Wednesday, November 25, 2026

Daily Archives: September 21, 2016

ਬਾਦਲ, ਸੁਖਬੀਰ ਤੇ ਮਜੀਠੀਆ ਵਲੋਂ ਅੰਮ੍ਰਿਤਸਰ ਸਕੂਲ ਬੱਸ ਦੁਰਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਟਾਰੀ ਨੇੜੇ ਸਕੂਲ ਦੇ ਬੱਚਿਆ ਨੂੰ ਲੈ ਕੇ ਜਾ ਰਹੀ ਸਕ੍ਵਲ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ 7 ਬੱਚਿਆਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਰਘਟਨਾ ਵਿਚ 13 ਹੋਰ ਬੱਚੇ ਜਖਮੀ ਹੋਏ । ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ …

Read More »

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜ਼ਖ਼ਮੀ ਬੱਚਿਆਂ ਦਾ ਹਾਲਚਾਲ ਪੁੱਛਿਆ

ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਅਟਾਰੀ ਦੇ ਪਿੰਡ ਮਾਹਵਾ ਵਿਖੇ ਸਕੂਲੀ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ ਜ਼ਖ਼ਮੀ ਹੋਏ ਬੱਚਿਆਂ ਦਾ ਹਾਲਚਾਲ ਪੁੱਛਣ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਛੇਹਰਟਾ ਦੇ ਅਰੋੜਾ ਹਸਪਤਾਲ ਅਤੇ ਨਵਪ੍ਰੀਤ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਬੱਚਿਆਂ ਨੂੰ ਬਿਹਤਰੀਨ …

Read More »