ਅੰਮ੍ਰਿਤਸਰ, 25 ਸਤੰਬਰ (ਗੁਰਪ੍ਰੀਤ ਸਿੰਘ) – ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਾਹਿਬ ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਵਾਹਿਗੁਰੂ ਸਿੰਘ, ਬਾਬਾ ਸਤਨਾਮ ਸਿੰਘ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਤੇ ਸ. ਸੁਲੱਖਣ …
Read More »Daily Archives: September 26, 2016
ਇਨਸਾਨੀਅਤ ਨੂੰ ਸਮਰਪਿਤ ਗੀਤ ‘ਕਰਜ਼ਾ’ ਰਿਲੀਜ਼
ਸਮਾਨਾ (ਪਟਿਆਲਾ) 25 ਸਤੰਬਰ (ਪੰਜਾਬ ਪੋਸਟ ਬਿਊਰੋ) – ਉੱਘੀ ਗਾਇਕ ਜੋੜੀ ਮਾਹੀ ਬ੍ਰਦਰਜ (ਮਨਦੀਪ ਮਾਹੀ ਤੇ ਨੂਰ ਮਾਹੀ) ਵਲੋਂ ਨਵਾਂ ਤਿਆਰ ਕੀਤਾ ਗੀਤ ਕਰਜ਼ਾ ਸਮਾਣਾ ਸ਼ਹਿਰ ਦੇ ਵਿੱਕੀ ਰੈਸਟੋਰੈਂਟ ‘ਚ ਹਰੀ ਵ੍ਰਿਜੇਸ਼ ਕਲਚਰਲ ਫਾਉਂਡੇਸਨ,ਦਿੱਲੀ ਦੇ ਇੰਚਾਰਜ ਡਾ. ਜਗਮੇਲ ਸਿੰਘ ਭਾਠੂਆਂ ਵੱਲੋਂ ਰਿਲੀਜ਼ ਕੀਤਾ ਗਿਆ।ਇਸ ਮੌਕੇ ਗਾਇਕ ਜੋੜੀ ਮਨਦੀਪ ਮਾਹੀ ਤੇ ਨੂਰ ਮਾਹੀ ਦੀ ਸਲ਼ਾਘਾ ਕਰਦਿਆਂ ਡਾ. ਭਾਠੂਆਂ ਨੇ ਦੱਸਿਆ ਕਿ …
Read More »ਕਮਿਸ਼ਨਰ ਜਲੰਧਰ ਰੇਂਜ ਨੇ ਬੂਥਾਂ ਦੀ ਕੀਤੀ ਅਚਨਚੇਤ ਚੈਕਿੰਗ
ਜੰਡਿਆਲਾ ਗੁਰੂ, 25 ਸਤੰਬਰ (ਹਰਿੰਦਰ ਪਾਲ ਸਿੰਘ) – ਕਮਿਸ਼ਨਰ ਜਲੰਧਰ ਰੇਂਜ ਹਰਭੁਪਿੰਦਰ ਸਿੰਘ ਨੰਦਾ ਨੇ ਜੰਡਿਆਲਾ ਗੁਰੂ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਬਣਾਏ ਗਏ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ।ਉਨ੍ਹਾਂ ਨਾਲ ਏ.ਆਰ.ਓਂ, ਡੀ.ਟੀ.ਓ ਅੰਮ੍ਰਿਤਸਰ ਲਵਜੀਤ ਕਲਸੀ ਵੀ ਸਨ।ਂ ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਚ ਕੁੱਲ 23 ਬੂਥ ਬਣਾਏ ਗਏ ਹਨ ਜਿਨ੍ਹਾਂ ਤੇ 23 ਬੀ.ਐਲ.ਓਜ਼ ਦੀ ਡਿਊਟੀ ਲਗਾਈ ਗਈ ਹੈ।ਕਮਿਸ਼ਨਰ ਵੱਲੋਂ …
Read More »ਡਿਪਟੀ ਕਮਿਸ਼ਨਰ ਵੱਲੋਂ ਰਿਟਰਨਿੰਗ ਅਧਿਕਾਰੀਆਂ ਵੱਲੋਂ ਬੂਥ ਕੇਂਦਰਾਂ ਦਾ ਦੌਰਾ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹੇ ਵਿਚ ਨਵੀਆਂ ਵੋਟਾਂ ਬਨਾਉਣ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸਾਰੇ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਨਵੀਆਂ ਵੋਟਾਂ ਬਨਾਉਣ ਅਤੇ ਆਮ ਜਨਤਾ ਪਾਸੋਂ ਵੋਟਰ ਸੂਚੀ ਵਿਚ ਸੁਧਾਈ ਲਈ …
Read More »ਦਿੱਲੀ ਕਮੇਟੀ ਨੇ ਕਮੇਟੀ ਚੋਣਾਂ ਲਈ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਦਾ ਕੀਤਾ ਸਵਾਗਤ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂਂ ਪਹਿਲਾ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਫੋਟੋ ਵਾਲੀ ਨਵੀਂ ਵੋਟਰ ਸੂਚੀ ਬਣਾਉਣ ਦੇ ਕੰਮ ਦੀ ਅੱਜ ਕੀਤੀ ਗਈ ਸ਼ੁਰੂਆਤ ਦਾ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਦਿੱਲੀ ਦੀ ਸਿੱਖ ਸੰਗਤ ਨੂੰ ਵੱਧ-ਚੜ੍ਹ …
Read More »ਦਿੱਲੀ ਕਮੇਟੀ ਨੇ 2 ਖਾਲਸਾ ਸਕੂਲਾਂ ਦੀਆਂ ਇਮਾਰਤਾਂ ਦੀ ਦਮਦਮੀ ਟਕਸਾਲ ਨੂੰ ਦਿੱਤੀ ਜਿੰਮੇਵਾਰੀ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਦੇਵ ਨਗਰ ਵਿਖੇ ਚਲਦੇ ਸਰਕਾਰੀ ਸਹਾਇਤਾ ਪ੍ਰਾਪਤ 2 ਖਾਲਸਾ ਸਕੂਲਾਂ ਦੀ ਜਰਜ਼ਰ ਹੋ ਚੁੱਕੀ ਇਮਾਰਤ ਦੀ ਕਾਰਸੇਵਾ ਦਮਦਮੀ ਟਕਸਾਲ ਵੱਲੋਂ ਕੀਤੀ ਜਾਵੇਗੀ। ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਮੁੰਡਿਆਂ ਅਤੇ ਕੁੜੀਆਂ ਦੇ ਵੱਖ-ਵੱਖ ਸੀਨੀਅਰ ਸੈਂਕਡਰੀ ਸਕੂਲ ਦੀ ਮਾਨਤਾ ਵੱਜੋਂ ਚਲ ਰਹੇ …
Read More »ਕੁਲਦੀਪ ਸਿੰਘ ਨੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਿਆ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) ਸਥਾਨਕ ਤਰਨ ਤਾਰਨ ਰੋਡ ਸਥਿਤ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਦੇ ਹੋਏ ਕੁਲਦੀਪ ਸਿੰਘ ਇਸ ਮੌਕੇ ਚੌਕੀ ਇੰਚਾਰਜ਼ ਸਬ ਇੰਸਪੈਕਟਰ ਮੇਜਰ ਸਿੰਘ ਸਮੇਤ ਹੌਲਦਾਰ ਹਰਦੀਪ ਸਿੰਘ, ਕਿਸ਼ਨ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਮੱਲ੍ਹੀ ਆਦਿ ਵੀ ਮੌਜੂਦ ਸਨ।
Read More »ਭਾਈ ਦਿਆ ਸਿੰਘ ਲਾਹੌਰੀਆ ਦੀ ਮਾਤਾ ਈਸਰ ਕੌਰ ਨੂੰ ਵੱਖ ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ
ਸੰਦੌੜ, 25 ਸਤੰਬਰ (ਹਰਮਿੰਦਰ ਸਿੰਘ ਭੱਟ) – ਵੱਖ ਵੱਖ ਕੇਸਾਂ ਦਾ ਸਾਹਮਣਾ ਕਰਨ ਵਾਲੇ ਕੌਮੀ ਯੋਧੇ ਭਾਈ ਦਿਆ ਸਿੰਘ ਲਾਹੌਰੀਆ ਜਿਨ੍ਹਾਂ ਦੀ ਮਾਤਾ ਈਸਰ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨੂੰ ਅੱਜ ਵੱਖ ਵੱਖ ਆਗੂਆਂ ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਗਾਮਈ ਕੀਰਤਨ ਕੀਤਾ ਗਿਆ।ਸਰਧਾਂਜਲ਼ੀ ਸਮਾਗਮ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਜਥੇਦਾਰ ਧਿਆਨ …
Read More »ਆਈ.ਟੀ ਵਿੰਗ ਦੁਆਰਾ ਸਰਕਾਰ ਦੀਆਂ ਯੋਜਨਾਵਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ- ਯੂਥ ਆਗੂ
ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ੀ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੋ ਯੋਜਨਾਵਾਂ ਚਲਾਈਆਂ ਗਈਆਂ ਹਨ ਉਹਨਾਂ ਦੀ ਜਾਣਕਾਰੀ ਸ਼ੋਸ਼ਲ ਮੀਡੀਆ ਜ਼ਰੀਏ ਘਰ -ਘਰ ਪਹੁੰਚਾਉਣ ਦੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਵੱਲੋਂ ਬਾਖੂਬੀ ਨਿਭਾਈ …
Read More »
Punjab Post Daily Online Newspaper & Print Media