ਬਠਿੰਡਾ, 20 ਅਗਸਤ (ਜਸਵਿੰਦਰ ਸਿੰਘ ਜੱਸ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਅਤੇ ਨੈਸ਼ਨਲ ਕਾਰਜਕਾਰਨੀ ਮੈਂਬਰ ਪ੍ਰੋ.ਬਲਜਿੰਦਰ ਕੌਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨ ਦਿੱਤੇ ਜਾਣ ਤੋਂ ਬਾਦ ਅੱਜ ਉਨਾਂ੍ਹ ਦੇ ਸਮੱਰਥਕਾਂ ਨੇ ਵੱਡੀ ਗਿਣਤੀ ਵਿੱਚ ‘ਆਪ’ ਦੇ ਲੀਗਲ ਸੈੱਲ ਦੇ ਸੀਨ:ਆਗੂ ਤੇ ਆਰ.ਟੀ.ਆਈ ਵਿੰਗ ਦੇੇ ਜਨ: ਸਕੱਤਰ ਸਤਿੰਦਰ …
Read More »Monthly Archives: August 2016
ਕੰਪਿਉਟਰ ਅਧਿਆਪਕਾ ਸ਼ਿਵਾਨੀ ਦਾ ਵਿਸ਼ੇਸ਼ ਸਨਮਾਨ
ਬਟਾਲਾ, 20 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਉਹਨਾਂ ਕਰਮਚਾਰੀਆਂ ਤੇ ਅਧਿਆਪਕਾ ਦਾ ਹਮੇਸ਼ਾ ਹੀ ਨਾਮ ਲਿਆ ਜਾਂਦਾ ਹੈ ਜਿੰਨਾਂ ਵੱਲੋ ਵਿਭਾਂਗ ਨੂੰ ਬਹੁਤ ਹੀ ਵਧੀਆ ਸੇਵਾਵਾਂ ਦੇਣ ਕਾਰਨ ਵਿਭਾਗ ਤਰੱਕੀਆਂ ਦੀਆਂ ਬੁਲੰਦੀਆਂ ਨੂੰ ਛੁੰਹਦਾ ਹੈ। ਮਿਹਨਤੀ ਅਧਿਆਪਕਾ ਤੇ ਕਰਮਚਾਰੀਆਂ ਤੇ ਵਿਭਾਂਗ ਨੂੰ ਹਮੇਸਾ ਹੀ ਮਾਣ ਹੁੰਦਾ ਹੈ। ਇਸੇ ਹੀ ਸੋਚ ਦੇ ਧਾਂਰਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ …
Read More »ਸਰਕਾਰੀ ਕੰਨਿਆ ਸਕੂਲ ਵਿਖੇ ਵੋਟ ਦੀ ਮਹੱਤਤਾ ਸਬੰਧੀ ਵਿਦਿਆਰਥੀ ਅੰਬੈਸਡਰ ਨਿਯੁੱਕਤ
ਬਟਾਲਾ, 20 ਅਗਸਤ (ਨਰਿੰਦਰ ਬਰਨਾਲ) – ਸਮਾਜ ਵਿਚ ਲੋਕਤੰਤਰ ਦਾ ਥੰਮ ਮਜਬੂਤ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਦੇ ਦਿਸ਼ਾਨਿਰਦੇਸ਼ਾ ਦੀ ਪਲਣਾ ਹਿੱਤ ਉਪ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਭਾਰਤ ਭੂਸ਼ਨ ਨੇ ਤਹਿਸੀਲ ਬਟਾਲਾ ਦੇ ਅਧੀਨ ਪੈਦੇ ਸਾਰੇ ਹੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਦੀ ਮੀਟਿੰਗ ਕੀਤੀ ਗਈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਬਲਵਿੰਦਰ ਕੌਰ ਦੀ ਦੇਖਰੇਖ …
Read More »Lance Havildar Davinder Singh cremated with full Military Honour
Jalandhar, 20 Aug. (Punjab Post Bureau) – Lance Havildar Davinder Singh of 17 SIKH, who was got injured in a fierce gunfight close to the line of control in Machhil Sector of Jammu and Kashmir on 8th Aug 2016 succumbed to injuries and died on 19 Aug 2016. The Non Commissioned Officer had received three gunshot wounds and was under …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 22 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਹਿਲਵਾਨ ਯੋਗੇਸ਼ਵਰ ਦੱਤ ਰਿਓ ਓਲੰਪਿਕ ਚੋਂ ਹੋਏ ਬਾਹਰ – ਮੰਗੋਲੀਆ ਦੇ ਪਹਿਲਵਾਨ ਨੇ ਕੁਆਲੀਫਾਈ ਮੈਚ ‘ਚ ਹਰਾਇਆ। ▶ ਰਿਓ ਓਲੰਪਿਕ ਦਾ ਭਾਰਤੀ ਸਫਰ ਖਤਮ – 118 ਖਿਡਾਰੀਆਂ ਵਿਚੋਂ 116 ਰਹੇ …
Read More »ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਐਮ. ਪੀ. ਸ਼ਵੇਤ ਮਲਿਕ ਵਲੋਂ ਉਦਘਾਟਨ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਅਜ ਸਥਾਨਕ ਗੋਲ ਬਾਗ ਵਿਖੇ 3 ਦਿਨੀ ਵਜੀਰ ਸਿੰਘ ਮਦਾਨ ਮੈਮੋਰੀਅਲ ਦੂਸਰਾ ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਪ੍ਰਧਾਨ ਅਨੂਦੀਪ ਸਿੰਘ ਮਦਾਨ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਉਦਘਾਟਨ ਐਮ. ਪੀ. ਸ਼ਵੇਤ ਮਲਿਕ ਨੇ ਕੀਤਾ ਜਦਕਿ ਸਮਾਗਮ ਦੀ ਪ੍ਰਧਾਨਗੀ ਅਕਾਲੀ ਦਲ ਵਪਾਰ ਵਿੰਗ …
Read More »ਪੀਰ ਬਾਬਾ ਜਿੰਦੇ ਸ਼ਾਹ ਮਦਾਰ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਦਰਬਾਰ ਪੀਰ ਬਾਬਾ ਜਿੰਦੇ ਸ਼ਾਹ ਮਦਾਰ ਦਾ ਸਾਲਾਨਾ ਮੇਲਾ ਮੁੱਖ ਸੇਵਾਦਾਰ ਗੁਲਸ਼ਾਨ ਸ਼ਾਹ ਚਿਸ਼ਤੀ ਅਤੇ ਸੁਨੀਤਾ ਦੇਵੀ ਦੀ ਅਗਵਾਈ ਵਿਚ ਗਲੀ ਨੰ. 7 ਵਿਸ਼ਾਲ ਵਿਹਾਰ ਬਟਾਲਾ ਰੋਡ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਗੁਰੂ ਮੁਰਸ਼ਦ ਬਾਬਾ ਲੁਭਾਇਆ ਸ਼ਾਹ ਚਿਸ਼ਤੀ ਸਾਬਰੀ ਉਚੇਚੇ ਤੋਰ ‘ਤੇ ਪਹੁੰਚੇ।ਗੁਲਸ਼ਾਨ ਸ਼ਾਹ ਅਤੇ ਸੁਨੀਤਾ …
Read More »ਐਸ.ਸੀ.ਕਮਿਸ਼ਨ ਦੇ ਮੈਂਬਰ ਡਾ: ਸਿਆਲਕਾ ਨੇ ਮਾਨਤਾ ਪ੍ਰਾਪਤ ਸਕੂਲ ਦੀ ਕੀਤੀ ਅਚਨਚੇਤ ਚੈਕਿੰਗ
ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) -ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਐਸਸੀ ਬੱਚਿਆਂ ਨੂੰ ਕੋਟੇ ਤਹਿਤ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਦਾਖਲੇ ਫੀਸ ਤੇ ਦਿੱਤੀ ਜਾਂਦੀ ਵਿਸ਼ੇਸ਼ ਰਿਆਇਤ ਦਾ ਪਤਾ ਕਰਨ ਲਈ ਅੱਜ ਅਚਾਨਕ ਐਸ.ਸੀ. ਕਮਿਸ਼ਨ ਦੇ ਮੈਂਬਰ ਡਾ: ਤਰਸੇਮ ਸਿੰਘ ਸਿਆਲਕਾ ਨੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਆਰਦਸ਼ ਸਕੂਲ ਦੀ ਚੈਕਿੰਗ ਕੀਤੀ।ਸਕੂਲ ਦੀ ਚੈਕਿੰਗ ਦੌਰਾਨ ਸਕੂਲ਼ ‘ਚ ਪਾਇਆ ਗਿਆ ਕਿ ਐਸ.ਸੀ. …
Read More »ਜਿਲ੍ਹਾ ਪਠਾਨਕੋਟ ਵਿੱਚ ਡੇਅਰੀ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਪਠਾਨਕੋਟ, 19 ਅਗਸਤ (ਪੰਜਾਬ ਪੋਸਟ ਬਿਊਰੋ) -ਗੁਲਜਾਰ ਸਿੰਘ ਰਣੀਕੇ ਮਾਨਯੋਗ ਕੈਬੀਨੇਟ ਮੰਤਰੀ ਡੇਅਰੀ ਵਿਕਾਸ,ਪਸ਼ੁ ਪਾਲਣ,ਮੱਛੀ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਦੀ ਯੋਗ ਅਗਵਾਈ ਹੇਠ ਇਕ ਦਿਨ ਦਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਪਿੰਡ ਪੱਖੋਚੱਕ ਵਿਖੇ ਲਗਾਇਆ ਗਿਆ। ਕੈਂਪ ਦੋਰਾਨ ਡਿਪਟੀ ਡਾਇਰੈਕਟਰ ਡੇਅਰੀ ਨੇ …
Read More »ਨੌਜਵਾਨ ਵਰਗ ‘ਆਪ ਦਾ ਵੱਡਾ ਸਮਰਥਕ- ਰਣਜੀਤ ਚੀਮਾ
ਪੱਟੀ, 19 ਅਗਸਤ (ਅਵਤਾਰ ਸਿੰਘ ਢਿੱਲੋਂ) – ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਦੇ ਹਰ ਵਰਗ ਦੇ ਲੋਕਾਂ ‘ਚ ਲੋਕਪ੍ਰਿਯਤਾ ਦਿਨੋ ਦਿਨ ਵਧ ਰਹੀ ਹੈ, ਖਾਸਕਰ ਨੌਜਵਾਨ ਵਰਗ ‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋ ਬਹੁਤ ਪ੍ਰਭਾਵਿਤ ਹੋ ਰਿਹਾ ਹੈ ।ਜਿਸ ਕਾਰਨ ਹਰ ਪਿੰਡ ਅਤੇ ਸ਼ਹਿਰ ਦੇ ਨੌਜਾਵਨ ਲੜਕੇ-ਲੜਕੀਆ ਵੱਡੀ ਗਿਣਤੀ ਚ ਪਾਰਟੀ ਨਾਲ ਜੁੜ ਰਹੇ ਹਨ, ਇਹ ਪ੍ਰਗਟਾਵਾ ਰਣਜੀਤ ਸਿੰਘ ਚੀਮਾ …
Read More »
Punjab Post Daily Online Newspaper & Print Media