ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰਸਪੇੈਸ਼ਲਿਟੀ ਹਸਪਤਾਲ ਬਠਿੰਡਾ ਵਿੱਚ ਸਾਇਕੈਟਰੀ ਡਾ. ਸਤੀਸ਼ ਥਾਪਰ ਨੇ ਅਨੋਖੇ ਕੇਸ ਨੂੰ ਹੱਲ ਕਰਕੇ ਮੇੈਡੀਕਲ ਹਿਸਟਰੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਸਿਰਫ 15 ਦਿਨਾਂ ਵਿੱਚ ਜੋਲਪੀਡੈਮ ਦੀ 200 ਗੋਲੀਆਂ ਖਾਣ ਵਾਲੇ ਵਿਅਕਤੀ ਨੂੰ ਦਾਖਲ ਕਰਕੇ ਗੋਲੀਆਂ ਖਾਣ ਦੀ ਆਦਤ ਤੋਂ ਪੂਰਨ ਰੂਪ ਵਿਚ ਛੁਟਕਾਰਾ ਦਵਾਇਆ। ਇਹ ਮੈਡਿਕਲ ਹਿਸਟਰੀ ਦਾ …
Read More »Monthly Archives: August 2016
ਇੰਤਕਾਲ ਬਦਲੇ ਰਿਸ਼ਵਤ ਦੀ ਮੰਗ, ਪਟਵਾਰੀ ਕਾਬੂ
ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਜੀਲੈਸ ਬਿਊਰੋ ਬਠਿੰਡਾ ਵਲੋਂ ਮੁਕੱਦਮਾ ਨੰਬਰ 16 ਮਿਤੀ 09-08-2016 ਅ/ਧ 7,13(2)88 ਪੀ.ਸੀ ਐਕਟ ਥਾਣਾ ਮੁੱਦਈ ਬਲਕਰਨ ਸਿੰਘ ਪੁੱਤਰ ਸ੍ਰੀ ਬਹਾਦਰ ਸਿੰਘ ਵਾਸੀ ਲੇਲੇਵਾਲਾ ਰੋਡ, ਤਲਵੰਡੀ ਸਾਬੋ, ਜਿਲ੍ਹਾ ਬਠਿੰਡਾ ਵਲੋਂ ਦਰਜ ਕੀਤਾ ਗਿਆ ਹੈ ਕਿ ਦੋਸ਼ੀ ਮਹਿੰਦਰ ਸਿੰਘ ਪਟਵਾਰੀ ਮਾਲ ਹਲਕਾ ਤਲਵੰਡੀ ਸਾਬੋ ਜਿਲ੍ਹਾ ਬਠਿੰਡਾ ਨੇ ਉਸ ਤੋਂ ਇੰਤਕਾਲ ਦਰਜ ਕਰਕੇ ਮੰਨਜੂਰ …
Read More »ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਦਾ ਜਾਇਜ਼ਾ
ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 15 ਅਗਸਤ ਦੇ ਕੌਮੀ ਦਿਹਾੜੇ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਮੀਟਿੰਗ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੀ …
Read More »ਪੁਲਿਸ ਮੁੱਖੀ ਦਿਹਾਤੀ ਤੋਂ ਇਨਸਾਫ ਨਾ ਮਿਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ – ਔਜਲਾ
ਅਜਨਾਲਾ, 10 ਅਗਸਤ (ਪੰਜਾਬ ਪੋਟਸ ਬਿਊਰੋ) – ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਭਲੇ ਹੀ ਝੂਠ ਦੇ ਪੁੱਲ ਬੰਨ੍ਹ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰੇ, ਲੇਕਿਨ ਹੁਣ ਲੋਕ ਜਾਗ ਚੁੱਕੇ ਹਨ ਤੇ ਸਮਾਂ ਆ ਗਿਆ ਹੈ ਕਿ ਅਕਾਲੀ ਆਪਣੇ ਇਸ ਝੂਠ ਵਿੱਚ ਹੀ ਗਰਕ ਹੋਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ੍ਰ: ਗੁਰਜੀਤ …
Read More »“Know Your Army” Exhibition Organised By Panther Division
Amritsar, Aug 10 (Punjab Post Bureau) – A “Know Your Army” exhibition was organized by Panther Division at Panther Stadium on 10 August 2016. The exhibition displayed plethora of weapon systems and equipments of Indian Army. The exhibition was organized with the aim of show casing Indian Army equipment , ethos, culture and to motivate young boys and girls to …
Read More »ਭਾਰਤੀ ਸੈਨਾ ਵੱਲੋਂ ‘ਆਪਣੀ ਫ਼ੌਜ ਨੂੰ ਪਹਿਚਾਣੋ’ ਮੇਲਾ ਧੂਮ-ਧੜੱਕੇ ਨਾਲ ਸ਼ੁਰੂ
ਮੇਲੇ ਦਾ ਉਦੇਸ਼ ਨੌਜਵਾਨਾਂ ਨੂੰ ਫ਼ੌਜ ਵਿੱਚ ਜਾਣ ਲਈ ਉਤਸ਼ਾਹਿਤ ਕਰਨਾ- ਮੇਜਰ ਜਨਰਲ ਖੰਡੂਰੀ ਅੰਮ੍ਰਿਤਸਰ, 10 ਅਗਸਤ੩ (ਪੰਜਾਬ ਪੋਸਟ ਬਿਊਰੋ)- ਭਾਰਤੀ ਸੈਨਾ ਵੱਲੋਂ ‘ਆਪਣੀ ਫ਼ੌਜ ਨੂੰ ਪਹਿਚਾਣੋ’ ਥੀਮ ਤਹਿਤ ਕਰਵਾਇਆ ਜਾ ਰਿਹਾ ਵਿਸ਼ਾਲ ਮੇਲਾ ਅੱਜ ਪੈਂਥਰ ਸਟੇਡੀਅਮ, ਅੰਮ੍ਰਿਤਸਰ ਛਾਉਣੀ ਵਿਖੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ ਜਿਸ ਦਾ ਉਦਘਾਟਨ 15 ਇਨਫੈਂਟਰੀ ਡਵੀਜ਼ਨ ਦੇ ਜਨਰਲ ਆਫੀਸਰ ਕਮਾਂਡਿੰਗ ਮੇਜਰ ਜਨਰਲ ਨਵ ਕੇ ਖੰਡੂਰੀ …
Read More » ਕਾਂਗਰਸ ਤੇ ਆਪ ਪਾਰਟੀ ਨੂੰ ਵੱਡੀ ਹਾਰ ਦੇ ਕੇ ਅਕਾਲੀ ਦਲ ਤੀਜੀ ਵਾਰ ਸਰਕਾਰ ਬਣਾਏਗਾ- ਰਣਜੋਧ ਸਿੰਘ ਭੁੱਲਰ ਚੇਲਾ
ਅਲਗੋਂ ਕੋਠੀ, 10 ਅਗਸਤ (ਦਲਜਿੰਦਰ ਰਾਜਪੂਤ) – ਸ਼ੋਮਣੀ ਅਕਾਲੀ ਦਲ ਨੇ ਜਿਥੇ ਪੰਜਾਬ ਵਿੱਚ ਹਰ ਪੱਖੋਂ ਵਿਕਾਸ ਕਰਵਾਇਆ ਹੈ, ਉਥੇ ਸੁੱਖ ਸਹੂਲਤਾਂ ਲੋਕਾਂ ਦੇ ਬਰੂਹਾਂ ਤੱਕ ਪਹੁੰਚਾਈਆਂ ਹਨ।ਜਦਕਿ ਇਸ ਦੇ ਉਲਟ ਕਾਂਗਰਸ ਪਾਰਟੀ ਨੇ ਹਮੇਸ਼ਾਂ ਪੰਜਾਬ ਦੀ ਜਨਤਾ ਨੂੰ ਲੁੱਟਿਆ ਅਤੇ ਕੁੱਟਿਆ ਹੈ, ਜਿਸ ਕਾਰਨ ਕਾਂਗਰਸ ਪਾਰਟੀ ਨੂੰ ਹਰ ਚੋਣ ਵਿੱਚ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਨਾਂ ਵਿਚਾਰਾਂ ਦਾ …
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 11 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਾਰਤ ਦੀ ਧਰਤੀ ‘ਤੇ ਨਹੀਂ ਲੱਗਣ ਦਿਆਂਗੇ ‘ਪਾਕਿਸਤਾਨ ਜਿੰਦਾਬਾਦ’ ਦੇ ਨਾਅਰੇ, ਕਸ਼ਮੀਰ ਮੁੱਦੇ ‘ਤੇ ਨਹੀਂ ਪੀ.ਓ.ਕੇ (POK) ‘ਤੇ ਹੋਵੇਗੀ ਪਾਕਿਸਤਾਨ ਨਾਲ ਗੱਲ – ਰਾਜਨਾਥ ਸਿੰਘ। ▶ ਚੋਣਾਂ ਦੇ …
Read More »’ਫਲਾਇੰਗ ਜੱਟ’ ਇਤਰਾਜ਼ਯੋਗ ਦ੍ਰਿਸ਼ ਹਟਾਉਣ ਪਿਛੋਂ ਰਿਲੀਜ਼ ਹੋਵੇਗੀ – ਅਵਤਾਰ ਸਿੰਘ
ਅੰਮ੍ਰਿਤਸਰ, 9 ਅਗਸਤ (ਗੁਰਪ੍ਰੀਤ ਸਿੰਘ) – ਬਾਲਾ ਜੀ ਮੋਸ਼ਨ ਪਿਕਚਰਜ਼ ਲਿਮਟਿਡ ਦੇ ਬੈਨਰ ਹੇਠ ਬਣੀ ਫ਼ਿਲਮ ‘ਫਲਾਇੰਗ ਜੱਟ’ ਦੀ ਨਿਰਮਾਤਾ ਸ਼ੋਭਾ ਕਪੂਰ ਤੇ ਏਕਤਾ ਕਪੂਰ ਨੇ ਸ਼ੋ੍ਰਮਣੀ ਕਮੇਟੀ ਵਲੋਂ ਸਥਾਪਿਤ ਫ਼ਿਲਮ ਕਮੇਟੀ ਵੱਲੋਂ ਫ਼ਿਲਮ ਦੇਖਣ ਉਪਰੰਤ ਦਿੱਤੇ ਸੁਝਾਵਾਂ ਨੂੰ ਪ੍ਰਵਾਨਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਇਸ ਫ਼ਿਲਮ ਵਿਚੋਂ ਇਤਰਾਜ਼ਯੋਗ ਦ੍ਰਿਸ਼ ਹਟਾਏ ਜਾਣਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੋਂ …
Read More »ਜੰਮੂ-ਕਸ਼ਮੀਰ ‘ਚ ਸਿੱਖਾਂ ਦੀ ਸੁਰੱਖਿਆ ਬਾਰੇ ਸ਼੍ਰੋਮਣੀ ਕਮੇਟੀ ਨੇੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 9 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ਵਾਦੀ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ.ਵੋਹਰਾ ਤੇ ਮੁੱਖ ਮੰਤਰੀ ਸ੍ਰੀਮਤੀ ਮਹਿਬੂਬਾ ਮੁਫਤੀ ਸੱਯਦ ਨੂੰ ਪੱਤਰ ਲਿਖਿਆ। ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਦੱਸਿਆ ਕਿ ਸ਼ੋ੍ਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਕਸ਼ਮੀਰ ਵਾਦੀ ਤੋਂ ਵੱਖ-ਵੱਖ …
Read More »
Punjab Post Daily Online Newspaper & Print Media