ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਐਸ.ਓ.ਆਈ (ਸੋਈ) ਦੇ ਉਮੀਦਵਾਰਾਂ ਨੇ 2 ਖਾਲਸਾ ਕਾਲਜਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਕਤ ਜਾਣਕਾਰੀ ਦਲ ਦੇ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਤੀ।ਸਥਾਨਿਕ ਕਾਲਜ ਯੂਨੀਅਨ ਚੋਣਾਂ ਵਿੱਚ ਜੇਤੂ ਹੋਏ ”ਸੋਈ” ਦੇ ਉਮੀਦਵਾਰਾਂ ਨੂੰ ਸਿਰੋਪਾਉ ਦੇਣ ਉਪਰੰਤ …
Read More »Daily Archives: September 10, 2016
ਦਿੱਲੀ ਕਮੇਟੀ ਲੜਕੀਆਂ ਲਈ ਮਾਤਾ ਸਾਹਿਬ ਕੌਰ ਗਰਲਜ਼ ਹੋਸਟਲ ਬਣਾਏਗੀ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਕਾਮਰਸ ਵਿਖੇ ਲੜਕੀਆਂ ਦੇ ਲਈ ਮਾਤਾ ਸਾਹਿਬ ਕੌਰ ਗਰਲਜ ਹੋਸਟਲ ਬਣਾਇਆ ਜਾਵੇਗਾ।ਇਸ ਗੱਲ ਦਾ ਫੈਸਲਾ ਕਾਲਜ ਦੀ ਗਵਰਨਿੰਗ ਬਾਡੀ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।ਇਸ ਮੀਟਿੰਗ ਦੌਰਾਨ ਨਵੀਂ ਗਵਰਨਿੰਗ ਬਾਡੀ ਦੀ ਵੀ ਚੋਣ ਹੋਈ।ਜਿਸ …
Read More »DAV Public School Proves Mettle in Wild Wisdom Quiz & Poster Competition
Amritsar, Spet. 9 (Punjab Post Bureau) – The students of DAV Public School Lawrence Road participated in Wild Wisdom Quiz and Poster Making Competition organised by World Wildlife Fund, India held at the Millenium School. More than 20 schools from the region participated in it. In the Poster Making Competition on the theme Biodiversity and Evolution , the students of …
Read More »ਜਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ
ਮਾਲੇਟਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਪਿ੍ਰੰਸੀਪਲ ਸ਼੍ਰੀ ਮੁਹੰਮਦ ਖਲੀਲ ਦੀ ਅਗਵਾਈ ਵਿੱਚ ਸ਼ੁਰੂ ਹੋਈ। ਜਿਸ ਦਾ ਉਦਘਾਟਨ ਸ਼੍ਰੀ ਮੁਹੰਮਦ ਅਨਵਾਰ ਅੰਜ਼ੁਮ ਸਕੂਲ ਮੁੱਖੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਨੇ ਕੀਤਾ। ਉਨ੍ਹਾਂ ਇਸ ਮੌਕੇ ਤੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਂਦੀਆਂ ਹਨ ਤੇ ਤੰਦਰੁਸਤ ਰੱਖਦੀਆਂ ਹਨ, …
Read More »ਮਾਲੇਰਕੋਟਲਾ ਦੀਆਂ ਈਦਗਾਹਾਂ ਵਿੱਚ ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ
ਮਾਲੇਟਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਵਿਖੇ ਈਦ-ਉਲ-ਅਜਹਾ (ਬੱਕਰਾ ਈਦ) ਨੂੰ ਲੈ ਕੇ ਵੱਖ-ਵੱਖ ਈਦਗਾਹਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਮੁਹੰਮਦ ਨਾਸਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੱਡੀ ਈਦਗਾਹ ਵਿੱਚ ਈਦ-ਉਲ-ਅਜ਼ਹਾ (ਬੱਕਰਾ ਈਦ) ਦੀ ਨਮਾਜ਼ …
Read More »ਪੱਤਰਕਾਰਾਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ਵਿੱਚ ਜਰਨਲਿਸਟ ਕਲੱਬ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ
ਮਾਲੇਰਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਜਰਨਲਿਸਟ ਕਲੱਬ (ਰਜਿ.) ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਮੁਨਸ਼ੀ ਫਾਰੂਕ ਅਹਿਮਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਤੇ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਤੇ ਜਰਨਲਿਸਟ ਕਲੱਬ (ਰਜਿ.) …
Read More »ਇਤਿਹਾਸਕ ਸ਼ਹਿਰ ਮਾਲੇਰਕੋਟਲਾ ਵਿੱਚ ਈਦ-ਉਲ-ਅਜਹਾ ਦੀਆਂ ਤਿਆਰੀਆਂ ਜੋਰਾਂ ‘ਤੇ
ਮਾਲੇਰਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਵਿੱਚ ਈਦ-ਉਲ-ਅਜਹਾ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਪੰਜਾਬ ਦੇ ਇੱਕੋ-ਇੱਕ ਮੁਸਲਿਮ ਬਹੁ ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿਖੇ ਪਿਛਲੇ ਸਮੇਂ ਦੋਰਾਨ ਇਸ ਤਿਉਹਾਰ ਦੀਆਂ ਤਿਆਰੀਆਂ ਮਹੀਨਾਂ ਭਰ ਪਹਿਲਾਂ ਹੋਣ ਲੱਗ ਪੈਂਦੀਆਂ ਹਨ। ਇਹ ਤਿਉਹਾਰ ਮੁੱਖ ਤੌਰ ਤੇ ਇਸਲਾਮ ਧਰਮ ਦੇ ਪੈਗੰਬਰ ਹਜ਼ਰਤ ਇਬਰਾਹੀਮ (ਐਲ.) ਵੱਲੋਂ ਅਪਣੇ ਪੁੱਤਰ …
Read More »ਬਠਿੰਡਾ ਪੁਲਿਸ ਵਲੋਂ ਮੁਕਾਬਲੇ ‘ਚ ਨਾਮਵਰ ਗੈਂਗਸਟਰ ਢੇਰ,ਇਕ ਜ਼ਖ਼ਮੀ
ਬਠਿੰਡਾ, 9 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਈ.ਜੀ.ਪੀ. ਐਸ.ਕੇ. ਅਸ਼ਥਾਨਾ ਅਤੇ ਯੁਰਿੰਦਰ ਸਿੰਘ ਹੇਅਰ ਡੀ. ਆਈ. ਜੀ ਬਠਿੰਡਾ ਰੇਂਜ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਵੇਰ 4 ਵਜੇ ਤਕਰੀਬਨ ਇਤਲਾਹ ਮਿਲੀ ਕਿ ਕੁੱਝ ਨਾਮਵਰ ਗੈਂਗਸਟਰ ਥਾਣਾ ਫੂਲ ਦੇ ਏਰੀਏ ਵਿਚ ਗਿੱਲ ਕਲਾਂ ਰੋਡ ‘ਤੇ ਇਕ ਢਾਣੀ ਵਿਚ ਕਿਸੇ ਵਾਰਦਾਤ ਨੂੰ ਅਜ਼ਾਮ ਦੇਣ ਲਈ ਰੁਕੇ ਹੋਏ। ਇਸ ਇਤਲਾਹ …
Read More »ਬੱਸੀ ਵੱਲੋਂ 11 ਮੈਂਬਰੀ ਯੂਥ ਤੇ 7 ਮੈਂਬਰੀ ਮਹਿਲਾ ਕਮੇਟੀ ਗਠਨ
ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਮਜਬੂਤ ਕਰਨ ਅਤੇ ਕਾਂਗਰਸ ਵੱਲੋਂ ਮਿਸ਼ਨ 2017 ਨੂੰ ਸਰ ਕਰਨ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਇਲਾਕਾ ਵੇਰਕਾ ਦੀ ਇੰਦਰਾ ਕਲੋਨੀ ਵਿਖੇ ਦਰਸ਼ਨ ਸਿੰਘ ਅਤੇ ਬੰਟੀ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦਾ ਇੱਕ ਵਿਸ਼ੇਸ ਇੱਕਠ ਕੀਤਾ ਗਿਆ ।ਜਿਸ ਵਿੱਚ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ …
Read More »’ਆਪ’ ਵੱਖ-ਵੱਖ ਰਾਜਸੀ ਪਾਰਟੀਆਂ ਵੱਲੋਂ ਨਕਾਰੇ ਹੋਏ ਲੀਡਰਾਂ ਦਾ ਟੋਲਾ – ਪ੍ਰਧਾਨ ਸੰਧੂ
ਬਟਾਲਾ, 9 ਸਤਬਰ (ਨਰਿੰਦਰ ਬਰਨਾਲ) – ਦਿੱਲੀ ਵਿਚ ਲੋਕਾਂ ਨੂੰ ਆਪਣੇ ਮਗਰ ਲਗਾ ਕੇ ਸੱਤਾ ਹਥਿਆਉਣ ਵਿਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਜੋ ਨੂੰ ਪੰਜਾਬ ਦੇ ਸੂਝਵਾਨ ਲੋਕਾਂ ਨੇ ਸਮੇਂ ਸਿਰ ਪਛਾਣ ਕੇ ਇਸ ਦਾ ਭੋਗ ਪਾ ਦਿੱਤਾ ਹੈ ਅਤੇ ਹੁਣ ਇਹ ਪਾਰਟੀ ਲੋਕਾਂ ਤੱਕ ਪਹੁੰਚਣ ਦਾ ਹੀਆ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ …
Read More »
Punjab Post Daily Online Newspaper & Print Media