Wednesday, November 25, 2026

Monthly Archives: August 2016

ਜੌੜਾਸਿੰਘਾ ਨੇ ਬਤੌਰ ਵਧੀਕ ਸਕੱਤਰ ਧਰਮ ਪ੍ਰਚਾਰਕ ਕਮੇਟੀ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੂੰ ਸ਼ੋ੍ਮਣੀ ਕਮੇਟੀ ਤੋਂ ਤਬਦੀਲ ਕਰਕੇ ਧਰਮ ਪ੍ਰਚਾਰ ਕਮੇਟੀ ਦਾ ਕਾਰਜਭਾਰ ਸੌਂਪਿਆ ਹੈ ਤੇ ਇਸ ਦੇ ਨਾਲ ਹੀ ਸੰਤੋਖ ਸਿੰਘ ਨੂੰ ਉਨ੍ਹਾਂ ਦੀ ਲੰਬੀ ਸਰਵਿਸ ਨੂੰ ਮੁੱਖ ਰੱਖਦਿਆਂ ਮੀਤ ਸਕੱਤਰ ਤੋਂ ਪਦ ਉਨਤ ਕਰਦਿਆਂ ਬਤੌਰ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ …

Read More »

ਇੰਦੌਰ ਦੇ ਪੀੜ੍ਹਤਾਂ ਦੀ ਤਰ੍ਹਾਂ ਦਿੱਲੀ ਦੀ ਸਿਖ ਨਸਲਕੁਸ਼ੀ ਪੀੜਤਾਂ ਨੂੰ ਵੀ ਮਿਲੇ ਇਨਸਾਫ਼ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਇੰਦੌਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ 1984 ਦੇ ਦੋ ਸਿੱਖ ਪੀੜ੍ਹਤਾਂ ਨੂੰ ਹੋਏ ਮਾਲੀ ਨੁਕਸਾਨ ਦੇ ਬਦਲੇ ਵਿਆਜ ਸਮੇਤ ਮੁਆਵਜ਼ਾ ਅਦਾ ਕਰਨ ਦਾ ਹੁਕਮ ਸੁਣਾਉਣ ‘ਤੇ ਸ਼ਲਾਘਾ ਕੀਤੀ ਹੈ।  ਜ਼ਿਕਰਯੋਗ ਹੈ ਕਿ ਇੰਦੌਰ ਬੈਂਚ ਦੇ ਜਸਟਿਸ ਐਸ ਸੀ ਸ਼ਰਮਾ ਨੇ ਸੁਰਜੀਤ …

Read More »

ਦੁੱਧ ਖਪਤਕਾਰ ਜਾਗਰੁਕਤਾ ਮੁਹਿਮ ਤਹਿਤ ਕੌਂਸਲਰ ਵਿਭੂਤੀ ਸਰਮਾ ਦੇ ਸਹਿਯੋਗ ਨਾਲ ਕੈਂਪ ਲਗਾਇਆ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਡੇਅਰੀ ਵਿਭਾਗ ਪੰਜਾਬ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਤੇ ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੇ ਹੁਕਮਾ ਤਹਿਤ ਸਹਿਰ ਵਿੱਚ ਰਹਿੰਦੇ ਲੋਕਾਂ ਨੂੰ ਉਨ੍ਹਾਂ ਵੱਲੋਂ ਖਰੀਦੇ ਜਾਂਦੇ ਦੁੱਧ ਦੇ ਪ੍ਰਤੀ ਜਾਗਰੁਕ ਕਰਨ ਲਈ ਦੁੱਧ ਖਪਤਕਾਰ ਜਾਗਰੁਕਤਾ ਮੁਹਿਮ ਚਲਾਈ ਗਈ। ਜਿਸ ਅਧੀਨ ਮੁਹੱਲਾ ਪ੍ਰੀਤਨਗਰ ਪਠਾਨਕੋਟ ਵਿਖੇ ਕੌਂਸਲਰ ਵਿਭੂਤੀ ਸਰਮਾ ਦੇ ਸਹਿਯੋਗ ਨਾਲ …

Read More »

ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਲਗਾਈ 5 ਰੋਜਾ ਟਰੇਨਿੰਗ

ਚੌਂਕ ਮਹਿਤਾ, 26 ਅਗਸਤ (ਜੋਗਿੰਦਰ ਸਿੰਘ ਮਾਣਾ) – ਸਿਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਜੀ ਦੀ ਉਸਾਰੂ ਸੋਚ ਅਤੇ ਐਸ.ਸੀ.ਈ.ਆਰ.ਟੀ ਦੇ ਡਾਈਰੈਕਟਰ ਸੁਖਦੇਵ ਸਿੰਘ ਕਾਹਲੋਂ ਦੇ ਸੁਹਿਰਦ ਯਤਨਾਂ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸੁਖਵਿੰਦਰ ਸਿੰਘ ਪ੍ਰਿੰਸੀਪਲ ਇੰਨ ਸਰਵਿਸ ਟਰੇਨਿੰਗ ਸੈਂਟਰ ਦੀ ਰਹਿਨੁਮਾਈ ਹੇਠ ਮਾਤ ਭਾਸ਼ਾ ਪੰਜਾਬੀ ਅਤੇ ਹਿੰਦੀ ਭਾਸ਼ਾ ਦੇ ਅੰਮ੍ਰਿਤਸਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ …

Read More »

47ਵੀਆਂ ਰਿਜ਼ਨਲ ਖੇਡਾਂ ਵਿਚ ਕੇਵੀ-1 ਖਿਡਾਰੀਆਂ ਦਾ ਬੇਹਤਰ ਪ੍ਰਦਰਸ਼ਨ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੇਵੀਐਸ ਜੰਮੂ ਵਿਭਾਗ ਦੀਆਂ ਵੱਖ ਵੱਖ ਕੇਵੀ ਵਿਖੇ ਚੱਲ ਰਹੀਆਂ ੪੭ਵੀਆਂ ਰਿਜ਼ਨਲ ਬਹੁ ਖੇਡਾਂ ਦੇ ਦੋਰਾਨ ਕੇਵੀ-1 ਸਦਰ ਕੈਂਟ ਦੇ ਐਥਲੈਟਿਕਸ ਖਿਡਾਰੀਆਂ ਦਾ ਬੇਮਿਸਾਲ ਪ੍ਰਦਰਸ਼ਨ ਰਿਹਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੀਈਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਗਏ ਇਨ੍ਹਾਂ ਖਿਡਾਰੀਆਂ ਵਿਚੋਂ ਟਿੱਬਰੀ ਕੈਂਟ ਗੁਰਦਾਸਪੁਰ ਵਿਖੇ ਹੋਏ …

Read More »

ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਵਲੋਂ ਤਕਨੀਕੀ ਸੰਗੋਸ਼ਠੀ ਦਾ ਆਯੋਜਨ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਦੀ ਰਾਜ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਤਕਨੀਕੀ ਸੰਗੋਸ਼ਠੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਾਅਰੰਭ ਕੇਵੀ-1 ਸਦਰ ਕੈਂਟ ਦੇ ਬੱਚਿਆਂ ਵਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਦੇ ਨਾਲ ਹੋਇਆ।ਸਭ ਤੋਂ ਪਹਿਲਾਂ ਮੈਡਮ ਪ੍ਰਤਿਭਾ ਮਲਿਕ ਉਪ ਨਿਰਦੇਸ਼ਕ ਗਾਜਿਆਬਾਦ ਨੇ ਵੱਖ ਵੱਖ ਕੇਂਦਰੀ ਵਿਭਾਗਾਂ …

Read More »

ਸਾਥੀਆਂ ਦੇ ਕਾਫਲੇ ਸਮੇਤ ਫਿਲਮ ਸੈਮੀਨਾਰ ‘ਚ ਪੁੱਜੇ ਕੰਵਰਬੀਰ ਸਿੰਘ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਹਿੱਤ ਕੀਤੇ ਗਏ ਕੰਮਾਂ ਨੂੰ ਦਰਸਾਉਂਦਾ ਨਵੀਨ ਤੇ ਪੁਰਾਤਨ ਇਤਿਹਾਸ ਝਲਕੀਆਂ ਦੇ ਰਾਹੀਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਰੂਬਰੂ ਕਰਨ ਲਈ ਸਥਾਨਕ ਫਾਰਮ ਜੀ.ਟੀ. ਰੋਡ ਇੱਕ ਫਿਲਮ ਸੈਮੀਨਾਰ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ।ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਉਪ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ …

Read More »

ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ 30 ਨੂੰ ਮਨਾਇਆ ਜਾਵੇਗਾ ਵਣ ਮਹਾਂਉਤਸਵ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਮ੍ਰਿਤਸਰ ਵਿਖੇ 30 ਅਗਸਤ ਨੂੰ ਸਵੇਰੇ 8.45 ਵਜੇ ਵਣ ਮਹਾਂਉਤਸਵ ਤਹਿਤ ਪੌਦੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਚੌਗਿਰਦੇ ਨੂੰ ਹਰਿਆ-ਭਰਿਆ ਅਤੇ …

Read More »

ਵੱਖ-ਵੱਖ ਵਿਭਾਗ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ ਦੇਣ- ਸਿਵਲ ਸਰਜਨ

ਅੰਮ੍ਰਿਤਸਰ, 26 ਅਗਸਤ (ਪੰਜਾ ਪੋਸਟ ਬਿਊਰੋ) – ‘ਜ਼ਿੰਦਗੀ ਚੁਣੋ ਤੰਬਾਕੂ ਨਹੀਂ।’ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੀ ਪ੍ਰਧਾਨਗੀ ਹੇਠ ਇਸ ਥੀਮ ਨੂੰ ਸਮਰਪਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਡਾ. ਚਾਵਲਾ ਨੇ ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ …

Read More »