ਨਵੀਂ ਦਿੱਲੀ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਦੇ ਸਿੱਖਾਂ ਦੀ ਰੂਹ ਨਾਲ ਜੁੜੇ ਬਾਲਾ ਸਾਹਿਬ ਹਸਪਤਾਲ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਤੀ ਹੀ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਕਮੇਟੀ ਦੇ ਅਤ੍ਰਿੰਗ ਬੋਰਡ ਦੀ ਹੋਈ ਮੀਟਿੰਗ ਦੌਰਾਨ ਹਸਪਤਾਲ ਨੂੰ ਕਮੇਟੀ ਵੱਲੋਂ ਖੁੱਦ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ …
Read More »Daily Archives: September 18, 2016
ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕਿਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋ ਦੋਨੋ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਟੀਚਰ ਮਨਦੀਪ ਸ਼ਰਮਾਂ ਨੂੰ ਜਾਂਦਾ …
Read More »ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣਨ ਤੋਂ ਹੁਣ ਕੋਈ ਨਹੀਂ ਰੋਕ ਸਕਦਾ – ਗੋਗਾ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਤਬਾਹੀ ਦੇ ਕੰਢੇ ਪਹੁੰਚ ਚੁੱਕੇ ਪੰਜਾਬ ਨੂੰ ਬਚਾਉਣ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੁਜ਼ਗਾਰੀ ਅਤੇ ਧੱਕੇਸ਼ਾਹੀ ਦੀ ਦਲ-ਦਲ ‘ਚੋਂ ਬਾਹਰ ਕੱਢਣ ਲਈ ਇਸ ਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਕੇ ਪੰਜਾਬ ਦੇ ਰਾਜ-ਭਾਗ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ …
Read More »ਅਗਿਆਤ ਹਮਲਾਵਾਰ ਨੇ ਗੋਲੀਆਂ ਚਲਾ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਵਿਸਰਾਮ ਘਰ ਦੇ ਸਾਹਮਣੇ ਸਥਿਤ ਫੌਜੀ ਛਾਉਣੀ ਵਿਚ ਇੱਕ ਵਿਅਕਤੀ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਨਾਲ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਤੁਰੰਤ ਅਗਿਆਤ ਵਿਅਕਤੀ ਵੱਲੋਂ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਆਦਾ ਗਿਆ ਪ੍ਰੰਤੂ ਜਖ਼ਮੀ ਦੀ ਨਾਜੁਕ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ …
Read More »ਫਰਜ਼ਾਨਾ ਆਲਮ ਅਤੇ ਇਜਹਾਰ ਆਲਮ ਨੇ ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮੁਹੰਮਦ ਇਜਹਾਰ ਆਲਮ ਅਤੇ ਵਿਧਾਇਕਾ ਬੀਬੀ ਫਰਜਾਨਾ ਆਲਮ ਨੇ ਅੱਜ ਪਿੰਡ ਕਲਿਆਣ ਅਤੇ ਦਸੌਧਾ ਸਿੰਘ ਵਾਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ 100 ਦੇ ਕਰੀਬ ਲੋਕਾਂ ਨੂੰ ਨੀਲੇ ਕਾਰਡ ਵੰਡੇ ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਨਾਬ ਸ੍ਰੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪਿੰਡਾਂ …
Read More »BBK DAV organises DBT-Sponsored Guest Lectures
Amritsar, September 17 (Punjab Post Bureau)- Department of Physics & Department of Zoology of BBK DAV College for Women organised DBT-sponsored guest lectures on ‘Unzipping DNA by Force’ & ‘Active Matter’. Dr. Rajiv Kapri & Dr. Abhishek Chaudhary, Assistant Professors, Department of Physics, IISER, Mohali were the resource persons. While delivering a lecture on ‘Unzipping DNA by Force’, Dr. Rajiv …
Read More »ਇੱਕ ਹੋਰ ਲਾਵਾਰਿਸ ਬੱਚੀ ਨੂੰ ਸਪੈਸ਼ਲਾਈਜ਼ਡ ਅਡਾਪਸ਼ਨ ਫਰੀਦਕੋਟ ਦੇ ਹਵਾਲੇ ਕੀਤਾ ਗਿਆ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਪਿੰਡ ਕੋਟਸ਼ਮੀਰ ਨੇੜੇ ਫੂਲ ਰਜਵਾਹਾ ਦੇ ਇੱਕ ਕਿਸਾਨ ਜਗਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਇੱਕ ਲਾਵਾਰਿਸ ਬੱਚੀ (ਉਮਰ ਤਕਰੀਬਨ 02 ਸਾਲ) ਕੋਟਸ਼ਮੀਰ ਤੋਂ ਕੈਲੇਬਾਂਦਰ ਨੂੰ ਜਾਂਦੇ ਸੂਏ ਵਿੱਚ ਸੁੱਟੀ ਹੋਈ ਮਿਲੀ।ਉਨ੍ਹਾਂ ਨੇ ਤੁਰੰਤ ਇਸ ਬੱਚੀ ਨੂੰ ਸਿਵਲ ਹਸਪਤਾਲ …
Read More »’ਨੰਨ੍ਹੀ ਛਾਂ’ ਦੇ 100 ਸੈਂਟਰਾਂ ਤੋਂ 7000 ਤੋਂ ਵੱਧ ਲੜਕੀਆਂ ਨੇ ਸਿਲਾਈ ਕਢਾਈ ਦੀ ਸਿਖਲਾਈ ਲਈ – ਹਰਸਿਮਰਤ ਬਾਦਲ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -12 ਪਿੰਡਾਂ ਦੀਆਂ 440 ਲੜਕੀਆਂ/ਔਰਤਾਂ ਨੂੰ ਨੰਨੀ ਛਾਂ ਮੁਹਿੰਮ ਤਹਿਤ ਸਿਲਾਈ ਮਸ਼ੀਨਾਂ, ਸਰਟੀਫਿਕੇਟ ਅਤੇ ਬੂਟੇ ਵੰਡਦਿਆਂ ਕੇਂਦਰੀ ਮੰਤਰੀ ਸ਼ੀ੍ਰਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੰਨ੍ਹੀ ਛਾਂ ਮੁਹਿੰਮ ਤਹਿਤ 100 ਸੈਂਟਰਾਂ ਤੋਂ 7000 ਤੋ ਵੱਧ ਲੜਕੀਆਂ ਸਿਲਾਈ-ਕਢਾਈ ਸਿੱਖ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੰਨ੍ਹੀ ਛਾਂ ਮੁਹਿੰਮ ਦਾ ਮੁੱਖ ਮੰਤਵ ਲੜਕੀਆਂ/ਔਰਤਾਂ ਨੂੰ …
Read More »ਪ੍ਰਧਾਨ ਮੰਤਰੀ ਜਲਦ ਰੱਖਣਗੇ ਏਮਜ਼ ਦਾ ਨੀਂਹ ਪੱਥਰ – ਹਰਸਿਮਰਤ ਬਾਦਲ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜਲਦ ਹੀ ਬਠਿੰਡਾ ਵਿੱਚ 926 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਣ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਦਾ ਨੀਂਹ ਪੱਥਰ ਰੱਖਣਗੇ। …
Read More »ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵਲੋਂ ਪਿੰਡਾਂ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਉਨਾਂ੍ਹ ਦੇ ਪਿੰਡਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਪਤ ਕੀਤੇ ਸੇਵਾ ਕੇਂਦਰਾਂ ਦਾ 10 ਪਿੰਡਾਂ ਵਿਚ ਉਦਘਾਟਨ ਕੀਤਾ। ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਮੇਤ …
Read More »
Punjab Post Daily Online Newspaper & Print Media