ਪਿਤਾ ਸੰਦੀਪ ਸਿੰਘ ਤੇ ਮਾਤਾ ਗੁਰਮੀਤ ਕੌਰ ਨੁੰ ਬੇਟੇ ਏਕਮਦੀਪ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: August 2016
BBK DAV College Bags Top Positions in B.Sc. I.T. Semester-II
Amritsar, Aug. 12 (Punjab Post Bureau) – Priyanka of B.Sc. I.T., Semester II, BBK DAV College for Women bagged 1st position, & Shilpy Shaileeza secured 2nd position in GNDU exams. Principal Dr. Pushpinder Walia congratulated the position holders and motivated them to maintain good positions in future as well. She also applauded the hard work of the teachers who helped …
Read More »ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀਂ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਜਾਰੀ
ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਾਲ ਸੁਰੱਖਿਆ ਅਫਸਰ ਮਿਸ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਕਮੇਟੀ ਦੇ ਦੂਜੇ ਹਫਤੇ ਦੀ ਚੈਕਿੰਗ ਦੌਰਾਨ ਸਕੂਲ ਪ੍ਰਿੰਸੀਪਲਾਂ ਅਤੇ ਵਾਹਨ ਚਾਲਕਾਂ ਵੱਲੋ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਰਾਣੇ ਅਣਸੁਰੱਖਿਅਤ ਸਕੂਲੀ ਵਾਹਨਾਂ …
Read More »ਹਸਪਤਾਲ ਭਲਾਈ ਸ਼ਾਖਾ ਚੇਅਰਪਰਸਨ ਮੈਡਮ ਗਰਗ ਨੇ ਕੀਤਾ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ
ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਿਵਲ ਹਸਪਤਾਲ ਵਿਖੇ ਮਰੀਜਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜਾ ਲੈਣ ਬਾਰੇ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਚੇਅਰਪਰਸਨ ਮੈਡਮ ਵੀਨਸ ਗਰਗ ਨੇ ਅਚਾਨਕ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਸਿਵਲ ਸਰਜਨ ਡਾ.ਆਰਐਸ ਰੰਧਾਵਾ, ਡੀਐਮਸੀ ਡਾ.ਐਸਐਸ ਰੋਮਾਣਾ, ਔਰਤਾਂ ਅਤੇ ਬੱਚਿਆਂ ਦੇ ਹਸਪਤਾਲ ਦੇ ਐਸਐਮਓ ਡਾ.ਰਕੇਸ਼ ਗੋਇਲ, ਐਸਐਮਓ ਸਿਵਲ ਹਸਪਤਾਲ …
Read More »12 ਅਗਸਤ ਨੂੰ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਕਰਨਗੇ ਬਠਿੰਡਾ ਵਿੱਚ ਸੇਵਾ ਕੇਂਦਰ ਦਾ ਉਦਘਾਟਨ
ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਨੇ ਈ-ਗਵਰਨੈਂਸ ਦੇ ਖੇਤਰ ਵਿੱਚ ਵੱਡੀ ਪੁਲਾਂਘ ਪੁਟਦਿਆਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਾਉਣ ਲਈ ਜ਼ਿਲਖ਼ੇ ਵਿੱਚ ਸਥਾਪਿਤ 123 ਸੇਵਾ ਕੇਂਦਰਾਂ ਵਿੱਚੋਂ 34 ਸੇਵਾ ਕੇਂਦਰ 12 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ …
Read More »ਐਸੀ.ਸੀ/ਬੀ.ਸੀ ਕਰਮਚਾਰੀ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 13 ਨੂੰ
ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਬਠਿੰਡਾ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹੁੰਚਣ ਲਈ ਜ਼ਿਲ੍ਹਾ ਸਹਾਇਕ ਡਿਪਟੀ ਕਮਿਸ਼ਨਰ ਪਰਮਪਾਲ ਕੌਰ ਮਲੂਕਾ ਨੂੰ ਦਿੱਤਾ। ਇਸ ਸਬੰਧੀ ਵਫ਼ਦ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਸਾਂਝੇ ਕੀਤੇ ਕਿ ਮੁੱਖ ਮੰਗ …
Read More »ਪੰਜਾਬ ਵਾਸੀ ਹੀ ਹੋਵੇਗਾ ‘ਆਪ’ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ – ਰੋਮੀ ਭਾਟੀ
ਬਠਿੰਡਾ, 11 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਦਿੱਲੀ ਵਿੱਚ ਸਰਕਾਰ ਚਲਾ ਰਹੀ ਅਰਵਿੰਦ ਕੇਜਰੀਵਾਲ ਦੀ ਟੀਮ ਪੰਜਾਬ ਵਿਧਾਨ ਸਭਾ ਚੋਣ 2017 ਵਿੱਚ ਪਹਿਲੀ ਵਾਰ ਸਰਕਾਰ ਬਣਾਉਣ ਦੇ ਸੁਪਨੇ ਲੈ ਕੇ ਆਪਣੀ ਕਿਸਮਤ ਅਜ਼ਮਾ ਰਹੀ ਹੈ ਅਤੇ ਹਮੇਸ਼ਾ ਹੀ ਵਿਵਾਦਾਂ ਵਿੱਚ ਰਹੀ ਹੈ, ਉਥੇ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਆਪਣੀ ਪਹਿਲੀ ਲਿਸਟ ਵਿੱਚ ਹੀ ਘੋਸ਼ਿਤ ਉਮੀਦਵਾਰਾਂ ਅਤੇ …
Read More »ਕੀ ਬਣੂ ਮੁੰਡਿਆ ਦਾ …………….- ਮੈਡੀਕਲ ਵਿਸ਼ੇ ਵਿਚੋ ਹੋਏ ਬਾਗੀ
ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ 296 ਵਿਚੋਂ ਸਿਰਫ ਦੋ ਮੰਡੇ ਹੀ ਨਿੱਤਰੇ ਮੈਡੀਕਲ ਪੜਨ ਵਾਸਤੇ ਬਟਾਲਾ 11 ਅਗਸਤ-(ਬਰਨਾਲ)-ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਸੁਰੂ ਕੀਤੀ ਗਈ ਮੈਰੀਟੋਰੀਅਸ ਸਕੂਲਾਂ ਦੀ ਵਿਵਸਥਾ ਬਹੁਤ ਹੀ ਕਾਮਯਾਬ ਸਿੱਧ ਹੋ ਰਹੀ ਹੈ।ਹਾਲ ਹੀ ਵਿਚ ਆਏ ਨਤੀਜਿਆ ਵਿਚ ਮੈਡੀਕਲ, ਆਈ.ਟੀ ਸੈਕਟਰ ਵਿਚ ਸਲਾਹੁਣਯੋਗ ਪ੍ਰਾਪਤੀਆਂ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤੀਆਂ ਹਨ।ਜਿਲਾ ਗੁਰਦਾਸਪੁਰ ਵਿਖੇ ਦੂਜੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 12 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਾਊਂਟਰ ਇੰਟੇਲੀਜੈਂਸ ਵਲੋਂ 3 ਸ਼ੱਕੀ ਸਿੱਖ ਨੌਜਵਾਨ ਗ੍ਰਿਫਤਾਰ, ਦੋ ਵਿਦੇਸ਼ੀ ਪਿਸਤੋਲ ਤੇ ਕਾਰਤੂਸ ਬਰਾਮਦ। ▶ ਇੰਗਲੈਂਡ, ਬੈਲਜੀਅਮ, ਪਾਕਿਸਤਾਨ ਨਾਲ ਜੁੜੇ ਤਾਰ – ਜਾਂਚ ਜਾਰੀ, ਅਹਿਮ ਖੁਲਾਸੇ ਹੋਣ ਦੀ ਸੰਭਾਵਨਾ -ਆਈ.ਜੀ …
Read More »ਆਮਦਨ ਕਰ ਵਿਭਾਗ ਵੱਡੇ ਲੈਣ-ਦੇਣ ਦੀ ਜਾਣਕਾਰੀ ਮੰਗਵਾਉਣ ਸੰਬੰਧੀ ਜਾਰੀ ਕਰੇਗਾ 7 ਲੱਖ ਪੱਤਰ।
ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) -ਆਮਦਨ ਕਰ ਵਿਭਾਗ ਨੂੰ ਏ.ਆਈ.ਆਰ. ਰਾਹੀਂ ਵੱਡੇ ਲੈਣ-ਦੇਣ ਦੀ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਸ ਵਿੱਚ ਬੈਂਕ ਖਾਤਿਆਂ ਵਿੱਚ 10 ਲੱਖ ਜਾਂ ਉਸ ਤੋਂ ਵੱਧ ਦੀ ਕੈਸ਼ ਜਮ੍ਹਾਂ ਕਰਵਾਉਣੇ, 30 ਲੱਖ ਜਾਂ ਉਸ ਤੋਂ ਵੱਧ ਦੀ ਜਾਇਦਾਦ ਖ੍ਰੀਦਣ/ਵੇਚਣ ਬਾਰੇ ਆਦਿ ਸ਼ਾਮਿਲ ਹੈ। ਇਨ੍ਹਾਂ ਵਿਚੋਂ ਬਹੁਤੀਆਂ ਟ੍ਰਾਂਜੇਕਸ਼ਨਾਂ ਬਿਨ੍ਹਾਂ ਪੈਨ ਤੋਂ ਕੀਤੀਆਂ ਗਈਆਂ ਹਨ। …
Read More »
Punjab Post Daily Online Newspaper & Print Media