ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਵਿਚ ਬੀ.ਐਸ.ਐਫ. ਦੇ ਸ਼ਹੀਦ ਜਵਾਨ ਵਿਜੈ ਕੁਮਾਰ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਦੇ ਲਈ ਭੂਮੀ ਪੂਜਨ ਬੀਐਸਐਫ ਦੇ ਕਮਾਂਡੈਂਟ ਮੁਰਾਰੀ ਪ੍ਰਾਦ ਸਿੰਘ ਅਤੇ ਡਿਪਟੀ ਕਮਾਂਡੈਂਟ ਜੇ.ਆਰ. ਚੋਧਰੀ ਨੇ ਕਰਵਾਇਆ।ਇਸ ਮੌਕੇ ਬੀ.ਐਸ.ਐਫ ਦੇ 18 ਜਵਾਨਾਂ ਨੇ ਸ਼ਹੀਦ ਨੂੰ ਸਲਾਮੀ ਦਿੱਤੀ।ਜਾਣਕਾਰੀ ਦਿੰਦੇ ਹੋਏ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਸ਼ਹੀਦ ਵਿਜੈ …
Read More »Daily Archives: September 25, 2016
ਰਾਜਯੋਗ ਸਾਧਨਾ ਨਾਲ ਆਤਮਾ ਦੇ ਸਾਰੇ ਪਾਪ ਖ਼ਤਮ ਹੋ ਜਾਂਦੇ ਹਨ – ਭੈਣ ਮਮਤਾ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪ੍ਰਜਾਪਿਤਾ ਬ੍ਰਹਮਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਦੀ ਫਾਜ਼ਿਲਕਾ ਇਕਾਈ ਵੱਲੋਂ ਤਿੰਨ ਦਿਨਾਂ ਰਾਜ ਯੋਗ ਕੈਂਪ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਕੈਂਪ ਸਥਾਨਕ ਸਿਟੀ ਗਾਰਡਨ ਵਿਚ ਲਗਾਇਆ ਜਾਵੇਗਾ। ਜਿਸ ਵਿਚ ਅੰਤਰਰਾਸ਼ਟਰੀ ਰਾਜਯੋਗੀ ਅਧਿਆਪਕਾ ਬ੍ਰਹਮਕੁਾਰੀ ਊਸ਼ਾ ਭੈਣ ਗੀਤਾ ਦੇ ਅਧਿਆਤਮਕ ਰਹੈਸ ਦੇ ਤਹਿਤ ਪਰਿਵਾਰਕ ਸ਼ਾਂਤੀ, ਪਰਮਾਤਮਾ ਅਨੂਭੂਤੀ ਅਤੇ ਰਾਜਯੋਗ ਕੈਂਪ ਦੇ ਰਾਹੀਂ ਜਾਣਕਾਰੀ ਦੇਵੇਗੀ। ਪੱਤਰਕਾਰਾਂ ਨੂੰ …
Read More »ਆਈ.ਈ.ਡੀ ਕੰਪੋਨੈਂਟ ਅਧੀਨ 50 ਦਿਵਯਾਂਗ ਬੱਚਿਆਂ ਨੂੰ ਸਿਫਾਰਸ਼ ਕੀਤੇ ਉਪਕਰਣ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਮੈਨੇਜਰ ਆਈ.ਈ.ਡੀ. ਕੰਪੋਨੈਂਟ ਸਲੋਨੀ ਕੋਰ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਾਜਿਲਕਾ ਈਸ਼ਾ ਕਾਲੀਆ ਦੀ ਰਹਿ-ਨੁਮਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹਰੀ ਚੰਦ ਕੰਬੋਜ, ਜਿਲ੍ਹਾ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਵਿਸ਼ੇਸ਼ ਲੋੜ੍ਹਾਂ ਵਾਲੇ ਦਿਵਯਾਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ ਅਧੀਨ ਮੁਫਤ …
Read More »ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਜਾਗਰੂਕਤਾ ਕੈਂਪ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਡੇਅਰੀ ਵਿਕਾਸ ਵਿਭਾਗ ਦੀ ਇਕਾਈ ਜ਼ਿਲਾ ਫਾਜ਼ਿਲਕਾ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਬੇਗਾਂ ਵਾਲੀ ਵਿਚ ਡਾਇਰੈਕਟਰ ਇੰਦਰਜੀਤ ਸਿੰਘ ਸਰਾਂ ਦੀ ਪ੍ਰਧਾਨਗੀ ਵਿਚ ਡੇਅਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪ੍ਰੋਗਰਾਮ ਦੇ ਮੁੱਖ ਬਲਾਰੇ ਡਾ. ਜੈ ਲਾਲ ਕੱਕੜ ਸਾਬਕਾ ਡਿਪਟੀ ਡਾਇਰੈਕਟਰ ਨੇ ਦੁੱਧ ਉਤਪਾਦਕਾਂ ਨੂੰ ਡੇਅਰੀ ਧੰਦੀ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ …
Read More »ਕੈਂਡਲ ਮਾਰਚ ਕੱਢ ਕੇ ਅੱਤਵਾਦੀ ਹਮਲਿਆਂ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਕਸ਼ਮੀਰ ਦੇ ਉਰੀ ਖੇਤਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਫਾਜ਼ਿਲਕਾ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਦੇ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ।ਇਹ ਕੈਂਡਲ ਮਾਰਚ ਸਥਾਨਕ ਚੌਕ ਘੰਟਾਘਰ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸਥਾਨਕ ਸੰਜੀਵ ਸਿਨੇਮਾ ਚੌਕ ਤੇ ਜਾਕੇ ਰੁੱਕਿਆ। ਇਸ …
Read More »ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਅਡਵੋਕੇਸੀ ਸੈਮੀਨਾਰ ਲਗਾਇਆ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੱਕ ਦਿਨਾਂ ਐਡਵੋਕੇਸੀ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦੇ ਹੋਏ ਸਕੂਲ ਮੁੰਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਸੈਮੀਨਾਰ ਵਿਚ ਕਮਿਊਨਿਟੀ ਸੈਂਟਰ ਖੂਈਖੇੜਾ ਤੋਂ ਡਾ. ਦੀਪਾਲੀ, ਜਗਦੀਸ਼ ਗੁਮਨ ਫਾਰਮਾਸਿਸਟ ਨੇ ਬੱਚਿਆਂ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ 13 ਤੋਂ 16 ਸਾਲ ਤੱਕ ਦੀਆਂ ਲੜਕੀਆਂ ਦੇ ਲਈ ਸਮਾਂ ਬਹੁਤ …
Read More »ਅਕਾਲੀ ਭਾਜਪਾ ਸਰਕਾਰ ਅਪਣਾ ਰਹੀ ਹੈ ਤਾਨਾਸ਼ਾਹ ਰਵੱਈਆ – ਸਮਰਬੀਰ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ਼ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਅਕਾਲੀ ਭਾਜਪਾ ਸਰਕਾਰ ਜਨਤਾ ਤੇ ਤਾਨਾਸ਼ਾਹ ਰਵਈਆ ਅਪਣਾ ਰਹੀ ਹੈ। ਜਿਸਦੀ ਮਿਸਾਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਪਣੇ ਵਿਧਾਨਸਭਾ ਖੇਤਰ ਵਿਚ ਵੇਖਣ ਨੂੰ ਮਿਲਦੀ ਹੈ। ਜਿੱਥੇ ਆਪਣੇ ਹੱਕ ਦੀਆਂ ਮੰਗਾਂ ਨੂੰ ਲੈ ਕੇ ਸ਼ਾਤਮਈ ਢੰਗ ਨਾਲ ਸੰਘਰਸ਼ ਕਰ …
Read More »ਪੰਜਾਬ ਸਰਕਾਰ ਦੇ ਖਿਲਾਫ਼ 5 ਅਕਤੂਬਰ ਨੂੰ ਪੈਨਸ਼ਨਰਜ਼ ਮੋਗਾ ਵਿੱਚ ਕਰਨਗੇ ਵਿਸ਼ਾਲ ਰੈਲੀ
ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਸਥਾਨਕ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ ਅਤੇ ਪੈਨਸ਼ਨਰਾਂ ਨੂੰ ਆਉਣ ਵਾਲੀਆਂ ਵੱਖ ਵੱਖ ਸਮਸਿਆਵਾਂ ਸਬੰਧੀ ਚਰਚਾ ਕੀਤੀ ਗਈ। ਪ੍ਰੈਸ ਸਕੱਤਰ ਡਾ. ਅਮਰ ਲਾਲ ਬਾਘਲਾ ਨੇ ਦੱਸਿਆ …
Read More »ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਅੱਜ ਚੱਲੇਗੀ ਵਿਸ਼ੇਸ਼ ਮੁਹਿੰਮ- ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਭਲਕੇ ਮਿਤੀ 25 ਸਤੰਬਰ ਦਿਨ ਐਤਵਾਰ ਨੂੰ ਚਲਾਈ ਜਾ ਰਹੀ ਹੈ ਅਤੇ ਇਸ ਦਿਨ ਸਮੂਹ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ …
Read More »’ਮਾਤਾ ਸਾਹਿਬ ਕੌਰ ਜੀ ਇਸਤ੍ਰੀ ਸੰਮੇਲਨ’ ਸਿੱਖ ਬੀਬੀਆਂ ਦੀ ਤਾਕਤ ਦਾ ਸੋਮਾਂ ਬਣੇਗਾ – ਜੀ.ਕੇ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੀ ਅੱਧੀ ਆਬਾਦੀ ”ਇਸਤਰੀਆਂ” ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸੀ, ਧਾਰਮਿਕ ਅਤੇ ਸਮਾਜਿਕ ਖ਼ੇਤਰ ਵਿਚ ਬਰਾਬਰ ਮੌਕੇ ਪ੍ਰਦਾਨ ਕਰਨ ਵਾਸਤੇ ਬੀਤੇ 3.5 ਸਾਲਾਂ ਤੋਂ ਜਾਰੀ ਮੁਹਿੰਮ ਨੂੰ ਪ੍ਰਚੰਡ ਕਰਨ ਦੀ ਕਮੇਟੀ ਨੇ ਤਿਆਰੀ ਕਰ ਲਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਕਮੇਟੀ ਅਤੇ ਸ਼੍ਰੋਮਣੀ ਅਕਾਲੀ …
Read More »
Punjab Post Daily Online Newspaper & Print Media