ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲਾ ਪੱਧਰੀ ਬੇਸਬਾਲ ਖੇਡ ਟੂਰਨਾਮੈਂਟ ਤੋਂ ਬਾਅਦ ਹੁਣ 62ਵੀਆਂ ਸੂਬਾ ਪੱਧਰੀ ਪੰਜ ਦਿਨਾਂ ਅੰਡਰ 19 ਸਾਲ ਉਮਰ ਵਰਗ ਮਹਿਲਾ-ਪੁਰਸ਼ ਬੇਸਬਾਲ ਖੇਡ ਪ੍ਰਤੀਯੋਗਿਤਾਵਾਂ 5 ਸਤੰਬਰ ਤੋਂ ਲੈ ਕੇ 9 ਸਤੰਬਰ ਤੱਕ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਦੇ ਬਹੁ ਖੇਡ ਮੈਦਾਨ ਵਿਖੇ ਆਯੋਿਜਤ ਹੋਣਗੀਆਂ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਕੋਚ ਗੁਰਪ੍ਰੀਤ ਸਿੰਘ ਬਿੱਲਾ …
Read More »Monthly Archives: August 2016
ਜਿਲ੍ਹਾ ਪੱਧਰੀ ਫੁਟਬਾਲ ਟੂਰਨਾਮੈਂਟ ‘ਚ ਅੰਮ੍ਰਿਤਸਰ ਚੈਂਪੀਅਨ ਤੇ ਵਿਛੋਆ ਬਣਿਆ ਉਪ ਜੇਤੂ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲਾ ਖੇਡ ਟੂਰਨਾਮੈਂਟ ਕਮੇਟੀ ਦੇ ਵਲੋਂ ਏਈਓ ਕੁਲਜਿੰਦਰ ਸਿੰਘ ਮੱਲੀ ਦੇ ਦਿਸ਼ਾਂ ਨਿਰਦੇਸ਼ਾਂ ਤੇ ਪ੍ਰਿੰ: ਨਿਰਮਲ ਸਿੰਘ ਭੰਗੂ ਤੇ ਕੋਚ ਰਣਕੀਰਤ ਸਿੰਘ ਸੰਧੂ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੱਜ ਇਥੇ ਸੰਪੰਨ ਹੋਏ ਅੰਡਰ 19 ਸਾਲ ਉਮਰ ਵਰਗ ਦੇ ਫੁਟਬਾਲ ਮੁਕਾਬਲਿਆਂ ਦੇ ਦੋਰਾਨ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਅੰਮ੍ਰਿਤਸਰ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ …
Read More »ਫਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਜ਼ਰੂਰੀ – ਡਾ. ਅਮਰੀਕ ਸਿੰਘ
ਗੁਰਦਾਸਪੁਰ, 28 ਅਗਸਤ (ਪੰਜਾਬ ਪੋਸਟ ਬਿਊਰੋ) – ਫਸਲਾਂ ਨੂੰ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਅਤੇ ਪ੍ਰਦੂਸ਼ਣ ਘੱਟ ਕਰਨ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਲੱਗਣ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ …
Read More »ਨਗਰ ਨਿਗਮ ਦੇ ਪ੍ਰਾਈਮਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ
ਨਵੀਂ ਦਿੱਲੀ, 28 ਅਗਸਤ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੀ ਗੁਰੂ ਤੇਗ ਬਹਾਦਰ ਨਗਰ ਵਾਰਡ ਤੋਂ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਕੈਪਟਨ ਦੇ ਜਤਨਾਂ ਸੱਦਕਾ ਉਤਰੀ ਦਿੱਲੀ ਨਗਰ ਨਿਗਮ ਦੇ ਪ੍ਰਾਈਮਰੀ ਸਕੂਲ ਢੱਕਾ ਦੀ ਨਵੀਂ ਇਮਾਰਤ ਦਾ ਉਦਘਾਟਨ ਹੋਇਆ।ਮੇਅਰ ਡਾ. ਸੰਜੀਵ ਨਈਅਰ ਅਤੇ ਲੋਕਸਭਾ ਮੈਂਬਰ ਮਨੋਜ ਤਿਵਾਰੀ ਨੇ ਉਦਘਾਟਨੀ ਪੱਥਰ ਦੀ ਘੁੰਡ ਚੁਕਾਈ ਕੀਤੀ।ਮੁੱਖ ਮਹਿਮਾਨ ਵੱਜੋਂ ਸਟੈਡਿੰਗ ਕਮੇਟੀ ਦੇ …
Read More »ਚੋਰੀ ਦੇ ਤਿੰਨ ਮੋਟਰਸਾਈਕਲਾਂ ਤੇ ਤੇ ਪੰਜ ਮੋਬਾਇਲਾਂ ਸਮੇਤ 2 ਦੋਸ਼ੀ ਕਾਬੂ
ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ ਬਿਊਰੋ) ਪੁਲਿਸ ਥਾਣਾ ਬੀ-ਡਵੀਜਨ ਨੇ ਇੱਕ ਹਾਂਡਾ ਸਪਲੈਂਡਰ ਮੋਟਰਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਮੌਕੇ ‘ਤੇ 5 ਚੋਰੀ ਦੇ ਮੋਬਾਇਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਅੇਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨਾਂ ਨੇ ਏ.ਐਸ.ਆਈ ਸੂਬਾ ਸਿਘ ਅਤੇ ਪੁਲਿਸ ਪਾਰਟੀ ਸਮੇਤ ਮਾਤਾ ਕੌਲਾਂ ਜੀ ਹਲਸਤਾਲ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਬੀਬੀਏ ਸਮੈਸਟਰ-4 ਦੀ ਪ੍ਰੀਖਿਆ ‘ਚ ਹਾਸਲ ਕੀਤਾ ਉੱਚ ਸਥਾਨ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) ਬੀ.ਬੀ.ਕੇ ਡੀ.ਏ.ਵੀ ਕਾਲਜ ਸ਼ਿਵਾਨੀ ਛਾਬੜਾ ਨੇ ਬੀਬੀਏ ਸਮੈਸਟਰ-4 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਈ 2016 ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਦੀਕਸ਼ਿਤਾ ਰਜ਼ਦਾਨ ਨੇ ਦੂਸਰਾ ਸਥਾਨ, ਸ੍ਰਿਸ਼ਟੀ ਗਰੋਵਰ ਨੇ ਤੀਸਰਾ ਸਥਾਨ, ਇਸ਼ਾ ਖੰਨਾ ਨੇ ਚੌਥਾ ਸਥਾਨ ਅਤੇ ਕਿਰਨਜੋਤ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਸ਼੍ਰੀ …
Read More »ਨਸ਼ਾ ਤਸ਼ਕਰ ਨੂੰ 12 ਸਾਲ ਕੈਦ-ਇਕ ਲੱਖ ਜ਼ੁਰਮਾਨਾ
ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਨਸ਼ਾ ਤਸ਼ਕਰ ਅੰਗਰੇਜ ਸਿੰਘ ਵਸਨੀਕ ਤਿਉਣਾ ਨੂੰ 12 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ੍ਹਾ ਸੁਣਾਉਦਿਆਂ ਕਿਹਾ ਕਿ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਸ ਨੂੰ ਇਕ ਸਾਲ ਹੋਰ ਕੈਦ ਕੱਟਣੀ ਪਵੇਗੀ। ਥਾਣਾ ਸਦਰ ਬਠਿੰਡਾ ਪੁਲਿਸ …
Read More »ਰਜਿੰਦਰ ਸਿੰਘ ਸਿੱਧੂ 10 ਸਾਲ ਪਹਿਲਾਂ ਦਰਜ ਹੋਏ ਕੇਸ ਵਿਚੋਂ ਬਾਇੱਜ਼ਤ ਬਰੀ
ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਪ੍ਰਮੁੱਖ ਸਖ਼ਸੀਅਤਾਂ ਵਿਚੋਂ ਗੁਰਦੁਆਰਾ ਸਿੰਘ ਸਭਾ, ਖ਼ਾਲਸਾ ਹਾਇਰ ਸੈਕੰਡਰੀ ਸਕੂਲ ਬਠਿੰਡਾ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਨਗਰ ਨਿਗਮ ਦੇ ਕੌਸ਼ਲਰ ਸ. ਰਜਿੰਦਰ ਸਿੰਘ ਸਿੱਧੂ ਅਤੇ ਰਜਿੰਦਰ ਸਿੰਘ ਰਾਜੂ ਮਾਨ ਨਗਰ ਕੌਂਸ਼ਲਰ ਛੂਤਛਾਤ ਅਤੇ ਅਨੁਸੂਚਿਤ ਜਾਤੀ ਐਕਟ ਅਧੀਨ 10 ਸਾਲ ਪਹਿਲਾਂ ਦਰਜ ਹੋਏ ਕੇਸ ਵਿਚੋਂ ਮਾਣਯੋਗ …
Read More »ਬਠਿੰਡਾ ਵਿਚ ਭਿਆਨਕ ਮੀਂਹ ਨਾਲ ਮਕਾਨ ਤੇ ਦੁਕਾਨਾਂ ਡੁੱਬੀਆਂ
ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਅਤੇ ਆਸ-ਪਾਸ ਦੇ ਇਲਾਕੇ ਬਾਅਦ ਦੁਪਹਿਰ ਤੇਜ ਵਰਖ਼ਾ ਸ਼ੁਰੂ ਹੋਈ ਜੋ ਕਿ ਇਸ ਸਾਲ ਬਰਸਾਤ ਦੇ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਜਿਆਦਾ ਭਿਆਨਕ ਵਰਖ਼ਾ ਹੈ, ਜੋ ਕਿ ਪਿਛਲੇ 2 ਘੰਟਿਆਂ ਤੋਂ ਵੱਧ ਜਾਰੀ ਰਹੀ। ਗੁੂਸਲੇਧਾਰ ਵਰਖ਼ਾ ਕਾਰਨ ਬਠਿੰਡਾ ਸ਼ਹਿਰ ਵਿਚ ਹੜ੍ਹਾਂ ਵਰਗੀ ਸਥਿੱਤੀ ਪੈਦਾ ਹੋ ਚੁੱਕੀ ਹੈ, ਇਥੋਂ …
Read More »ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਨੂੰ ਸਮਰਪਿਤ ਵਿਰਾਸਤੀ ਮੁਕਾਬਲੇ ਸਾਨੋ ਸ਼ੋਕਤ ਨਾਲ ਸਮਾਪਤ
ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬੇ ਦੀ 50ਵੀਂ ਵਰੇਗੰਢ ਦੇ ਸਬੰਧ ਵਿੱਚ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜਿਲਾ ਸਿੱਖਿਆ ਅਫਸਰ ਡਾ ਅਮਰਜੀਤ ਕੋਰ ਕੋਟਫੱਤਾ ਦੀ ਅਗਵਾਈ ਵਿੱਚ ਸੰਗਤ ਬਲਾਕ ਦੇ ਵਿਰਾਸਤੀ ਮੁਕਾਬਲੇ ਆਖ਼ਰੀ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਬੁੱਟਰ ਬਠਿੰਡਾ ਵਿਖੇ ਰਵਾਇਤੀ ਸਾਨੋ ਸ਼ੋਕਤ ਨਾਲ ਸਮਾਪਤ ਹੋ ਗਏ।ਚਾਰ ਰੋਜ਼ਾ ਇਹਨਾਂ …
Read More »
Punjab Post Daily Online Newspaper & Print Media