ਅੰਮ੍ਰਿਤਸਰ, 4 ਸਤੰਬਰ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਵਿਖੇ ਸੰਪਨ ਹੋਏ ਮਹਿਲਾ-ਪੁਰਸ਼ਾਂ ਦੇ ਏ ਡਵੀਜ਼ਨ ਬਾਲ ਬੈਡਿਮਿੰਟਨ ਮੁਕਾਬਲਿਆਂ ਦੇ ਦੋਰਾਨ ਪੁਰਸ਼ ਵਰਗ ਵਿਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਮਹਿਲਾਵਾਂ ਦੇ ਵਰਗ ਵਿਚ ਕੇ.ਐਮ.ਵੀ ਕਾਲਜ ਫਾਰ ਵੂਮੈਨ ਜਲੰਧਰ ਦੀ ਟੀਮ ਚੈਂਪੀਅਨ ਬਣੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ: ਡਾ: ਐਚ.ਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਅਤੇ ਪਿਸ਼ੋਰਾ ਸਿੰਘ ਧਾਰੀਵਾਲ …
Read More »Daily Archives: September 5, 2016
ਰਾਸ਼ਟਰ ਦੇ 4 ਥੰਮ ਵਿਦਿਆਰਥੀ, ਮਾਤਾ-ਪਿਤਾ, ਸਕੂਲ ਤੇ ਅਧਿਆਪਕ – ਮੱਟੂ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਜਿਲੇ ਦੇ ਉਘੇ ਸਮਾਜ ਸੇਵਕ ਅਤੇ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਨੇ ਅੱਜ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਾਰ ਦੇ ਸਾਰੇ ਬੁੱਧੀਜੀਵੀਆਂ ਨੇ ਮੰਨਿਆ ਹੈ ਕਿ ਰਾਸ਼ਟਰ ਦੇ 4 ਥੰਮ ਹਨ ਵਿਦਿਆਰਥੀ, ਮਾਤਾ-ਪਿਤਾ, ਸਕੂਲ ਅਤੇ ਅਧਿਆਪਕ ਇੰਨਾ ‘ਚ ਇਕ ਵੀ ਥੰਮ ਟੁੱਟ ਜਾਵੇ ਤਾਂ …
Read More »ਕਮਜ਼ੋਰ ਵਰਗਾਂ ਲਈ ਅਕਾਲੀ-ਭਾਜਪਾ ਸਰਕਾਰ ਨੇ ਚਲਾਈਆਂ ਭਲਾਈ ਸਕੀਮਾਂ- ਰਣੀਕੇ
ਸੰਨ ਸਾਹਿਬ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਅਟਾਰੀ ਹਲਕੇ ਦੇ ਪਿੰਡ ਬਾਸਰਕੇ ਗਿਲਾਂ ਵਿਖੇ ਸ਼ੋਮਣੀ ਅਕਾਲੀ ਦਲ ਐਸ. ਸੀ ਵਿੰਗ ਵੱਲੋਂ ਕਰਵਾਈ ਅਨੁਸੂਚਿਤ ਭਾਈਚਾਰੇ ਦੇ ਲੋਕਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਮਾਜ ਭਲਾਈ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਢੇ ਨੌਂ ਸਾਲਾਂ …
Read More »ਨਿਤਨੇਮ ਦੀ ਬਾਣੀ ਸੋਹਿਲਾ ਸਾਹਿਬ ਦੀ ਕਥਾ ਅਰੰਭ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਮਹਤੱਤਾਪੂਰਣ ਧਾਰਮਕ ਰਚਨਾਵਾਂ ਦੇ ਭਾਵ-ਅਰਥਾਂ ਸਹਿਤ ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਹੋਈ ਲੜੀ ਨੂੰ ਅਗੇ ਤੋਰਦਿਆਂ, ਬਾਬਾ ਬੰਤਾ ਸਿੰਘ (ਮੁੰਡਾ ਪਿੰਡ ਵਾਲਿਆਂ) ਵਲੋਂ …
Read More »
Punjab Post Daily Online Newspaper & Print Media