ਨਵੀਂ ਦਿੱਲੀ, 2 ਸਤੰਬਰ (ਪੰਜਾਬ ਪੋਸਟ ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਵੇਰ ਦੇ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਪ੍ਰਸਿੱਧ ਪ੍ਰਚਾਰਕਾਂ ਨੇ ਮਨੋਹਰ ਕੀਰਤਨ ਅਤੇ ਕਥਾ ਵਿਚਰਾਂ ਨਾਲ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ …
Read More »Daily Archives: September 3, 2016
ਈਦ-ਉਲ-ਅਜਹਾ (ਬੱਕਰਾ ਈਦ) ਦੀ ਮਹੱਤਤਾ ਸਬੰਧੀ ਸਮਾਗਮ ਅੱਜ
ਮਾਲੇਰਕੋਟਲਾ/ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਬੈਤੁਲ-ਮਾਲ ਮੁਹੱਲਾ ਕੱਚਾ ਕੋਟ ਵੱਲੋਂ 03 ਸਤੰਬਰ ਦਿਨ ਸ਼ਨੀਵਾਰ ਨੂੰ ਈਸ਼ਾ ਦੀ ਨਮਾਜ਼ ਤੋਂ ਬਾਅਦ ਕੱਚੇ ਕੋਟ ਦੀ ਮਸਜਿਦ ਵਿੱਚ ਈਦ-ਉਲ-ਅਜਹਾ (ਬੱਕਰਾ ਈਦ) ਦੀ ਮਹੱਤਤਾ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਹਜ਼ਰਤ ਮੋਲਾਨਾ ਮੁਫਤੀ ਫਜੈਲ-ਉਰ-ਰਹਿਮਾਨ ਹਿਲਾਲ ਉਸਮਾਨੀ ਮੈਂਬਰ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਬੱਕਰਾ ਈਦ ਦੀ ਮਹੱਤਤਾ ਸਬੰਧੀ ਅਪਣੇ ਵਿਚਾਰ …
Read More »ਤਹਿਸੀਲ ਮਾਲੇਰਕੋਟਲਾ ਦੇ ਅੰਤਰ ਸਕੂਲ ਵਿਦਿਅਕ ਮੁਕਾਬਲੇ ਕਰਵਾਏ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲ ਮਾਲੇਰਕੋਟਲਾ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਗਰ ਦੇ ਵੱਖ-ਵੱਖ ਈਵੈਂਟਸ ਦੇ ਮੁਕਾਬਲੇ ਪ੍ਰਿੰਸੀਪਲ ਮੁਹੰਮਦ ਖਲੀਲ ਦੇ ਸੁਚੱਜੇ ਪ੍ਰਬੰਧ ਅਧੀਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅੱਜ ਪਹਿਲੇ ਦਿਨ ਸੈਕੰਡਰੀ ਗਰੁੱਪ ਵਿੱਚ ‘ਪੰਜਾਬੀ ਵਿਰਸੇ ਦੀਆਂ ਝਾਕੀਆਂ’ ਵਿੱਚ …
Read More »ਗੁਰਪ੍ਰੀਤ ਸਿੰਘ ਝੱਬਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਣੇ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਰਨਜੀਤ ਸਿੰਘ ਢਿਲੋਂ ਨਾਲ ਸਲਾਹ ਮਸਵਰਾ ਕਰਕੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਝੱਬਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ ਤੇ ਉਨ੍ਹਾਂ ਦੇ ਸਮੱਰਥਕਾਂ ਵਿਚ ਭਾਰੀ ਖੁਸੀ ਪਾਈ ਜਾ ਰਹੀ ਹੈ।ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕਰੀਬੀ …
Read More »ਸਰਕਲ ਜਥੇਬੰਦੀ ਵੱਲੋਂ ਨਵ-ਨਿਯੁੱਕਤ ਅਹੁਦੇਦਾਰਾਂ ਦਾ ਸਨਮਾਨ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮਾਲਵਾ ਜੋਨ -2 ਦੇ ਨਵ ਨਿਯੁਕਤ ਮੀਤ ਪ੍ਰਧਾਨ ਸਰਪੰਚ ਜਤਿੰਦਰ ਸਿੰਘ ਮਹੋਲੀ ਅਤੇ ਤੇਜਿੰਦਰਵੀਰ ਸਿੰਘ ਦਾ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਵਿਸੇਸ ਸਨਮਾਨ ਕੀਤਾ ਗਿਆ।ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਮਿਹਨਤੀ …
Read More »ਐਸ.ਸੀ ਵਿੰਗ ਨੇ ਕੀਤੀਆਂ ਨਵੀਆਂ ਨਿਯੁੱਕਤੀਆਂ
ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਆਪਣੇ ਕੇਡਰ ਨੂੰ ਮਜਬੂਤ ਕਰਨ ਵਿਚ ਲੱਗੇ ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਵੱਲੋਂ ਪਿੰਡ ਪੱਧਰੀ ਇਕਾਈਆਂ ਦੇ ਕੀਤੇ ਜਾ ਰਹੇ ਗਠਨ ਤਹਿਤ ਐਸ.ਸੀ ਵਿੰਗ ਸਰਕਲ ਸੰਦੌੜ ਵੱਲੋਂ ਪਿੰਡ ਕੁਠਾਲਾ ਵਿਖੇ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਗਈਆਂ ਹਨ।ਇਸ ਸਬੰਧੀ ਸਰਕਲ ਜਥੇਬੰਦੀ ਦੇ ਪ੍ਰਧਾਨ ਜੱਗਾ ਸਿੰਘ ਕਸਬਾ ਭੁਰਾਲ ਦੀ ਅਗਵਾਈ …
Read More »LT Gen B.S Sahrawat takes over Command of Vajra Corps
Jalandhar, Sep. 2 ( Punjab {Post Bureau) – Lt Gen BS Sahrawat has taken over as the General Officer Commanding of the prestigious Vajra Corps on 02 Sep 2016. He has relieved Lt Gen JS Cheema, who moves to Army Headquarters as Director General Infantry. Lt Gen BS Sahrawat is a third generation army officer. He was commissioned in Dec …
Read More »ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਵਲੋਂ ਨਗਰ ਕੀਰਤਨ
ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਦੇ ਸਾਂਝੇ ਉਪਰਾਲੇ ਸਦਕਾ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਵਸ਼ਾਲੀ ਨਗਰ ਕੀਰਤਨ ਅਯਜਿਤ ਕੀਤਾ ਗਿਆ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ,ਅਕਾਲ ਪੁਰਖ ਕੀ ਫੌਜ ਦੇ ਡਾਇਰੈਕਟਰ ਐਡਵੋਕੇਟ ਜਸਵਿੰਦਰ ਸਿੰਘ, …
Read More »
Punjab Post Daily Online Newspaper & Print Media