ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਸੰਗਠਨ ਵੱਲੋਂ ਦਰਸਾਏ ਗਏ ਪ੍ਰਮੁੱਖ ਦਿਵਸਾਂ ਦੀ ਲੜੀ ਵਿਚ ਕੌਮੀ ਖ਼ੁਰਾਕ ਹਫ਼ਤੇ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਚੀਫ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਿਵਲ ਸਰਜਨ ਡਾ. ਪਰਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪਰਿਵਾਰ ਪਲਾਈ ਅਫ਼ਸਰ ਡਾ ਸੁਖਪਾਲ ਸਿੰਘ ਦੀ ਅਗਵਾਈ ਹੇਠ ਮਨਾਇਆ …
Read More »Daily Archives: September 8, 2016
ਜੱਸਾ ਨੂੰ ਗੁ: ਰਕਾਬਗੰਜ ਸਾਹਿਬ ਅਤੇ ਕਾਲਕਾ ਜੀ ਸਕੂਲ ਦਾ ਵਾਇਸ ਚੇਅਰਮੈਨ ਥਾਪਿਆ
ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਦੱਖਣੀ ਦਿੱਲੀ ਤੋਂ ਅਕਾਲੀ ਦਲ ਦੇ ਸਿਰਕੱਢ ਆਗੂ ਗੁਰਪ੍ਰੀਤ ਸਿੰਘ ਜੱਸਾ ਦੀ ਜਿੰਮੇਵਾਰੀਆਂ ਵਿਚ ਅਹਿਮ ਵਾਧਾ ਕੀਤਾ ਗਿਆ ਹੈ। ਜੱਸਾ ਜੋ ਕਿ ਪਹਿਲੇ ਤੋਂ ਹੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਹੋਣ ਦੇ …
Read More »ਕਮੇਟੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਗਵਾਹਾਂ ਨੂੰ ਪੁੱਖਤਾ ਸੁਰੱਖਿਆ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਦੌਸ਼ੀ ਸੱਜਣ ਕੁਮਾਰ ਦੇ ਸਾਥੀਆਂ ਵੱਲੋਂ ਗਵਾਹਾਂ ਨੂੰ ਕਥਿਤ ਤੌਰ ਤੇ ਧਮਕਾਉਣ ਦਾ ਸਨਸਨੀਖੇਜ ਖੁਲਾਸਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗਵਾਹ ਜੋਗਿੰਦਰ ਸਿੰਘ, ਪ੍ਰੇਮ ਕੌਰ ਅਤੇ ਮਿਸ਼ਰੀ ਕੌਰ ਵੱਲੋਂ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਦਿੱਲੀ ਪੁਲਿਸ ਕਮਿਸ਼ਨਰ ਅਲੋਕ …
Read More »DAV Public School Showcases Talent in Inter School Commerce Festival
Amritsar, Sept. 7 (Punjab Post Bureau) – An Inter School Commerce Festival was organised at Delhi Public School recently under the aegis of Sahodaya Schools Complex. As many as 27 schools from the region participated in different events in the festival. DAV Public school participated in five events and was highly praised for the stupendous achievement of the students. Mansimranjot …
Read More »ਸਫਾਈ ਮੁਹਿੰਮ ਤਹਿਤ ਟਰੱਸਟ ਦੇ ਚੇਅਰਮੈਨ ਨੇ ਕੀਤਾ ਡਿਸਟ੍ਰਿਕ ਸ਼ਾਪਿੰਗ ਕੰਪਲੈਕਸ ਦਾ ਦੌਰਾ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੀ ਸਫਾਈ ਅਭਿਆਨ ਯੋਜਨਾ ਕੋ ਕਾਰਿਆਵ੍ਰੱਤ ਕਰਤੇ ਹੋਏ ਨਗਰ ਸੁਧਾਰ ਟਰੱਸਟ ਕੇ ਚੇਅਰਮੈਨ ਸੁਰੇਸ਼ ਮਹਾਜਨ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਨੇ ਪ੍ਰਦੇਸ਼ ਦੇ ਸਭ ਤੋਂ ਵੱਡੇ ਡਿਸਟਰਿਕ ਸ਼ਾਪਿੰਗ ਕਮਪਲੈਕਸ ਰਣਜੀਤ ਐਵੀਨਿਊ ਬੀ ਬਲਾਕ ਵਿੱਚ ਪੂਰੇ ਦਲ ਬਲ ਨਾਲ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼ਾਪਿੰਗ ਕੰਪਲੈਕਸ ਵਿੱਚ ਉਨ੍ਹਾਂ ਨੇ ਵੱਖ …
Read More »ਬਰਾਤ ਰੂਪੀ ਨਗਰ ਕੀਰਤਨ ਦਾ ਬਟਾਲਾ ਸ਼ਹਿਰ ‘ਚ ਕੀਤਾ ਜਾਵੇਗਾ ਨਿੱਘਾ ਸਵਾਗਤ- ਲੋਧੀਨੰਗਲ
ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 529ਵਾਂ ਬਟਾਲਾ ਸ਼ਹਿਰ ‘ਚ ਸੰਗਤ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਸੀਨੀਅਰ ਆਗੂ ਲਖਬੀਰ ਸਿੰਘ ਨੇ ਕਿਹਾ ਕਿ ਬਟਾਲਾ ਦੀ ਸੰਗਤ ਵਲੋਂ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਬਟਾਲਾ ਨਿਵਾਸੀਆਂ ਵੱਲੋਂ ਵਿਆਹ ਪੁਰਬ …
Read More »ਉਸਾਰੀ ਕਿਰਤੀ’ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ’ ਦੇ ਮੈਂਬਰ ਬਣਨ – ਏ.ਡੀ.ਸੀ
ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀ ਅਤੇ ਕਾਮਿਆਂ ਦੀ ਹਾਲਤ ਸੁਧਾਰਨ ਅਤੇ ਸਮਾਜਿਕ ਨਿਆਂ ਦੇਣ ਲਈ ‘ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ’ ਦਾ ਗਠਨ ਕੀਤਾ ਗਿਆ ਹੈ। ਇਹ ਬੋਰਡ, ਉਸਾਰੀ ਦੇ ਖੇਤਰ ਵਿਚ ਲੱਗੇ ਕਿਰਤੀ-ਕਾਮਿਆਂ ਅਤੇ ਪਰਿਵਾਰਾਂ ਦਾ ਸਮਾਜਿਕ ਜੀਵਨ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਰਾਹੀਂ ਵਿੱਤੀ ਸਹਾਇਤਾ ਉਪਲਬਧ ਕਰਵਾਉਂਦਾ ਹੈ। ਇਸ ਸਬੰਧੀ …
Read More » ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਮਨਾਇਆ
ਭਿਖੀਵਿੰਡ, 7 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਇਥੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਅਤੇ ਮਹਿਤਾਬ ਸਿੰਘ ਸਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਉਘੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ।ਉਪਰੰਤ ਖੁੱਲੇ ਪੰਡਾਲ ਵਿੱਚ ਸਜਾਏ ਗਏ ਵਿਸ਼ਾਲ ਦੀਵਾਨ …
Read More »
Punjab Post Daily Online Newspaper & Print Media