📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ 3 ਦਿਨਾਂ ਅੰਤਰਰਾਸ਼ਟਰੀ ਸਿੱਖ ਕਨਕਲੇਵ ਦੀ ਮੁਖ ਮੰਤਰੀ ਨਿਤਿਸ਼ ਕੁਮਾਰ ਅਤੇ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਯੋਤੀ ਜਗਾ ਕੇ ਕੀਤੀ ਸ਼ੁਰੂਆਤ। ▶ ਸ੍ਰੀ ਗੁਰੂ ਗੋਬਿੰਦ …
Read More »Daily Archives: September 22, 2016
ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਐਤਵਾਰ
ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਐਤਵਾਰ 25 ਸਤੰਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ …
Read More »ਦਿੱਲੀ ਕਮੇਟੀ ਨੇ ਸਰਨਾ ਤੋਂ ਹਸਪਤਾਲ ਡੀਲ ਦੇ 362.5 ਕਰੋੜ ਰੁਪਏ ਦਾ ਮੰਗਿਆ ਹਿਸਾਬ
ਸਰਨਾ ਦੀ ਬਿਨਾ ਸਬੂਤ ਇਲਜਾਮਬਾਜੀ ਨੂੰ ਫੋਟੋ ਖਿਚਵਾਉਣ ਦਾ ਮਾਧਿਅਮ ਦੱਸਿਆ ਨਵੀਂ ਦਿੱਲੀ, 21 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੱਤਰਕਾਰ ਵਾਰਤਾ ਨੂੰ ਆਪਣੇ ਦਲ ਦਾ ਮਹੀਨਾਵਾਰੀ ਪੱਕਾ ਆਯੋਜਨ ਬਣਾ ਲਿਆ ਹੈ। ਜਿਸਦੀ ਮਾਰਫ਼ਤ ਸਰਨਾ ਆਪਣੇ ਆਗੂਆਂ ਨੂੰ ਸਾਮੂਹਿਕ ਫੋਟੋ ਖਿਚਵਾਉਣ ਦਾ ਅਵਸਰ ਦਿੰਦੇ ਹਨ। ਉਕਤ ਦਾਅਵਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ …
Read More »ਪਿੰਡ ਬੌਂਦਲੀ ਵਿਖੇ ਚੌਥਾ ਵਿਸ਼ਾਲ ਕੁਸ਼ਤੀ ਦੰਗਲ 28 ਸਤੰਬਰ ਨੂੰ
ਝੰਡੀ ਦੀ ਕੁਸ਼ਤੀ ਰੁਸਤਮੇ ਹਿੰਦ ਪਰਮਿੰਦਰ ਡੂਮਛੇੜੀ ਤੇ ਸੋਮਵੀਰ ਜਲੰਧਰ ਵਿਚਕਾਰ ਹੋਵੇਗੀ ਸ਼ਮਰਾਲਾ, 22 ਸਤੰਬਰ (ਪ.ਪ.)- ਪਿੰਡ ਬੌਂਦਲੀ ਵਿਖੇ ਸਮੂਹ ਗਰਾਮ ਪੰਚਾਇਤ, ਦੰਗਲ ਕਮੇਟੀ, ਐਨ. ਆਈ. ਆਰ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਚੌਥਾ ਕੁਸ਼ਤੀ ਦੰਗਲ 28 ਸਤੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅਮਰਜੀਤ ਸਿੰਘ ਨੇ …
Read More »ਇਕੱਤਰਤਾ ਦੌਰਾਨ 5 ਘੰਟੇ ਚੱਲਿਆ ਰਚਨਾਵਾਂ ਦਾ ਦੌਰ
ਪੰਜਾਬੀ ਸਾਹਿਤ ਸਭਾ ਵੱਲੋਂ ਨੈਸ਼ਨਲ ਐਵਾਰਡੀ ਹੈੱਡਮਾਸਟਰ ਮੇਘ ਦਾਸ ਜਵੰਦਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 22 ਸਤੰਬਰ (ਪ.ਪ.)- ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਹੈੱਡ ਮਾਸਟਰ ਮੇਘ ਦਾਸ ਜਵੰਦਾ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ …
Read More »ਅਧਿਆਪਕ ਯੋਗਤਾ ਪ੍ਰੀਖਿਆ ਲਈ ਸ਼ਹਿਰ ਵਿੱਚ ਬਣਾਏ 16 ਪ੍ਰੀਖਿਆ ਕੇਂਦਰ
25 ਸਤੰਬਰ ਨੂੰ ਦੋ ਸ਼ਿਫਟਾਂ ਵਿਚ ਹੋਵੇਗੀ ਪ੍ਰੀਖਿਆ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਪਹਿਲੀ ਤੋਂ ਅੱਠਵੀਂ ਤੱਕ ਅਧਿਆਪਕ ਬਣਨ ਦੇ ਯੋਗ ਹੋਣ ਲਈ ਡਾਇਰੈਕਟਰ ਐਸ. ਸੀ. ਈ. ਆਰ. ਟੀ ਪੰਜਾਬ ਵੱਲੋਂ 25 ਸਤੰਬਰ 2016 ਨੂੰ ਕਰਵਾਈ ਜਾ ਰਹੀ ਅਧਿਆਪਕ ਯੋਗਤਾ ਪ੍ਰੀਖਿਆ ਲਈ ਅੰਮ੍ਰਿਤਸਰ ਸ਼ਹਿਰ ਵਿਚ 16 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ …
Read More »ਅੱਜ 4 ਕਾਲਜਾਂ ਵਿਚ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ …
Read More »ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ
ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ …
Read More »ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਰਾਜਾਸਾਂਸੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੱਤਿਅਮ ਪਾਲੀਟੈਕਨਿਕ …
Read More »ਵੋਟ ਤੇ ਵੋਟਰ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ
ਦਰਗਾਬਾਦ ਸਕੂਲ ਵਿਖੇ ਵੋਟ ਦੀ ਮਹਾਨਤਾ ਬਾਰੇ ਕੀਤਾ ਜਾਗਰੂਕ ਬਟਾਲਾ, 21 ਸਤੰਬਰ (ਬਰਨਾਲ)- ਵੋਟ ਦੀ ਮਹਾਨਤਾ ਨੂੰ ਮੁੱਖ ਰੱਖਦਿਆ ਮਾਨਯੋਗ ਡਿਪਟੀ ਕਮਿਸਨਰ ਗੁਰਦਾਸਪੁਰ ਤੇ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦ੍ਹਾ ਨਿਰਦ੍ਹਾ ਦੀ ਪਾਲਣਾਂ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੱ-ਸਿਆ ਕਿਹਾ ਲੋਕਤੰਤਰ ਵਿਚ ਵੋਟਰ ਦੀ ਮਹਾਨਤਾ ਨੂੰ ਸਾਨੂੰ ਸਮਝਣਾ ਚਾਹੀਦਾ ਹੈ ਤਾਂ ਹੀ ਇਕ ਚੰਗੇ …
Read More »
Punjab Post Daily Online Newspaper & Print Media