ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਬਠਿੰਡਾ ਵਿੱਚ ਸੀਨੀਅਰ ਰੇਡਇਏਸ਼ਨ ਆਨਕੋਲੋਜਿਸਟ ਦੀ ਸੇਵਾ ਨਿਭਾ ਰਹੇ ਡਾ. ਰਾਜੇਸ਼ ਵਸ਼ਿਸ਼ਠ ਨੂੰ ਐਸੋਸਇਏਸ਼ਨ ਆਫ ਰੇਡਇਏਸ਼ਨ ਆਨਕੋਲੋਜਿਸਟ ਆਫ ਇੰਡਿਆ (ਏਆਰਓਆਈ ) ਵਲੋਂ ਸਰਵਸਹਿਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਡਾ. ਵਸ਼ਿਸ਼ਠ ਦੀ ਕੰਮ ਪ੍ਰਤੀ ਨਿਸ਼ਠਾ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਦਾ ਪਦ ਪ੍ਰਦਾਨ ਕੀਤਾ ਗਿਆ। ਇਸ ਮੌਕੇ …
Read More »Monthly Archives: August 2016
ਲਾਈਨਜ਼ ਕਲੱਬ ਇੰਟਰਨੈਸ਼ਨਲ ਵਲੋਂ ਸਰਕਾਰੀ ਸਕੂਲ ਨੂੰ ਦਿੱਤੇ ਬੈਂਚ
ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਲਾਇਅਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ਿਲ੍ਹਾ ਕੈਬਨਿਟ ਸੈਕਟਰੀ ਲਾਇਅਨਜ਼ ਪੰਕਜ ਅਰੋੜਾ ਦੀ ਅਗਵਾਈ ਹੇਠ ਕਲੱਬ ਦੇ ਸੈਕਟਰੀ ਲਾਇਨਜ਼ ਮੋਹਨ ਸਿੰਘ ਮਾਵੀ, ਲਾਇਨਜ਼ ਜਗਵੰਤ ਰਾਏ ਬਾਂਸਲ ਕੈਸ਼ੀਅਰ ਤੇ ਹੋਰ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨਾਂ ਦੁਆਰਾ ਮਾਡਲ ਟਾਊਨ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਲਈ 50 ਬੈਂਚ ਤੇ ਕੁਰਸੀਆਂ ਮੁਹੱਈਆ ਕਰਵਾਈਆਂ ਗਈਆਂ। ਇਸ …
Read More »ਬਠਿੰਡਾ ‘ਚ ਅਕਾਲੀ ਦਲ ਬਾਦਲ ਵਲੋਂ ਵਰਕਰਾਂ ਦੀ ਸਿਖਲਾਈ ਮੀਟਿੰਗ
ਬਠਿੰਡਾ, 29 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਅਕਾਲੀ ਵਰਕਰਾਂ ਨੂੰ ਪਾਰਟੀ ਵੱਲੋ ਕੀਤੇ ਗਏ ਕੰਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਿਖਲਾਈ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਸੇ ਲੜੀ ਤਹਿਤ …
Read More »ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਲਗਾਏ ਫਸਟ-ਏਡ ਕੈਂਪ ਵਿੱਚ ਬੱਸੀ ਨੇ ਭਰੀ ਹਾਜ਼ਰੀ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਭਾਈ ਘਨ੍ਹਈਆ ਜੀ ਸੁਸਾਇਟੀ ਡਵੀਜ਼ਨ ਨੰ. 1 ਵੱਲੋਂ ਸ਼ਿਵਾਲਾ ਭਾਈਆ ਵਿਖੇ ਸੁਸਾਇਟੀ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਐਮ.ਬੀ.ਬੀ.ਐਸ ਡਾਕਟਰਾਂ ਦੀ ਦੇਖ-ਰੇਖ ਹੇਠ ਫਸਟ-ਏਡ ਕੈਂਪ ਲਗਾਇਆ ਗਿਆ, ਜਿਸ ਦੌਰਾਨ ਪੰਜਾਬ ਕਾਂਗਰਸ ਦੇ ਸਕੱਤਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਦਿਨੇਸ਼ ਬੱਸੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਉਨਾਂ ਨੇ ਸੁਸਾਇਟੀ ਵਲੋਂ ਕੀਤੇ …
Read More »’ਆਪ’ ਸਰਕਾਰੀ ਫੀਸਾਂ ‘ਤੇ ਨੌਜਵਾਨਾਂ ਨੂੰ ਕਾਲਜਾਂ ਵਿੱਚ ਦਿਵਾਏਗੀ ਸਿੱਖਿਆ – ਡਾ. ਨਿੱਜਰ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਾਡੀ ਤਰੱਕੀ ਉਨ੍ਹਾਂ ‘ਤੇ ਹੀ ਨਿਰਭਰ ਹੈ ਅਜਿਹੇ ਵਿੱਚ ਜੇਕਰ ਉਹ ਖੁਸ਼ਹਾਲ ਹੋਣਗੇ ਤਾਂ ਦੇਸ਼ ਖੁਦ ਵਿਕਾਸ ਵੱਲ ਵਧੇਗਾ। ਇਹ ਵਿਚਾਰ ਅੱਜ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਛਤਰਾ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਵੱਲੋਂ ਆਯੋਜਿਤ ਰੈਲੀ ਵਿੱਚ ਆਪਣੇ ਮੁੱਖ ਭਾਸ਼ਨ …
Read More » ਛੋਟੇਪੁਰ ਨੂੰ ਕਨਵੀਨਰ ਦੇ ਅਹੁੱਦੇ ਤੋਂ ਹਟਾਉਣਾ ਪਾਰਟੀ ਦੀ ਭ੍ਰਿਸ਼ਟਾਚਾਰ ਖਿਲਾਫ ਜੀਰੋ ਲੈਵਲ ਟੋਲਰੈਂਸ -ਤਲਵਾੜ
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੀ ਪੀ.ਏ.ਸੀ ਦੇ ਮੈਂਬਰਾਂ ਨੇ ਮੀਟਿੰਗ ਕਰਕੇ ਵੀਡਿਉ ਨੂੰ ਦੇਖਣ ਉਪਰੰਤ ਸz. ਸੁੱਚਾ ਛੋਟੇਪੁਰ ਨੂੰ ਪੰਜਾਬ ਕਨਵੀਨਰ ਦੇ ਅਹੁੱਦੇ ਤੋਂ ਹਟਾਉਣ ਦਾ ਫੈਲਿਆ ਗਿਆ ਹੈ, ਜੋ ਕਿ ਪਾਰਟੀ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਜੀਰੋ ਲੈਵਲ ਟੋਲਰੈਨਸ ਪਲਸੀ ਦੀ ਪ੍ਰੋੜਤਾ ਕਰਦਾ ਹੈ।ਇਹ ਵਿਚਾਰ ਨੈਸ਼ਨਲ ਕੌਂਸਲ ਮੈਂਬਰ ਅਸ਼ੋਕ ਤਲਵਾੜ ਨੇ ਅੰਮ੍ਰਿਤਸਰ ਇਕਾਈ ਦੇ ਵੰਲਟੀਅਰਾਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਰਾਸ਼ਟਰਪਤੀ ਪ੍ਰਣਬ ਮੁਖਰਜੀ ਵਲੋਂ ਪੀ.ਵੀ ਸਿੰਧੂ, ਸਾਕਸ਼ੀ ਮਲਿਕ, ਦੀਪਾ ਕਰਮਾਕਰ ਅਤੇ ਜੀਤੂ ਰਾਏ ਦਾ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਨਾਲ ਸਨਮਾਨ – ਪਹਿਲੀ ਵਾਰ ਸਨਮਾਨੇ ਗਏ ਇਕੋ ਵਾਰ ਚਾਰ ਖਿਡਾਰੀ। …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਇਕੱਤਰਤਾ
ਅੰਮ੍ਰਿਤਸਰ, 28 ਅਗਸਤ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ੨ ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਬਾਰੇ ਵਿਚਾਰੁਵਟਾਂਦਰਾ ਕਰਨ ਲਈ ਇਕੱਤਰਤਾ ਬੁਲਾਈ ਗਈ।ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸz: ਹਰਚਰਨ ਸਿੰਘ ਦੇ ਇਲਾਵਾ ਸੱਚਖੰਡ ਸ੍ਰੀ …
Read More »ਮੁੱਖ ਅਫਸਰ ਸੁਰਿੰਦਰ ਸਿੰਘ ਪਵਾਰ ਸਨਮਾਨਿਤ
ਚੌਂਕ ਮਹਿਤਾ, 28 ਅਗਸਤ (ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਨਮਸਤਕ ਹੋਏ ਚੌਂਕ ਮਹਿਤਾ ਥਾਣੇ ਦੇ ਮੁੱਖ ਅਫਸਰ ਸੁਰਿੰਦਰ ਸਿੰਘ ਪਵਾਰ ਨੂੰ ਸਨਮਾਨਿਤ ਕਰਦੇ ਹੋਏ ਮੈਨਜਰ ਮੇਜਰ ਸਿੰਘ, ਬਾਬਾ ਮੋਹਣ ਸਿੰਘ ਕੰਗ, ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ, ਜਥੇਦਾਰ ਕਰਮਜੀਤ ਸਿੰਘ ਲਾਲੀ ਮਹਿਤਾ, ਯੁਵਰਾਜ ਸਿੰਘ ਆਰ.ਪੀ.ਐਸ …
Read More »PM Gives a Call to Protect Environment in ‘Mann Ki Baat’ Program
New Delhi , Aug. 28 (Punjab Post Bureau)- The Prime Minister, Shri Narendra Modi, today gave a call to children and youth to use natural soil to carve out idols of Ganesh and Durga. Addressing the people through the radio program “Mann Ki Baat”, Shri Modi gave the call to revive the old tradition and protect the environment, protect water …
Read More »
Punjab Post Daily Online Newspaper & Print Media