Wednesday, November 25, 2026

Daily Archives: September 10, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 11 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਹਰਿਆਣਾ ਅਤੇ ਐਨ.ਸੀ.ਆਰ ਦਿੱਲੀ ਦੇ ਇਲਾਕਿਆਂ ‘ਚ ਭੂਚਾਲ ਦੇ ਝਟਕੇ- 4.1 ਰਹੀ ਤੀਬਰਤਾ। ▶ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀਆਂ ਚੋਣਾਂ– ਏ.ਬੀ.ਵੀ.ਪੀ ਨੇ ਤਿੰਨ ਅਤੇ ਐਨ.ਐਸ.ਯੂ.ਆਈ ਨੇ ਇਕ ਸੀਟ ਜਿੱਤੀ। ▶ ਜੇ.ਐਨ.ਯੂ …

Read More »

ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ- ਜਸਬੀਰ ਪੱਟੀ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਬੀਤੀ 7 ਸਤੰਬਰ ਨੂੰ ਪੰਜਾਬ ਦੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ 10 ਸਤੰਬਰ ਨੂੰ ਜਿਲ੍ਹਾ ਪੁਲੀਸ ਕਮਿਸ਼ਨਰ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਅਗਲਾ ਪ੍ਰੋਗਰਾਮ 12 ਸਤੰਬਰ ਸੋਮਵਾਰ ਤੋ ਬਾਅਦ ਦਿੱਤਾ ਜਾਵੇਗਾ। ਐਸੋਸ਼ੀਏਸ਼ਨ ਦੇ …

Read More »

443 ਸੀਨੀਅਰ ਸਿਟੀਜਨ ਤੇ 336 ਅਪੰਗ ਵਿਅਕਤੀਆਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ- ਡੀ.ਸੀ ਅਮਿਤ ਕੁਮਾਰ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪੈਂਨਸਨ ਸਕੀਮਾਂ ਤਹਿਤ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਹਰ ਮਹੀਨੇ ਨਿਰੰਤਰ ਪੈਨਸ਼ਨ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਅਗਸਤ 2016 ਮਹੀਨੇ ਦੀ ਪੈਨਸ਼ਨ ਰਾਸ਼ੀ 1 ਕਰੋੜ 94 ਲੱਖ 86 ਹਜਾਰ ਰੁਪਏ 38,972 ਲਾਭਪਾਤਰੀਆਂ ਨੂੰ ਜਿਲ੍ਹੇ ਅੰਦਰ ਵੰਡ ਦਿੱਤੀ ਗਈ ਹੈ।ਇਹ ਜਾਣਕਾਰੀ ਸ੍ਰੀ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਕੋਟਲੀ ਮੁਗਲਾਂ ਵਿਖੇ ਸੈਮੀਨਾਰ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਕੋਟਲੀ ਮੁਗਲਾਂ ਵਿਖੇ ਲੀਗਲ ਲੀਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਲਗਭਗ 120 ਵਿਅਕਤੀਆਂ ਵੱਲੋਂ ਹਿੱਸਾ ਲਿਆ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ …

Read More »

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਅਹਿਮ ਇਕੱਤਰਤਾ ਹੋਈ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖਾਲਸਾ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਦਫਤਰ ਸ਼ੋ੍ਰਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿੱਚ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਮਨਜੀਤ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ, ਪਰਮਜੀਤ …

Read More »

ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਨੇ ਮਾਝਾ ਕਬੱਡੀ ਕਲੱਬ ਨੂੰ 5 ਅੰਕਾਂ ਨਾਲ ਹਰਾਇਆ

ਅੰਮ੍ਰਿਤਸਰ, 9 ਸਤੰਬਰ (ਗੁਰਪ੍ਰੀਤ ਸਿੰਘ) – ਸਿੱਖੀ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਨਾਲ ਨੌਜਵਾਨਾਂ ਨੂੰ ਜੋੜਣ ਦੇ ਮਕਸਦ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਬਾਬਾ ਨਾਗੀਆਣਾ ਸਾਹਿਬ ਪਿੰਡ ਉਦੋਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੋ੍ਰਮਣੀ ਕਮੇਟੀ ਦੀ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਅਤੇ ਮਾਝਾ ਕਬੱਡੀ ਕਲੱਬ ਵਿਚਕਾਰ ਕਬੱਡੀ ਦਾ ਮੁਕਾਬਲਾ …

Read More »

ਪਿੰਡ ਮਜਾਰਾ ਡੀਂਗਰੀਆਂ ਵਿੱਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਥਾਣਾ ਮਹਿਲਪੁਰ ਅਧੀਨ ਆਉਂਦੇ ਪਿੰਡ ਮਜਾਰਾ ਡੀਂਗਰੀਆਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ …

Read More »

ਵਾਤਾਵਰਣ ਦੀ ਸੰਭਾਲ ਤਹਿਤ ਲਗਾਏ ਬੂਟੇ

ਪੱਟੀ, 9 ਅਗਸਤ (ਅਵਤਾਰ ਸਿੰਘ ਢਿੱਲੋ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ ਪੱਟੀ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ (ਪੀ.ਈ.ਐਸ) ਦੀ ਅਗਵਾਈ ਹੇਠ ਰਵੀ ਪ੍ਰਕਾਸ ਸ਼ਰਮਾ ਅਤੇ ਸਕੂਲ ਵਿਦਿਆਰਥਣਾਂ ਵਲੋਂ ਸਕੂਲ ਅਤੇ ਵੱਖ-ਵੱਖ ਥਾਂਵਾ ਤੇ ਬੂਟੇ ਲਗਾਏ ਗਏ।ਸ਼ਰਮਾ ਨੇ ਦੱਸਿਆ ਕਿ ਅਜੋਕੇ ਸਮੇਂ ਵਿਚ ਜਿਥੇ ਵਾਤਾਵਰਣ ਬਹੁਤ ਹੀ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਸਾਹ ਆਦਿ ਦੀਆਂ ਬਿਮਾਰੀਆਂ ਹੋ ਰਹੀਆਂ ਹਨ, …

Read More »

ਲੋਕ ਸੰਪਰਕ ਮੰਤਰੀ ਨੂੰ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ ਪੁਿਲਸ ਲਾਠੀਚਾਰਜ ਦੀ ਨਿਖੇਧੀ

ਪੱਟੀ, 9 ਸਤੰਬਰ (ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਵਿੱਚ ਵੱਖ ਵੱਖ ਅਖਬਾਰਾਂ ਅਤੇ ਟੀ.ਵੀ ਚੈਨਲਾਂ ਲਈ ਕੰਮ ਕਰਦੇ ਪੱਤਰਕਾਰਾਂ ਦੀ ਮੀਟਿੰਗ ਐਸ.ਕੇ ਜੂਸ ਬਾਰ ਪੱਟੀ ਵਿਖੇ ਹੋਈ।ਇਸ ਮੀਟਿੰਗ ਵਿੱਚ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮਜੀਤ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾ ਰਹੇ ਸ਼ਾਂਤਮਈ ਪੱਤਰਕਾਰਾਂ ‘ਤੇ ਪੁਲੀਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਦੀ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੈੱਸ ਕਲੱਬ …

Read More »

ਸੰਜੇ ਗਾਂਧੀ ਦੇ ਨਜ਼ਦੀਕੀ ਰਹੇ ਕਾਂਗਰਸੀ ਨੇਤਾ ਕਾਲੀਆ ਦਾ ਦਿਹਾਂਤ

ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਸੰਜੇ ਗਾਂਧੀ ਦੇ ਨਜ਼ਦੀਕੀ ਮੰਨ੍ਹੇ ਜਾਂਦੇ ਅਤੇ ‘ਕਾਂਗਰਸ ਮੇ ਆਮ ਆਦਮੀ ਪਾਰਟੀ’ ਸਿਰਲੇਖ ਹੇਠ ਪੁਸਤਕ ਲਿਖ ਚੁੱਕੇ ਸ੍ਰੀ ਸੁਭਾਸ਼ ਕਾਲੀਆ ਦਾ ਅੱਜ ਦਿਹਾਂਤ ਹੋ ਗਿਆ।ਸ੍ਰੀ ਕਾਲੀਆ ਦਿਲ ਦਾ ਦੌਰਾ ਪੈਣ ਉਪਰੰਤ ਪਿਛਲੇ ਕਾਫ਼ੀ ਸਮੇਂ ਵਿੱਚ ਬਿਮਾਰ ਚਲ ਰਹੇ ਸਨ, ਦਾ ਅੰਤਿਮ ਸਸਕਾਰ ਅੱਜ ਦੁਰਮਿਆਨਾ ਮੰਦਿਰ ਨੇੜੇ ਸਥਿਤ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ੁਨ੍ਹਾਂ …

Read More »