Wednesday, November 25, 2026

Daily Archives: September 29, 2016

ਟਰੂਡੋ ਸਿੱਖਾਂ ਨੂੰ ਹੈਲਮਟ ਤੋਂ ਛੋਟ ਦਿਵਾਉਣ ਲਈ ਕਦਮ ਚੁੱਕਣ – ਮਨਜਿੰਦਰ ਸਿਰਸਾ

ਨਵੀ ਦਿੱਲੀ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਦਸਤਾਰ ਪਹਿਨ ਕੇ ਕੰਮ ਕਰਨ ਦੀ ਅਦਾਲਤ ਵੱਲੋਂ ਪਾਬੰਦੀ ਲਾਉਣ ਦੇ ਫੈਸਲੇ ਨੂੰ ਕੈਨੇਡਾ ਸਰਕਾਰ ਮੁੜ ਤੋਂ ਵਿਚਾਰੇ।ਦਸਤਾਰ ਧਾਰਮਿਕ ਚਿੰਨਾਂ ਵਿੱਚ ਸ਼ਾਮਲ ਹੈ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।ਉਪ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕੈਨੇਡਾ ਦੇ …

Read More »

ਡਰੇਨ ਹਾਦਸੇ ਦੇ ਸ਼ਿਕਾਰ ਸਕੂਲੀ ਬੱਚਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 50-50 ਹਜ਼ਾਰ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਾਵਾ ਨੇੜੇ ਡਿਫੈਂਸ ਡਰੇਨ ਵਿਚ ਡੀ.ਏ.ਵੀ. ਪਬਲਿਕ ਸਕੂਲ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਸਦੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਵਜੋਂ ਦੇਵੇਗੀ ਅਤੇ ਉਨ੍ਹਾਂ ਦੇ ਅੰਤਿਮ ਅਰਦਾਸ ਸਮੇਂ ਲੰਗਰ ਆਦਿ ਦਾ ਪ੍ਰਬੰਧ ਕਰੇਗੀ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ …

Read More »

ਯੁਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਨੇ ਪਿੰਡ ਗੁਗਰਾਂ ਵਿਖੇ ਰਾਸ਼ਟਰੀ ਸੇਵਾ ਯੋਜਨਾ ਕੈਂਪ ਲਗਾਇਆ

ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵੱਲੋਂ ਪਿੰਡ ਗੁਗਰਾਂ ਵਿਖੇ ਰਾਸਟਰੀ ਸੇਵਾ ਯੋਜਨਾ ਅਧੀਨ ਪਿੰਸੀਪਲ ਡਾ. ਅਰਪਨਾ ਦੀ ਪ੍ਰਧਾਨਗੀ ਵਿੱਚ ਇਕ ਦਿਨ ਲਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕਾਲਜ ਦੇ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪਿੰਡ ਗੁਗਰਾਂ ਵਿੱਚ ਸਥਿਤ ਸਰਕਾਰੀ ਸਕੂਲ ਦੀ ਸਾਫ ਸਫਾਈ ਕੀਤੀ। ਕੈਂਪ ਦੋਰਾਨ ਵਿਦਿਆਰਥੀਆਂ ਨੇ ਸਕੂਲ …

Read More »

ਰਾਸ਼ਟਰਪਤੀ ਵਲੋਂ ਪੀ.ਐਸ.ਐਲ.ਵੀ-ਸੀ 35 ਦੇ ਸਫ਼ਲ ਪ੍ਰੀਖਣ ਤੇ ਇਸਰੋ ਨੂੰ ਵਧਾਈ

ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਭਾਰਤੀ ਪੁਲਾੜ ਖੋਜ ਸੰਗਠਨ ਇਸਰੋ ਨੂੰ ਪੀ ਐਸ ਐਲ ਵੀ-ਸੀ 35 ਦੇ ਸਫ਼ਲ ਪ੍ਰੀਖਣ ਤੇ ਵਧਾਈ ਦਿੱਤੀ ਹੈ , ਜਿਸ ਵਿੱਚ ਉੱਨਤ ਉਪਗ੍ਰਹਿ ਐਸ ਸੀ ਏ ਟੀ ਐਸ ਏ ਟੀ-1 ਦੇ ਨਾਲ ਨਾਲ ਹੋਰ ਸੱਤ ਸਹਿ -ਯਾਤਰੀ ਉਪਗ੍ਰਹਿਾਂ ਨੂੰ ਵੀ ਲਿਜਾਇਆ ਗਿਆ ਹੈ । ਇਸਰੋ ਦੇ ਮੁਖੀ ਸ਼੍ਰੀ ਏ ਐਸ ਕਿਰਨ ਕੁਮਾਰ ਨੂੰ ਭੇਜੇ ਆਪਣੇ …

Read More »

ਇਨਕਮ ਐਲਾਨ ਯੋਜਨਾ-2016 ਤਹਿਤ ਕਾਉਂਟਰ 30 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਖੁੱਲ੍ਹੇ ਰਹਿਣਗੇ

ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) -ਇਨਕਮ ਘੋਸ਼ਣਾ ਯੋਜਨਾ 2016 ਤਹਿਤ ਕਾਗਜ਼ੀ ਰੂਪ ਨਾਲ ਘੋਸ਼ਣਾ ਪੱਤਰ ਦਾਖਲ ਕਰਨ ਵਾਲੀਆਂ ਸਹੂਲਤਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਕੇਂਦਰੀ ਪ੍ਰਤੱਖ ਕਰ ਬੋਰਡ (ਸੀ ਬੀ ਡੀ ਟੀ )ਨੇ ਸਾਰੇ ਇਨਕਮ ਘੋਸ਼ਣਾਵਾਂ ਲਈ ਇਨਕਮ ਟੈਕਸ ਵਿਭਾਗ ਦੇ ਸਾਰੇ ਮੁੱਖ ਕਮਿਸ਼ਨਰਾਂ ਨੂੰੂੰ 30 ਸਤੰਬਰ 2016 ਦੀ ਅੱਧੀ ਰਾਤ 12 ਵਜੇ ਤੱਕ ਕੰਮ ਕਰਨ ਦੇ ਹੁਕਮ …

Read More »

ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ

ਨਵੀਂ ਦਿੱਲੀ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਸਨਅਤ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਨੂੰ ਪੰਜਾਬ ਐਗਰੋ ਪਾਰਕ ਵਲੋਂ ਪ੍ਰਮੋਟ ਕੀਤਾ ਜਾ ਰਿਹਾ ਹੈ।ਸ੍ਰੀ ਬਾਦਲ ਨੇ ਸੰਵਾਦਦਾਤਾ ਨੂੰ ਦੱਸਿਆ ਕਿ ਲੁਧਿਆਣਾ ਫੂਡ ਪਾਰਕ ਪੰਜਾਬ ਨੂੰ ਪ੍ਰਧਾਨ ਮੰਤਰੀ ਦਾ ਤੋਹਫਾ ਹੈ ਅਤੇ ਇਸ ਨਾਲ ਪੰਜਾਬ ਦੇ ਲੁਧਿਆਣਾ, …

Read More »

ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ – ਪੰਥਕ ਤਾਲਮੇਲ ਸੰਗਠਨ ਕਰੇਗਾ ਸੰਮੇਲਨ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ।ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ …

Read More »

ਭਾਰਤੀ ਯੋਗ ਸੰਸਥਾ ਨੇ ਮੋਟਾਪਾ ਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ

ਜੰਡਿਆਲਾ ਗੁਰੂ, 27 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਜੰਡਿਆਲਾ ਗੁਰੂ ਦੇ ਸੇਂਟ ਸੋਲਜਰ ਈਲਾਈਟ ਕਾਨਵੈਂਟ ਸਕੂਲ ਜੋਤੀਸਰ ਕਲੋਨੀ ਵਿੱਚ 55 ਦਿਨਾਂ ਮੋਟਾਪਾ ਅਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦਘਾਟਨ ਸੰਸਥਾ ਦੇ ਉੱਤਰੀ ਹਲਕੇ ਦੇ ਇੰਚਾਰਜ ਵਿਕਰਮਜੀਤ ਸਿੰਘ ਨੇ ਕੀਤਾ।ਇਸ ਮੌਕੇ ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਫ਼ਤ ਕੈਂਪ ਹਰ ਰੋਜ਼ ਸਵੇਰੇ 5.15 ਤੋਂ ਲੈ ਕੇ …

Read More »

ਅਕਾਲੀ ਭਾਜਪਾ ਸਰਕਾਰ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਕਰ ਰਹੀ ਗੁੰਮਰਾਹ – ਡੈਨੀ

ਜੰਡਿਆਲਾ ਗੁਰੂ, 28 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਦੀ ਭਰਵੀਂ ਰੈਲੀ ਹੋਈ। ਜਿਸ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਹੰਸ ਰਾਜ ਹੰਸ ਅਤੇ ਮੁਹੰਮਦ ਖਾਨ ਸ਼ਾਮਿਲ ਹੋਏ।ਇਸ ਮੌਕੇ ਇਕੱਠ ਨੂੰ ਸੰਬੋਧਿਤ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਨੇ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਮ ਤੇ ਗੁੰਮਰਾਹ …

Read More »