ਤਰਸਿੱਕਾ, 14 ਅਗਸਤ (ਕੰਵਲ ਜੋਧਾਨਗਰੀ) – ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜੋਨ ਬਾਬਾ ਬਕਾਲਾ ਅਤੇ ਜੋਨ ਮਹਿਤਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਪੰਧੇਰ ਵਿਸ਼ੇਸ ਤੋਰ ਤੇ ਪਹੁੰਚੇ ਇਸ ਮੀਟਿੰਗ ਦਾ ਅਗਾਜ ਕਰਦੇ ਹੋਏ ਸਤਨਾਮ ਸਿੰਘ ਸਠਿਆਲਾ ਨੇ ਕਿਹਾ ਕਿ ਤਹਿਸੀਲ ਬਾਬਾ ਬਕਾਲਾ ਵਿੱਚ ਕਿਸਾਨ,ਮਜਦੂਰ ਪਟਵਾਰੀਆਂ ਦੇ …
Read More »Monthly Archives: August 2016
ਪ੍ਰਿੰਰੋਜ਼ਿਜ਼ ਇੰਗਲਿਸ਼ ਸਕੂਲ ਦੇ ਵਿਦਿਆਰਥੀਆਂ ਨੇ ਸੁਤੰਤਰਤਾ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ)- ਦੇਸ਼ ਦੇ ਅਜ਼ਾਦੀ ਦਿਵਸ ਨੂੰ ਸਮਰਪਿਤ ਅਤੇ ਰੱਖੜੀ ਦੇ ਤਿਉਹਾਰ ਸਬੰਧੀ ਪ੍ਰਿੰਮਰੋਜ਼ਿਜ਼ ਇੰਗਲਿਸ਼ ਸਕੂਲ ਕੋਟ ਮਿੱਤ ਸਿੰਘ ਵਿਖੇ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਕੂਲ ਸਟਾਫ਼ ਵਲੋਂ ਨੰਨ੍ਹੇ-ਮੁੰਨੇ ਬੱਚਿਆਂ ਦਾ ਦੇਸ਼ ਦਾ ਤਿਰੰਗਾ ਝੰਡਾ ਬਨਾਉਣ (ਡਰਾਇੰਗ ਕਰਨ) ਅਤੇ ਰੱਖੜੀ ਬਨਾਉਣ ਦਾ ਮੁਕਾਬਲਾ ਕਰਵਾਇਆ ਗਿਆ।ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਵਜੀਤ ਸਿੰਘ ਤੇ ਸਕੂਲ ਦੀ …
Read More »ਭਾਰਤ ਦੇ 70ਵੇਂ ਆਜ਼ਾਦੀ ਦਿਵਸ 2016 ਦੀ ਪੂਰਵ ਸੰਧਿਆ ਤੇ ਰਾਸ਼ਟਰਪਤੀ ਦਾ ਰਾਸ਼ਟਰ ਨੂੰ ਸੰਬੋਧਨ
ਜਲੰਧਰ, 14 ਅਗਸਤ (ਪੰਜਾਬ ਪੋਸਟ ਬਿਊਰੋ) ਪਿਆਰੇ ਦੇਸ਼ ਵਾਸੀਓ: ਸਾਡੀ ਆਜ਼ਾਦੀ ਦੀ 69ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਤੇ ਮੈਂ ਦੇਸ਼ ਵਿਦੇਸ਼ ਵਿੱਚ ਰਹਿ ਰਹੇ ਆਪਣੇ ਸਾਰੇ ਭੈਣਾਂ-ਭਰਾਵਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ । ਆਪਣਾ 70ਵਾਂ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ ਮੈਂ ਸਾਡੀ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਉਹਨਾਂ ਸਾਰੇ ਗਿਆਤ-ਅਗਿਆਤ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ …
Read More »ਪੰਜਾਬ ਦੇ 19 ਪੁਲਿਸ ਕਰਮਚਾਰੀਆਂ ਸਮੇਤ 948 ਪੁਲਿਸ ਮੁਲਾਜ਼ਮਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ
ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਦਿਵਸ ਦੇ ਮੌਕੇ ਤੇ 948 ਪੁਲਿਸ ਕਰਮੀਆਂ ਨੂੰ ਪੁਲਿਸ ਮੈਡਲ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ।ਵੀਰਤਾ ਲਈ 7 ਪੁਲਿਸ ਕਰਮੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ, 170 ਪੁਲਿਸ ਕਰਮੀਆਂ ਨੂੰ ਵੀਰਤਾ ਦੇ ਪੁਲਿਸ ਮੈਡਲ, 88 ਪੁਲਿਸ ਕਰਮੀ ਵਿਲੱਖਣ ਕਾਰਗੁਜ਼ਾਰੀ ਲਈ ਰਾਸ਼ਟਰਪਤੀ ਪੁਲਿਸ ਮੈਡਲ ਅਤੇ 68 ਪੁਲਿਸ ਕਰਮੀਆਂ ਨੂੰ ਸ਼ਲਾਘਾਯੋਗ ਸੇਵਾ ਲਈ ਰਾਸ਼ਟਰਪਤੀ …
Read More » ਹਲਕਾ ਵਿਧਾਇਕ ਵੱਲੋਂ ਗਰੀਨ ਐਵਨਿਊ ਕਲੋਨੀ ਦੀਆਂ ਗਲੀਆਂ ਦੇ ਕੰਮ ਦਾ ਉਦਾਘਾਟਨ
ਚੌਂਕ ਮਹਿਤਾ, 14 ਅਗਸਤ (ਜੋਗਿੰਦਰ ਸਿੰਘ ਮਾਣਾ) – ਇਲਾਕੇ ਦੀ ਪਾਸ਼ ਕਲੋਨੀ ਗਰੀਨ ਐਵਨਿੳ ਘੁਮਾਣ ਰੋਡ ਚੌਂਕ ਮਹਿਤਾ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋ ਹਲਕਾ ਵਿਧਾਇਕ ਬਲਜੀਤ ਜਲਾਲ ਉਸਮਾਂ ਨੇ ਕਲੋਨੀ ਦੀ ਗਲੀਆ ਨਾਲੀਆਂ ਦਾ ਉਦਘਾਟਨ ਕੀਤਾ ਇਸ ਸਮੇ ਪ੍ਰਧਾਨ ਸੁਖਜਿੰਦਰ ਸਿੰਘ ਸੁਖ ਬੁੱਟਰ ਨੇ ਆਪਣੇ ਸਾਥੀਆਂ ਬਲਵਿੰਦਰ ਸਿੰਘ ਰੰਧਾਵਾ, ਡਾ. ਕੁਲਦੀਪ ਸਿੰਘ ਸੰਧੂ ਤੇ ਜਰਨਲ ਸੈਕਟਰੀ …
Read More »ਮੰਤਰੀ ਅਨਿਲ ਜੋਸ਼ੀ ਨੇ ਕੀਤਾ ਸਿਲਵਰ ਐਸਟੇਟ ਪੰਚਾਇਤ ਦਾ ਦੌਰਾ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤੱਰੀ ਦੇ ਅਧੀਨ ਆਉਂਦੀ ਮਜੀਠਾ-ਵੇਰਕਾ ਬਾਈਪਾਸ ਸਥਿਤ ਸਿਲਵਰ ਐਸਟੇਟ ਪੰਚਾਇਤ ਦਾ ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਦੌਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ।ਪੰਚਾਇਤ ਨਿਵਾਸੀਆਂ ਨੇ ਸ਼੍ਰੀ ਜੋਸ਼ੀ ਵੱਲੋਂ ਪੰਚਾਇਤਾਂ ਵਿਚ ਕਰਵਾਏ ਵੱਡੇ ਪੱਧਰ ਤੇ ਵਿਕਾਸ ਕਾਰਜ ਲਈ ਅਤੇ ਪੰਚਾਇਤਾਂ ਨੂੰ ਵੀ ਸ਼ਹਿਰਾਂ ਬਰਾਬਰ ਬਣਾਉਣ ਲਈ ਉਨ੍ਹਾਂ …
Read More »ਗਲਤ ਰਾਜਨੀਤਿਕ ਫੈਸਲਾ ਸੀ ਦੇਸ਼ ਦੀ ਵੰਡ- ਗਿ: ਕੇਵਲ ਸਿੰਘ
ਅਮ੍ਰਿੰਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਸੰਸਾਰ ਨੂੰ ਸ਼ਾਂਤੀ ਦੀ ਲੋੜ ਹੈ, ਨਾ ਕਿ ਪ੍ਰਮਾਣੂ ਬੰਬਾਂ ਦੀ। ਲੋਕਾਂ ਨੂੰ ਢਿੱਡ ਭਰਨ ਲਈ ਅਨਾਜ ਤੇ ਰੁਜ਼ਗਾਰ ਚਾਹੀਦਾ ਹੈ, ਹਥਿਆਰਾਂ ਨਹੀ। ਸਰਕਾਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਉਨ੍ਹਾਂ ਦੀਆਂ ਮੰਗਾਂ, ਲੋੜਾਂ ਪ੍ਰਤੀ ਗੰਭੀਰ ਹੋ ਕੇ ਹੱਲ ਕਰਨਾ ਚਾਹੀਦਾ ਹੈ, ਨਾ ਕਿ ਬੰਦੂਕ ਦੇ ਜ਼ੋਰ ਉਨ੍ਹਾਂ ‘ਤੇ ਜੁਲਮ ਢਾਹ ਕੇ …
Read More »ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਨੌਜਵਾਨ ਵਰਗ ਅੱਗੇ ਆਵੇ- ਸ਼ਸ਼ੀ ਕਾਂਤ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ ਬਿਊਰੋ) – ਮਾਨਯੋਗ ਅਦਾਲਤ ਨੇ ਸਹੀ ਫੈਸਲਾ ਕਰਦਿਆਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।ਅਤੇ ਨਜ਼ਾਇਜ ਦਰਜ ਕੀਤੇ ਗਏ ਕੇਸਾਂ ਵਾਲੇ ਬਾਇਜ਼ਤ ਬਰੀ ਕਰਕੇ ਦੋ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ ਹੈ।ਸਾਬਕਾ ਡੀ.ਜੀ.ਪੀ ਪੰਜਾਬ ਸ਼ਸ਼ੀ ਕਾਂਤ ਨੇ ਇਹ ਵਿਚਾਰ ਅੱਜ ਸਥਾਨਕ ਪਵਨ ਨਗਰ ਵਿਖੇ ਇੱਕ ਸਮਾਜ ਸੇਵੀ ਕਾਰਕੁੰਨ ਅੰਕੁਰ ਗੁਪਤਾ ਤੇ ਸਾਥੀਆਂ ਵਲੋਂ …
Read More »ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ …
Read More »ਦੋ ਪਹੀਆ ਵਾਹਨਾਂ ‘ਤੇ ਮੂੰਹ ਢੱਕ ਕੇ ਸਵਾਰੀ ਕਰਨ ‘ਤੇ ਪਾਬੰਦੀ
ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿਚ ਦੋ ਪਹੀਆ ਵਾਹਨਾਂ ‘ਤੇ ਮੂੰਹ ਢਕ ਕੇ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ 2016 ਤੱਕ ਲਾਗੂ ਰਹੇਗਾ। …
Read More »
Punjab Post Daily Online Newspaper & Print Media