Wednesday, November 25, 2026

Monthly Archives: August 2016

Recruitment Rally for the Territorial Army from Five States

Jalandhar, Aug. 17 (Punjab Post Bureau) – 112 Infantry Battalion (TA) will organize a recruitment rally for Soldier General Duty, Clerk (Staff Duty) and Tradesman at 126 Inf Bn (TA) Madhopur wef 27 Aug 2016 to  05 Sep 2016.    Candidates hailing from Punjab, Haryana, Himachal Pradesh, Jammu & Kashmir, Delhi and Chandigarh (UT) can take part in this Rally.              Candidates …

Read More »

ਰੱਖੜੀ

ਸੂਤ ਦੀਆਂ ਤੰਦਾਂ ਵਿੱਚ ਸੱਧਰਾਂ ਪਰੋਈਆਂ ਨੇ, ਵੀਰਾਂ ਲਈ ਦੁਵਾਵਾਂ ਭੇੈਣਾਂ ਰੱਜ ਕੇ ਮਨਾਈਆਂ ਨੇ। ਮਾਣ ਸਤਿਕਾਰ ਹੁੰਦਾਂ ਦੂਣਾ ਭੈਣ ਅਤੇ ਭਾਈ ਦਾ, ਭੇੈਣ ਵੱਲੋਂ ਬੰਨੀ ਰੱਖੜੀ ਨੂੰ ਜੱਦ ਗੁੱਟ ਤੇ ਸਜਾਈਦਾ। ਨਿੱਕੀ ਜਹੀ ਬਾਲੜੀ ਨੂੰ ਚਾਅ ਬੜਾ ਚੜਿਆ, ਸੋਗਾਤ ਲੈ ਕੇ ਵੀਰਾ ਜਦ ਵੇਹੜੇਵਿੱਚ ਵੜਿਆ। ਭੁਲਣੇ ਨਾ ਕੀਤੇ ਕੌਲ ਭੇੈਣ ਪਿਆਰੀ ਨਾਲ, ਉਮਰ ਨਿਆਣੀ ਵਿੱਚ ਪਾਲਿਆ ਸੀ ਲਾਡਾਂ ਨਾਲ। …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬੰਦਾ ਸਿੰਘ ਬਹਾਦਰ ਦਾ ਦਿੱਲੀ ਵਿੱਚ ਬੁੱਤ ਲਗਾਉਣ ਨੂੰ ਮੰਜੂਰੀ ਨਾ ਦੇਣ ‘ਤੇ ਦਿੱਲੀ ਕਮੇਟੀ ਵਲੋਂ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਸਾਹਮਣੇ ਰੋਸ ਪ੍ਰਦਰਸ਼ਨ। ▶ ਅਟਾਰੀ ਸਰਹੱਦ ‘ਤੇ ਕੇਂਦਰੀ ਮੰਤਰੀ …

Read More »

ਨਾਵਲਕਾਰ ਗੁਰਦਿਆਲ ਸਿੰਘ ਜੈਤੋ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਪੰਜਾਬੀ ਦੇ ਨਾਮਵਰ ਨਾਵਲਕਾਰ ਸ. ਗੁਰਦਿਆਲ ਸਿੰਘ ਜੈਤੋ ਦੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਦਿਲਜੀਤ ਸਿੰਘ ਬੇਦੀ ਨੇ ਸਾਂਝੇ ਤੌਰ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਪੰਜਾਬੀ ਸਾਹਿਤ ਨੂੰ ਨਾ-ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਗੁਰਦੁਆਰਿਆਂ ‘ਚ ‘ਵਾਟਰ ਸੇਵ ਟਰੀਟਮੈਂਟ ਪਲਾਂਟ’ ਲਗਾਏਗੀ – ਬੇਦੀ

ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਯਤਨ ਨਾਲ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ ਲਗਾਏਗੀ। ਦਫ਼ਤਰ ਤੋਂ ਪ੍ਰੈਸ …

Read More »

ਲੋਕ ਸਾਹਿਤ ਸੰਗਮ ਦੇ ਸਾਵਣ ਕਵੀ ਦਰਬਾਰ ‘ਚ ਇੰਡੋਨੇਸ਼ੀਆ ਦੇ ਸ਼ਾਇਰ ਆਸ਼ੀਸ਼ ਸ਼ਰਮਾ ਨੇ ਲਾਈ ਕਵਿਤਾਵਾਂ ਦੀ ਝੜੀ

ਰਾਜਪੁਰਾ, 16 ਅਗਸਤ (ਡਾ.  ਗੁਰਵਿੰਦਰ ਅਮਨ) – ਲੋਕ ਸਾਹਿਤ ਸੰਗਮ (ਰਜਿ:) ਰਾਜਪੁਰਾ ਦੀ ਸਾਵਣ ਮਹੀਨੇ ਦੀ ਮਹਿਫ਼ਿਲ ਰੋਟਰੀ ਭਵਨ ਵਿਖੇ ਹੋਈ।ਜਿਸ ਵਿਚ ਵਿਸ਼ੇਸ਼ ਤੋਰ ‘ਤੇ ਇੰਡੋਨੇਸ਼ੀਆ ਤੋਂ ਪਹੁੰਚੇ ਸ਼ਾਇਰ ਆਸ਼ੀਸ਼ ਸ਼ਰਮਾ ਨੇ ਸ਼ਿਰਕਤ ਕੀਤੀ ।ਉਨਾਂ ਨੇ ਆਪਣੀ ਲੇਖਣੀ ਉਤੇ ਚਾਨਣਾ ਪਾਉਂਦੇ ਹੋਏ ਆਪਣੀਆਂ ਰਚਨਾਵਾਂ ਦਾ ਚੰਗਾ ਰੰਗ ਬੰਨਿਆ। ਸ਼ਭਾ ਦਾ ਆਗਾਜ਼ ਤਾਰਾ ਸਿੰਘ ਤਰਵਰ ਨੇ ਭਰੂਣ ਹਤਿਆ ਤੇ ਗੀਤ ‘ਵਾਂਗ …

Read More »

ਵਿਸ਼ੇਸ ਕੈਂਪਾਂ ‘ਚ 18 ਤੋਂ 19 ਸਾਲ ਦੀ ਉਮਰ ਪਾਰ ਕਰ ਚੁੱਕੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਕੀਤੀ ਜਾਵੇਗੀ ਡੀ.ਸੀ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਅਗਸਤ 2016 ਨੂੰ ਜਿਲ੍ਹਾ ਪਠਾਨਕੋਟ ਵਿੱਚ ਵੋਟਰ ਰਜਿਸਟ੍ਰੇਸਨ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੇ ਦੋਰਾਨ 18 ਤੋਂ 19 ਸਾਲ ਦੀ ਉਮਰ ਪਾਰ ਕਰ ਚੁੱਕੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ …

Read More »

ਆਜ਼ਾਦੀ ਦੇ ਸੰਘਰਸ਼ ਵਿੱਚ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – 70ਵੇਂ ਆਜ਼ਾਦੀ ਦਿਵਸ ਦੇ ਸਬੰਧੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਸਥਾਨਿਕ ਆਡੀਟੋਰੀਅਮ ਵਿਖੇ ਐਟ ਹੋਮ ਸਮਾਗਮ ਦਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, …

Read More »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਠਾਨਕੋਟ, 16 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ (ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ) ਵਿਖੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਦੀ ਮੀਟਿੰਗ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), …

Read More »

ਦਮਦਮੀ ਟਕਸਾਲ ਵਿਖੇ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੀ 49ਵੀਂ ਬਰਸੀ ਮਨਾਈ

ਚੌਂਕ ਮਹਿਤਾ, 16 ਅਗਸਤ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਅੱਜ ਦਮਦਮੀ ਟਕਸਾਲ ਦੇ 13 ਵੇਂ ਮੁੁੱਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੀ 49ਵੀਂ ਬਰਸੀ ਸੰਗਤਾਂ ਵੱਲੋਂ ਬਹੁਤ ਸਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮੌਜੂਦਾ ਟਕਸਾਲ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ …

Read More »