Wednesday, November 25, 2026

Daily Archives: September 3, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੁੱਚਾ ਸਿੰਘ ਛੌਟੇਪੁਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੱਡੀ ਗਿਣਤੀ ‘ਚ ਪੁੱਜੇ ਆਪ ਵਲੰਟੀਅਰ – ਕਿਹਾ 6 ਸਤੰਬਰ ਤੋਂ ਕਰਨਗੇ ਪੰਜਾਬ ਦਾ ਦੌਰਾ। ▶ ਰਾਮਾ ਮੰਡੀ ‘ਚ ਮਨਾਪੁਰਮ ਫਾਈਨੈਂਸ ਲੁੱਟ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੀ ਸਿਰਮੌਰ ਸੰਸਥਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜ਼ੋਸ ਨਾਲ ਮਨਾਇਆ ਗਿਆ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਸੰਬੰਧੀ ਡੀਨ ਡਾ. ਐਨ. ਐਸ. ਤੁੰਗ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਪ੍ਰੋਗਰਾਮ …

Read More »

ਅਨਿਲ ਜੋਸ਼ੀ ਦੀ ਸ਼ਹਿ ‘ਤੇ ਮਜੀਠਾ ਰੋਡ ‘ਤੇ ਰਾਤੋ-ਰਾਤ ਲੱਗੇ ਨਜਾਇਜ਼ ਖੋਖੇਂ – ਕਰਮਜੀਤ ਰਿੰਟੂ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਇਕ ਪਾਸੇ ਨਗਰ ਨਿਗਮ ਸ਼ਹਿਰ ਵਿੱਚ ਐਨਕ੍ਰੋਚਮੈਂਟ ਨੂੰ ਦੂਰ ਕਰਨ ਦੇ ਵੱਡੇ-ਵੱਡੇ ਦਾਅਵੇ ਅਤੇ ਚਾਲਾਨ ਕਰਨ ਦੀ ਗੱਲ ਕਰ ਰਹੀ ਹੈ ਦੂਜੇ ਪਾਸੇ ਮਜੀਠਾ ਰੋਡ ‘ਤੇ ਰਾਤੋਂ-ਰਾਤ ਸਰਕਾਰੀ ਜਗਾਂ ‘ਤੇ ਬਣੇ ਲਕੜੀ ਦੇ ਨਜਾਇਜ਼ ਖੋਖਿਆਂ ਨੂੰ ਦੂਰ ਕਰਨ ਵੱਲ ਧਿਆਨ ਕਿਓ ਨਹੀਂ ਦਿੱਤਾ।ਕਿਉਂਕਿ ਇਹ ਖੋਖੇ ਹਲਕਾ ਉੱਤਰੀ ਵਿੱਚ ਪੈਂਦੇ ਹਨ ਅਤੇ ਇੱਥੋਂ ਦਾ ਐਮ.ਐਲ.ਏ …

Read More »

ਪਹਿਲੀ ਸਤੰਬਰ 2016 ਨੂੰ ਦੇਸ਼ ਦੇ 91 ਮੁੱਖ ਜਲ ਭੰਡਾਰਾਂ ਦੀ ਭੰਡਾਰਾਂ ਦੀ ਸਥਿਤੀ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)- ਪਹਿਲੀ ਸਤੰਬਰ, 2016 ਨੂੰ ਦੇਸ਼ ਦੇ 91 ਮੁਖ ਜਲਭੰਡਾਰਾਂ  ਵਿੱਚ 105.248 ਬੀ ਸੀ ਐਮ ਜਲ ਦਾ ਭੰਡਾਰਨ ਦਰਜ ਕੀਤਾ ਗਿਆ। ਜੋ ਇਨ੍ਹਾਂ ਜਲ ਭੰਡਾਰਾਂ ਦੀ ਕੁਲ  ਭੰਡਾਰਨ ਸਮਰੱਥਾ ਦਾ 67 ਫੀਸਦ ਹੈ ਇਹ ਪਿੱਛਲੇ ਸਾਲ ਦੇ ਇਸ ਅਰਸੇ ਦੇ ਕੁਲ ਭੰਡਾਰਨ ਦਾ 114 ਫੀਸਦ ਅਤੇ ਪਿੱਛਲੇ ਦਸ ਸਾਲਾਂ ਦੀ ਔਸਤ ਜਲ ਭੰਡਾਰਨ ਦਾ …

Read More »

ਚਿਕਿਤਸਾ ਸਹੂਲਤ ਉਪਲੱਬਧ ਕਰਾਉਣ ਸਮੇਂ ਮੁਨਾਫ਼ਾ ਕਮਾਉਣ ਤੇ ਪੈਸਾ ਬਣਾਉਣ ਦੀ ਪ੍ਰਵਿਰਤੀ ‘ਤੇ ਅੰਕੁਸ਼ ਜਰੂਰੀ -ਸ਼੍ਰੀ ਅਨੰਤ ਕੁਮਾਰ

ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਰਸਾਇਣ ਅਤੇ ਖਾਦ ਅਤੇ ਸੰਸਦੀ ਕਾਰਜ ਮੰਤਰੀ ਸ਼੍ਰੀ ਅਨੰਤ ਕੁਮਾਰ ਨੇ ਕਿਹਾ ਕਿ ਗਰੀਬਾਂ ਨੂੰ ਕਿਫਾਇਤੀ ਸਿਹਤ ਸਹੂਲਤਾਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਿਕਿਤਸਾ ਉਪਕਰਣਾਂ ਦੇ ਖੇਤਰ ਵਿਚ ਪ੍ਰੋਤਸਾਹਨ ਅਤੇ ਰੈਗੂਲੇਸ਼ਨ ਨਾਲ-ਨਾਲ ਹੋਣੇ ਚਾਹੀਦੇ ਹਨ। ਅੱਜ ਨਵੀ ਦਿੱਲੀ ਵਿਚ ਅਯੋਜਿਤ ਨੋਵੇਂ ਚਿਕਿਤਸਾ ਤਕਨਾਲੋਜੀ ਸੰਮੇਲਨ ਵਿਚ ਉਨ੍ਹਾਂ ਨੇ ਕਿਹਾ ਕਿ ਮੁਨਾਫ਼ਾ ਕਮਾਉਣ ਅਤੇ ਪੈਸਾ …

Read More »

ਸਰਕਾਰੀ ਸਕੂਲ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਦੀ ਨੈਸ਼ਨਲ ਐਵਾਰਡ ਲਈ ਚੋਣ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ੫ ਸਤੰਬਰ ਨੂੰ ਨਵੀਂ ਦਿ’ਲੀ ਵਿਖੇਰਾਸ਼ਟਰੀ ਅਧਿਆਪਕ ਦਿਵਸ ਸਮਾਰੋਹ ਮੌਕੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਵਲੋਂ ਸਨਮਾਨਿਆ ਜਾਵੇਗਾ। ਪੰਜਾਬ ਦੇ ਕਾਲਜਾਂ ਤੇ ਸਕੂਲ ਵਿਚ ਲੰਮਾ ਸਮਾਂ ਕੰਪਿਊਟਰ …

Read More »

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਬੜੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ: ਡਾ. ਸਰਬਜੀਤ ਸਿੰਘ ਚਾਹਲ ਨੇ ਗੁਰੂ ਚਰਨਾਂ …

Read More »

St. Soldier Elite Convent School, Jandiala Guru celebrated Prakash Utsav

Jandiala Guru, September 2 (Punjab post Bureau) – St. Soldier Elite Convent School, Jandiala Guru celebrated Prakash Utsav of Shri Guru Granth Sahib school premises with great devotion. The programme started with divine Shabad Gayan which enthralled everyone. On this eve, television celebrities likes Kulwant Billa, Kulwant Kaur and their team sang hymns of God and asked for the blessings. …

Read More »

ਮ੍ਰਿਤਕ ਲੜਕੀ ਦੇ ਭਰਾ ਨੇ ਯੂਥ ਅਕਾਲੀ ਆਗੂ ਤੇ ਮੀਤ ਪ੍ਰਧਾਨ ਨਗਰ ਕੋਂਸਲ ‘ਤੇ ਲਾਏ ਕਤਲ ਦੇ ਦੋਸ਼

ਜੰਡਿਆਲਾ ਗੁਰੂ, 2 ਸਤੰਬਰ (ਹਰਿੰਦਰਪਾਲ ਸਿੰਘ)- ਬੀਤੇ ਦਿਨੀ  ਸ਼ੱਕੀ ਸੜਕ ਦੁਰਘਟਨਾ ਵਿੱਚ ਮਾਰੀ ਗਈ ਮ੍ਰਿਤਕ ਸਿਮਰਨ ਅਰੋੜਾ ਦੇ ਭਰਾ ਜਗਜੀਤ ਅਰੋੜਾ ਨੇ ਪ੍ਰੈਸ ਕਾਨਫਰੰਸ ਦੋਰਾਨ ਦੋਸ਼ ਲਗਾਇਆ ਕਿ ਉਸ ਦੀ ਭੈਣ ਦਾ ਕਤਲ ਕੀਤਾ ਗਿਆ ਹੈ। ਉਹਨਾਂ ਕਾਗਜਾਤ ਦਿਖਾਉਂਦੇ ਹੋਏ ਕਿਹਾ ਕਿ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਸੰਨੀ ਸ਼ਰਮਾ ਮੀਤ ਪ੍ਰਧਾਨ ਨਗਰ ਕੋਂਸਲ ਨੇ ਧੋਖੇ ਨਾਲ ਮੇਰੀ ਭੈਣ ਸਿਮਰਨ ਅਰੋੜਾ ਨਾਲ …

Read More »