Amritsar, September 23 (Punjab Post Bureau)- Khalsa College Governing Council-run Sri Guru Teg Bahadur College for Women emerged champion by lifting the overall Youth Festival Trophy at Guru Nanak Dev University. The College won the accolades in the Women Colleges Zone in which 26 colleges from the various districts participated in annual festival. SSSS College for Women was the runners …
Read More »Daily Archives: September 24, 2016
ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 23 ਸਤਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ …
Read More »ਟੀ.ਵੀ. ਚੈੱਨਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਢਾਹ ਲਗਾਉਣ ਵਾਲੀਆਂ ਕਾਰਵਾਈਆਂ ਤੋਂ ਬਾਜ਼ ਆਉਣ: ਜਥੇਦਾਰ ਅਵਤਾਰ ਸਿੰਘ
ਜੀ.ਟੀ.ਵੀ. ਦੇ ਸੀਰੀਅਲ ‘ਕਾਲਾ ਟੀਕਾ’ ਵਿੱਚ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਨਿੰਦਾ ਕੀਤੀ ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ.ਟੀ.ਵੀ. ਤੇ ਚਲਦੇ ਸੀਰੀਅਲ ‘ਕਾਲਾ ਟੀਕਾ’ ਦੇ 20 ਸਤੰਬਰ ਨੂੰ ਚਲਾਏ ਗਏ 258ਵੇਂ ਐਪੀਸੋਡ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਸਖ਼ਤ …
Read More »ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ 25 ਸਤੰਬਰ ਨੂੰ
ਅੰਮ੍ਰਿਤਸਰ, 23 ਸਤੰਬਰ (ਜਗਦੀਫ ਸਿੰਘ ਸੱਗੂ)- ਗਰੀਬ ਅਤੇ ਬੇਸਹਾਰਾ ਰੋਗੀਆਂ ਦੀ ਮਦਦ ਵਿਚ ਜੁੱਟੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.), ਅੰਮ੍ਰਿਤਸਰ ਵੱਲੋਂ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ ਮਿਤੀ 25 ਸਤੰਬਰ 2016, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਤਹਿਸੀਲ ਪੁਰਾ, ਗੋਲਡਨ ਐਵਨਿਊ, …
Read More »ਬੀ.ਬੀ.ਕੇ.ਡੀ.ਏ.ਵੀ. ਦੇ ਐਨ.ਸੀ.ਸੀ. ਕੈਡਿਟਾਂ ਨੇ ੳਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਦਾ ਐਨ.ਸੀ.ਸੀ. ਵਿਭਾਗ ਨਿਰੰਤਰ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਹੋਇਆ ਜਿੱਤ ਹਾਸਲ ਕਰਦਾ ਆਇਆ ਹੈ।ਆਪਣੀ ਜਿੱਤ ਦੀ ਲੜੀ ਨੂੰ ਬਰਕਰਾਰ ਰੱਖਦਿਆਂ ਹੋਇਆ ਬੀ.ਬੀ.ਕੇ.ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀਆਂ ਐਨ.ਸੀ.ਸੀ. ਕੈਡਿਟਾਂ ਦੁਆਰਾ ਐਨ.ਆਈ.ਸੀ. ਜੋ 21 ਜੂਨ-1 ਜੁਲਾਈ ਤੱਕ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਲੱਗਾ ਅਤੇ ਦੂਜਾ ਸੀ.ਏ.ਟੀ.ਸੀ. ਜੋ ਕਿ 7 ਅਗਸਤ-16 ਅਗਸਤ 2016 ਨੂੰ ਮਾਈ ਭਾਗੋ ਪੋਲੀਟੈਕਨੀਕਲ …
Read More »BBK DAV CADETS MAKE A MARK IN VARIOUS NCC CAMPS
Amritsar, September 23 (Punjab Post Bureau)- NCC cadets of BBK DAV College for women made the college proud by winning overall trophies in two camps organized at Mai Bhago Polytechnic College, Amritsar and Khalsa College, Amritsar. In ATC Camp organized at Mai Bhago Polytechnic College, cadets won positions in competitions like Tug-of-war, NCC Quiz, GK Quiz, Drill, Map Reading, Debate, …
Read More »ਸਰਕਾਰੀ ਸਕੂਲਾਂ ਦੇ ਨੰਨ੍ਹੇ ਮੁੰਨ੍ਹਿਆਂ ਨੇ ਬਿਖੇਰੇ ਵਿਰਾਸਤੀ ਰੰਗ
ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਹੋਏ ਸੰਪੰਨ ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ )- ਸਿੱਖਿਆ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੀ ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ 17 ਵੱਖ-ਵੱਖ ਮੁਕਾਬਲੇ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਕੀਤੇ ਗਏ। ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਦੇ …
Read More »ਬਠਿੰਡਾ ਵਿੱਚ ਨਕਲੀ ਕੈਂਟ ਆਰਓ ਬਰਾਮਦ, ਨਕਲੀ ਉਤਪਾਦ ਬਣਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ
ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ)-ਪੰਜਾਬ ਪੁਲਿਸ ਨੇ ਬਠਿੰਡਾ ਵਿੱਚ ਛਾਪਾ ਮਾਰ ਕੇ ਨਕਲੀ ਕੈਂਟ ਆਰਓ ਉਤਪਾਦਾਂ ਨੂੰ ਬਰਾਮਦ ਕਰਨ ਦੇ ਨਾਲ ਹੀ ਇਨ੍ਹਾਂ ਨਕਲੀ ਉਤਪਾਦਾਂ ਨੂੰ ਤਿਆਰ ਕਰਨ ਵਾਲੇ ਜਤਿੰਦਰ ਕੁਮਾਰ ਬੰਸਲ ਨੂੰ ਵੀ ਗ੍ਰਿਫਤਾਰ ਕੀਤਾ ਹੈ। ਕੈਂਟ ਨੇ ਬਜ਼ਾਰ ਵਿੱਚ ਨਕਲੀ ਕੈਂਟ ਉਤਪਾਦਾਂ ਦੀ ਜਾਂਚ ਅਤੇ ਨਕਲੀ ਉਤਪਾਦ ਵੇਚਣ ਅਤੇ ਤਿਆਰ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ …
Read More »Panel Discussions held on 2nd day of International Sikh Conclave at Patna
Patna Sahib, 23 September (Punjab Post Bureau) – On the second day of International Sikh Conclave 2016 Penal Discussion on three topics was held at Hotel Maurya, Patna by Bihar Tourism Board. The Chief Secretary of Bihar Miss Amita Paul participated in the Second day program of the Conclave. She recited her poem about Sri Guru Gobind Singh Ji …
Read More »ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋਣ ਨਾਲ ਅੰਮ੍ਰਿਤਸਰ ਨੂੰ ਲੱਗਾ ਇਕ ਹੋਰ ਸਟਾਰ – ਜੋਸ਼ੀ
ਅਗਲੇ ਹਫ਼ਤੇ ਹੋਵੇਗਾ ਰਾਜ ਪੱਧਰੀ ਬਾਡੀ ‘ਸਪੈਸ਼ਲ ਪਰਪਜ਼ ਵਹੀਕਲ ਦਾ ਗਠਨ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋਣ ਨਾਲ ਦੁਨੀਆ ਭਰ ਵਿਚ ਪਹਿਲਾਂ ਤੋਂ ਹੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦੀ ਗੁਰੂ ਨਗਰੀ ਨੂੰ ਇਕ ਸਟਾਰ ਹੋਰ ਲੱਗ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਐਮ. ਕੇ ਹੋਟਲ …
Read More »
Punjab Post Daily Online Newspaper & Print Media