Wednesday, November 25, 2026

Daily Archives: September 16, 2016

ਕੌਰਫਬਾਲ ਦੇ ਦੋਹਾਂ ਵਰਗਾਂ ਵਿਚ ਬਣਿਆ ਜਲੰਧਰ ਚੈਂਪੀਅਨ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਤੇ ਪਿਸ਼ੋਰਾ ਸਿੰਘ ਧਾਰੀਵਾਲ ਦੀ ਦੇਖ ਰੇਖ ਹੇਠ ਮਹਿਲਾ-ਪੁਰਸ਼ਾਂ ਦੇ ਆਯੋਜਿਤ ਏ ਡਵੀਜ਼ਨ ਕੌਰਫਬਾਲ ਮੁਕਾਬਲਿਆਂ ਦੇ ਦੋਵਾਂ ਵਰਗਾਂ ਵਿਚ ਜਲੰਧਰ ਚੈਂਪੀਅਨ ਰਿਹਾ। ਪੁਰਸ਼ਾਂ ਦੇ ਵਰਗ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਮੋਹਰੀ ਰਹਿ ਕੇ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ …

Read More »

ਕੇਵੀ-1 ਦੇ ਅਧਿਆਪਕਾਂ ਤੇ ਵਿਦਿਆਰਥੀਆਂ ਕੀਤੀ ਸਫਾਈ ਤੇ ਲਗਾਏ ਬੂਟੇ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਐਚਆਰਡੀ ਮੰਤਰਾਲਿਆ ਦੇ ਪਅਧੀਨ ਕੇਵੀਐਸ ਜੰਮੂ ਸੰਗਠਨ ਦੇ ਵੱਲੋਂ ਆਪਣੇ ਅਧਿਕਾਰਤ ਖੇਤਰ ਵਿਚ ਆਉਂਦੇ ਕੇਂਦਰੀ ਵਿਦਿਆਲਿਆ ਪ੍ਰਬੰਧਕਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਸਵਸਥ ਭਾਰਤ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਏ ਜਾਣ ਦੇ ਸਿਲਸਿਲੇ ਤਹਿਤ ਕੇਵੀ-1 ਸਦਰ ਕੈਂਟ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਵਲੋਂ ਪ੍ਰਿੰ: ਕੁਸੁਮ ਮਲਹੋਤਰਾ …

Read More »

ਵੋਟਰ ਜਾਗਰੂਕਤਾ ਰੈਲੀਆਂ ਦੌਰਾਨ ਵਿਦਿਆਰਥੀਆਂ ਨੇ ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ  ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ …

Read More »

ਜ਼ਿਲ੍ਹੇ ਦੇ 7 ਕਾਲਜਾਂ ‘ਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ- ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ  ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ 16 ਸਤੰਬਰ ਤੋਂ 27 ਸਤੰਬਰ ਤੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ …

Read More »

ਡੇਂਗੂ ਟੈਸਟ ਦੀ 600 ਰੁਪਏ ਤੋਂ ਵੱਧ ਵੱਧ ਫੀਸ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ – ਵਰੁਣ ਰੂਜਮ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ …

Read More »

ਦਿੱਲੀ ਪੁਲਿਸ ਨੇ ਸਰਕਾਰੀ ਨੌਕਰੀ ਕਰਦੀ 1984 ਦੀ ਪੀੜਿਤ ਨੂੰ ਭਗੌੜਾ ਦਿੱਤਾ

ਦਿੱਲੀ ਕਮੇਟੀ ਦੇ ਵਿਰੋਧ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ ਬੁਜੂਰਗ ਬੀਬੀ ਨੂੰ ਦਿੱਤੀ ਜਮਾਨਤ ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੀ ਪੀੜਿਤ ਬੀਬੀ ਜਸਬੀਰ ਕੌਰ ਦੇ ਨਾਲ ਦਿੱਲੀ ਪੁਲਿਸ ਵੱਲੋਂ ਅਸੰਵੇਦਨਸ਼ੀਲ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 1984 ਵਿਚ ਬੀਬੀ ਜਸਬੀਰ ਕੌਰ ਦੇ ਪਰਿਵਾਰ ਦੇ 11 ਮੈਂਬਰਾਂ ਦੀ ਕਤਲੇਆਮ ਦੌਰਾਨ ਹੱਤਿਆ ਹੋਈ ਸੀ। …

Read More »

ਡੀ.ਏ.ਵੀ.ਪਬਲਿਕ ਸਕੂਲ ਨੇ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਸੰਧੂਂ ਨੇ ਂਸਟੇਟ ਫੈਂਸਿੰਗ ਚੈਂਪੀਅਨਸ਼ਿਪਂ ਜੋ ਕਿ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਹੋਈ, ਵਿੱਚ ਸਕੂਲ ਦੀ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਉਸ ਨੇ ਅੰਡਰਸ਼17 ਵਰਗ ਵਿੱਚ ਉਸੇ ਈਵੈਂਟ ਵਿੱਚ ਹਿੱਸਾ ਲੈ ਕੇ ਟੀਮ ਈਵੈਂਟ ਵਿੱਚ ਵੀ ਸਿਲਵਰ ਮੈਡਲ ਜਿੱਤਿਆ, ਜਿਸ ਵਿੱਚ …

Read More »

DAV College observed one day lecture on World First Aid Day

Amritsar, Sept. 15 (Punjab Post Bureau)-  On the occasion of world First Aid Day, A one day lecture was organized under the aegis of NSS at DAV College, Amritsar on September 14, 2016.  World First Aid Day aims at raising awareness of how first aid can prevent injuries and save lives in everyday and crisis situations, as well as at …

Read More »

ਬੀ.ਬੀ.ਕੇ ਡੀ.ਏ.ਵੀ.ਕਾਲਜ ਵੱਲੋਂ ਚੌਥਾ ਸਲਾਨਾ ‘ਫੋਟੋ ਫਨ ਟਾਸਟਿਕ’ ਮੁਕਾਬਲਾ ਆਯੋਜਿਤ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਵੂਮੈਨ ਅੰਮ੍ਰਿਤਸਰ ਦੇ ਕਮਰਸ਼ੀਅਲ ਆਰਟ, ਸਟਿਲ ਫੋਟੋਗਰਾਫ਼ੀ ਅਤੇ ਆਡੀਉ ਪ੍ਰੋਡਕਸ਼ਨ ਵਿਭਾਗ ਵੱਲੋਂ ‘ਫੋਟੋ ਫਨ ਟਾਸਟਿਕ’ ਚੋਥਾ ਸਲਾਨਾ ਫੋਟੋ ਮੁਕਾਬਲਾ ਕਾਲਜ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਦਾ ਵਿਸ਼ਾ ਚਿਹਰੇ ਦੇ ਹਾਵ-ਭਾਵ ‘ਤੇ ਅਧਾਰਿਤ ਸੀ। ਇਸ ਫੋਟੋ ਮੁਕਾਬਲੇ ‘ਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ 150 ਪ੍ਰਤੀਯੋਗੀਆਂ ਨੇ ਭਾਗ ਲਿਆ। ਬੀ.ਏ. ਸਮੈਸਟਰ ਪਹਿਲਾਂ ਦੀ ਆਰਜੂ …

Read More »

ਬੱਚਿਆਂ ਦਾ ਵਿਸ਼ੇਸ਼ ਜਾਂਚ ਕੈਂਪ ਵਿੱਚ ਹੋਈ 200 ਬੱਚਿਆਂ ਦੀ ਜਾਂਚ

ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਵਿਸ਼ੇਸ਼ ਸਹਾਇਤਾ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਹਰਦੀਪ ਸਿੰਘ ਤੱਗੜ ਦੀ ਅਗਵਾਈ ਵਿੱਚ ਬਲਾਕ ਰਿਸੋਰਸ ਸੈਂਟਰ ਮਾਲ ਰੋਡ ਬਠਿੰਡਾ ਵਿਖੇ ਲਗਾਇਆ ਗਿਆ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮ ਬਲਾਕ ਪ੍ਰੋਜੈਕਟ ਡਾਇਰੈਕਟਰ ਬਠਿੰਡਾ ਦਰਸ਼ਨ ਸਿੰਘ ਜੀਦਾ ਦੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ …

Read More »