Wednesday, November 25, 2026

Daily Archives: September 22, 2016

‘ਸਮਾਰਟ ਸਿਟੀ’ ਦੀ ਦੌੜ ਵਿੱਚ ਬਾਜ਼ੀ ਮਾਰਨ ਨਾਲ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹੇ

ਕੁਝ ਹੀ ਸਾਲਾਂ ਵਿੱਚ ਗੁਰੂ ਨਗਰੀ ਦੀ ਬਦਲ ਜਾਵੇਗੀ ਨੁਹਾਰ-ਜੋਸ਼ੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਗਰੀ ਅੰਮ੍ਰਿਤਸਰ ਨੇ ਸਮਾਰਟ ਸਿਟੀ ਦੇ ਦੂਸਰੇ ਪੜਾਅ ਦੀ ਦੌੜ ਵਿੱਚ ਬਾਜ਼ੀ ਮਾਰਦਿਆਂ ਮੁਲਕ ਦੇ 27 ਸ਼ਹਿਰਾਂ ਵਿਚੋਂ ਪਹਿਲੇ ਨੰਬਰ ‘ਤੇ ਆਇਆ ਹੈ ਜਿਸ ਨਾਲ ਇਸ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹ ਗਏ ਹਨ। ਹੁਣ ਅਗਲੇ ਪੰਜ ਸਾਲਾਂ ਵਿਚ ਲਗਭਗ 4000 ਕਰੋੜ ਰੁਪਏ …

Read More »

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ ਰਾਸ਼ਟਰੀ ਸੈਮੀਨਾਰ ਭਲਕੇ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹਗੰਢ ਦੇ ਸਬੰਧ ਵਿਚ ਪੰਜਾਬ ਵਿਚ ਕੀਤੇ ਜਾ ਰਹੇ ਛੇ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 23 ਸਤੰਬਰ ਨੂੰ ਹੋਣ ਵਾਲੇ ਚੌਥੇ ਰਾਸ਼ਟਰੀ ਸੈਮੀਨਾਰ ਦੇ ਪ੍ਰਬੰਧਾਂ ਸਬੰਧੀ ਅੱਜ …

Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪਿਛਲੇ ਕਈ ਦਿਨਾਂ ਤੋਂ ਡੀ. ਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਵਿਚ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਰੂਜਮ ਨੇ ਉਨ੍ਹਾਂ ਦੇ ਮਸਲੇ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ …

Read More »