📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਉੜੀ ਹਮਲੇ ‘ਚ ਜਖਮੀ ਜਵਾਨ ਦੇ ਦਮ ਤੋੜ ਦੇਣ ਨਾਲ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 18 ਹੋਈ – ਸਰਚ ਅਪਰੇਸ਼ਨ ਹੋਇਆ ਖਤਮ। ▶ ਚੌਥੇ ਫਰੰਟ ਦਾ ਅਕਾਲੀ ਦਲ ‘ਤੇ ਨਹੀਂ …
Read More »Daily Archives: September 19, 2016
PM strongly condemns terror attack in Uri
New Delhi, Sept. 19 (Punjab Post Bureau) -The Prime Minister, Shri Narendra Modi has strongly condemned the terror attack this morning in Uri, Jammu and Kashmir. “We strongly condemn the cowardly terror attack in Uri. I assure the nation that those behind this despicable attack will not go unpunished. We salute all those martyred in Uri. Their service to the nation will …
Read More »ਤਰਕਸ਼ੀਲ ਮੈਗਜ਼ੀਨ ਪਾਠਕ ਮਿਲਣੀ ਤਹਿਤ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਸੈਮੀਨਾਰ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਟਸ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਸ਼ਹੀਦੇ ਆਜਮ ਭਗਤ ਸਿੰਘ, ਤਰਕਸ਼ੀਲ ਲਹਿਰ ਦੇ ਬਾਨੀ ਡਾ. ਆਈ.ਟੀ ਕਾਵਵੂਰ ਅਤੇ ਗੁਰਸ਼ਰਨ ਭਾਜੀ ਨੂੰ ਸਮਰਪਿਤ ਤਰਕਸ਼ੀਲ ਮੈਗਜੀਨ ਪਾਠਕ ਮਿਲਣੀ ਤਹਿਤ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਸੈਮੀਨਾਰ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਮੌਜੂਦਾ ਹਾਲਾਤਾਂ ਵਿਚ ਤਰਕਸ਼ੀਲ ਮੈਗਜੀਨ ਅਤੇ ਤਰਕਸ਼ੀਲ ਸਾਹਿਤ ਦੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅਗਨ ਭੇਟ ਹੋਣ ‘ਤੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਿੰਡ ਮਰੀਦ ਕੇ, ਫਤਹਿਗੜ੍ਹ ਚੂੜੀਆਂ (ਗੁਰਦਾਸਪੁਰ) ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਉਕਤ ਗੁਰਦੁਆਰਾ ਸਾਹਿਬ ਵਿਖੇ ਸ਼ਾਰਟ ਸਰਕਟ ਕਾਰਣ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »25-26 ਸਤੰਬਰ ਨੂੰ ਹੋਣ ਵਾਲਾ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਰੱਦ
ਅੰਮ੍ਰਿਤਸਰ, 18 ਸਤੰਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ 25-26 ਸਤੰਬਰ 2016 ਨੂੰ ਵਿਰਾਸਤ-ਏ-ਖਾਲਸਾ ਐਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਰੱਦ ਕਰ ਦਿੱਤਾ ਗਿਆ ਹੈ।ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ …
Read More »ਹਲਕਾ ਉੱਤਰੀ ਵਿੱਚ ਡਾਈਰੀਆ ਨਾਲ ਹੋਈ ਮੌਤ ਲਈ ਨਗਰ ਨਿਗਮ ਤੇ ਹਲਕਾ ਵਿਧਾਇਕ ਜਿੰਮੇਦਾਰ – ਕਰਮਜੀਤ ਰਿੰਟੂ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਉੱਤਰੀ ਵਿੱਚ ਵਾਰਡ ਨੰ. 15 ਦੀ ਗਲੀ ਨੰ. 3 ਵਿੱਚ ਡਾਈਰੀਆ ਦਾ ਸ਼ਿਕਾਰ ਹੋਏ 3 ਲੋਕਾਂ ਵਿੱਚ ਇਕ ਦੀ ਮੌਤ ਹੋ ਗਈ ਹੈ। ਸਹਿਜ ਪੁੱਤਰ ਵਿਸ਼ਾਲ ਗੰਭੀਰ ਡਾਈਰੀਆ ਦੇ ਨਾਲ ਪ੍ਰਭਾਵਿਤ ਸੀ ਹਾਲਾਂਕਿ ਪ੍ਰਸ਼ਾਸਨ ਨੂੰ ਇਹ ਬਾਰੇ ਪਹਿਲਾ ਹੀ ਦਸਿਆ ਵੀ ਗਿਆ ਸੀ ਕਿ ਸਾਫ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ …
Read More »ਅਦਾਲਤੀ ਭਗੋੜਾ ਮਹਿਤਾ ਪੁਲਿਸ ਵੱਲੋਂ ਕਾਬੂ
ਚੌਂਕ ਮਹਿਤਾ, 19 ਸਤੰਬਰ (ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਜਦੋ ਕਿਸੇ ਮੁਖਬਰ ਦੀ ਇਤਲਾਹ ਤੇ ਅਦਾਲਤ ਵੱਲੋਂ ਭਗੋੜਾ ਕਰਾਰ ਦਿਤੇ ਜਾਣ ਵਾਲੇ ਨੂੰ ਕਾਬੂ ਕੀਤਾ।ਥਾਣਾ ਮਹਿਤਾ ਦੇ ਮੁੱਖੀ ਸੁਰਿੰਦਰ ਸਿੰਘ ਪਵਾਰ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਭਗੋੜੇ ਅੇਲਾਨੇ ਮੁਜਰਮ ਪਿ੍ਰੰਸਪਾਲ ਸਿੰਘ ਉਰਫ ਪ੍ਰਿੰਸ ਪੁੱਤਰ ਸੁਰਜੀਤ ਸਿੰਘ ਕੌਮ ਮਜਬੀ ਸਿੱਖ ਵਾਸੀ ਬੁਟਾਰੀ …
Read More »ਮਾਹਾਂ ਦੀ ਫਸਲ ਤੋਂ ਵਧੇਰੇ ਪੈਦਾਵਾਰ ਲਈ ਨਵੀਨਤਮ ਖੇਤੀ ਤਕਨੀਕਾਂ ਅਪਨਾਉਣ ਦੀ ਲੋੜ – ਡਾ. ਅਮਰੀਕ ਸਿੰਘ
ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਉਦਮੀ ਕਿਸਾਨ ਮਾਹਾਂ ਦੀ ਪੈਦਾਵਾਰ ਨੂੰ ਖੁਦ ਇੱਕ ਕਿਲੋ ਤੋਂ ਪੰਜ ਕਿਲੋ ਤੱਕ ਦੀ ਪੈਕਿੰਗ ਕਰਕੇ ਖਪਤਕਾਰਾਂ ਨੂੰ ਸਿੱਧਾ ਮੰਡੀਕਰਨ ਕਰਨ ਵਧੇਰੇ ਫਾਇਦਾ ਲਿਆ ਜਾ ਸਕਦਾ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਚੌਹਾਨਾਂ ਵਿੱਚ ਮਾਹਾਂ ਦੀ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਗੱਲਬਾਤ ਕਰਦਿਆਂ ਕਹੇ।ਇਸ ਮੌਕੇ ਡਾ. ਮਨਦੀਪ …
Read More »ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ – ਸਰਪੰਚ ਸਹੋਤਾ, ਚੰਨਣਕੇ
ਚੌਂਕ ਮਹਿਤਾ, 18 ਸਤੰਬਰ (ਜੋਗਿੰਦਰ ਸਿੰਘ ਮਾਣਾ) – ਅਕਾਲੀ ਸਰਕਾਰ ਹੀ ਹਰ ਵਰਗ ਦੀ ਹਮਦਰਦ ਤੇ ਦੁੱਖ ਸੁੱਖ ਵਿੱਚ ਭਾਈਵਾਲ ਬਣੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸਰਪੰਚ ਮੇਜਰ ਸਿੰਘ ਸਹੋਤਾ ਚੰਨਣਕੇ ਅਤੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਪੰਜਾਬ ਸਰਕਾਰ ਨੇ ਹੀ ਹਰ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਤੀਆਂ ਹਨ।ਜਿਸ ਨਾਲ ਹਰ ਪਾਸੇ …
Read More »ਨਿਰਮਲ ਸਿੰਘ ਚੱਬਾ ਤੇ ਰਣਜੀਤ ਕੌਰ ਨੇ ਵਿਆਹ ਦੀ 25 ਵੀਂ ਵਰ੍ਹੇਗੰਢ ਮਨਾਈ
ਨਿਰਮਲ ਸਿੰਘ ਚੱਬਾ ਤੇ ਰਣਜੀਤ ਕੌਰ ਵਾਸੀ ਪਿੰਡ ਚੱਬਾ ਜਿਲਾ ਅੰਮ੍ਰਿਤਸਰ ਨੇ ਵਿਆਹ ਦੀ 25 ਵੀਂ ਵਰ੍ਹੇਗੰਢ ਮਨਾਈ।
Read More »
Punjab Post Daily Online Newspaper & Print Media