Wednesday, November 25, 2026

Daily Archives: September 1, 2016

ਅਕਾਲੀ ਦਲ ਨੇ ਵਰਕਰਾਂ ਦਾ ਟਰੇਨਿੰਗ ਕੈਂਪ ਲਗਾਇਆ

ਸੰਦੌੜ, 31 ਅਗਸਤ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸ਼ੇਰਗੜ ਚੀਮਾ ਵਿਖੇ ਅਕਾਲੀ ਦਲ ਵੱਲੋਂ ਟਰੇਨਿੰਗ ਕੈਂਪ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਜਿਲਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਮੁਹੰਮਦ ਇਜਹਾਰ ਆਲਮ , ਪ੍ਰੀਤਮ ਸਿੰਘ ਜੌਹਲ ਨੇ ਵਿਸੇਸ ਤੌਰ ਤੇ ਹਾਜਰ ਸਨ।ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ …

Read More »

ਸੰਘਰਸ਼ੀ ਯੋਧਿਆਂ ਦੀ ਸਕੀਮ ਸਬੰਧੀ ਜ਼ਿਲ੍ਹੇ ਵਿੱਚ 5 ਨੋਡਲ ਅਫ਼ਸਰ ਨਿਯੁੱਕਤ

ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਯੋਧਿਆਂ ਨੂੰ ਵਿਤੀ ਸਹਾਇਤਾਂ ਅਤੇ ਹੋਰ ਸਹੂਲਤਾਂ ਦੇਣ ਲਈ ਐਲਾਨ ਕੀਤਾ ਹੈ । ਇਸ ਸਕੀਮ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ …

Read More »

ਮੁਫ਼ਤ ਟਰੇਨਿੰਗ ਕੈਂਪ 5 ਸਤੰਬਰ ਤੋਂ ਹੋਵੇਗਾ ਸ਼ੁਰੂ

ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਬਠਿਡਾ ਸ੍ਰੀ ਅਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮੱਛੀ ਪਾਲਣ ਧੰਦੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਮੁਫ਼ਤ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ …

Read More »

ਕਾਂਗਰਸ ਦੇ ਫੂਕੇ ਬਿਆਨਾਂ ਤੋ ਸ਼ਹਿਰ ਵਾਸੀ ਭਲੀ ਭਾਂਤੀ ਜਾਣੂ ਹਨ – ਸਿੰਗਲਾ

ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਕਿਹਾ ਕਿ ਲਗਾਤਾਰ ਭਾਰੀ ਮੀਂਹ ਪੈਣ ਦੇ ਕਾਰਨ ਬਠਿੰਡਾ ਸ਼ਹਿਰ ਵਿੱਚ ਨੀਵੀਆਂ ਥਾਵਾਂ ਤੇ ਭਾਰੀ ਮਾਤਰਾਂ ਵਿੱਚ ਪਾਣੀ ਜਮਾਂ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਜੋ ਸਮੱਸਿਆ ਹੋਈ ਸੀ ਉਸਨੂੰ ਜਲਦੀ ਤੋ ਜਲਦੀ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ …

Read More »

ਮਰਹੂਮ ਬੇਅੰਤ ਸਿੰਘ ਦੀ 21ਵੀ ਬਰਸੀ ਮੌਕੇ ਦਿਤੀ ਸ਼ਰਧਾਂਜਲੀ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ 21ਵੀ ਬਰਸੀ ਮੌਕੇ ਹਲਕਾ ਪੂਰਬੀ ਦੇ ਇੰਚਾਰਜ ਸ੍ਰੀ ਦਿਨੇਸ਼ ਬੱਸੀ ਦੀ ਅਗਵਾਈ ਵਿਚ ਹਲਕਾ ਪੂਰਬੀ ਦੇ ਕਾਂਗਰਸ ਦਫਤਰ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ ਤੇ ਸ਼ਹੀਦ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਦਿਨੇਸ਼ ਬੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਅੰਤ ਸ਼ਿੰਘ ਨੇ ਸੂਬੇ ਵਿਚ …

Read More »

ਯੋਗਾ ਮੁਕਾਬਲਿਆਂ ਵਿਚ ਦੇਸ ਰਾਜ ਹੈਰੀਟੇਜ਼ ਸਕੂਲ ਦੀ ਝੰਡੀ

ਬਟਾਲਾ, 31 ਅਗਸਤ (ਨਰਿੰਦਰ ਬਰਨਾਲ)- ਇਲਾਕੇ ਵਿਚ ਮੰਨੀ ਪ੍ਰਮੰਨੀ ਸੰਸਥਾ ਡੀ.ਆਰ.ਹੈਰੀਟੇਜ਼ ਪਬਲਿਕ ਸਕੂਲ ਅਲੀਵਾਲ ਰੋਡ ਨੇ ਆਰ.ਡੀ.ਖੋਸਲਾ ਸਕੂਲ ਵਿਚ ਹੋਏ ਇੰਟਰ-ਸਕੂਲ ਮੁਕਾਬਲਿਆਂ ਵਿਚ ਅੰਡਰ 14 ਲੜਕਿਆਂ ਦੀ ਟੀਮ ਨੇ ਪਹਿਲਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ -16 ਲੜਕੀਆਂ ਦੀ ਟੀਮ ਨੇ ਵੀ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾ ਵਿਦਿਆਰਥੀਆਂ ਦੀ ਜਿੱਤ ਤੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ …

Read More »

 ਆਮ ਆਦਮੀ ਵਲੰਟੀਅਰ ਫਰੰਟ ਵਿੱਚ ਸ਼ਾਮਲ ਆਪ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਹਲਕਾ ਪੱਛਮੀ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ, ਕੈਪਟਨ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਜ਼ਸਵਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਪਰਮਜੀਤ ਸਿਘੰ, ਸਤਵੰਤ ਸਿੰਘ ਆਦਿ ਬੂਥ ਇੰਚਾਰਜ ਅੱਜ ਆਮ ਆਦਮੀ ਪਾਰਟੀ ‘ਤੇ ਵਲੰਟੀਅਰਾਂ ਨਾਲ ਧੋਖੇ ਕਰਨ ਦੇ ਦੋਸ਼ ਲਾਉਂਦਿਆਂ “ਆਪ’ ਦੇ ਮੁਅੱਤਲਸ਼ੂਦਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠਲੇ ਆਮ ਆਦਮੀ ਵਲੰਟੀਅਰ ਫਰੰਟ ਵਿੱਚ …

Read More »