Chandigarh, August 12 (Punjab Post Bureau)- Principal Secretary to Chief Minister and Financial commissioner Cooperation Punjab Mr. S.K. Sandhu today held a review meeting of The Amritsar Central Cooperative Bank Ltd. at Amritsar. During the meeting he held an in-depth financial analysis of the bank. He observed that sincere efforts have not been made for recovery of NPA Loans. It …
Read More »Monthly Archives: August 2016
’ਸੁਚਜੀ, ਕੁਚਜੀ ਅਤੇ ਗੁਣਵੰਤੀ’ ਬਾਣੀ ਦੀ ਕਥਾ ਅਰੰਭਤਾ ਬੁੱਧਵਾਰ ਤੋਂ
ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਤੋਰਦਿਆਂ ਬੁੱਧਵਾਰ 17 ਤੋਂ …
Read More »ਸਿੱਖਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਉ
ਨਵੀਂ ਦਿੱਲੀ, 12 ਅਗਸਤ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ ਤੇ ਲਗੀ ਰੋਕ ਦੇ ਖਿਲਾਫ਼ ਅੱਜ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਜਬਰਦਸ਼ਤ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੀਤੀ। ਪ੍ਰਦਰਸ਼ਨਕਾਰੀ ਨੇ ਕੇਂਦਰ …
Read More »ਨਿਰਮਲ ਸਿੰਘ ਤੇ ਗੁਰਿੰਦਰ ਸਿੰਘ ਚਾਵਲਾ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਮਜੀਠਾ ਰੋਡ ਬਾਈਪਾਸ ਦੇੇ ਨਵੇਂ ਮੈਂਬਰ ਇੰਚਾਰਜ ਬਣੇ
ਅੰੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਸ਼: ਨਿਰਨਲ ਸਿੰਘ ਅਤੇ ਸ: ਗੁਰਿੰਦਰ ਸਿੰਘ ਚਾਵਲਾ ਸ੍ਰੀ ਗੁਰੁ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ , ਮਜੀਠਾ ਰੋਡ ਬਾਈ ਪਾਸ ਦੇੇ ਨਵੇਂ ਮੈਂਬਰ ਇੰਚਾਰਜ ਨਿਯੁਕਤ ਕੀਤੇ ਗਏ ਹਨ। ਮਿਹਨਤੀ, ਗੁਰੁ ਘਰ ਨਾਲ ਜੁੜੇ ਅਤੇ ਸੁਲਝੇ ਹੋਏ ਵਿਚਾਰਾਂ ਵਾਲੇ ਸ: ਨਿਰਮਲ ਸਿੰਘ ਚੀਫ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ …
Read More »ਕੈਬਨਿਟ ਮੰਤਰੀ ਰਣੀਕੇ ਵੱਲੋਂ ਬਟਾਲਾ ਵਿਖੇ ਸੇਵਾ ਕੇਂਦਰ ਦਾ ਉਦਘਾਟਨ
ਬਟਾਲਾ, 12 ਅਗਸਤ (ਨਰਿੰਦਰ ਬਰਨਾਲ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਦੇਣ ਲਈ ਬਣਾਏ ਗਏ ਸੇਵਾ ਕੇਂਦਰਾਂ ਨੂੰ ਅੱਜ ਪੂਰੇ ਪੰਜਾਬ ਵਿਚ ਲੋਕ ਅਰਪਣ ਕਰ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਨੂੰ ਆਪਣੇ ਰੋਜਮਰਾਂ ਦੇ ਸਰਕਾਰੀ ਕੰਮਾਂ ਕਾਰਾਂ ਲਈ ਸ਼ਹਿਰਾਂ ਦੀ ਬੇਲੋੜੀ ਖੱਜਲ ਖੁਆਰੀ ਨਹੀਂ ਝੱਲਣੀ ਪਵੇਗੀ। ਇਹ ਪ੍ਰਗਟਾਵਾ ਸ. ਗੁਲਜਾਰ ਸਿੰਘ ਰਣੀਕੇ, ਕੈਬਟਿਨ ਮੰਤਰੀ ਪੰਜਾਬ ਸਰਕਾਰ ਨੇ …
Read More »ਗੁਰਦਾਸਪੁਰ ਦੇ 25 ਵੱਖ ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ- 6 ਅਧਿਆਪਕ ਲੇਟ ਪਾਏ ਗਏ
ਗੁਰਦਾਸਪੁਰ, 12 ਅਗਸਤ (ਪੱਤਰ ਪ੍ਰੇਰਕ)- ਡਾਇਰੈਟਰ ਸਿਖਿਆ ਵਿਭਾਗ ਤੇ ਡਾ ਦਲਜੀਤ ਸਿੰਘ ਸਿਖਿਆ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਵਿਚ ਜਿਲ੍ਹਾ ਗੁਰਦਾਸਪੁਰ ਦੇ 25 ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਗੁਰਦਾਸਪੁਰ ਦੀ ਸਮੁਚੀ ਚੈਕਿੰਗ ਦੌਰਾਨ ੬ ਅਧਿਆਪਕ ਵੱਖ ਵੱਖ ਸਕੂਲਾਂ ਵਿਚ ਲੇਟ ਪਾਏ ਗਈ। ਜਿਹੜੇ ਅਧਿਆਪਕ ਲੇਟ ਸਨ, ਉਹਨਾਂ ਦਾ ਰਿਪੋਰਟ ਵਿਭਾਗ ਨੂੰ ਲਿਖ ਦਿਤੀ ਗਈ ਹੈ। ਪ੍ਰੈਸ ਨੋਟ ਦੌਰਾਨ …
Read More »ਰੱਖੜ ਪੁੰਨਿਆ ਕਾਨਫਰੰਸ ਦੀਆਂ ਤਿਆਰੀਆਂ ਸੰਬੰਧੀ ਮਜੀਠੀਆ ਵੱਲੋਂ ਮੀਟਿੰਗ
ਬਾਬਾ ਬਕਾਲਾ, 12 ਅਗਸਤ (ਪੰਜਾਬ ਪੋਸਟ ਬਿਊਰੋ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪਾਰਟੀ ਵਰਕਰਾਂ ਦੇ ਨਾਲ-ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਹ ਅੱਜ 18 ਅਗਸਤ ਨੂੰ ਰੱਖੜ ਪੁੰਨਿਆ ਮੌਕੇ …
Read More »NCC Cadets Carried Out Cleanliness under ‘Swach Bharat Abhiyan’ At Jalandhar
Jalandhar, Aug 12 (Punjab Post Bureau)- Taking a stride to ‘SWACH BHARAT ABHIYAN’ girl NCC Cadets of PCM SD College and KMV College Jalandhar participated in Swach Pakhwara Campaign at Ramesh Colony (Ladowali Road) and carried out cleaniness drive. The event was organized under the aegis of 2 Punjab Girls Battalion NCC Jalandhar. A lecture on Health and Hygiene …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 13 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਕਾਲੀ ਦਲ ਨੂੰ ਵੱਡਾ ਝਟਕਾ- ਗੈਰ ਕਾਨੂੰਨੀ ਕਰਾਰ ਦੇ ਕੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ 18 ਸੀ.ਪੀ.ਐਸ (ਚੀਫ ਪਾਰਲੀਮਾਨੀ ਸੈਕਟਰੀ) ਦੀਆਂ ਨਿਯੁੱਕਤੀਆਂ ਰੱਦ। ▶ ਹਰਿਆਣਾ ਦੇ 4 …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਆਰੰਭ
ਅਮ੍ਰਿਤਸਰ, 11 ਅਗਸਤ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਇੰਗਲੈਂਡ) ਵਾਲਿਆਂ ਵੱਲੋਂ ਸੋਨੇ ਦੀ ਧੁਆਈ ਦੀ ਸੇਵਾ ਆਰੰਭ ਹੋ ਗਈ ਹੈ।ਸੇਵਾ ਦੀ ਸ਼ੁਰੂਆਤ ਤੋਂ ਪਹਿਲਾ ਭਾਈ ਸਲਵਿੰਦਰ ਸਿੰਘ ਅਰਦਾਸੀਏ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਏਥੇ ਜਾਣਕਾਰੀ …
Read More »
Punjab Post Daily Online Newspaper & Print Media