Wednesday, November 25, 2026

Daily Archives: September 4, 2016

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਸਿੱਖ ਸੰਸਥਾਵਾਂ ਦੀ ਮੀਟਿੰਗ ਸੱਦਣੀ ਕੌਮ ਨਾਲ ਛਲ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਹੱਲ ਲਈ ਜੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸਦੀ ਗਈ ਹੈ, ਉਹ ਸਿੱਖ ਕੌਮ ਨਾਲ ਛਲ ਹੈ।ਕਿਉਂਕਿ ਮੌਜੂਦਾ ਜਥੇਦਾਰਾਂ ਨੂੰ ਕੌਮ ਨਕਾਰ ਚੁੱਕੀ ਹੈ ਅਤੇ ਉਹਨਾਂ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕੌਮ ਦੀ ਹੋਣੀ ਨਾਲ ਸਬੰਧ ਰੱਖਣ।ਜਾਰੀ ਇੱਕ ਪ੍ਰੈਸ …

Read More »

ਕ੍ਰਿਪਾਲ ਖਾਲਸਾ ਮਿਸ਼ਨ ਮੱਲ੍ਹੀਆਂ ਦੇ ਸਹਿਯੋਗ ਨਾਲ ਤਪਿਆਨਾ ਸਾਹਿਬ ਦਾ ਜੋੜ ਮੇਲਾ ਮਨਾਇਆ

ਤਰਸਿੱਕਾ, 3 ਸਤੰਬਰ (ਕੰਵਲ ਜੋਧਾਨਗਰੀ)-  ਪਿੰਡ ਮੱਲ੍ਹੀਆਂ ਵਿਖੇ ਹਰ ਸਾਲ ਦੀ ਤਰ੍ਰਾਂ ਸ੍ਰੀ ਤਪਿਆਨਾ ਸਾਹਿਬ ਦਾ ਜੋੜ ਮੇਲਾ ਪੂਰੇ ਜਾਹੋ ਜਲਾਲ ਨਾਲ ਮਨਾਇਆ ਗਿਆ।ਇਸ ਸਬੰਧੀ ਪਿਛਲੇ ਦਿਨਾਂ ਤੋਂ ਲਗਾਤਾਰ 10 ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਹਾਲ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਜੀ ਦੀ ਅਗਵਾਈ ਵਿੱਚ ਵਿਸ਼ਾਲ ਦੀਵਾਨ ਸਜਾਇਆ ਗਿਆ।ਜਿਸ ਵਿੱਚ ਉਚ ਕੋਟੀ ਦੇ ਰਾਗੀ ਜਥਿਆਂ …

Read More »

ਸ਼ੀਸ਼ੇ ਦੇ ਘਰ ਵਿੱਚ ਬੈਠ ਕੇ ਸਰਨਾ ਦੂਜਿਆਂ ਤੇ ਪੱਥਰ ਨਾ ਸੁੱਟਣ- ਦਿੱਲੀ ਕਮੇਟੀ

dsgm ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਮੇਟੀ ਦੇ ਇੱਕ ਮੁਲਾਜ਼ਮ ਦੇ ਖਿਲਾਫ਼ ਕਿਸੇ ਮਹਿਲਾ ਦੇ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਤਹਿਤ ਦਰਜ ਹੋਏ ਕੇਸ ਨੂੰ ਕਮੇਟੀ ਪ੍ਰਬੰਧਕਾਂ ਦੀ ਕਾਰਜਸ਼ੈਲੀ ਨਾਲ ਜੋੜਨ ਨੂੰ ਕਮੇਟੀ ਨੇ ਸਰਨਾ ਦੀ ਹਤਾਸ਼ਾ ਦਾ ਪ੍ਰਤੀਕ ਦੱਸਿਆ ਹੈ। ਕਮੇਟੀ ਦੇ ਬੁਲਾਰੇ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੋਇਆ ਸ਼ਰੀਰਕ ਸ਼ੋਸ਼ਣ ਮਹੰਤਾਂ ਦੇ ਯੁੱਗ ਦੀ ਸ਼ੁਰਆਤ – ਸਰਨਾ

ਨਵੀਂ ਦਿੱਲੀ, 3 ਸਤਬੰਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਬਾਦਲ ਦਲ ਦੇ ਸੀਨੀਅਰ ਆਗੂ ਕੁਲਮੋਹਨ ਸਿੰਘ ਦੇ ਸਹਾਇਕ ਵਲੋਂ ਕਿਸੇ ਮਹਿਲਾ ਦੇ ਸ਼ਾਰੀਰਕ ਸ਼ੋਸ਼ਣ ਵਰਗੇ ਘਿਨੋਣੇ ਮਾਮਲੇ ਵਿਚ ਲਿਪਤ ਪਾਏ ਜਾਣ ਦੇ ਹੋਏ ਖੁਲਾਸੇ ਨੇ ਮਹੰਤਾਂ ਦੇ ਯੁੱਗ …

Read More »

ਬਾਬਾ ਬੁੱਢਾ ਜੀ ਤੇ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁਖ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਤੀਸਰੇ ਮੁਖ ਗ੍ਰੰਥੀ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ।ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਔਡੀਟੋਰੀਅਮ ਵਿਚ ਹੋਏ ਸੈਮੀਨਾਰ ਵਿੱਚ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਜੀ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ …

Read More »

ਬਾਬਾ ਬੁੱਢਾ ਜੀ ਤੇ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁਖ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਤੀਸਰੇ ਮੁਖ ਗ੍ਰੰਥੀ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ।ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਔਡੀਟੋਰੀਅਮ ਵਿਚ ਹੋਏ ਸੈਮੀਨਾਰ ਵਿੱਚ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਜੀ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ …

Read More »

ਕ੍ਰਿਕਟਰ ਵਰਿੰਦਰ ਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸਪੋਰਟਸ ਕਿੱਟ ਦਿੱਤੀ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਬਿਲ ਖਿਡਾਰੀਆਂ ਨੂੰ ਉਤਸਾਹਿਤ ਕਰਨ ਦੀ ਕੋਸ਼ਿਸ਼ਾਂ ਲਗਾਤਾਰ ਚਲ ਰਹੀਆਂ ਹਨ। ਇਸੇ ਕੜੀ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਉਭਰਦੇ ਆੱਲ ਰਾਉਂਡਰ ਕ੍ਰਿਕਟਰ ਵਰਿੰਦਰ …

Read More »

DAV Public School Excels in Quiz

Amritsar, Spet. 3 (Punjab Post Bureau) –  The students of  DAV Public School  Lawrence Road  proved their mettle in the Heritage Quiz conducted by INTACH at Sri Guru Harkrishan Public School, Majitha Road . More than 60 teams from different schools participated in it. The students of  DAV Public School bagged the third position. The team comprised of Anmol Singh …

Read More »

Flagging off of ‘Garud Shikhar’

Beas, Sept. 3 (Punjab Post Bureau) –  A trekking expedition ‘Garud Shikhar’ was flagged off from Beas Military Station today by Brigadier Sandeep Singh, Commander  Double Victory Brigade.  The team comprising of 10 members is led by Captain Alex Raj VS of Guards.  The trekking is scheduled in the arduous terrain of Himachal with the team scaling various mountainous features, …

Read More »