੂੰਹ ਢੱਕ ਕੇ ਵਹੀਕਲ ਚਲਾਉਣ ਵਾਲਿਆਂ ਖਿਲਾਫ ਪਰਚਿਆਂ ਦਾ ਫੈਡਰੇਸ਼ਨ ਮਹਿਤਾ ਵਲੋਂ ਵਿਰੋਧ

ਸਿੱਖ ਨੌਜਵਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਢੋਟ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਮੂੰਹ ਢੱਕ ਕੇ ਵਹੀਕਲ ਚਲਾਉਣ ਵਾਲਿਆਂ ਖਿਲਾਫ ਕੀਤੇ ਜਾ ਰਹੇ ਪਰਚਿਆਂ ਸਬੰਧੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਸਖਤ ਸਟੈਂਡ ਲਿਆ ਹੈ।ਅੱਜ ਫੈਡੇਰਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਵਲੋਂ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ …

Read More »

 ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦਾ ਗਿਆਨੀ ਗੁਰਬਚਨ ਸਿੰਘ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 27 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਨੂੰ ਸਮਰਪਿਤ 2 ਦਿਨੀਂ ”ਦੂਸਰੀ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2016” ਦਾ ਆਯੋਜਨ ਕੀਤਾ ਗਿਆ।ਗੁਰੂ ਲਾਧੋ ਰੇ ਸਮਾਗਮਾਂ ਦੀ ਲੜੀ ਤਹਿਤ ਗਤਕਾ ਫੈਡਰੇਸ਼ਨ ਆੱਫ਼ ਇੰਡੀਆ ਅਤੇ ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਮੇਟੀ ਵੱਲੋਂ ਗੁਰੂ ਨਾਨਕ ਇੰਸਟੀਚਿਊਟ …

Read More »

Workshop on Early Childhood Education held at DAV Public School

Amritsar, 27 August (Punjab Post Bureau) – Under the aegis of DAV CMC and the benediction of Arya Ratan Sh.Punam Suri ji , President DAV CMC , New Delhi and the able supervision of Regional Director Punjab Zone A Dr. (Mrs.) Neelam Kamra, DAV Public School, Lawrence Road organised a two day workshop under capacity Building Programme on 27.08.2016 and …

Read More »