ਮਜੀਠਾ, 3 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸਬਜ਼ਬਾਗ ਦਿਖਾਉਣ ਵਿੱਚ ਬਨਾਰਸ ਦੇ ਠਗਾਂ ਤੋਂ ਵੀ ਕਈ ਗੁਣਾ ਅੱਗੇ ਲੰਗ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੱਤਾ ਦੀ ਲਾਲਸਾ ਕਾਰਨ ਕੇਜਰੀਵਾਲ ਵਲੋਂ ਪੰਜਾਬ ਨੂੰ ਭਰਾ ਮਾਰੂ ਜੰਗ ਵੱਲ ਧੱਕਣ ਦੀਆਂ ਸਾਜਿਸ਼ਾ ਰਚੀਆਂ ਜਾ ਰਹੀਆਂ ਹਨ, …
Read More »Monthly Archives: August 2016
Ferozepur-Patti-Amritsar rail link hanging fire
Amritsar, August 3 ( Punjab Post Bureau) – : Ferozepur-Patti-Amritsar rail link is hanging fire for the last 3 years because the Railway Board has not yet given final approval to carry out the project. According to Dr. Charanjit Singh Gumtala, patron Amritsar Vikas Manch, he wrote a letter to Prime Minister Sh. Narinder Modi on 15 May2016. On 1st August 2016, he …
Read More »ਫਿਰੋਜ਼ਪੁਰ-ਪੱਟੀ ਰੇਲ ਲਿੰਕ ਲਈ ਸ੍ਰੀ ਸ਼ਵੇਤ ਮਲਿਕ ਨੂੰ ਦਖ਼ਲ ਦੇਣ ਦੀ ਅਪੀਲ
ਅੰਮ੍ਰਿਤਸਰ, 3 ਅਗਸਤ (ਪੰਜਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਰਾਜ ਸਭਾ ਮੈਂਬਰ ਤੇ ਸਾਬਕਾ ਮੇਅਰ ਸ੍ਰੀ ਸ਼ਵੇਤ ਮਲਿਕ ਨੂੰ ਅਪੀਲ ਕੀਤੀ ਹੈ ਕਿ ਉਹ ਫਿਰੋਜ਼ਪੁਰ-ਪੱਟੀ ਲਿੰਕ ਦੇ ਹੋਣ ਵਾਲੇ ਕੰਮ ਨੂੰ ਰੇਲਵੇ ਬੋਰਡ ਪਾਸੋਂ ਪ੍ਰਵਾਨ ਕਰਾਉਣ ਲਈ ਨਿਜੀ ਦਖਲ ਦੇਣ ਤਾਂ ਜੋ ਬੰਬਈ ਤੋਂ ਜੰਮੂ ਕਸ਼ਮੀਰ ਬਰਾਸਤਾ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ ਸਿੱਧੀ ਰੇਲ ਸੇਵਾ ਚਲ ਸਕੇ। ਮੰਚ ਦੇ ਸਰਪ੍ਰਸਤ …
Read More »GNDU Results declared
Amritsar August 3 (Punjab Post Bureau) – The results of the following Examinations held by the Guru Nanak Dev University, Amritsar in May, 2016 have been declared and are available on University website www.gndu.ac.in. Bachelor of Fine Art, Semester – IV Bachelor of Multimedia, Semester – II Bachelor of Tourism and Hotel Management, Sem- IV B. Vocational (Retail Management & …
Read More »ਵਜੀਲੈਂਸ ਵੱਲੋਂ ਸੇਵਾਮੁਕਤ ਕਾਨੂੰਗੋ ਸਮੇਤ 4 ਗ੍ਰਿਫ਼ਤਾਰ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਵਿਭਾਗ ਨੇ ਗ਼ਲਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਹੋਰ ਵਿਅਕਤੀਆਂ ਨਾਲ ਮਿਲੀਭੁਗਤ ਨਾਲ ਵਿਰਾਸਤ ਦਾ ਇੰਤਕਾਲ ਕਰਵਾਉਣ ਅਤੇ ਉਸ ਦਾ ਅੱਗੇ ਬੈਨਾਮਾ ਕਰਨ ‘ਤੇ ਇਕ ਸੇਵਾਮੁਕਤ ਕਾਨੂੰਗੋ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਕੇਤਨ ਬਾਲੀਰਾਮ ਪਾਟਿਲ ਨੇ ਦੱਸਿਆ …
Read More »ਸਾਰੇ ਜ਼ਿਲ੍ਹਾ ਵਾਸੀ ਆਪਣੇ ਘਰਾਂ ਅੱਗੇ ਖਾਲੀ ਥਾਵਾਂ ‘ਤੇ ਬੂਟੇ ਲਗਾਉਣ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦਾ ਲਾਹਾ ਲੈਂੇਦੇ ਹੋਏ ਘਰਾਂ, ਫਾਰਮ ਹਾਊਸਾਂ ਅਤੇ ਹੋਰ ਕਾਰੋਬਾਰੀ ਸਥਾਨਾਂ ‘ਤੇ ਖਾਲੀ ਪਈ ਜ਼ਮੀਨ ਵਿਚ ਜ਼ਰੂਰ ਬੂਟੇ ਲਗਾਉਣ। ਸਥਾਨਕ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਚਾਂਦਨੀ, ਹੈਬਿਸਕਸ, ਕਨੇਰ, ਕੜ੍ਹੀ ਪੱਤਾ, ਮਧੂ ਮਾਲਤੀ, ਗੋਲਡਨ ਸ਼ਾਵਰ ਆਦਿ ਦੇ …
Read More »ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਮਹਾਂ ਸਿੰਘ ਗੇਟ ਵਿਖੇ ਟ੍ਰਾਂਸਪੋਰਟ ਮੰਤਰੀ ਕੋਹਾੜ ਵੰਡਣਗੇ ਸਾਈਕਲ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਵਿੱਦਿਆ ਸਕੀਮ ਦੇ ਤਹਿਤ 4 ਅਗਸਤ ਦਿਨ ਵੀਰਵਾਰ ਨੂੰ ਰਾਜ ਦੇ ਸਾਰੇ ਜ਼ਿਲਿਆਂ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਲੋੜਵੰਦ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ (ਸ਼ਿਵਾਲਾ ਭਾਈਆਂ) ਵਿਖੇ ਸਵੇਰੇ …
Read More »ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਚੇਅਰਮੈਨ ਮੁਨੱਵਰ ਮਸੀਹ ਵੱਲੋਂ ਮੀਟਿੰਗ
ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਬੂ ਮੁਨੱਵਰ ਮਸੀਹ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਸਥਾਨਕ ਸਰਕਟ ਹਾਊਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਪੀਸ ਕਮੇਟੀਆਂ ਵਿਚ ਰਹਿੰਦੇ ਨਾਂਅ ਸ਼ਾਮਿਲ ਕਰਨ, ਸਬ-ਡਵੀਜ਼ਨ ਕਮੇਟੀਆਂ ਵਿਚ ਘੱਟ ਗਿਣਤੀ ਭਾਈਚਾਰੇ …
Read More »ਭਗਤ ਪੂਰਨ ਸਿੰਘ ਦੀ ਯਾਦ ਵਿੱਚ ਕੀਰਤਨ ਸਮਾਗਮ ਸ਼ੁਕਰਵਾਰ
ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਆਪਣਾ ਸਮੁਚਾ ਜੀਵਨ ਮਨੁਖਤਾ ਦੀ ਸੇਵਾ ਵਿੱਚ ਸਮਰਪਿਤ ਕਰ ਦੇਣ ਵਾਲੇ ਅਤੇ ਮਾਨਵ ਸੇਵਾ ਪ੍ਰਤੀ ਵਚਨਬੱਧ ਪਿੰਗਲਵਾੜੇ ਦੇ ਸੰਸਥਾਪਕ, ਯੁਗ ਪੁਰਸ਼ ਭਗਤ ਪੂਰਨ ਸਿੰਘ ਦੀ ਸਾਲਾਨਾ ਯਾਦ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ, 5 ਅਗਸਤ ਨੂੰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਮਾਗਮ …
Read More »ਦਿੱਲੀ ਦੀ ਐਸ.ਡੀ.ਐਮ ਵੱਲੋਂ 405 ਰੁਪਏ ਦਾ ਕਰਜਾ ਨਾ ਚੁਕਾਉਣ ‘ਤੇ ਗਰੀਬ ਸਿੱਖ ਪਰਿਵਾਰ ਨੂੰ ਧਮਕਾਇਆ
ਨਵੀਂ ਦਿੱਲੀ, 3 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਰਕਾਰ ਦੇ ਅਧੀਨ ਕੰਮ ਕਰਦੇ ਦਿੱਲੀ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਵੱਲੋਂ 1984 ਸਿੱਖ ਕਤਲੇਆਮ ਦੀ ਪੀੜਿਤ ਮਾਤਾ ਗੁਰਬਚਨ ਕੌਰ ਦੇ ਪਰਿਵਾਰ ਨੂੰ ਕਰਜੇ ਦੀ ਰਕਮ ਦੇ ਬਕਾਇਆ 405 ਰੁਪਏ ਦਾ ਭੁਗਤਾਨ ਨਾ ਕਰਨ ਤੇ ਘਰ ਦੀ ਕੁਰਕੀ ਕਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਪੀੜਿਤ ਨੇ ਮਸਾਲੇ ਦਾ …
Read More »
Punjab Post Daily Online Newspaper & Print Media