ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸੇਵਾ ਤੇ ਸਿਖਿਆ ਵਿੱਚ ਮੋਹਰੀ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ, ਜੀ. ਟੀ ਰੋਡ ਵਿਖੇ ਅੱਜ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਦੌਰਾਨ ਤਜੱਰਬੇਕਾਰ ਅਤੇ ਮਾਹਿਰ ਡਾਕਟਰਾਂ ਦੁਆਰਾ ਮਰੀਜਾਂ ਦਾ ਫ੍ਰੀ ਲੈਬੋਰਟਰੀ ਟੈਸਟ, ਈ.ਸੀ.ਜੀ, ਬੀ.ਐਮ.ਆਈ ਟੋਟਲ ਬਾਡੀ ਫੈਟ-ਬਾਡੀ ਏਜ ਟੈਸਟ ਕੀਤਾ ਗਿਆ ਅਤੇ ਫ੍ਰੀ ਦਵਾਈਆਂ ਵੀ …
Read More »Daily Archives: September 19, 2016
ਸੈਨਿਟ ਉਮੀਦਵਾਰ ਜਗਜੀਤ ਸਿੰਘ ਲੁਧਿਆਣਾ ਵੱਲੋਂ ਬਟਾਲਾ ਦਾ ਦੌਰਾ ਵੋਟਾਂ 25 ਨੂੰ
ਬਟਾਲਾ, 18 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਯੂਨੀਵਰਸਿਟੀ ਚੰਡੀਗੜ ਦੀ ਸੈਨਿਟ ਦੀਆ ਚੋਣਾ ਮਿਤੀ 25 ਸਤੰਬਰ ਨੂੰ ਪੈ ਰਹੀਆਂ ਹਨ।ਚੋਣਾਂ ਵਿਚ ਲੜੀ ਨੰਬਰ 14 ਤੇ ਚੋਣ ਲੜ ਰਹੇ ਉਮੀਦਵਾਰ ਨੇ ਬਟਾਲਾ ਦਾ ਅੱਜ ਦੌਰਾ ਕੀਤਾ।ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪੰਜਾਬ ਦੇ ਵਿਤ ਸਕੱਤਰ ਜਗਜੀਤ ਸਿੰਘ ਦਾ ਬਟਾਲਾ ਵਿਖੇ ਪਹੁੰਚਣ ਤੇ ਬਲਦੇਵ ਸਿੰਘ ਬੁੱਟਰ ਸੂਬਾ ਪ੍ਰਧਾਂਨ ਤੇ ਉਹਨਾ ਦੇ ਸਾਥੀਆਂ ਵੱਲੋਂ …
Read More »ਕੰਨਿਆਂ ਸਕੂਲ ਬਟਾਲਾ ਵਿਖੇ ਵੋਟ ਦੇ ਅਧਿਕਾਰ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਬਟਾਲਾ, 18 ਸਤੰਬਰ (ਨਰਿੰਦਰ ਬਰਨਾਲ) – ਸੋਚ ਸਮਝ ਕੇ ਕੀਤਾ ਗਿਆ ਵੋਟ ਦਾ ਇਸਤੇਮਾਰ ਦੇਸ਼ ਨੂੰ ਨਵੀਆਂ ਤਰੱਕੀ ਦੀਆਂ ਲੀਹਾਂ ‘ਤੇ ਲੈ ਜਾ ਸਕਦਾ ਹੈ।ਇਸੇ ਹੀ ਵਿਸ਼ੇ ਨੂੰ ਸਮਰਪਿਤ ਡਿਪਟੀ ਕਮਿਸ਼ਨ-ਕਮ-ਚੋਣ ਅਫਸਰ ਗੁਰਦਾਸਪੁਰ ਦੇ ਆਦੇਸ਼ਾਂ ਦੀ ਪਾਲਣਾ ਹਿਤ ਜਨਵਰੀ 2017 ਵੋਟਰ ਬਣਨ ਤੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋ ਕਰਨ ਬਾਰੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ …
Read More »ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਡਾ. ਹਰਿ ਭਜਨ, ਵਿਜੇ ਗਰਗ
ਮਲੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਲੈਕਚਰਾਰ ਦਲ ਜਿਲਾ ਮੁਕਤਸਰ ਮੀਟਿੰਗ ਵਿੱਚ ਸਿਖਿਆ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਹੈ। ਲੈਕਚਰਾਰ ਆਗੂ ਡਾ. ਹਰਿ ਭਜਨ, ਵਿਜੈ ਗਰਗ, ਮਨੋਹਰ ਲਾਲ ਸ਼ਰਮਾ ਨੇ ਦੱਸਿਆ ਕਿ 373 ਨਵੇਂ ਅਪਗ੍ਰੇਡ ਅਤੇ 225 ਪਹਿਲਾਂ ਤੋਂ ਹੀ ਪ੍ਰਿੰਸੀਪਲਾਂ ਦੀਆਂ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਹਨ।ਜਿੰਨਾਂ …
Read More »ਗੁ: ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਹੋਈ ਕਾਰ ਸੇਵਾ
ਅੰਮ੍ਰਿਤਸਰ, 17 ਸਤੰਬਰ (ਗੁਰਪ੍ਰੀਤ ਸਿੰਘ) – ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵ’ਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ …
Read More »ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਮੋਹਰੀਆਂ ਦਾ ਹੋਇਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ)- ਲੁਧਿਆਣਾ ਵਿਖੇ ਸੰਪੰਨ ਹੋਏ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਵਿੱਚ ਅਵੱਲ ਰਹਿਣ ਵਾਲੇ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਮਹਿਲਾ ਪੁਰਸ਼ ਖਿਡਾਰੀਆਂ ਨੂੰ ਦੋਵਾਂ ਜ਼ਿਲ੍ਹਿਆਂ ਦੀਆਂ ਐਸੋਸੀਏਸ਼ਨਾਂ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਸੂਬਾ ਐਸੋਸੀਏਸ਼ਨ ਸੈਕਟਰੀ ਕਮਲਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ …
Read More »ਛੋਟੇਪੁਰ ਨੂੰ ਅਹੁੱਦੇ ਤੋਂ ਲਾਹ ਕੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਹੋਂਦ ਨੂੰ ਕੀਤਾ ਖਤਮ ਸ਼ੇਰਾ
ਰਈਆ, 17 ਸਤੰਬਰ (ਬਲਵਿੰਦਰ ਸੰਧੂ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਸ਼ਮਸ਼ੇਰ ਸਿੰਘ ਸ਼ੇਰਾ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਉੱਪਰ ਚੁੱਕਣ ਵਿੱਚ ਛੋਟੇਪੁਰ ਦਾ ਹੀ ਸਭ ਤੋਂ ਵੱਡਾ ਯੋਗਦਾਨ ਹੈ ਜੋ ਕਿ ਹਰ ਵਰਕਰ ਦੇ ਦਿਲ ਨੂੰ ਟੁੰਬਦਾ ਸੀ।ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੰਜਾਬ …
Read More »ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਰਈਆ ਡਵੀਜ਼ਨ ਬਿਆਸ ਦੀ ਹੋਈ ਅਹਿਮ ਮੀਟਿੰਗ
ਰਈਆ, 17 ਸਤੰਬਰ (ਬਲਵਿੰਦਰ ਸੰਧੂ)- ਇੰਪਲਾਈਜ਼ ਫੈਡਰੇਸ਼ਨ ਸੁਰਿੰਦਰ ਸਿੰਘ ਪਹਿਲਵਾਨ ਗਰੁੱਪ ਰਈਆ ਮੰਡਲ ਬਿਆਸ ਦੀ ਜ਼ਰੂਰੀ ਮੀਟਿੰਗ ਸਰਪ੍ਰਸਤ ਇੰਜੀਅਰ ਰਾਮ ਪ੍ਰਤਾਪ ਜੇ.ਈ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮਲਕੀਤ ਸਿੰਘ ਕੰਗ ਮੀਤ ਪ੍ਰਧਾਨ ਬਾਰਡਰ ਜ਼ੋਨ ਅਤੇ ਸੁਖਵਿੰਦਰ ਸਿੰਘ ਕਾਲੇਕੇ ਮੀਤ ਪ੍ਰਧਾਨ ਪੰਜਾਬ ਉਚੇਤੇ ਤੌਰ ‘ਤੇ ਸ਼ਾਮਿਲ ਹੋਏ।ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਨਵੀਂ ਭਾਰਤੀ ਕੀਤੇ …
Read More »ਪੱਤਰਕਾਰਾਂ ‘ਤੇ ਹੋਏ ਲਾਠੀਚਾਰਜ ਦਾ ਕੇਸ ਵੀ ਸੀ.ਬੀ.ਆਈ ਨੂੰ ਸੌਂਪਿਆ ਜਾਵੇ- ਜਸਬੀਰ ਪੱਟੀ
ਜਲੰਧਰ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਬੀਤੀ 7 ਸਤੰਬਰ ਨੂੰ ਆਪਣੀਆ ਮੰਗਾਂ ਦਾ ਇੱਕ ਪੱਤਰ ਪੰਜਾਬ ਦੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੇਣ ਜਾਂਦੇ ਪੱਤਰਕਾਰਾਂ ‘ਤੇ ਏ.ਸੀ.ਪੀ ਨਾਰਥ ਅੰਮ੍ਰਿਤਸਰ ਬਾਲ ਕ੍ਰਿਸ਼ਨ ਸਿੰਗਲਾ ਵੱਲੋ ਕੀਤੇ ਗਏ ਲਾਠੀਚਾਰਜ ਦੇ ਦੋਸ਼ੀਆਂ ਵਿਰੁੱਧ ਸਰਕਾਰ ਤੇ ਪ੍ਰਸ਼ਾਸ਼ਨ ਵੱਲੋ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਮੰਗ ਕਰਦੀ ਹੈ ਕਿ ਲਾਠੀਚਾਰਜ ਦਾ …
Read More »ਨਾਮਧਾਰੀ ਸੰਮੇਲਨ ਮੌਕੇ ਪਲਾਸੌਰ ਦਾ ਸਨਮਾਨ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ) – ਨਾਮਧਾਰੀ ਸੰਪਰਦਾਂ ਵੱਲੋ ਸਤਿਗੁਰੂ ਜਗਜੀਤ ਸਿੰਘ ਦੀ ਰਹਿਨੁਮਾਈ ਹੇਠ ਇੱਕ ਵਿਸ਼ਾਲ ਸੰਗਤ ਸੰਮੇਲਨ ਸਥਾਨਕ ਜੀ.ਟੀ ਰੋਡ ਵਿਖੇ ਕੀਤਾ ਗਿਆ।ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਨਾਲ ਜੋੜਦੇ ਹੋਏ ਸਤਿਗੁਰੁ ਜਗਜੀਤ ਸਿੰਘ ਨੇ ਸੰਗਤਾਂ ਨੂੰ ਨਾਮ ਬਾਣੀ ਸਿਮਰਨ ਲਈ ਪ੍ਰੇਰਿਤ ਕੀਤਾ।ਸੰਮੇਲਨ ਦੋਰਾਨ ਆਈਆਂ ਸੰਗਤਾਂ ਨੂੰ ਨਾਮਵਾਰ ਢਾਡੀ ਤੇ ਕੀਰਤਨੀ ਸਿੰਘਾਂ ਨੇ ਗੁਰੂ …
Read More »
Punjab Post Daily Online Newspaper & Print Media