Wednesday, November 25, 2026

Daily Archives: September 23, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਟਨਾ ਸਾਹਿਬ ਵਿਖੇ ਹੋ ਰਹੀ ਇੰਟਰਨੈਸ਼ਨਲ ਸਿੱਖ ਕਨਕਲੇਵ ਦੇ ਦੂਜੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ – ਸੰਤ ਤੇ ਸਿਪਾਹੀ, ਬਿਹਾਰ ਵਿੱਚ ਸਿੱਖ ਹੈਰੀਟੇਜ਼ ਤੇ ਦੇਸ਼ ਲਈ ਸਿੱਖਾਂ ਦੇ ਯੋਗਦਾਨ …

Read More »

ਸ਼ੋ੍ਮਣੀ ਕਮੇਟੀ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਯਾਦਗਾਰ 13 ਸਿੰਘ ਸ਼ਹੀਦ ਦਾ ਪ੍ਰਬੰਧ ਮਿਲਿਆ

ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਨੇ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਸੌਂਪੀਆਂ ਅੰਮ੍ਰਿਤਸਰ 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਯਾਦਗਾਰ 13 ਸਿੰਘ ਸ਼ਹੀਦ ਦਾ ਪ੍ਰਬੰਧ ਮਿਲ ਗਿਆ ਹੈ।ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਨੇ ਸ. ਮਨਜੀਤ ਸਿੰਘ …

Read More »

ਸਰਕਾਰ ਬਣਨ ਤੋਂ ਬਾਅਦ ਸਕੂਲਾਂ ਲਈ ਰੈਗੁਲੇਟਰੀ ਕਮਿਸ਼ਨ ਬਣਾਏਗੀ ਕਾਂਗਰਸ – ਚੰਨੀ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ‘ਤੇ ਸਕੂਲੀ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਦੀ ਰਾਖੀ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਹਾਦਸੇ ਦੇ ਸ਼ਿਕਾਰ ਹੋਣ ਕਾਰਨ 8 ਬੱਚਿਆਂ ਦੀ ਮੌਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ …

Read More »

ਬਟਾਲਾ ਤੋਂ ਸ੍ਰੀ ਅੱਚਲ ਸਾਹਿਬ ਤੱਕ ਸੜਕ ਚੌੜੀ ਹੋਣ ਕਾਰਨ ਸ਼ਰਧਾਲੂਆਂ ਤੇ ਰਹਾਗੀਰਾਂ ਨੂੰ ਮਿਲੀ ਸਹੂਲਤ

ਸੜਕ ਚੌੜੀ ਹੋਣ ‘ਤੇ ਸੰਗਤਾਂ ਵੱਲੋਂ ਸੂਬਾ ਸਰਕਾਰ ਦਾ ਧੰਨਵਾਦ ਬਟਾਲਾ, 22 ਸਤੰਬਰ (ਬਰਨਾਲ) – ਪੰਜਾਬ ਸਰਕਾਰ ਵੱਲੋਂ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਦੇ ਮੰਦਰ ਅਚਲੇਸ਼ਵਰ ਧਾਮ ਨੂੰ ਬਟਾਲਾ ਤੋਂ ਜਾਂਦੀ ਸੜਕ ਨੂੰ ਚੌੜਿਆਂ ਤੇ ਨਵੀਂ ਬਣਾਇਆ ਗਿਆ ਹੈ ਜਿਸ ਨਾਲ ਸ਼ਰਧਾਲੂਆਂ ਤੇ ਰਾਹਗੀਰਾਂ …

Read More »

ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ-ਵਧੀਕ ਡਿਪਟੀ ਕਮਿਸ਼ਨਰ

ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਨਾਲ ਮੀਟਿੰਗ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਝੋਨੇ ਦੀ ਸਰਕਾਰੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਨਿਰਦੇਸ਼ਾਂ ‘ਤੇ  ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਵੱਖ-ਵੱਖ ਖਰੀਦ ਏਜੰਸੀਆਂ, ਖੁਰਾਕ ਸਪਲਾਈ ਵਿਭਾਗ, ਮੰਡੀ ਬੋਰਡ, ਆੜਤੀਆਂ, ਪੱਲੇਦਾਰਾਂ, ਸ਼ੈਲਰ ਮਾਲਕਾਂ ਅਤੇ ਟਰਾਂਸਪੋਰਟਰਾਂ ਨਾਲ …

Read More »

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ ਰਾਸ਼ਟਰੀ ਪੱਧਰ ਦਾ ਸੈਮੀਨਾਰ ਅੱਜ – ਅਟਵਾਲ

ਕਿਰਨ ਬੇਦੀ, ਬਾਦਲ, ਅਟਵਾਲ, ਮਜੀਠੀਆ ਅਤੇ ਜੋਸ਼ੀ ਸਮੇਤ ਹੋਰ ਹਸਤੀਆਂ ਕਰਨਗੀਆਂ ਸ਼ਿਰਕਤ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ 125ਵੀਂ ਜੈਯੰਤੀ ਦੇ ਸਬੰਧ ਵਿਚ ਪੰਜਾਬ ਵਿਚ ਕੀਤੇ ਜਾ ਰਹੇ ਛੇ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਚੌਥਾ ਰਾਸ਼ਟਰੀ ਸੈਮੀਨਾਰ ‘ਡਾ. ਭੀਮ ਰਾਓ ਅੰਬੇਦਕਰ …

Read More »

ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਸਾਰੇ ਕੰਮ 31 ਅਕਤੂਬਰ ਤੱਕ ਪੂਰੇ ਕਰ ਲਏ ਜਾਣਗੇ – ਔਜਲਾ

15 ਨਵੰਬਰ ਨੂੰ ਚਾਲੂ ਹੋ ਜਾਵੇਗਾ ਬੀ. ਆਰ. ਟੀ. ਸੀ. ਪ੍ਰਾਜੈਕਟ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)-‘ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਸ਼ਹਿਰ ਨੂੰ ਟੂਰਿਸਟ ਹੱਬ ਵਜੋਂ ਵਿਕਸਤ ਲਈ ਯਤਨਸ਼ੀਲ ਹਨ ਅਤੇ ਇੱਥੇ ਚੱਲ ਰਹੇ ਸਾਰੇ ਪ੍ਰਾਜੈਕਟ ਉਨਾਂ ਦੀ ਸਿੱਧੀ ਨਿਗਰਾਨੀ ਹੇਠ ਹਨ। ਸ. ਬਾਦਲ ਇੰਨਾਂ ਸਾਰੇ ਪ੍ਰਾਜੈਕਟਾਂ ਨੂੰ ਛੇਤੀ ਤੋਂ ਛੇਤੀ ਜਨਤਾ ਨੂੰ ਸਮਰਪਿਤ ਕਰਨਾ ਚਾਹੁੰਦੇ ਹਨ, …

Read More »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ

ਅਜਨਾਲਾ ਹਲਕੇ ਦੀਆਂ ਸੰਗਤਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਅੱਜ ਸਵੇਰੇ ਅਜਨਾਲਾ ਹਲਕੇ ਦੀਆਂ ਸੰਗਤਾਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ  ਰਵਾਨਾ ਹੋਈ।  ਵਿਧਾਨ ਸਭਾ ਹਲਕਾ ਅਜਨਾਲਾ ਦੇ ਰਮਦਾਸ, ਹਰਛਾ ਛੀਨਾ  ਬਲਾਕਾਂ ਦੇ 1000 ਤੋਂ …

Read More »