Wednesday, November 25, 2026

Monthly Archives: September 2016

ਨੌਜਵਾਨ ਦੰਗਲ ਕਮੇਟੀ ਵੱਲੋਂ ਸਲਾਨਾ ਸਵ. ਹਕੂਮਤ ਰਾਏ ਕੁਸ਼ਤੀ ਦੰਗਲ ਦਾ ਆਯੋਜਨ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੂੋ)- ਅਖਾੜਾ ਗੋਲਬਾਗ ਨੌਜਵਾਨ ਦੰਗਲ ਕਮੇਟੀ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਗੋਲ ਬਾਗ ਕੁਸ਼ਤੀ ਸਟੇਡੀਅਮ ਵਿਖੇ ਸਵ. ਸ਼੍ਰੀ ਹਕੁਮਤ ਰਾਏ ਰਿਟਾਰਡ ਜ਼ਿਲ੍ਹਾ ਖੇਡ ਅਫਸਰ ਅਤੇ ਸਵ. ਸ਼੍ਰੀ ਕਵੀ ਕੁਮਾਰ ਪੰਜਾਬ ਪੁਲਿਸ ਦੀ ਯਾਦ ਵਿੱਚ ਕੁਸ਼ਤੀ ਦੰਗਲ ਕਰਵਾਇਆ ਗਿਆ। ਕੁਸ਼ਤੀ ਦੰਗਲ ਦਾ ਉਦਘਾਟਨ ਦਵਿੰਦਰ ਕੁਮਾਰ (ਬੋਬੀ), ਅਸ਼ਵਨੀ ਕੁਮਾਰ (ਅੱਛੀ), ਆਸ਼ੂ ਵਿਸ਼ਾਲ ਲੈਕਚਰਾਰ, ਰਾਕੇਸ਼ ਕਸ਼ਯਪ …

Read More »

ਸਰਹੱਦੀ ਖੇਤਰ ਦੇ ਲੋਕਾਂ ਦੇ ਬਦਲਵੇਂ ਪ੍ਰਬੰਧਾਂ ਲਈ ਬਨਣਗੇ 26 ਰਾਹਤ ਕੇਂਦਰ – ਡਿਪਟੀ ਕਮਿਸ਼ਨਰ

ਫਾਜ਼ਿਲਕਾ, 29 ਸਤੰਬਰ (ਵਨੀਤ ਅਰੋੜਾ)- ਅੰਤਰਰਾਸ਼ਟਰੀ ਸਰਹੱਦ ਤੇ ਪਣਪੇ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ …

Read More »

ਸੀ.ਐਚ.ਸੀ ਡੱਬਵਾਲਾ ਕਲਾਂ ‘ਚ ਵਿਸ਼ਵ ਦਿਲ ਦਿਵਸ ਮਨਾਇਆ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਵਿਸ਼ਵ ਦਿਲ ਦਿਵਸ ਤੇ ਸੀ.ਐਚ.ਸੀ ਡੱਬਵਾਲਾ ਕਲਾਂ ਵਿਚ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਦੀ ਪ੍ਰਧਾਨਗੀ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਆਪਣੇ ਜੀਵਨ ਨੂੰ ਮਜ਼ਬੂਤ ਬਣਾਉਣ ਅਤੇ ਦਿਲ ਦੀ ਸੰਭਾਲ ਸਬੰਧੀ ਫੀਲਡ ਸਟਾਫ਼ ਨੂੰ ਜਾਗਰੂਕ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ …

Read More »

ਮਨਿਸਟਰੀਅਲ ਸਟਾਫ਼ ਕਰਮਚਾਰੀਆਂ ਨੇ ਡੀ.ਸੀ ਦਫ਼ਤਰ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) :ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ (ਮਨਿਸਟਰੀਅਲ ਸਟਾਫ਼) ਕਰਮਚਾਰੀ ਯੂਨੀਅਨ ਦੀ ਸੂਬਾਈ ਕਮੇਟੀ ਵੱਲੋਂ ਲਏ ਗਏ ਫੈਸਲੇ ਮੁਤਾਬਕ ਪੰਜਾਬ ਦੇ ਸਮੂਹ ਡੀਸੀ/ਐਸਡੀਐਮ/ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੰਮ ਕਰਦੇ ਸਮੂਹ ਕਰਮਚਾਰੀਆਂ ਵੱਲੋਂ ਅੱਜ ਫਿਰ ਮੁਕੰਮਲ ਰੂਪ ਨਾਲ ਕੰਮ ਠੱਪ ਰੱਖ ਕੇ ਕਲਮਛੱਡ ਹੜ੍ਹਤਾਲ ਕੀਤੀ ਗਈ।ਜਿਸ ਦੇ ਤਹਿਤ ਕਰਮਚਾਰੀ …

Read More »

ਟੈਕਨੀਕਲ ਸਰਵਿਸਿਜ ਯੂਨੀਅਨ ਨੇ ਸਸਪੈਂਡ ਕੀਤੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਰੋਸ ਰੈਲੀ ਕੀਤੀ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੱਦੇ ਤੇ ਸ਼ਹਿਰੀ ਸਬ ਡਵਿਜ਼ਨ ਫਾਜ਼ਿਲਕਾ, ਸਰ ਅਰਬਨ ਸਬ ਡਵਿਜ਼ਨ ਵੱਲੋਂ ਸਾਂਝੇ ਰੂਪ ਨਾਲ ਅੱਜ ਸਥਾਨਕ ਦਫ਼ਤਰ ਵਿਚ ਰੋਸ ਰੈਲੀ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪੂਰਨ ਚੰਦ ਪ੍ਰਧਾਨ ਸ਼ਹਿਰੀ ਸਬਡਵਿਜ਼ਨ ਫਾਜ਼ਿਲਕਾ, ਸਕੱਤਰ ਸਤਨਾਮ ਸਿੰਘ, ਸਬ ਅਰਬਨ ਸਬ ਡਵਿਜ਼ਨ ਦੇ ਪ੍ਰਧਾਨ ਕੁਲਬੀਰ ਸਿੰਘ, ਸਕੱਤਰ ਕੇਸ਼ਵ ਰਾਮ, ਸਹਾਇਕ ਸਕੱਤਰ …

Read More »

ਪੰਜਾਬ ਸਟੂਡੈਂਟ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੱਢਿਆ ਰੋਸ ਮਾਰਚ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰੀ ਐਮ.ਆਰ. ਕਾਲਜ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਸੂਬਾਈ ਕਮੇਟੀ ਦੇ ਮੈਂਬਰ ਹਰਦੀਪ ਕੋਟਲਾ, ਗਗਨ ਸੰਗਰਾਮੀ ਅਤੇ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਇਹ ਰੋਸ ਮਾਰਚ ਪੰਜਾਬ ਯੂਨੀਵਰਸਿਟੀ ਵੱਲੋਂ …

Read More »

ਮਗਨਰੇਗਾ ਕਰਮਚਾਰੀਆਂ ਨੇ ਕਲਮ ਛੋੜ ਹੜ੍ਹਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਲਗਾਤਾਰ 9ਵੇਂ ਦਿਨ ਵੀ ਜਾਰੀ ਰਹੀ। ਇਸ ਮੌਕੇ ਕਰਮਚਾਰੀਆਂ ਵੱਲੋਂ ਧਰਨਾ ਦੇ ਕੇ ਅਤੇ ਜ਼ੋਰਦਾਰ ਨਾਅਰੇਬਾਜੀ …

Read More »

ਨਗਰ ਸੁਧਾਰ ਟਰੱਸਟ ਦੇ ਪਲਾਟਾਂ ਦੀ ਬੋਲੀ ਰੱਦ

ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਨਗਰ ਸੁਧਾਰ ਟਰਸਟ ਵੱਲੋਂ ਮੁੰਸ਼ੀ ਰਾਮ ਅਗਰਵਾਲ ਕਲੋਨੀ ਸਲੇਮਸ਼ਾਹ ਰੋਡ, ਐਮਸੀ ਕਲੋਨੀ ਦੇ ਨੇੜੇ ਬਣਾਏ ਰੋਜ ਅਵੈਨਯੂ ਅਤੇ ਸ਼ਹੀਦ ਭਗਤ ਸਿੰਘ ਮਾਰਕੀਟ ਦੀਆਂ ਦੁਕਾਨਾਂ ਦੀ ਵਿਕ੍ਰੀ ਲਈ ਰੱਖੀ ਗਈ ਬੋਲੀ ਅੱਜ ਰੱਦ ਕਰ ਦਿੱੱਤੀ ਗਈ। ਹੁਣ ਬੋਲੀ ਦੀ ਨਵੀਂ ਤਰੀਕ ਆਉਣ ਵਾਲੇ ਦਿਨਾਂ ਵਿਚ ਐਲਾਣ ਕੀਤੀ ਜਾਵੇਗੀ। ਨਗਰ ਸੁਧਾਰ ਟਰਸਟ ਦੇ ਚੇਅਰਮੈਨ ਡਾ. ਰਮੇਸ਼ …

Read More »

ਕੇਂਦਰੀ ਸਿਹਤ ਮੰਤਰੀ ਫਾਜ਼ਿਲਕਾ ਵਿਖੇ 2 ਅਕਤੂਬਰ ਨੂੰ ਰੱਖਣਗੇ ਸਿਹਤ ਪ੍ਰੋਜੈਕਟਾਂ ਦੇ ਨੀਂਹ ਪੱਥਰ

ਫਾਜ਼ਿਲਕਾ, 29 ਸਤੰਬਰ (ਵਨੀਤ ਅਰੋੜਾ)- ਸ੍ਰੀ ਜੇ.ਪੀ. ਨੱਢਾ ਸਿਹਤ ਮੰਤਰੀ ਭਾਰਤ ਸਰਕਾਰ 2 ਅਕਤੂਬਰ 2016 ਦਿਨ ਐਤਵਾਰ ਨੂੰ ਫਾਜ਼ਿਲਕ ਵਿਖੇ 65 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਦੇ ਨਿਵੇਲਕੇ ਸਿਹਤ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਚੌਧਰੀ ਸੁੁਰਜੀਤ ਕੁਮਾਰ ਜਿਆਣੀ ਨੇ ਇਸ ਮੌਕੇ ਹੋਣ ਵਾਲੇ ਸਮਾਗਮ ਅਤੇ ਧੰਨਵਾਦ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ …

Read More »