📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਹਰਸਿਮਰਤ ਬਾਦਲ ਨੇ ਕੇਜ਼ਰੀਵਾਲ ਨੂੰ ਦੱਸਿਆ ਕਿੰਗ ਕੋਬਰਾ– ਕਿਹਾ ਡੱਸ ਰਿਹਾ ਹੈ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ। ▶ ਛੋਟੇਪੁਰ ਦੇ ਖੁਲਾਸਿਆਂ ਨੇ ਆਮ ਆਦਮੀ ਪਾਰਟੀ ਦੀ ਅਸਲੀਅਤ ਸਾਹਮਣੇ ਲਿਆਂਦੀ- …
Read More »Daily Archives: September 17, 2016
ਦਸਮੇਸ਼ ਪਿਤਾ ਨੇ ਕਲਮ ਦੀ ਤਾਕਤ ਜ਼ਫਰਨਾਮਾ ਰਾਹੀਂ ਜ਼ਾਲਮ ਔਰਗਜ਼ੇਬ ਦਾ ਕੀਤਾ ਅੰਤ – ਗਿ: ਜਗਤਾਰ ਸਿੰਘ
ਅੰਮ੍ਰਿਤਸਰ, 16 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤੀਜਾ ਗੁਰਮਤਿ ਸਮਾਗਮ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ (ਜਿਥੇ ਬੈਠ ਕੇ ਦਸਮ ਪਿਤਾ ਨੇ ਔਰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਸੀ) ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ …
Read More »ਪ੍ਰਗਤੀਸ਼ੀਲ ਲੇਖਕ ਸੰਘ ਤੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਵੱਲੋਂ ਪੰਜਾਬੀ ਕਵਿ ਦਰਬਾਰ 24 ਸਤੰਬਰ ਨੂੰ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਪਸਟ ਬਿਊਰੋ) – ਪ੍ਰਗਤੀਸ਼ੀਲ ਲੇਖਕ ਸੰਘ ਅਤੇ ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਵੱਲੋਂ ਪੰਜਾਬੀ ਕਵਿ ਦਰਬਾਰ 24 ਸਤੰਬਰ ਨੂੰ ਸਰੂਪ ਰਾਣੀ ਮਹਿਲਾ ਕਾਲਜ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿੱਚ ਅਕਾਦਮੀ ਦਾ ਸਹਿਯੋਗ ਸਾਹਿਤ ਸਭਾ ਪੰਜਾਬੀ ਵਿਭਾਗ ਸਰੂਪ ਰਾਣੀ ਸਰਕਾਰੀ ਮਹਿਲਾ ਕਾਲਜ ਅੰਮ੍ਰਿਤਸਰ, ਅੱਖਰ ਕਾਵਿ ਕਬੀਲਾ, ਪੰਜਾਬੀ ਸਭਿਆਚਾਰ ਸੱਥ ਤੇ ਸਾਹਿਤ ਸੰਸਥਾ, ਨਾਰੀ ਚੇਤਨਾ ਮੰਚ, ਪੰਜਾਬੀ …
Read More »Excellent Paper Award to GNDU Researcher
Amritsar, Sept. 16 (Punjab Post Bureau) – Sandip Singh, a Ph.D. student of Department of Botanical and Environmental Sciences of Guru Nanak Dev University got Excellent Paper Award in recently held IIER International Conference on Natural Science and Environment (ICNSE) organized by International Institute of Engineers and Researchers (IIER) in Bangkok, Thailand. He gave oral presentation of his paper …
Read More »ਨਹਿਰੂ ਯੁਵਾ ਕੇਂਦਰ ਵੱਲੋਂ ਹਿੰਦੀ ਦਿਵਸ ਸਬੰਧੀ ਸਮਾਗਮ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪਿੰਡ ਬੱਲ ਖੁਰਦ, ਬਲਾਕ ਵੇਰਕਾ ਦੇ ਧੰਨ ਧੰਨ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਹਿੰਦੀ ਦਿਵਸ/ਪਖਵਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਸ ਲਈ ਵਿਦੇਸ਼ੀ ਭਾਸ਼ਾਵਾਂ ਦੀ ਥਾਂ ਸਾਨੂੰ …
Read More »ਸਜ਼ਾ ਨਹੀਂ, ਬਲਕਿ ਜੀਵਾਣੂ ਕਾਰਨ ਹੋਣ ਵਾਲੀ ਬਿਮਾਰੀ ਹੈ ਕੁਸ਼ਟ ਰੋਗ-ਡਾ. ਜੋਤਿਕਾ ਕਲਸੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਕੁਸ਼ਟ ਰੋਗ ਪਰਮਾਤਮਾ ਵੱਲੋਂ ਦਿੱਤੀ ਸਜ਼ਾ ਨਹੀਂ ਹੈ, ਬਲਕਿ ਇਹ ਇਕ ਬਿਮਾਰੀ ਹੈ, ਜੋ ਕਿ ਮਾਈਕੋਬੈਕਟੀਰੀਆ ਲੈਪਰੀ ਜੀਵਾਣੂ ਕਾਰਨ ਹੁੰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਜੋਤਿਕਾ ਕਲਸੀ ਨੇ ਕਿਹਾ ਕਿ ਵਿਸ਼ਵ ਭਰ ਵਿਚੋਂ ਭਾਰਤ ਵਿਚ ਕੁਸ਼ਟ ਰੋਗ ਦੇ ਹਰ ਸਾਲ 50 ਫੀਸਦੀ ਕੇਸ ਨਿਕਲਦੇ ਹਨ। ਉਨ੍ਹਾਂ ਦੱਸਿਆ ਕਿ ਇਸ ਰੋਗ …
Read More »18-19 ਸਾਲ ਦੇ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਭਰੇ ਜਾਣਗੇ ਫਾਰਮ-ਵਰੁਣ ਰੂਜਮ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ …
Read More »ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 8 ਅਕਤੂਬਰ 2016 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਸ. ਗੁਰਬੀਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਇਸ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਲੋਕ …
Read More »ਅਫ਼ਗਾਨ ਬਿਰਾਦਰੀ ਦੀ ਨਾਗਰਿਕਤਾ ਦਾ ਰਾਹ ਪੱਧਰਾ ਕਰਨ ‘ਤੇ ਦਿੱਲੀ ਕਮੇਟੀ ਆਗੂਆਂ ਦਾ ਸਨਮਾਨ
ਨਵੀਂ ਦਿੱਲੀ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਤਾਲੀਬਾਨ ਦੇ ਕਹਿਰ ਤੋਂ ਤੰਗ ਹੋ ਕੇ ਅਫ਼ਗਾਨਿਸਤਾਨ ਛੱਡ ਕੇ ਭਾਰਤ ਆਏ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਤੇ ਦਬਾਵ ਬਣਾਕੇ ਨਾਗਰਿਕਤਾ ਦਿਵਾਉਣ ਲਈ ਕੀਤੇ ਗਏ ਕਾਰਜਾਂ ਲਈ ਅੱਜ ਅਫ਼ਗਾਨੀ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ। ਅਫ਼ਗਾਨ ਹਿੰਦੂ-ਸਿੱਖ ਵੈਲਫੇਅਰ ਸੁਸਾਇਟੀ ਦੇ ਅਧੀਨ ਕਾਰਜ ਕਰਦੀਆਂ ਭਾਈਚਾਰੇ ਦੀਆਂ …
Read More »Workshop on Framing Frames 2016: The basics of Still Photography held at DAV College Amritsar
Amritsar, Sept. 16 (Punjab Post Bureau) – A two day workshop “Framing frames” 2016 was organized by the Department of Mass Communication and Video Production, DAV College Amritsar. The main aim behind organizing such workshops is to help amateurs to learn technicalities involved in the field of Photography. Jatinder Singh Jabbal, a prominent Cinematographer was the key resource person during …
Read More »
Punjab Post Daily Online Newspaper & Print Media