19 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 32 ਕਰੋੜ ਲੋਕਾਂ ਦੀ ਕੀਤੀ ਜਾਵੇਗੀ ਜਾਂਚ ਨਵੀਂ ਦਿੱਲੀ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਤੋਂ ਕੁਸ਼ਟ ਰੋਗ ਨੂੰ ਜੜ੍ਹੋ ਖਤਮ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਪਨੇ ਨੂੰ ਮੱਦੇ ਨਜ਼ਰ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜੇ ਪੀ ਨੱਡਾ ਨੇ ਰਾਸ਼ਟਰੀ ਕੁਸ਼ਟ ਨਿਵਾਰਨ ਪ੍ਰੋਗ੍ਰਾਮ ਦੀ ਸਮੀਖਿਆ ਕੀਤੀ। ਇਸ ਦੇ …
Read More »Daily Archives: September 7, 2016
ਰਾਸ਼ਟਰਪਤੀ ਵਲੋਂ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸ’ਗੂ)- ਭਾਰਤ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਚ ਹੋਏ ਰਾਸ਼ਟਰੀ ਅਧਿਆਪਕ ਦਿਵਸ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਬੇਹਤਰੀਨ ਵਿ’ਦਿਅਕ ਸੇਵਾਵਾਂ ਨਿਭਾਉਣ ਬਦਲੇ ਚਾਂਦੀ ਦੇ ਤਮਗੇ, ਪ੍ਰਸੰਸਾੁਪ’ਤਰ ਤੇ ੫੦,੦੦੦ ਰੁਪਏ …
Read More »ਸੇਂਟ ਸੋਲਜ਼ਰ ਸਕੂਲ ‘ਚ ਆਧਿਆਪਕ ਦਿਵਸ ਮਨਾਇਆ ਗਿਆ
ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਸਥਾਨਕ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ 5 ਸਤਬੰਰ 2016 ਨੂੰ ਸਕੂਲ ਦੇ ਕੈਪਸ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਅਧਿਆਪਕਾਂ ਨਾਲ ਸਾਝੇ ਕੀਤੇ ਤੇੇ ਆਪਣੇ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਤਨ ਮਨ ਨਾਲ ਅਤੇ ਮਿਹਨਤ …
Read More »Teachers Day Celebrated in St. Soldier Elite Convent school
Jandiala Guru, Sept. 6 (Varinder Singh) – St.Soldier Elite Convent school celebrated “Teacher Day” with great Zest and Zeal in the premises of the school. On this auspicious eve, the Managing Director Mangal Singh Kishanpuri shared the life history of Sh. Radhakrishan with the students. Principal Mrs. Amarpreet Kaur congratulated teachers for their immense contribution in the growth & success …
Read More »ਦਿਲਜੀਤ ਸਿੰਘ ਬੇਦੀ ਪ੍ਰਿੰਸੀਪਲ ਸਤਿਬੀਰ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਦਰਸ਼ਨ ਸਿੰਘ ਕੁਲੀਵਾਲੇ ਘਣੂਪੁਰ ਦੀ ਸਲਾਨਾ ਬਰਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਪਿੰਡ ਘਣੂਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਜਿਥੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨਿਹਾਲ ਹੋਈਆਂ ਉਥੇ ਨਿਹੰਗ ਸਿੰਘਾਂ ਦੇ ਢਾਡੀ ਜਥੇ ‘ਬਾਬਾ ਬੋਤਾ ਸਿੰਘ ਬਾਬਾ …
Read More »ਸਿੱਖ ਰਹੁਰੀਤਾਂ, ਪਰੰਪਰਾਵਾਂ ਤੇ ਰਵਾਇਤਾਂ ਵਿੱਚ ਗਤਕੇ ਦੀ ਵੱਖਰੀ ਪਛਾਣ- ਸਵਿੰਦਰ ਸਿੰਘ ਸੰਧੂ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਕਰਵਾਏ ਗਏ ਲੜਕੇ/ਲੜਕੀਆਂ ਦੇ ਰਾਸ਼ਟਰੀ ਪੱਧਰੀ ਗਤਕਾ ਮੁਕਾਬਲੇ ਦੇ ਦੌਰਾਨ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਵੱਖ-ਵੱਖ ਸੰਸਥਾਵਾਂ, ਖੇਡ ਪ੍ਰੇਮੀਆਂ ਤੇ ਖੇਡ ਪ੍ਰਮੋਟਰਾਂ ਦੇ ਵੱਲੋਂ ਦਿੱਤੇ ਜਾ ਰਹੇ ਮਾਨ-ਸਨਮਾਨ ਦਿੱਤੇ ਜਾਣ ਦੇ ਸਿਲਸਿਲੇ ਤਹਿਤ ਅੱਜ ਪਿੰਡ ਕੋਟ ਖਾਲਸਾ ਦੇ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ …
Read More »62ਵੀਂ ਸੀਨੀਅਰ ਸਟੇਟ ਮਹਿਲਾ-ਪੁਰਸ਼ ਬੇਸਬਾਲ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਖੇਡ ਮੈਦਾਨ ਵਿਖੇ ਲੜਕੇ ਲੜਕੀਆਂ ਦੀਆਂ 4 ਦਿਨਾਂ 62ਵੀਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ ਅੱਜ ਤੋਂ ਸ਼ੁਰੂ ਹੋ ਗਈ। ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਇਸ ਖੇਡ ਪ੍ਰਤਿਯੋਗਤਾ ਦਾ ਸ਼ੁੱਭਅਰੰਭ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ:) ਸਤਿੰਦਰਬੀਰ ਸਿੰਘ ਨੇ ਖਿਡਾਰੀਆਂ ਨੇ ਜਾਣ-ਪਛਾਣ ਕਰਕੇ ਕੀਤਾ।ਸਕੂਲ ਦੇ ਪ੍ਰਿੰਸੀਪਲ ਸਿੰਘ ਭੰਗੂ …
Read More »ਨਵਦੀਪ ਗੋਲਡੀ ਨੂੰ ਟਰੱਕਾਂਵਾਲੇ ਵਿਵਾਦ ਵਿੱਚ ਮਿਲੀ ਜ਼ਮਾਨਤ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਪਿਛਲੇ ਦਿਨੀ ਸ਼੍ਰੌਮਣੀ ਅਕਾਲੀ ਦਲ ਨਾਲ ਸਬੰਧਿਤ ਨਵਦੀਪ ਸਿੰਘ ਗੋਲਡੀ ਅਤੇ ਅਵਤਾਰ ਸਿੰਘ ਟਰੱਕਾਂ-ਵਾਲਾ ਵਿਵਾਦ ਵਿੱਚ ਉਸ ਸਮੇਂ ਨਵਾਂ ਮੌੜ ਆ ਗਿਆ, ਜਦੋਂ ਨਵਦੀਪ ਸਿੰਘ ਗੋਲਡੀ ਦੀ ਜ਼ਮਾਨਤ ਅਰਜ਼ੀ ਮਾਨਯੋਗ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ ਦੀ ਅਦਾਲਤ ਵਲੋਂ ਮੰਜ਼ੂਰ ਕਰ ਲਈ ਗਈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਜਿਥੇ ਇਸ ਸਾਰੇ ਝਗੜੇ ਦੀ ਮੁੜ …
Read More »Two minute silence observed for the departed soul of Dr. H.K. Manmohan Singh
Amritsar, Sept. 6 (Punjab Post Bureau) – The Condolence Meeting was held in the office of the Head, Punjab School of Economics on 6.9.2016 regarding the sad demise of renowned economist and Former Vice-Chancellor, Punjabi University, Patiala, Dr. H.K. Manmohan Singh. The faculty unanimously felt that his contribution to the field and Punjab School of Economics cannot be overlooked as …
Read More »ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਅੱਜ
ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਅਧਿਆਪਕ ਦਿਵਸ ਦੀ ਲਗਾਤਾਰਤਾ ਤਹਿਤ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਭਲਕੇ 7 ਸਤੰਬਰ ਨੂੰ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ ਵਿਖੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ 25 ਸਿੱਖਿਆ ਕਰਮੀਆਂ ਦਾ …
Read More »
Punjab Post Daily Online Newspaper & Print Media