ਬਟਾਲਾ, 3 ਅਗਸਤ (ਨਰਿੰਦਰ ਬਰਨਾਲ) – ਵਾਤਾਵਰਣ ਦੀ ਸੁੱਧਤਾ ਤੇ ਚੌਗਿਰਦੇ ਨੂੰ ਹਰਿਆ ਭਰਿਆ ਕਰਨ ਲਈ ਸਰਕਾਰੀ ਮਿਡਲ ਸਕੂਲ ਹਸਨਪੁਰ ਕਲਾਂ ਵਿਖੇ ਮੁੱਖ ਅਧਿਆਪਕ ਦਲਜੀਤ ਸਿੰਘ ਮਾਹਨ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਉਦਿਆਂ ਸਕੂਲ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਕੰਪਲੈਕਸ ਵਿਚ ਛਾਂਦਾਰ ਪੌਦੇ ਲਗਾਏ ਗਏ।ਮੁੱਖ ਅਧਿਆਪਕ ਦਲਜੀਤ ਸਿੰਘ ਨੇ ਕਿਹਾ ਕਿ ਜਿਥੇ ਪੌਦੇ ਲਗਾਉਣੇ ਜਰੂਰੀ ਹਨ, ਊਸ ਤੋ …
Read More »Monthly Archives: August 2016
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਹਵਾ ਵਿਚ ਅੱਗ ਲੱਗਣ ਨਾਲ ਐਮੀਰੈਟਸ ਕੰਪਨੀ ਦੇ ਹਵਾਈ ਜਹਾਜ ਦੀ ਦੁਬਈ ‘ਚ ਕਰਵਾਈ ਕ੍ਰੈਸ਼ ਲੈਡਿੰਗ – 275 ਯਾਤਰੂ ਤੇ 25 ਕ੍ਰਿਊ ਮੈਂਬਰ ਬਚਾਏ – ਅੱਗ ਬਝਾਉਂਦੇ ਇਕ ਫਾਇਰਮੈਨ ਦੀ …
Read More »ਕੀਰਤਨ ਦਰਬਾਰ ਦੌਰਾਨ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲਿਆਂ ਦਾ ਸਨਮਾਨ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਯੋਜਿਤ ਅਲੌਕਿਕ ਕੀਰਤਨ ਦਰਬਾਰ ਦੌਰਾਨ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲਿਆਂ ਨੂੰ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਲਈ ਚੀਫ਼ ਖ਼ਾਲਸਾ ਪ੍ਰਧਾਨ ਚਰਨਜੀਤ ਸਿੰਘ ਚੱਢਾ, ਮੀਤ ਪ੍ਰਧਾਨ ਨਿਰਮਲ ਸਿੰਘ, ਸਥਾਨਕ ਪ੍ਰਧਾਨ ਧੰਨਰਾਜ …
Read More »’ਸਲੋਗਨ ਲਿਖਣ’ ਅਤੇ ‘ਪੋਸਟਰ ਮੇਕਿੰਗ’ ਪ੍ਰਤੀਯੋਗਤਾ ਕਰਵਾਈ ਗਈ
ਅਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਕਲਾਸ ਤੀਸਰੀ ਦੇ ਵਿਦਿਆਰਥੀਆਂ ਦੀ ‘ਸਲੋਗਨ ਲਿਖਣ’ ਅਤੇ ਕਲਾਸ ਚੌਥੀ ਦੇ ਵਿਦਿਆਰਥੀਆਂ ਦੀ ‘ਪੋਸਟਰ ਮੇਕਿੰਗ’ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਤੇ ਜੋਸ਼ ਦੇ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਨੇ ਪੌਦੇ ਲਗਾਉਣ, ਪਾਣੀ ਬਚਾਉ, ਬੇਟੀ ਬਚਾਉ ਆਦਿ ਨਾਲ ਸੰਬੰਧਿਤ ਪੋਸਟਰ ਬਣਾ ਕੇ ਸਮਾਜ …
Read More »ਸਰਕਾਰੀ ਸੀਨੀ: ਸੈਕੰਡਰੀ ਸਕੂਲ ਮੀਰਥਲ ਵਿਖੇ ਵਣ ਮਹੋਤਸਵ ਮਨਾਇਆ ਗਿਆ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ ਵਿਖੇ ਸਿੱਖਿਆ ਵਿਭਾਗ ਵੱਲੋਂ ਵਣ ਮਹੋਤਸਵ ਮਨਾਇਆ ਗਿਆ।ਇਸ ਮੋਕੇ ਤੇ ਸ੍ਰੀ ਅਸਵਨੀ ਸਰਮਾ ਵਿਧਾਇਕ ਪਠਾਨਕੋਟ ਮੁੱਖ ਮਹਿਮਾਨ ਅਤੇ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਵਿਸ਼ੇਸ ਮਹਿਮਾਨ ਵੱਜੋਂ ਹਾਜਰ ਹੋਏ। ਸਮਾਰੋਹ ਦਾ ਅਰੰਭ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਪਠਾਨਕੋਟ ਨੇ ਸਕੂਲ ਅੰਦਰ ਵੱਖ ਵੱਖ ਕਿਸਮਾਂ ਦੇ ਪੋਦੇ ਲਗਾ ਕੇ …
Read More »ਮੱਕੀ ਦੇ ਖੇਤ ਵਿੱਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਹੋਣਾ ਜ਼ਰੂਰੀ – ਡਾ. ਅਮਰੀਕ ਸਿੰਘ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ,ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਫਸਲਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਟੀਮ ਸਮੇਤ ਮੱਕੀ ਦੀ ਬਿਜਾਈ ਵਾਲੇ ਪਿੰਡ ਭਨਵਾਲ ਦਾ ਦੌਰਾ ਕੀਤਾ। ਦੌਰੇ ਦੌਰਾਨ ਟੀਮ ਨੇ ਮੱਕੀ ਦੇ ਖੇਤਾ …
Read More »ਸੁਰਿੰਦਰ ਸਿੰਘ ਥਾਣਾ ਮਹਿਤਾ ਦੇ ਮੁੱਖੀ ਨਿਯੁੱਕਤ
ਚੌਂਕ ਮਹਿਤਾ, 2 ਅਗਸਤ (ਜੋਗਿੰਦਰ ਸਿੰਘ ਮਾਣਾ) – ਬਹੁਤ ਹੀ ਮਿਲਾਪੜੇ ਤੇ ਨੇਕ ਦਿਲ ਸੁਰਿੰਦਰ ਸਿੰਘ ਨੇ ਥਾਣਾ ਮਹਿਤਾ ਦੇ ਮੁਖੀ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਦਾ ਸਤਿਕਾਰ ਹੋਵੇਗਾ।ਇਲਾਕਾ ਵਾਸੀ ਬੇਝਿਜਕ ਥਾਣੇ ਆ ਕੇ ਆਪਣੀ ਸਮੱਸਿਅਵਾ ਦੱਸ ਸਕਦੇ ਹਨ, ਜਿਸ ਦਾ ਤਰੁੰਤ …
Read More »ਮੈਡੀਕਲ ਤੇ ਨਾਨ ਮੈਡੀਕਲ ਵਿਸ਼ਿਆ ਸੰਬਧੀ ਸੈਮੀਨਾਰ ਕਰਵਾਇਆ
ਮਲੋਟ, 2 ਅਗਸਤ (ਪੰਜਾਬ ਪੋਸਟ ਬਿਊਰੋ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੋਟ ਵਿਖੇ ਸਟੇਟ ਗਾਈਡੈਂਸ ਬਿਊਰੋ ਮੋਹਾਲੀ ਵੱਲੋ ਜਾਰੀ ਕੈਰੀਅਰ ਕੈਲੰਡਰ ਅਨੁਸਾਰ ਸਕੂਲ ਪੱਧਰ ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ਿਆਂ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ।ਇਸ ਸੈਮੀਨਾਰ ਵਿੱਚ ਲੈਕਚਰਾਰ ਵਿਜੈ ਗਰਗ, ਸ਼ਿਵਰਾਜ ਗਿੱਲ ਸੀਮਾ ਮੈਡਮ ਨੈਬ ਸਿੰਘ ਨੇ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ ਮੈਡੀਕਲ ਵਿਸ਼ਿਆਂ ‘ਮੈਥ, ਫਿਜਿਕਸ, ਕੈਮਿਸਟਰੀ ਤੇ ਬਾਇਓਲੋਜੀ …
Read More »ਵਿਕਾਸ ਦੇ ਮੁੱਦੇ ‘ਤੇ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗਾ ਗਠਜੋੜ- ਮਜੀਠੀਆ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕਟਾਖਸ਼ ਕਸਦਿਆਂ ਕਿਹਾ ਕਿ ਝੂਠ ਦੀ ਰਾਜਨੀਤੀ ਜੋ ਦਿੱਲੀ ਵਿੱਚ ਚਲਾਈ ਜਾ ਰਹੀ ਹੈ ਉਹ ਪੰਜਾਬ ਵਿੱਚ ਨਹੀਂ ਚੱਲੇਗੀ, ਉਹਨਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦਾ ਮੁੱਖ ਏਜੰਡਾ ਵਿਕਾਸ ਹੈ ਅਤੇ ਕਰਾਏ ਗਏ ਵਿਕਾਸ ਦੇ ਮੁੱਦੇ ‘ਤੇ …
Read More »15 days Swach Bharat Camp inaugurated in the GNDU
Amritsar, August 2 (Punjab Post Bureau)- A fifteen day Swach Bharat Camp was inaugurated in the Guru Nanak Bhawan Auditroium of the Guru Nanak Dev University. This camp is being organized by NSS Department of the University. Prof. Sharanjit Singh Dhillon, Registrar inaugurated this camp. Dr. Rajesh Kumar, Programe Officer welcomed the chief guest and others while Ms. Harkirandip Kaur, …
Read More »
Punjab Post Daily Online Newspaper & Print Media