ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਇੰਟਰਨੈਟ ਦੇ ਯੁੱਗ ਵਿਚ ਲੋਕਾਂ ਨੂੰ ਖਾਸਕਰ ਨੌਜਵਾਨ ਵਰਗ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਅਤੇ ਲਾਇਬ੍ਰੇਰੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਹਿੱਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਂਦੇ ਹੋਏ ਪਹਿਲੀ ਵਾਰ ਅੱਜ ‘ਵਾਕ ਫਾਰ ਬੁੱਕਸ’ ਦਾ ਆਯੋਜਨ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਕੀਤਾ ਗਿਆ। ਇਸ ਵਾਕ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ …
Read More »Daily Archives: September 27, 2016
ਆਈ. ਟੀ. ਆਈ ਬੇਰੀ ਗੇਟ ਤੇ ਐਸ. ਆਰ ਕਾਲਜ ਵਿੱਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰੁਣ …
Read More »ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਕਾਂਗਰਸ ਤੇ ‘ਆਪ’ ਦੀ ਗੱਲ ਨਹੀਂ ਬਣਨੀ- ਸੁਖਬੀਰ ਬਾਦਲ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਅਤੇ ‘ਆਪ’ ਹੁਣ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਉਨ੍ਹਾਂ ਦੀ ਕੋਈ ਗੱਲ ਨਹੀਂ ਬਣਨੀ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦਾ ਏਜੰਡਾ ਵਿਕਾਸ ਹੈ ਅਤੇ ਇਸ ਵੱਲੋਂ ਪਿਛਲੇ …
Read More »People have had enough of sabre rattling by Congress & AAP- Sukhbir Badal
Amritsar, Sept. 26 (Punjab Post Bureau) – The Punjab Deputy Chief Minister, S. Sukhbir Singh Badal today said that the people of Punjab have had enough of the sabre rattling day in and day out by the Congress and Aam Aadmi Party (AAP) and the real face of both these parties has been thoroughly exposed. Terming development as the …
Read More »ਬੀ. ਐਲ. ਓ ਹੁਣ ਘਰ-ਘਰ ਜਾ ਕੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ਼ – ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਨਿਯੁਕਤ ਬੀ. ਐਲ. ਓਜ਼ ਹੁਣ ਮਿਤੀ 7 ਅਕਤੂਬਰ ਤੱਕ ਰੋਜ਼ਾਨਾ ਸ਼ਾਮ 3 ਤੋਂ 5 ਵਜੇ ਤੱਕ ਆਪਣੇ-ਆਪਣੇ ਹਲਕਿਆਂ ਵਿਚ ਘਰ-ਘਰ ਜਾ ਕੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ …
Read More »ਤਿੰਨ ਮਹੀਨਿਆਂ ਬਾਅਦ ਸੜਕਾਂ ‘ਤੇ ਨਹੀਂ ਦਿਸੇਗਾ ਗਊ ਧਨ – ਕੀਮਤੀ ਭਗਤ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ)- ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਕਰੀਬ 15 ਤੋਂ 25 ਏਕੜ ਜ਼ਮੀਨ ‘ਤੇ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਨ੍ਹਾਂ ਨੂੰ ਆਉਂਦੇ ਤਿੰਨ ਮਹੀਨਿਆ ਵਿੱਚ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਤਿੰਨ ਮਹੀਨਿਆਂ ਬਾਅਦ ਸੜਕਾਂ ‘ਤੇ ਗਾਵਾਂ ਵਿਖਾਈ ਨਹੀਂ ਦੇਣਗੀਆਂ। ਇਸ ਤੋਂ ਇਲਾਵਾ …
Read More »ਦਿੱਲੀ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਮਨਾਇਆ ਗਿਆ
ਨਵੀਂ ਦਿੱਲੀ, 26 ਸਤੰਬਰ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤਿ-ਜੋਤ ਪੁਰਬ ਬੜੀ ਸ਼ਰਧਾ ਨਾਲ ਗੁਰਦੁਆਰਾ ਨਾਨਕ ਪਿਆਊ ਵਿਖੇ ਮਨਾਇਆ ਗਿਆ। ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਖਲੋਣ ਦਾ ਸੰਗਤਾਂ ਨੂੰ ਸੱਦਾ ਦਿੰਦੇ ਹੋਏ ਗੁਰਦੁਆਰਾ ਕਮੇਟੀਆਂ ਨੂੰ ਗੁਰੂ ਸਾਹਿਬ ਦੇ ਸਿਧਾਂਤ ਨੂੰ …
Read More »ਦਿੱਲੀ ਕਮੇਟੀ ਨੇ 47 ਕਿਲੋ ਸੋਨਾ-ਚਾਂਦੀ ਗੁਰੂ ਘਰ ਦੀਆਂ ਸੇਵਾਵਾਂ ਲਈ ਬਾਬਾ ਬਚਨ ਸਿੰਘ ਨੂੰ ਸੌਂਪਿਆ
ਨਵੀਂ ਦਿੱਲੀ, 26 ਸਤੰਬਰ (ਪੰਜਾਬ ਪੋਸਟ ਬਿੳਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆ ਨੂੰ ਲਗਭਗ 6 ਕਰੋੜ ਰੁਪਏ ਮੁੱਲ ਦੇ ਸੋਨਾ, ਚਾਂਦੀ ਤੇ ਹੀਰਾ ਗੁਰੂ ਘਰ ਦੇ ਚਲਦੇ ਕਾਰਜਾਂ ਨੂੰ ਸੰਪੂਰਣ ਕਰਨ ਲਈ ਭੇਟ ਕੀਤੇ ਗਏ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਗੁਰਦੁਆਰਾ ਬੰਗਲਾ ਸਾਹਿਬ ਅਤੇ ਬਾਲਾ …
Read More »Guest lecture on Women Empowerment with Higher Education held at DAV College
Amritsar, Sept. 26 (Punjab Post Bureau)- The Women grievances and redressal cell of DAV College Amritsar took an initiative to organize a Guest Lecture on Women Empowerment with Higher Education. On this occasion, Dr Renu Bhardwaj, Professor Botany and Environmental Sciences, GNDU was the resource person, who inspired the students for women empowerment through Higher education. Dr Vishwa Bandhu, Vice Principal of the College congratulated all …
Read More »“Legendary warrior Baba Banda Singh Bahadur–Sikh Raj staged by Punjabi Theater Academy (UK).
Amritsar, September 27 (Punjab Post Bureau) – Sri Guru Harkrishan International School, Ranjit Aveuue organized a light-and-sound play “Legendary warrior Baba Banda Singh Bahadur–Sikh Raj (1699-1706) “ staged by Punjabi Theater Academy (UK). This play unfolded many chapters of Sikh commander Baba Banda Singh Bahadur exposing his bravery saga as part his 300th anniversary celebrations. Powerful performers from UK well …
Read More »
Punjab Post Daily Online Newspaper & Print Media