Wednesday, November 25, 2026

Monthly Archives: August 2016

ਆਜ਼ਾਦੀ ਦਿਵਸ ਮੌਕੇ ਰਵਿੰਦਰਜੀਤ ਸਿੰਘ ਪੰਨੂ ਸ਼ਾਨਦਾਰ ਸੇਵਾਵਾਂ ਸਦਕਾ ਸਨਮਾਨਿਤ

ਬਟਾਲਾ, 16 (ਨਰਿੰਦਰ ਬਰਨਾਲ)- ਬੀਤੇ ਦਿਨ ਆਜ਼ਾਦੀ ਦਿਹਾੜੇ ‘ਤੇ ਤਹਿਸੀਲ ਪੱਧਰੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਮਾਣਯੋਗ ਐਸ.ਡੀ.ਐਮ ਬਟਾਲਾ ਸ਼੍ਰੀ ਸੌਰਵ ਅਰੋੜਾ, ਐਸ.ਐਸ.ਪੀ ਬਟਾਲਾ ਦਿਲਜਿੰਦਰ ਸਿੰਘ ਵੱਲੋਂ  ਸਿਖਿਆ ਵਿਭਾਗ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਅਤੇ ਵਿਦਿਆਰਥੀ ਹਿੱਤਾਂ ਵਾਸਤੇ ਵਧੀਆ ਸੇਵਾ ਨਿਭਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ  ਸਰਕਾਰੀ ਮਿਡਲ ਸਕੂਲ ਗੁੱਜ਼ਰਪੁਰਾ ਦੇ ਇੰਚਾਰਜ਼ ਰਵਿੰਦਰਜੀਤ ਸਿੰਘ ਪੰਨੂ …

Read More »

ਬਟਾਲਾ ਦੀ ਕਲੌਨੀ ਗਰੇਟਰ ਕੈਲਾਸ਼ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਬਟਾਲਾ, 16 (ਨਰਿੰਦਰ ਬਰਨਾਲ)- ਬਟਾਲਾ ਸ਼ਹਿਰ ਦੇ ਬਾਹਰਵਾਰ ਕਾਦੀਆਂ ਰੋਡ ‘ਤੇ ਸਥਿਤ ਗਰੇਟਰ ਕੈਲਾਸ਼ ਕਲੌਨੀ ਵਾਸੀਆਂ ਵੱਲੋਂ ਤੀਆਂ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਗਿਆ। ਮੁੱਖਵਿੰਦਰ ਕੌਰ ਤੇ ਰਮਿੰਦਰ ਕੌਰ ਵੱਲੋ ਕੀਤੇ ਗਏ ਵਧੀਆ ਪ੍ਰਬੰਧ ਸਦਕਾ, ਕਲੌਨੀ ਵਿਚ ਤੀਆਂ ਤਿਉਹਾਰ ਆਪਣੀਆਂ ਅਮਿੱਟ ਯਾਦਾਂ ਛੱਡ ਗਈਆਂ।ਇਸ ਮੌਕੇ ਭਾਰਤੀ ਸੱਭਿਆਚਾਰ ਵਿਚ ਸਾਉਣ ਮਹੀਨੇ ਦੇ ਵਿਸ਼ੇਸ਼ ਮਹੱਤਤਵ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਸ਼ੇਸ਼ ਤੋਰ ‘ਤੇ …

Read More »

ਅਮਰਜੀਤ ਸਿੰਘ ਭਾਟੀਆ ਸਰਕਾਰੀ ਸਕੂਲ ਬੁੱਟਰ ਕਲਾਂ ਦੇ ਪ੍ਰਿੰਸੀਪਲ ਬਣੇ

ਬਟਾਲਾ, 16 (ਨਰਿੰਦਰ ਬਰਨਾਲ)- ਸਿੱਖਿਆ ਵਿਭਾਗ ਪੰਜਾਬ ਵੱਲੋ ਬੀਤੇ ਦਿਨੀ ਪੀ.ਈ.ਐਸ ਕੇਡਰ ਦੀਆਂ ਆਮ ਬਦਲੀਆਂ ਕੀਤੀਆਂ ਗਈਆਂ ਹਨ।ਇਹਨਾ  ਆਮ ਬਦਲੀਆ ਵਿਚ ਅਮਰਜੀਤ ਸਿੰਘ ਭਾਟੀਆ ਸਾਬਕਾ ਜਿਲਾ ਸਿਖਿਆ ਅਫਸਰ (ਜਿਲ੍ਹਾ ਪ੍ਰੀਸ਼ਦ) ਤੇ ਡਾਇਰੈਟਰ ਜਨਰਲ ਸਕੂਲਜ਼ ਮੁਹਾਲੀ ਅਧੀਨ ਜਿਲ੍ਹਾ ਗੁਰਦਾਸਪੁਰ ਨਿਰੀਖਣ ਟੀਮ ਦੇ ਇੰਚਾਰਜ ਦੀ ਰਹਿ ਚੁੱਕੇ ਹਨ। ਇਹਨੀ ਦਿਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸੇਵਾ ਨਿਭਾਅ ਰਹੇ ਸਨ। ਸਰਕਾਰੀ ਸੀਨੀਅਰ …

Read More »

ਅਕਾਲ ਖਾਲਸਾ ਦਲ ਵੱਲੋਂ ਮਨਾਇਆ ਗਿਆ ਸ਼ਹੀਦ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ

ਤਰਨ ਤਾਰਨ, 16 ਅਗਸਤ (ਪੰਜਾਬ ਪੋਸਟ ਬਿਊਰੋ) – ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸ਼ਹੀਦ ਮੋਢੀ ਜੱਥੇਦਾਰ ਭਾਈ ਸੁਖਦੇਵ ਸਿੰਘ ਬੱਬਰ ਦਾ ਮਹਾਨ ਸ਼ਹੀਦੀ ਦਿਹਾੜਾ 14 ਅਗਸਤ ਨੂੰ ਉਹਨਾਂ ਦੇ ਜੱਦੀ ਪਿੰਡ ਮੰਡੀ ਦਾਸੂਵਾਲ, ਜਿਲ੍ਹਾ ਤਰਨ ਤਾਰਨ ਦੇ ਗੁਰਦਵਾਰਾ ਸ਼ਹੀਦ ਬਾਬਾ ਬੀਰ ਸਿੰਘ ਵਿਖੇ ਅਕਾਲ ਖਾਲਸਾ ਦਲ ਵੱਲੋਂ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ, ਯੂ.ਕੇ, ਯੂਰਪ, ਅਮਰੀਕਾ, ਕਨੇਡਾ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੰਗਰੂਰ ਬੇਅਦਬੀ ਮਾਮਲੇ ‘ਚ ਪੁਲਿਸ ਵਲੋਂ ਸਹਾਰਨਪੁਰ ਵਾਸੀ ਇਸਰਾਰ ਅਹਿਮਦ ਗ੍ਰਿਫਤਾਰ- ਮੋਲਵੀ ਜੀਜੇ ਨੂੰ ਨੀਵਾਂ ਦਿਖਾਉਣ ਲਈ ਪਾਕਿ ਕੁਰਾਨ ਸ਼ਰੀਫ ਦੀ ਕੀਤੀ ਸੀ ਬੇਅਦਬੀ, ਮੰਨਿਆ ਕਸੂਰ। ▶ ਸ਼ੋਸ਼ਲ ਮੀਡੀਆ ਦੇ …

Read More »

ਅਜ਼ਾਦੀ ਦਿਵਸ ਮੌਕੇ ਸਮਾਜਸੇਵੀ ਅੰਮ੍ਰਿਤ ਪਾਲ ਸਿੰਘ ਬਹਾਦਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਅਯੋਜਿਤ ਸਮਾਗਮ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮਾਜ ਸੇਵੀ ਅੰਮ੍ਰਿਤ ਪਾਲ ਸਿੰਘ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ।

Read More »

ਲ਼ੋਕ ਸੰਪਰਕ ਵਿਭਾਗ ਦੇੇ ਯੋਗੇਸ਼ ਕੁਮਾਰ ਦਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸਨਮਾਨ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਅਜਾਦੀ ਦਿਹਾੜੇ ਦੇ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਸੇਵਾਵਾਂ ਨਿਭਾਅ ਰਹੇ ਯੋਗੇਸ਼ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦਿੰਦੇ ਹੋਏ ।

Read More »

ਐਨ.ਐਚ.ਪੀ.ਸੀ ਦੇ ਸੰਪਰਕ ਦਫ਼ਤਰ ਵਿਖੇ 70ਵਾਂ ਆਜ਼ਾਦੀ ਦਿਵਸ ਮਨਾਇਆ

ਪਠਾਨਕੋਟ, 15 ਅਗਸਤ (ਪੰਜਬ ਪੋਸਟ ਬਿਊਰੋ) – ਐਨ.ਐਚ.ਪੀ.ਸੀ ਦੇ ਸੰਪਰਕ ਦਫ਼ਤਰ ਪਠਾਨਕੋਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 70ਵੇਂ ਆਜ਼ਾਦੀ ਦਿਵਸ ਦਾ ਸਮਾਰੋਹ ਬਹੁਤ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ੁਭ ਦਿਹਾੜੇ ‘ਤੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਦੇ ਨਾਲ ਸ਼੍ਰੀ ਅਰਵਿੰਦ ਮਹਾਜਨ ਪ੍ਰਬੰਧਕ (ਸਿਵਲ) ਨੇ ਰਾਸ਼ਟਰੀ ਲਹਿਰਾਉਣ ਦੀ ਰਸਮ ਅਦਾ ਕੀਤੀ।ਸ਼੍ਰੀ ਮਹਾਜਨ ਨੇ ਆਜ਼ਾਦੀ ਖਾਤਰ ਸ਼ਹੀਦ ਹੋਏ …

Read More »

70ਵਾਂ ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰ ਦਾ 70ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਸ਼੍ਰੀ ਅਮਿਤ ਕੁਮਾਰ, ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ …

Read More »

2 ਸਤੰਬਰ ਦੀ ਹੜਤਾਲ ਮੋਦੀ ਤੇ ਬਾਦਲ ਦੇ ਸਰਕਾਰ ਦੀਆਂ ਚੂਲਾ ਹਿਲਾ ਦੇਵੇਗੀ- ਅਮਰਜੀਤ ਕੌਰ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਏਟਕ ਵੱਲੋ ਕਰਵਾਏ ਗਏ ਅਜ਼ਾਦੀ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰਦਿਆ ਸੀ.ਪੀ.ਆਈ ਦੀ ਕੇਂਦਰੀ ਆਗੂ ਬੀਬੀ ਅਮਰਜੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਸz ਪਰਕਾਸ਼ ਸਿੰਘ ਬਾਦਲ ਨੂੰ ਆੜੇ ਹੱਥੀ ਲੈਦਿਆ ਜਿਥੇ ਪਾਣੀ ਪੀ ਪੀ ਕੇ ਕੋਸਿਆ, ਉਥੇ ਸਮੂਹ ਲੋਕਾਂ ਨੂੰ 2 ਸਤੰਬਰ ਨੂੰ ਕੀਤੀ ਜਾਣ ਵਾਲੀ ਦੇਸ਼ …

Read More »