Wednesday, November 25, 2026

Monthly Archives: August 2016

ਨਿੱਜੀ ਪ੍ਰਕਾਸ਼ਕਾਂ ਵੱਲੋਂ ਵਪਾਰ ਦੇ ਨਜ਼ਰੀਏ ਨਾਲ ਗੁਟਕਾ ਸਾਹਿਬ ਤੇ ਪੋਥੀਆਂ ਦੀ ਪ੍ਰਕਾਸ਼ਨਾ ਗਲਤ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਛਪਾਈ ਕਰਨ ਦਾ ਅਧਿਕਾਰ ਹੈ ਕਿਸੇ ਦੂਸਰੀ ਫਰਮ ਨੂੰ ਇਸ ਦਾ ਕੋਈ ਹੱਕ ਨਹੀਂ ਹੈ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਹਵਾਲੇ ਨਾਲ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ …

Read More »

ਯੂ.ਪੀ ‘ਚ ਗੁਰਦੁਆਰਾ ਸਾਹਿਬ ‘ਤੇ ਨਗਰ ਨਿਗਮ ਵੱਲੋਂ ਟੈਕਸ ਲਗਾਉਣਾ ਭਾਰਤੀ ਸੰਵਿਧਾਨ ਦੀ ਉਲੰਘਣਾ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਨਗਰ ਨਿਗਮ ਵੱਲੋਂ ਗੁਰਦੁਆਰਾ ਸਾਹਿਬ ਬੈਕੁੰਠ ਨਗਰ ‘ਤੇ 15 ਹਜ਼ਾਰ ਰੁਪਏ ਦਾ ਗ੍ਰਹਿ ਅਤੇ ਜਲ ਟੈਕਸ ਲਗਾ ਕੇ ਤੁਰੰਤ ਅਦਾਇਗੀ ਕਰਨ ਲਈ ਨੋਟਿਸ ਜਾਰੀ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ …

Read More »

ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿੱਚ ਦਾਖਲਾ ਫਾਰਮ ਭਰਨ ਦੀ ਅੰਤਿਮ 31 ਅਗਸਤ

ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਇਸ ਸਾਲ ਨਵੰਬਰ 2016 ਨੂੰ ਪੂਰੇ ਭਾਰਤ ਵਿੱਚ ਹੋਣ ਵਾਲੀ ਧਾਰਮਿਕ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਸਮੂਹ ਸਕੂਲਾਂਫ਼ਕਾਲਜਾਂ ਦੇ ਮੁਖੀ ਆਪਣੇ ਵਿਦਿਅਕ ਅਦਾਰਿਆਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਰੂਪ ਸਿੰਘ ਸਕੱਤਰ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ …

Read More »

ਜਥੇ: ਅਵਤਾਰ ਸਿੰਘ ਨੇ ਕਿਤਾਬ ‘ਸ. ਹਰੀ ਸਿੰਘ ਨਲਵਾਵਾਰਾਂ ਤੇ ਜੰਗਨਾਮੇ’ ਕੀਤੀ ਲੋਕ ਅਰਪਣ

ਅੰਮ੍ਰਿਤਸਰ, 24 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਰਦਾਰ ਹਰੀ ਸਿੰਘ ਨਲਵਾ-ਵਾਰਾਂ ਤੇ ਜੰਗਨਾਮੇ’ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਬੁੱਧੀਜੀਵੀ ਸ਼ਖਸੀਅਤਾਂ ਦੀ ਹਾਜ਼ਰੀ ਵਿਚ ਲੋਕ ਅਰਪਣ ਕੀਤੀ। ਇਸ ਪੁਸਤਕ ਨੂੰ ਸ. ਦਿਲਜੀਤ ਸਿੰਘ ‘ਬੇਦੀ’ ਤੇ ਡਾ. ਜਸਬੀਰ ਸਿੰਘ ਸਰਨਾ ਨੇ ਸੰਪਾਦਿਤ ਕੀਤਾ ਹੈ। ਜਥੇ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਗਾਈ ਗਣਿਤ ਪ੍ਰਦਰਸ਼ਨੀ

ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) –  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਪ੍ਰਾਇਮਰੀ ਵਿਭਾਗ ਵੱਲੋਂ ਗਣਿਤ ਵਰਗੇ ਵਿਸ਼ੇ ਨੂੰ ਸਰਲਤਾ ਤੇ ਸਪੱਸ਼ਟਤਾ ਨਾਲ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜੋ ਕਿ ਬੱਚਿਆਂ ਦੀ ਕਲਾ ਕੁਸ਼ਲਤਾ ਨੂੰ ਦਰਸਾਉਣ ਦਾ ਇੱਕ ਚੰਗਾ ਉਪਰਾਲਾ ਸਾਬਤ ਹੋਈ।ਇਹ ਪ੍ਰਦਰਸ਼ਨੀ …

Read More »

ਵਟਸਐਪ ਸਮੂਹ ਦੇ ਕਿਸਾਨ ਮੈਂਬਰਾਂ ਵੱਲੋਂ ਰਾਜ ਪੱਧਰੀ ਸਮਾਗਮ 27 ਅਗਸਤ ਨੂੰ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੇ ਹਰ ਖੇਤਰ ਦੇ ਵਿਕਾਸ ਦਾ ਆਧਾਰ ਸੂਚਨਾ ਅਤੇ ਗਿਆਨ ਦਾ ਪ੍ਰਸਾਰ ਹੀ ਹੈ।ਪੰਜਾਬ ਦਾ ਨੌਜਵਾਨ ਕਿਸਾਨ ਵੀ ਸੂਚਨਾ ਅਤੇ ਨਵੀਂ ਤਕਨੀਕ ਦੇ ਗਿਆਨ ਨਾਲ ਖੇਤੀ ਖੇਤਰ ਵਿਚ ਅੱਗੇ ਨਿਕਲ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਵਟਸਐਪ ਸਮੂਹ ਦੇ ਕਿਸਾਨ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਦੇ …

Read More »

ਪੰਜਾਬੀ ਸੂਬਾ ਮੋਰਚਾ ਤੇ ਐਮਰਜੈਂਸੀ ‘ਚ ਕੈਦ ਕੱਟਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਮਿਲੇਗੀ ਪੈਨਸ਼ਨ- ਡੀ.ਸੀ ਅਮਿਤ ਕੁਮਾਰ

ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਐਮਰਜੈਂਸੀ (ਸੰਕਟਕਾਲ) ਖਿਲਾਫ਼ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ 8 ਦਸੰਬਰ, 2015 ਤੋਂ ਲਾਗੂ …

Read More »

ਡੀ.ਆਈ.ਜੀ ਸੁਰਿੰਦਰ ਕਾਲੀਆ ਨੇ ਸਬਮਰਸੀਬਲ ਪੰਪ ਦੀ ਸੇਵਾ ਕਰਵਾਈ

ਚੌਂਕ ਮਹਿਤਾ, 24 ਅਗਸਤ (ਜੋਗਿੰਦਰ ਸਿੰਘ ਮਾਣਾ) – ਪਿੰਡ ਟਕਾਪੁਰ ਵਿਖੇ ਬਣ ਰਹੇ ਚਰਚ ਬੈਥਲ ਹਿਮ ਵਿੱਚ ਡੀ.ਆਈ.ਜੀ ਸੁਰਿੰਦਰ ਕੁਮਾਰ ਕਾਲੀਆ ਬਾਰਡਰ ਰੇਂਜ ਲੁਧਿਆਣਾ ਨੇ ਸਬਮਰਸੀਬਲ ਪੰਪ ਦੀ ਸੇਵਾ ਕਰਵਾਈ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਚਮਨ ਲਾਲ ਨੇ ਗੱਲਬਾਤ ਦੋਰਾਨ ਦੱਸਿਆ ਉਹ ਡੀ.ਆਈ.ਜੀ ਸੁਰਿੰਦਰ ਕਾਲੀਆ ਦਾ ਤਹਿ ਦਿਲੋ ਧੰਨਵਾਦੀ ਹਨ ਜਿੰਨਾ ਦੇ ਮਾਣ ਸਦਕਾ ਇਸ ਚਰਚ ਨੂੰ ਵੱਖ ਵੱਖ …

Read More »

ਪੰਜਾਬ ਵਿੱਚ ਵਿਕਾਸ ਤੇ ਖੁਸ਼ਹਾਲੀ ਲਿਆਉਣ ਪੱਖੋਂ ਗੱਠਜੋੜ ਦਾ ਕੋਈ ਸਾਨੀ ਨਹੀਂ – ਮਜੀਠੀਆ

ਮਜੀਠਾ, 24 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਜੋ ਬੀਤੇ 9 ਸਾਲਾਂ ਦੌਰਾਨ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੌਹ ਮੁਖੀ ਵਿਕਾਸ ਤੋਂ ਇਲਾਵਾ ਭਾਈਚਾਰਕ ਸਾਂਝ ਅਤੇ ਨਾਗਰਿਕਾਂ ਨੂੰ ਸਹੂਲਤਾਂ ਦੇਣ ਪੱਖੋਂ ਜੋ ਪ੍ਰਾਪਤੀਆਂ ਕੀਤੀਆਂ ਹਨ ਉਸ ਦਾ ਦੂਜੇ ਰਾਜ ਜਾਂ ਪਾਰਟੀਆਂ ਕੋਈ ਮੁਕਾਬਲਾ …

Read More »

ਚੋਣਾਂ ਤੋਂ 6 ਮਹੀਨੇ ਪਹਿਲਾਂ ਹੀ ਚੋਣ ਰੈਲੀਆਂ ਦੀ ਹੋਵੇ ਇਜ਼ਾਜਤ – ਪ੍ਰਿੰ. ਤਰਸਿੱਕਾ

ਤਰਸਿੱਕਾ, 24 ਅਗਸਤ (ਕੰਵਲ ਜੋਧਾਨਗਰੀ) – ਭਾਰਤੀ ਚੋਣ ਕਮਿਸ਼ਨ ਵਿਧਾਨ ਸਭਾ ਤੇ ਲੋਕ ਸਭਾ ਦੀਆਂ ਚੋਣਾਂ ਤੋ 6 ਮਹੀਨੇ ਪਹਿਲਾਂ ਹੀ ਚੋਣ ਰੈਲੀਆਂ ਕਰਨ ਦੀ ਦੇਸ਼ ਦੀਆਂ ਸਮੂਹ ਖੇਤਰੀ ਤੇ ਰਾਸ਼ਟਰੀ ਸਿਆਸੀ ਪਾਰਟੀਆਂ ਨੂੰ ਆਗਿਆ ਹੋੇਵੇ ਅਤੇ ਪਹਿਲਾਂ ਰੈਲੀਆਂ ਕਰਨ ਵਾਲੀ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇ।ਦੇਸ਼ ਅੰਦਰ ਵੱਖ ਵੱਖ ਸਿਆਸੀ ਪਾਰਟੀਆਂ ਪੂਰੇ ਪੰਜ ਸਾਲ ਸਿਆਸੀ ਰੈੈਲੀਆਂ ਕਰਦੀਆਂ ਰਹਿੰਦੀਆਂ …

Read More »